ਅੰਤਰਰਾਸ਼ਟਰੀ
ਹਿੰਦ ਮਹਾਂਸਾਗਰ ਨੂੰ ਆਪਣੇ ਘਰ ਦਾ ਵਿਹੜਾ ਨਾਂ ਸਮਝੇ ਭਾਰਤ : ਚੀਨ
ਬੀਜਿੰਗ : ਭਾਰਤ ਵੱਲੋਂ ਚੀਨ ਦੁਆਰਾ ਪਾਕਿਸਤਾਨ ਦੀ ਬੰਦਰਗਾਹ ਕਰਾਚੀ ਤੱਕ ਉਸ ਦੇ ਪਣਡੁੱਬੀਆਂ ਲੈਕੇ ਜਾਣ ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਸੀ।ਚੀਨ ਨੇ ਹੁਣ ਭਾਰਤ ਤੇ ਹੀ ਉਲਟਾ ਵਾਰ ਕਰਦੇ ਹੋਏ ਹਿੰਦ ਮਹਾਂਸਾਗਰ ਵਿੱਚ ਉਸ ਦੀਆਂ ਗਤੀਵਿਧੀਆਂ ਬਾਰੇ ਚਿਤਾਵਨੀ ਦੇ … More
ਪੰਜਾਬੀ ਸਕੂਲ ਨਾਰਵੇ ਨੇ ਭਾਈ ਰਵੀ ਸਿੰਘ ਜੀ ਨੂੰ ਸਵਰਗੀ ਸਰਦਾਰ ਅਵਤਾਰ ਸਿੰਘ ਸ਼ਰੋਮਣੀ ਐਵਾਰਡ ਨਾਲ ਸਨਮਾਨਿਤ ਕੀਤਾ
ਓਸਲੋ,(ਰੁਪਿੰਦਰ ਢਿੱਲੋ ਮੋਗਾ) – ਪੰਜਾਬੀ ਸਕੂਲ ਨਾਰਵੇ ਓਸਲੋ ਜੋ ਕਿ ਤਕਰੀਬਨ ਤਕਰੀਬਨ ਪਿੱਛਲੇ ਦੋ ਦਹਾਕਿਆਂ ਤੋਂ ਨਾਰਵੇ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੇ ਬੱਚਿਆਂ ਨੂੰ ਗੁਰਮੁੱਖੀ, ਵਿਰਸਾ, ਬੋਲੀ ਅਤੇ ਸੱਭਿਆਚਾਰ ਨਾਲ ਜੋੜਦਾ ਆ ਰਿਹਾ ਹੈ ਵੱਲੋਂ ਹਰ ਸਕੂਲੀ ਸਾਲ ਖਤਮ ਹੋਣ … More
ਇੱਕ ਹਫ਼ਤੇ ਲਈ ਬੰਦ ਕਰ ਦਿੱਤੇ ਗਏ ਹਨ ਗਰੀਸ ਦੇ ਬੈਂਕ
ਏਥਨਜ਼ – ਗਰੀਸ ਦੇ ਪ੍ਰਧਾਨਮੰਤਰੀ ਐਲਿਕਸਸ ਤਸੀਪਰਸ ਨੇ ਸੋਮਵਾਰ ਨੂੰ ਸਾਰੇ ਬੈਂਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਗਰੀਸ ਸਰਕਾਰ ਨੇ ਏਟੀਐਮ ਮਸ਼ੀਨਾਂ ਤੋਂ ਪੈਸੇ ਕਢਵਾਉਣ ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਹਫ਼ਤਾਭਰ ਬੈਂਕਾਂ ਦਾ … More
ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ 10 ਵਾਂ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਓਸਲੋ,(ਰੁਪਿੰਦਰ ਢਿੱਲੋ ਮੋਗਾ) –ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋ ਇਸ ਸਾਲ ਵੀ ਸ਼ਾਨਦਾਰ ਖੇਡ ਮੇਲੇ ਦਾ ਆਜੋਯਨ ਨਾਰਵੇ ਦੀ ਰਾਜਧਾਨੀ ੳਸਲੋ ਵਿਖੇ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ।ਫੈਡਰੇਸ਼ਨ ਵੱਲੋ ਕਰਾਏ ਗਏ ਇਸ ਖੇਡ ਮੇਲਾ ਦਾ ਮੁੱਖ ਉਦੇਸ਼ ਨਾਰਵੇ ਵਿੱਚ ਜੰਮੇ ਭਾਰਤੀ ਮੂਲ … More
ਧਾਰਮਿਕ ਹਿੰਸਾ ਭਾਰਤ ਦੀ ਸੱਭ ਤੋਂ ਵੱਡੀ ਸਮੱਸਿਆ : ਅਮਰੀਕਾ
ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ਅਨੁਸਾਰ ਭਾਰਤ ਵਿੱਚ 2014 ਵਿੱਚ ਧਰਮ ਤੇ ਆਧਾਰਿਤ ਹਿੰਸਾ ਸੱਭ ਤੋਂ ਵੱਡੀ ਮਾਨਵਅਧਿਕਾਰ ਸਮੱਸਿਆ ਬਣ ਕੇ ਸਾਹਮਣੇ ਆਈ ਹੈ। ਭਾਰਤ ਵਿੱਚ ਭ੍ਰਿਸ਼ਟਾਚਾਰ ਅਤੇ ਪੁਲਿਸ ਸੁਰੱਖਿਆਂ ਬਲਾਂ ਦੁਆਰਾ ਕੀਤਾ ਜਾਣ ਵਾਲਾ ਮਾੜਾ ਵਤੀਰਾ … More
ਸੀਰੀਆ ‘ਚ ਆਈਐਸ ਨੇ 146 ਲੋਕਾਂ ਦੀ ਹੱਤਿਆ ਕੀਤੀ
ਦਮਿਸ਼ਕ – ਸੀਰੀਆ ਦੇ ਕੁਰਦਿਸ਼ ਸ਼ਹਿਰ ਕੋਬਾਨੇ ਵਿੱਚ ਇਸਲਾਮਿਕ ਸਟੇਟ ਦੇ ਦਹਿਸ਼ਤਗਰਦਾਂ ਨੇ ਪਿੱਛਲੇ 24 ਘੰਟਿਆਂ ਵਿੱਚ 146 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ 200 ਤੋਂ ਵੱਧ ਲੋਕ ਜਖਮੀ ਹੋ ਗਏ। ਸੀਰੀਆ ਵਿੱਚ ਨਿਗਰਾਨੀ ਸਮੂਹ (ਐਸਓਐਚਆਰ) ਦੇ ਅਨੁਸਾਰ … More
ਆਸਟ੍ਰੇਲੀਆ ਪੰਜਾਬੀ ਮੀਡੀਆ ਕਲੱਬ ਦਾ ਗਠਨ
ਸਿਡਨੀ – ਏਥੇ ਵੱਖ – ਵੱਖ ਅਖ਼ਬਾਰਾਂ ਅਤੇ ਹੋਰ ਮੀਡੀਏ ਨਾਲ ਜੁੜੇ ਸੰਪਾਦਕਾਂ, ਪੱਤਰਕਾਰਾਂ ਅਤੇ ਲੇਖਕਾਂ ਦੀ ਸਾਂਝੀ ਮੀਟਿੰਗ ਹੈਰਿਸ ਪਾਰਕ ਵਿਖੇ ਹੋਈ। ਇਸ ਮੀਟਿੰਗ ਵਿੱਚ ਸਾਂਝੀ ਰਾਏ ਨਾਲ ‘ਆਸਟ੍ਰੇਲੀਆ ਪੰਜਾਬੀ ਮੀਡੀਆ ਕਲੱਬ’ (APM CLUB) ਦਾ ਗਠਨ ਕੀਤਾ ਗਿਆ। ਪੱਤਰਕਾਰਤਾ … More
ਮੁਸ਼ਰੱਫ਼ ਦੇ ਖਿਲਾਫ਼ ਮੌਲਵੀ ਹੱਤਿਆ ਮਾਮਲੇ ‘ਚ ਗੈਰ ਜਮਾਨਤੀ ਵਾਰੰਟ
ਇਸਲਾਮਾਬਾਦ – ਪਾਕਿਸਤਾਨ ਦੀ ਇੱਕ ਅਦਾਲਤ ਨੇ ਲਾਲ ਮਸਜਿਦ ਦੇ ਮੌਲਵੀ ਅਬਦੁੱਲ ਰਾਸਿ਼ਦ ਗਾਜੀ ਦੀ ਹੱਤਿਆ ਦੇ ਮਾਮਲੇ ਵਿੱਚ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰੱਫ਼ ਦੇ ਖਿਲਾਫ਼ ਗੈਰ ਜਮਾਨਤੀ ਵਾਰੰਟ ਜਾਰੀ ਕਰਕੇ ਪੁਲਿਸ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਨੂੰ … More
ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ ਦੁਨੀਆਂਭਰ ‘ਚ ਅੱਤਵਾਦੀ ਹਮਲਿਆਂ ‘ਚ ਹੋਇਆ ਵਾਧਾ
ਵਾਸ਼ਿੰਗਟਨ – ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ ਪੂਰੀ ਦੁਨੀਆਂ ਵਿੱਚ ਪਿੱਛਲੇ ਸਾਲ ਦੀ ਤੁਲਣਾ ਵਿੱਚ ਇਸ ਸਾਲ ਅੱਤਵਾਦੀ ਹਮਲਿਆਂ ਦੀ ਸੰਖਿਆ ਇੱਕ ਤਿਹਾਈ ਦਾ ਵਾਧਾ ਹੋਇਆ ਹੈ। ਵਿਦੇਸ਼ ਵਿਭਾਗ ਨੇ ਅੱਤਵਾਦ ਤੇ ਪੇਸ਼ ਕੀਤੀ ਗਈ ਸਾਲਾਨਾ ਰਿਪੋਰਟ ਵਿੱਚ ਇਹ ਦੱਸਿਆ ਗਿਆ … More
ਹਿਲਰੀ ਨੇ ਨਿਊਯਾਰਕ ਤੋਂ ਕੀਤੀ ਆਪਣੇ ਚੋਣ ਪਰਚਾਰ ਦੀ ਸ਼ੁਰੂਆਤ
ਨਿਊਯਾਰਕ – ਅਮਰੀਕਾ ਵਿੱਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚ ਡੈਮੋਕਰੇਟਿਕ ਵੱਲੋਂ ਸਾਬਕਾ ਵਿਦੇਸ਼ਮੰਤਰੀ ਹਿਲਰੀ ਕਲਿੰਟਨ ਨੇ ਨਿਊਯਾਰਕ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਕੇ ਰਸਮੀ ਤੌਰ ਤੇ ਰਾਸ਼ਟਰਪਤੀ ਦੀ ਉਮੀਦਵਾਰ ਦੇ ਤੌਰ ਤੇ ਆਪਣੇ ਚੋਣ ਪਰਚਾਰ … More










