ਅੰਤਰਰਾਸ਼ਟਰੀ

PhotoMixer_1749297806058.resized

ਨਿਊਜ਼ੀਲੈਂਡ ਵਿੱਚ ਭਾਰਤੀ ਦੂਤਾਵਾਸ ਉਪਰ ਜੂਨ 1984 ਦੀ ਸਿੱਖ ਨਸਲਕੁਸ਼ੀ ਦੀ ਖੁਸ਼ੀ ਮਨਾਉਣ ਦੇ ਦੋਸ਼

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਨਿਊਜੀਲੈਂਡ ਦੇ ਵੈਲਿੰਗਟਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਬੀਤੇ ਦਿਨੀਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਨਿਊਜ਼ੀਲੈਂਡ ਦੀ ਸਿੱਖ ਕੌਮ ਨੇ 1984 ਵਿਚ ਤੱਤਕਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਕੀਤੇ … More »

ਅੰਤਰਰਾਸ਼ਟਰੀ | Leave a comment
IMG-20250605-WA0107.resized

ਵਾਰਿੰਦਰ ਸਿੰਘ ਜੱਸ ਵਲੋਂ ਸਿੱਖ ਭਾਈਚਾਰੇ ਵਿਰੁੱਧ ਥੈਚਰ ਸਰਕਾਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੀ ਮੰਗ ਸੰਸਦ ਵਿੱਚ ਉਠਾਈ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲੇਬਰ ਲੀਡਰਸ਼ਿਪ ਦੇ ਕੀਰ ਸਟਾਰਮਰ, ਐਂਜੇਲਾ ਰੇਨਰ ਅਤੇ ਡੇਵਿਡ ਲੈਮੀ ਉਪਰ ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਦੀ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦਾ ਐਲਾਨ ਕਰਕੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਪੂਰੀ ਸੱਚਾਈ … More »

ਅੰਤਰਰਾਸ਼ਟਰੀ | Leave a comment
IMG-20250602-WA0001(1).resized

ਹਰਿਮੰਦਰ ਸਾਹਿਬ ‘ਤੇ ਜੂਨ 1984 ਦੇ ਹਮਲੇ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਲੇਬਰ ਪਾਰਟੀ ਨੂੰ ਅਲਟੀਮੇਟਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : 2014 ਵਿੱਚ ਜਾਰੀ ਕੀਤੇ ਗਏ ਗੁਪਤ ਦਸਤਾਵੇਜ਼ਾਂ ਤੋਂ ਪਤਾ ਲੱਗਿਆ ਹੈ ਕਿ ਉਸ ਸਮੇਂ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਸਰਕਾਰ ਨੇ ਹਮਲੇ ਵਿੱਚ ਭਾਰਤ ਸਰਕਾਰ ਦੀ ਅਗਵਾਈ ਕਰਨ ਲਈ ਇੱਕ ਐਸਏਐਸ ਅਧਿਕਾਰੀ ਭੇਜਿਆ ਸੀ, … More »

ਅੰਤਰਰਾਸ਼ਟਰੀ | Leave a comment
GurinderSinghJosan_MP_UK_w_SikhCommunity(1).resized

ਸਪਰਿੰਗਫੀਲਡ ਦੀ ‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਡੇਟਨ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਵਿੱਚ ਹਰ ਸਾਲ ‘ਮੌਮੋਰੀਅਲ ਡੇਅ’ ਦੇ ਮੌਕੇ ‘ਤੇ ਸ਼ਹੀਦ ਅਮਰੀਕੀ ਫੌਜੀਆਂ ਨੂੰ ਯਾਦ ਕਰਨ ਲਈ ਕਈ ਸ਼ਹਿਰਾਂ ਵਿੱਚ ਪਰੇਡ ਦਾ ਆਯੋਜਨ ਕੀਤਾ ਜਾਂਦਾ ਹੈ। ਓਹਾਇਓ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਚ ਕੱਢੀ ਜਾਂਦੀ ‘ਮੈਮੋਰੀਅਲ ਡੇਅ ਪਰੇਡ’ … More »

ਅੰਤਰਰਾਸ਼ਟਰੀ | Leave a comment
Logo_FAI_Round(5).resized

ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ, ਸਲਾਨਾ 35 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਿਲ

ਅੰਮ੍ਰਿਤਸਰ,(ਸਮੀਪ ਸਿੰਘ) – ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 3.5 ਮਿਲੀਅਨ (35-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ … More »

ਅੰਤਰਰਾਸ਼ਟਰੀ | Leave a comment
1001064112.resized

ਵਿਸ਼ਵ ਪ੍ਰਸਿੱਧ ਢੋਲ ਵਾਦਕ ਗੁਰਚਰਨ ਮੱਲ ਤੇ ਸਾਥੀਆਂ ਵੱਲੋਂ ਮਿਡਲੈਂਡ ਲੰਗਰ ਸੇਵਾ ਸੋਸਾਇਟੀ ਲਈ ਫੰਡ ਇਕੱਠਾ ਕੀਤਾ

ਬਰਮਿੰਘਮ, (ਮਨਦੀਪ ਖੁਰਮੀ ਹਿੰਮਤਪੁਰਾ) – ਗੁਰਚਰਨ ਮੱਲ ਦੁਨੀਆਂ ਦਾ ਮੰਨਿਆਂ ਪ੍ਰਮੰਨਿਆਂ ਢੋਲ ਪਲੇਅਰ ਹੈ। ਜਿਸ ਨੇ ਪਹਿਲਾਂ ਵੀ ਕਈ ਵਰਲਡ ਰਿਕਾਰਡ ਆਪਣੇ ਨਾਮ ਲਿਖਵਾਏ ਹਨ। ਵਾਲਸਾਲ ਦੇ ਗੁਰੂ ਨਾਨਕ ਗੁਰਦੁਆਰੇ ਦੀਆਂ ਸੰਗਤਾਂ ਵੱਲੋਂ ਚਲਾਈ ਜਾਂਦੇ ਮਿਡਲੈਂਡ ਲੰਗਰ ਸੇਵਾ ਸੋਸਾਇਟੀ ਲਈ … More »

ਅੰਤਰਰਾਸ਼ਟਰੀ | Leave a comment
1001064199.resized

ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ

ਬਰਮਿੰਘਮ,(ਮਨਦੀਪ ਖੁਰਮੀ ਹਿੰਮਤਪੁਰਾ) – ਵਾਲਸਾਲ ਏਸ਼ੀਅਨ ਸਪੋਰਟਸ ਐਸੋਸੀਏਸ਼ਨ ਵੈਸਟ ਮਿਡਲੈਂਡਜ ਇੰਗਲੈਂਡ ‘ਚ ਇਸ ਸਾਲ ਦਾ ਪਹਿਲੇ ਫੁੱਟਬਾਲ, ਹਾਕੀ ਅਤੇ ਵਾਲੀਬਾਲ ਦਾ ਟੂਰਨਾਮੈਂਟ ਅੱਸਟਨ ਯੂਨੀਵਰਸਿਟੀ ਦੀਆਂ ਗਰਾਊਂਡਾਂ ‘ਚ ਹਰ ਸਾਲ ਦੀ ਤਰ੍ਹਾਂ ਕਰਵਾਇਆ ਗਿਆ। ਇਹ ਟੂਰਨਾਮੈਂਟ ਖਾਲਸਾ ਫੁੱਟਬਾਲ ਫੈਡਰੇਸ਼ਨ ਅਧੀਨ ਉਹਨਾਂ … More »

ਅੰਤਰਰਾਸ਼ਟਰੀ | Leave a comment
6482b897-fc7b-485b-b718-5aeae9e0ed57.resized

ਅਲਵਿਦਾ ਗੁਰਮਤਿ ਨੂੰ ਪ੍ਰਣਾਈ : ਭੈਣ ਗੁਰਮਿੰਦਰ ਕੌਰ

ਪਰਵਾਸ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲਿਆ ਹੋਇਆ ਹੈ। ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਉਨ੍ਹਾਂ ਤੋਂ ਬਾਅਦ ਗਦਰੀ ਬਾਬਿਆਂ ਨੇ ਵੀ ਪਰਵਾਸ ਵਿੱਚ ਜਾ ਕੇ ਆਜ਼ਾਦੀ ਦੇ ਸੰਗਰਾਮ ਨੂੰ ਹੋਰ ਪ੍ਰਜਵਲਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਸਿੱਖੀ ਸਰੂਪ ਵੀ ਬਰਕਰਾਰ … More »

ਅੰਤਰਰਾਸ਼ਟਰੀ | Leave a comment
Screenshot_2025-02-03_11-26-09.resized

ਭਾਰਤ-ਪਾਕਿ ‘ਚ ਜੰਗਬੰਦੀ ਨਾ ਹੋਈ ਤਾਂ ਵਪਾਰ ਨਹੀਂ ਕਰਾਂਗੇ : ਡੋਨਲਡ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ-ਪਾਕਿ ਸੰਘਰਸ਼ ਤੇ ਇੱਕ ਵਾਰ ਫਿਰ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਅਸਾਂ ਪਰਮਾਣੂੰ ਯੁੱਧ ਰੁਕਵਾਇਆ ਹੈ।  ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਯੁੱਧ ਜਾਰੀ ਰੱਖਣ ਤੇ ਅੜੀਆਂ ਹੋਈਆਂ ਸਨ। ਉਨ੍ਹਾਂ ਨੇ ਕਿਹਾ ਕਿ … More »

ਅੰਤਰਰਾਸ਼ਟਰੀ | Leave a comment
Shehbaz_Sharif_meets_Putin_(2024-07-03)_(2)_(cropped).resized

‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ’ : ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਦੁਆਰਾ ਕੀਤੇ ਗਏ ਮਿਸਾਇਲ ਹਮਲਿਆਂ ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ।’ ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ ਐਕਸ ਤੇ ਲਿਿਖਆ ਹੈ, … More »

ਅੰਤਰਰਾਸ਼ਟਰੀ | Leave a comment