ਅੰਤਰਰਾਸ਼ਟਰੀ
ਸ੍ਰੀ ਅਕਾਲ ਤਖ਼ਤ ਦੀ ਪ੍ਰਭੂਸੱਤਾ ਨੂੰ ਬਹਾਲ ਕਰਨ ਲਈ ਕੀਤੇ ਗਏ ਫੈਸਲੇ ਮਹੱਤਵਪੂਰਨ ਕਦਮ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਦੀ ਲੀਡਰਸ਼ਿਪ ਨੇ ਇਸ ਦੇ ਰਣਨੀਤੀ ਬੋਰਡ ਅਤੇ ਕੌਮੀ ਕਾਰਜਕਾਰਨੀ ਟੀਮ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਹਾਲ ਹੀ ਵਿੱਚ ਕੀਤੇ ਜਨਤਕ ਐਲਾਨਾਂ ਦਾ ਪੁਰਜ਼ੋਰ ਸਮਰਥਨ … More
ਯੂਕੇ: ਬਲਿਹਾਰ ਸਿੰਘ ਰਾਮੇਵਾਲ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ
ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ) – ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੇ ਸੰਬੰਧ ਵਿੱਚ ਵਿਸ਼ਵ ਭਰ ਵਿੱਚੋਂ ਵੱਖੋ … More
ਯੂਕੇ ਬਰਮਿੰਘਮ ਸਿਟੀ ਕੌਂਸਲ ਦੇ ਨੇਤਾਵਾਂ ਨੇ ਜੱਜ ਦੀ ਅਗਵਾਈ ਵਿੱਚ ਜਾਂਚ ਲਈ ਡਿਪਟੀ ਪ੍ਰਧਾਨ ਮੰਤਰੀ ਯੂਕੇ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਮਿੰਘਮ ਸਿਟੀ ਕੌਂਸਲ ਦੇ ਆਗੂ, ਕੌਂਸਲਰ ਜੌਹਨ ਕਾਟਨ ਨੇ ਯੂਕੇ ਦੇ ਉਪ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਜੂਨ 1984 ਵਿੱਚ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਸਿੱਖ ਗੁਰਦੁਆਰਿਆਂ ਉੱਤੇ ਭਾਰਤੀ ਫੌਜ ਦੇ … More
ਯੂਰੋਪ ਦੇ ਪੁਰਤਗਾਲ ਦੀ ਸੜਕ ਤੇ ਓਕੇਰੇ ਗਏ ਖੰਡਾ ਅਤੇ ਹੋਰ ਧਰਮਾਂ ਦੇ ਧਾਰਮਿਕ ਚਿੰਨ੍ਹ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਉਪਰ ਵੱਖ ਵੱਖ ਤਰੀਕੇਆਂ ਨਾਲ ਬੇਅਦਬੀ ਕਰਣ ਜਾਂ ਫਿਰ ਹੋਰ ਮਾਮਲਿਆਂ ਨਾਲ ਸੰਬੰਧਿਤ ਚੋਤਰਫ਼ਾ ਹਮਲੇ ਕੀਤੇ ਜਾ ਰਹੇ ਹਨ। ਇਦਾਂ ਦਾ ਇਕ ਮਸਲਾ ਯੂਰੋਪ ਦੇ ਪੁਰਤਗਾਲ ਤੋਂ ਦੇਖਣ ਨੂੰ ਮਿਲਿਆ ਹੈ । ਪੁਰਤਗਾਲ … More
ਬ੍ਰਿਟੇਨ ਦੀ ਸੰਸਦ ਵਿੱਚ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਸਿੱਖਾਂ ਲਈ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਨੇ ਸਿੱਖ ਨੈੱਟਵਰਕ ਅਤੇ ਸਿੱਖ ਫੈਡਰੇਸ਼ਨ (ਯੂ.ਕੇ.) ਦੇ ਸਹਿਯੋਗ ਨਾਲ ਸੰਸਦ ਦੇ ਸਦਨਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 8ਵਾਂ ਪ੍ਰਕਾਸ਼ ਪੁਰਬ ਮਨਾਇਆ। ਯੂਕੇ ਦੀ ਪਾਰਲੀਮੈਂਟ ਅੰਦਰ … More
ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਕੱਢਿਆ ਗਿਆ ਨਗਰ ਕੀਰਤਨ ਵੱਲੋਂ: ਸਮੀਪ ਸਿੰਘ ਗੁਮਟਾਲਾ
ਸਿਨਸਿਨੈਟੀ, ਓਹਾਇਓ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ … More
ਨਿਊਜ਼ੀਲੈਂਡ ਵਿਚ ਵਡੀ ਗਿਣਤੀ ਦੀ ਖਾਲਿਸਤਾਨ ਰਾਏਸ਼ੁਮਾਰੀ ਵੋਟਿੰਗ ਨੇ ਭਾਰਤ ਨੂੰ ਸਿੱਖਾਂ ‘ਤੇ ਜ਼ੁਲਮ ਖਤਮ ਕਰਨ ਲਈ ਦਿੱਤਾ ਸਖ਼ਤ ਸੰਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਆਟੋਆ ਸਕੁਏਅਰ ਵਿੱਚ ਵੱਖਰੇ ਸਿੱਖ ਹੋਮਲੈਂਡ ਲਈ ਜਨਮਤ ਸੰਗ੍ਰਹਿ ਹੋਏ । ਇਸ ਵਿਚ ਸਿੱਖਾਂ ਦੀ ਕੁਲ ਅਬਾਦੀ ਪੰਜਾਹ ਹਜਾਰ ਵਿੱਚੋ ਸੈਂਤੀ ਹਜਾਰ ਤੋਂ ਵੱਧ ਪੰਜਾਬੀ/ ਸਿੱਖਾਂ ਨੇ ਵੋਟਾਂ ਪਾ ਕੇ ਭਾਰਤ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਦਰਬਾਰ ਕੈਨੇਡਾ ਵਿਖੇ ਯਾਦਗਾਰੀ ਗੇਟ ਉਸਾਰੀ ਕਾਰ ਸੇਵਾ ਸ਼ੁਰੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਤਿਹਾਸ ਵਿੱਚ ਉਹੀ ਕੌਮਾਂ ਜਿਉਂਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਵਿੱਚੋਂ ਕਦੇ ਨਹੀਂ ਵਿਸਾਰ ਦੀਆਂ ਅਤੇ ਉਹਨਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੀ ਕੋਸ਼ਿਸ਼ ਕਰਦੀਆਂ ਹਨ । ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ … More
ਜਗਮੀਤ ਸਿੰਘ ਕੈਨੇਡੀਅਨ ਪਾਰਲੀਮੈਂਟ ਅੰਦਰ ਨਵੰਬਰ 1984 ਨੂੰ ‘ਸਿੱਖ ਨਸਲਕੁਸ਼ੀ’ ਵਜੋਂ ਮਾਨਤਾ ਦਿਵਾਉਣ ਲਈ ਪੇਸ਼ ਕਰਣਗੇ ਮਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਤੇ ਹੋਰ ਸ਼ਹਿਰਾਂ ਅੰਦਰ ਨਵੰਬਰ 1984 ’ਚ ਹੋਏ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਮੌਕੇ ਕੈਨੇਡਾ ਦੀ ਨਿਊ ਡੈਮੋਕ੍ਰੈਟਿਕ ਪਾਰਟੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਸ ਨੂੰ ‘ ਸਿੱਖ ਨਸਲਕੁਸ਼ੀ’ ਵਜੋਂ ਮਾਨਤਾ … More
ਕੈਨੇਡਾ ਵਲੋਂ ਭਾਰਤ ਨੂੰ ਦੁਸ਼ਮਣ ਦੇਸ਼ ਦੀ ਸੂਚੀ ‘ਚ ਸ਼ਾਮਲ ਕਰਨ ਤੋਂ ਬਾਅਦ ਫਾਈਵ ਆਈਜ਼ ਅਤੇ ਯੂ.ਐਨ.ਓ ਸਿੱਖਾਂ ਦੀ ਅਜ਼ਾਦੀ ਦਾ ਮਤਾ ਪਾਓਣ : ਬੱਬਰ ਖਾਲਸਾ ਜਰਮਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਬਲਜਿੰਦਰ ਸਿੰਘ ਅਤੇ ਭਾਈ ਰਾਜਿੰਦਰ ਸਿੰਘ ਆਦਿ ਸਿੰਘਾਂ ਨੇ … More










