ਅੰਤਰਰਾਸ਼ਟਰੀ
ਆਜ਼ਾਦ ਕੱਲਬ ਨਾਰਵੇ ਵੱਲੋਂ ਸ਼ਾਨਦਾਰ ਸਮਰ ਮੇਲਾ ਕਰਵਾਇਆ ਗਿਆ
ਆਸਕਰ, (ਰੁਪਿੰਦਰ ਢਿੱਲੋ ਮੋਗਾ)-ਜਿੱਥੇ ਪੰਜਾਬ ਚ ਅੱਜ ਦੀ ਨੌਜਵਾਨ ਪੀੜੀ ਦਾ ਪੰਜਾਬ ਦੇ ਵਿਰਸੇ, ਸਭਿੱਆਚਾਰ ਨਾਲ ਸੰਬਧਿਤ ਤਿਉਹਾਰਾਂ ਨੂੰ ਮਨਾਉਣ ਪ੍ਰਤੀ ਰੁਝਾਣ ਦਿਨ ਬ ਦਿਨ ਘੱਟਦਾ ਜਾ ਰਿਹਾ ਹੈ। ਉਥੇ ਹੀ ਦੂਸਰੇ ਪਾਸੇ ਪੰਜਾਬ ਤੋਂ ਪ੍ਰਵਾਸ ਕਰ ਵਿਦੇਸ਼ਾਂ ਚ ਵੱਸੇ … More
ਚੈਂਪੀਅਨ ਕਬੱਡੀ ਲੀਗ ਦੇ ਸ਼ੁਰੂਆਤੀ ਮੈਚ ਇਸ ਸ਼ਨਿਚਰਵਾਰ ਨੂੰ ਬਰੈਂਪਟਨ ਵਿੱਚ ਹੋ ਰਹੇ ਹਨ
ਬਰੈਂਪਟਨ:- ਚੈਮਪੀਅਨ ਕਬੱਡੀ ਲੀਗ ਦੇ ਸ਼ੁਰੂਆਤੀ ਮੈਚ 13 ਅਗਸਤ ਦਿਨ ਸ਼ਨਿਚਰਵਾਰ ਨੂੰ ਸ਼ਾਮ ਨੂੰ 5 ਵਜੇ ਬਰੈਂਪਟਨ ਦੇ ਪਾਵਰੇਡ ਸੈਂਟਰ ਵਿੱਚ ਇੰਨਡੋਰ ਹੋ ਰਹੇ ਹਨ। ਕਬੱਡੀ ਲੀਗ ਦੇ ਸੂਰੂਆਤੀ ਮੈਚਾਂ ਦੀਆਂ ਟਿਕਟਾਂ ਪ੍ਰਤੀ ਦਰਸ਼ਕਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ … More
ਅਮਰੀਕੀ ਤੈਰਾਕ ਫਿਲਪਸ ਨੇ 70 ਮਿੰਟ ‘ਚ ਜਿੱਤੇ 2 ਗੋਲਡ ਮੈਡਲ
ਰਿਓ ਡੀ ਜਨੀਰੋ – ਅਮਰੀਕੀ ਤੈਰਾਕ ਮਾਈਕਲ ਫਿਲਪਸ ਨੇ ਉਲੰਪਿਕ ਵਿੱਚ ਮੰਗਲਵਾਰ ਨੂੰ ਦੋ ਹੋਰ ਗੋਲਡ ਮੈਡਲ ਆਪਣੇ ਨਾਮ ਕੀਤੇ ਹਨ। ਉਨ੍ਹਾਂ ਨੇ ਦੋ ਹੋਰ ਗੋਲਡ ਮੈਡਲ ਆਪਣੇ ਨਾਮ ਕੀਤੇ ਹਨ। ਉਨ੍ਹਾਂ ਨੇ 200 ਮੀਟਰ ਬਟਰਫਲਾਈ ਅਤੇ ਫਾਈਨਲ ਵਿੱਚ ਗੋਲਡ … More
ਟਰੰਪ ਇੱਕ ਖਤਰਨਾਕ ਰਾਸ਼ਟਰਪਤੀ ਸਾਬਿਤ ਹੋਣਗੇ : 50 ਰਾਸ਼ਟਰੀ ਰੱਖਿਆ ਮਾਹਿਰ
ਵਾਸ਼ਿੰਗਟਨ – ਰੀਪਬਲੀਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੂੰ ਉਸ ਦੀ ਆਪਣੀ ਹੀ ਪਾਰਟੀ ਦੇ 50 ਰਾਸ਼ਟਰੀ ਰੱਖਿਆ ਮਾਹਿਰਾਂ ਨੇ ਵੱਡਾ ਝਟਕਾ ਦਿੰਦੇ ਹੋਏ ਕਿਹਾ ਹੈ ਕਿ ਟਰੰਪ ਵਾਈਟ ਹਾਊਸ ਲਈ ਖਤਰਨਾਕ ਰਾਸ਼ਟਰਪਤੀ ਸਾਬਿਤ ਹੋਣਗੇ ਅਤੇ ਊਹ ਦੇਸ਼ ਦੀ ਸੁਰੱਖਿਆ … More
ਕਸ਼ਮੀਰ ‘ਚ ਜਖ਼ਮੀ ਕਸ਼ਮੀਰੀਆਂ ਦਾ ਇਲਾਜ ਨਹੀਂ ਹੋ ਰਿਹਾ : ਸ਼ਰੀਫ਼
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਅੰਤਰਰਾਸ਼ਟਰੀ ਪੱਧਰ ਤੇ ਇਹ ਮੁੱਦਾ ਉਠਾਇਆ ਹੈ ਕਿ ਭਾਰਤ ਤੇ ਇਹ ਦਬਾਅ ਬਣਾਇਆ ਜਾਵੇ ਕਿ ਕਸ਼ਮੀਰ ਵਿੱਚ ਜਖ਼ਮੀਆਂ ਦਾ ਇਲਾਜ ਸਹੀ ਢੰਗ ਨਾਲ ਕੀਤਾ ਜਾਵੇ। ਕਸ਼ਮੀਰ ਵਿੱਚ ਬੁਰਹਾਨ ਵਾਨੀ ਦੇ ਸੁਰੱਖਿਆ ਬਲਾਂ … More
ਚੀਨ ਨੇ NPT ਦੇ ਨਿਯਮਾਂ ਦਾ ਉਲੰਘਣ ਕਰਕੇ ਪਾਕਿਸਤਾਨ ਨੂੰ ਦਿੱਤੇ ਪ੍ਰਮਾਣੂੰ ਰੀਐਕਟਰ
ਨਵੀਂ ਦਿੱਲੀ – ਚੀਨ ਨੇ ਐਨਐਸਜੀ ਵਿੱਚ ਭਾਰਤ ਦੀ ਮੈਂਬਰਸਿ਼ੱਪ ਦਾ ਵਿਰੋਧ ਇਸ ਲਈ ਕੀਤਾ ਸੀ ਕਿ ਉਸ ਨੇ NPT ਤੇ ਦਸਤਖਤ ਨਹੀਂ ਸਨ ਕੀਤੇ। ਹੁਣ ਖੁਦ ਹੀ ਆਪਣੀਆਂ ਬਣਾਈਆਂ ਹੋਈਆਂ ਸ਼ਰਤਾਂ ਨੂੰ ਤੋੜ ਕੇ ਪਾਕਿਸਤਾਨ ਨੂੰ ਨਿਯੂਕਲੀਯਰ ਰੀਐਕਟਰ ਸਪਲਾਈ … More
U.S ਦੇ 227 ਸਾਲ ਦੇ ਇਤਿਹਾਸ ‘ਚ ਹਿਲਰੀ ਬਣੀ ਪਹਿਲੀ ਮਹਿਲਾ ਰਾਸ਼ਟਰਪਤੀ ਉਮੀਦਵਾਰ
ਫਿਲਾਡੇਲਫੀਆ – ਅਮਰੀਕਾ ਦੀ ਸਾਬਕਾ ਵਿਦੇਸ਼ਮੰਤਰੀ ਹਿਲਰੀ ਕਲਿੰਟਨ ਨੇ ਇਤਿਹਾਸ ਰਚ ਦਿੱਤਾ ਹੈ। ਉਹ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਉਮੀਦਵਾਰੀ ਪ੍ਰਾਪਤ ਕਰਨ ਵਾਲੀ ਦੇਸ਼ ਦੀ ਪਹਿਲੀ ਮਹਿਲਾ ਬਣ ਗਈ ਹੈ। ਸੋਮਵਾਰ ਤੋਂ ਫਿਲਾਡੇਲਫੀਆ ਵਿੱਚ ਚੱਲ ਰਹੇ ਰਾਸ਼ਟਰੀ ਸੰਮੇਲਨ ਵਿੱਚ ਪਾਰਟੀ ਨੇ … More
ਓਲੀ ਦੇ ਅਸਤੀਫ਼ੇ ਤੋਂ ਬਾਅਦ, ਨੇਪਾਲ ‘ਚ ਨਵੀਂ ਸਰਕਾਰ ਦੇ ਗਠਨ ਦੀ ਕਵਾਇਦ ਸ਼ੁਰੂ
ਕਾਠਮੰਡੂ – ਨੇਪਾਲ ਦੇ ਪ੍ਰਧਾਨਮੰਤਰੀ ਕੇਪੀ ਸ਼ਰਮਾ ਓਲੀ ਨੇ ਦੇਸ਼ ਵਿੱਚ ਰਾਜਨੀਤਕ ਸੰਕਟ ਦੇ ਚਲਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨੇਪਾਲ ਦੀ ਸੰਸਦ ਵਿੱਚ ਅਵਿਸ਼ਵਾਸ਼ ਪ੍ਰਸਤਾਵ ਦਾ ਜਵਾਬ ਦਿੰਦੇ ਹੋਏ ਓਲੀ ਨੇ ਕਿਹਾ, ਮੈਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਵਿਦਿਆ … More
ਸਾਨੂੰ ਉਸ ਦਿਨ ਦਾ ਇੰਤਜ਼ਾਰ ਹੈ, ਜਦੋਂ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਹੋਵੇਗਾ : ਸ਼ਰੀਫ਼
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪਾਕਿਸਤਾਨ ਨੂੰ ਉਸ ਦਿਨ ਦਾ ਇੰਤਜਾਰ ਹੈ, ਜਦੋਂ ਕਸ਼ਮੀਰ ਉਨ੍ਹਾਂ ਦੇ ਦੇਸ਼ ਦਾ ਹਿੱਸਾ ਹੋਵੇਗਾ। ਉਨ੍ਹਾਂ ਨੇ ਇਹ ਸ਼ਬਦ ਸ਼ੁਕਰਵਾਰ ਨੂੰ ਪਾਕਿਸਤਾਨ ਵਿੱਚ ਸਥਿਤ ਕਸ਼ਮੀਰ … More
ਜੇ ਚੋਣ ਜਿੱਤ ਗਿਆ ਤਾਂ ਆਈਐਸ ਦੇ ਖਿਲਾਫ਼ ਯੁੱਧ ਕਰਾਂਗਾ – ਟਰੰਪ
ਵਾਸ਼ਿੰਗਟਨ – ਰੀਪਬਲੀਕਨ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਗਰ ਉਹ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਜਿੱਤ ਜਾਂਦੇ ਹਨ ਤਾਂ ਉਹ ਇਸਲਾਮਿਕ ਸਟੇਟ ਦੇ ਖਿਲਾਫ਼ ਨਿਰਣਾਇਕ ਯੁੱਧ ਦਾ ਐਲਾਨ ਕਰਨਗੇ। ਉਨ੍ਹਾਂ ਨੇ ਦਾਅਵੇ ਨਾਲ ਕਿਹਾ ਕਿ … More









