ਅੰਤਰਰਾਸ਼ਟਰੀ
ਭਾਰਤ ਨੇ ਪਾਕਿਸਤਾਨ ਤੇ ਕੀਤਾ ਮਿਸਾਇਲ ਹਮਲਾ
ਨਵੀਂ ਦਿੱਲੀ – ਭਾਰਤ ਨੇ ਅਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੇ 9 ਟਿਕਾਣਿਆਂ ਤੇ ਏਅਰ ਸਟਰਾਈਕ ਕਰ ਦਿੱਤੀ ਹੈ। ਭਾਰਤੀ ਸੈਨਾ ਨੇ ਜੈਸ਼ ਅਤੇ ਲਸ਼ਕਰ ਦੇ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾੲਆ ਹੈ। ਪਾਕਿਸਤਾਨ ਨੇ ਵੀ ਪੁੰਛ ਰਜੌਰੀ ਖੇਤਰ ਵਿੱਚ … More
ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਸਕੱਤਰ ‘ਤੇ ਭਾਰੀ ਦਬਾਅ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਹ ਵਿਆਪਕ ਤੌਰ ‘ਤੇ ਰਿਪੋਰਟ ਕੀਤਾ ਗਿਆ ਹੈ ਕਿ 100 ਤੋਂ ਵੱਧ ਸੰਸਦ ਮੈਂਬਰਾਂ ਨੇ ਡੇਵਿਡ ਲੈਮੀ ਨੂੰ ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਸੁਰੱਖਿਅਤ ਕਰਨ ਲਈ ਸਾਰੇ ਕੂਟਨੀਤਕ ਯਤਨਾਂ ਦੀ ਵਰਤੋਂ ਕਰਨ … More
ਲੈਂਗਲੀ ਦਾ ਸਿੱਖ ਵਿਰਾਸਤੀ ਮਹੀਨਾ ਮੇਲਾ ਸਿੱਖਿਆ, ਜਾਗਰੂਕਤਾ ਅਤੇ ਮਾਨਤਾ ਦਾ ਸੁਮੇਲ
ਲੈਂਗਲੀ : ਲੈਂਗਲੀ ਸ਼ਹਿਰ ਅਤੇ ਲੈਂਗਲੀ ਲਾਇਬ੍ਰੇਰੀ ਨੇ ਆਪਣੇ ਪਹਿਲੇ ਸਾਲਾਨਾ ਸਿੱਖ ਵਿਰਾਸਤ ਮਹੀਨੇ ਦੇ ਸਮਾਗਮ ਨੂੰ ਵੱਡੀ ਸਫਲਤਾ ਨਾਲ ਮਨਾਇਆ। ਲੈਂਗਲੀ ਸ਼ਹਿਰ ਦੇ ਮੇਅਰ ਨਾਥਨ ਪਾਹਾ ਅਤੇ ਕੌਂਸਲਰ ਰੋਜ਼ਮੇਰੀ ਵਾਲੇਸ ਸਮੇਤ ਲਗਭਗ ਸੌ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ … More
ਕੈਨੇਡਾ ਵਿਖੇ ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ “ਨਿਸ਼ਾਨ-ਏ-ਖਾਲਿਸਤਾਨ”
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦਵਾਰਾ ਸਾਹਿਬ ਦੀ ਸਮੂਹ ਪ੍ਰਬੰਧਕ ਸਾਹਿਬਾਨ ਅਤੇ ਸਮੂਹ ਸੰਗਤਾਂ ਵੱਲੋਂ “ਖ਼ਾਲਿਸਤਾਨ ਐਲਾਨ ਦਿਵਸ” ਦੇ ਮੌਕੇ ਤੇ “ਨਿਸ਼ਾਨ-ਏ-ਖ਼ਾਲਿਸਤਾਨ” ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨੇ ਅਸਮਾਨ … More
ਮਾਰਕ ਕਾਰਨੀ ਬਣਨਗੇ ਕਨੇਡਾ ਦੇ ਅਗਲੇ ਪ੍ਰਧਾਨਮੰਤਰੀ
ਟੋਰਾਂਟੋ – ਕਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਵਿੱਚ ਮਾਰਕ ਕਾਰਨੀ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਦੀ ਜਿੱਤ ਸਪੱਸ਼ਟ ਹੁੰਦੀ ਜਾ ਰਹੀ ਹੈ।ਲਿਬਰਲ ਪਾਰਟੀ ਹੁਣ ਤੱਕ 168 ਸੀਟਾਂ ਤੇ ਜਿੱਤ ਪ੍ਰਾਪਤ ਕਰਦੀ ਨਜ਼ਰ ਆ ਰਹੀ ਹੈ। ਪਰ ਬਹੁਮੱਤ … More
ਯੂਕੇ ਵਿਚ ਸਿੱਖ ਕੁੜੀਆਂ, ਬੱਚਿਆਂ ਨੂੰ ਸੀਰੀਆ ਅਤੇ ਫਲਸਤੀਨ ਵਾਸਤੇ ਲੜਨ ਲਈ ਕੀਤਾ ਜਾ ਰਿਹਾ ਤਿਆਰ: ਦੀਪਾ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੁੜੀਆਂ ਅਤੇ ਬੱਚਿਆਂ ਨੂੰ ਨਿਸ਼ਾਨਾ ਬਣਾ ਕੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਕੱਟੜਪੰਥੀਕਰਨ ਦੇ ਰਿਪੋਰਟ ਕੀਤੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਸਿੱਖ ਯੂਥ ਯੂਕੇ ਵਲੋਂ ਇੱਕ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ ਦੋ ਹਫ਼ਤਿਆਂ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ ਅੰਦਰ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਸਾਬਕਾ ਪ੍ਰਧਾਨ ਜਥੇਦਾਰ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੂੰ 18 ਜੂਨ 2023 ਨੂੰ ਗੁਰੂ ਘਰ ਦੀ ਪਾਰਕਿੰਗ ਦੇ ਵਿਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, … More
ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਵਿਖੇ ਖਾਲਸਾ ਪੰਥ ਦੇ … More
ਅੰਤਰਰਾਸ਼ਟਰੀ ਬਾਲ ਕਵੀ-ਦਰਬਾਰ : ‘ਜੋ ਪੁੱਤ ਨੇ ਗੁਰੂ ਗੋਬਿੰਦ ਸਿੰਘ ਦੇ ਉਹ ਕਦੇ ਮੌਤ ਤੋਂ ਡਰਦੇ ਨਹੀਂ’….
ਕੈਲਗਰੀ : (ਜਸਵਿੰਦਰ ਸਿੰਘ ਰੁਪਾਲ) : ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਉਂਦੇ ਰਹਿਣ ਵਾਲੀ ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ 19 ਅਪ੍ਰੈਲ 2025 ਨੂੰ ਇਸ ਵਾਰ ਅੰਤਰਰਾਸ਼ਟਰੀ ਬਾਲ- ਕਵੀ ਦਰਬਾਰ ਕਰਵਾ ਕੇ ਇਕ ਨਵੀਂ ਪਿਰਤ ਪਾਈ ਗਈ- ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ … More
ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ‘ਤੇ ਵਚਨਬੱਧਤਾ ਦਾ ਸਨਮਾਨ ਕਰਨ ਦੀ ਅਪੀਲ: ਕੁਲਦੀਪ ਸਿੰਘ ਦਿਓਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੇ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਦਿਓਲ ਨੇ ਜਲੀਆਂ ਵਾਲੇ ਬਾਗ਼ ਵਿਚ ਕੀਤੇ ਗਏ ਮਨੁੱਖੀ ਕਤਲੇਆਮ ਲਈ ਵੈਸਟ ਮਿਡਲੈਂਡਜ਼ ਦੇ ਮੇਅਰ ਰਿਚਰਡ ਪਾਰਕਰ, ਸੈਂਡਵੈੱਲ ਕੌਂਸਲ ਦੇ ਆਗੂ ਕੌਂਸਲਰ ਕੈਰੀ ਕਾਰਮਾਈਕਲ, ਬਰਮਿੰਘਮ ਸਿਟੀ … More










