ਅੰਤਰਰਾਸ਼ਟਰੀ
ਯੂਰੋਪੀਅਨ ਪਾਰਲੀਮੈਂਟ ਅੰਦਰ ਸਿੱਖ ਵਫਦ ਨੇ ਵਾਈਸ ਪ੍ਰੈਸੀਡੈਂਟ ਨਾਲ ਮੁਲਾਕਾਤ ਕਰ ਆਪਣੀਆਂ ਮੁਸ਼ਕਿਲਾਂ ਬਾਰੇ ਕੀਤੀ ਗੱਲਬਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਅੰਦਰ ਰਹਿ ਰਹੇ ਸਿੱਖਾਂ ਨੂੰ ਧਾਰਮਿਕ ਅਤੇ ਸਮਾਜਿਕ ਮੁਸ਼ਕਿਲਾਂ ਦਾ ਬੀਤੇ ਕਈ ਵਰਿਆਂ ਤੋਂ ਸਾਹਮਣਾ ਕਰਣਾ ਪੈ ਰਿਹਾ ਹੈ ਤੇ ਉਨ੍ਹਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਅਖਬਾਰਾਂ ਵਿਚ ਪੜਨ ਸੁਣਨ ਨੂੰ ਮਿਲਦਾ ਰਹਿੰਦਾ ਹੈ … More
ਅਮਰੀਕਾ ਦੀ ਸਟੇਟ ਫਿਲਾਡਲਫ਼ੀਆ ‘ਚ ਪਲੇਨ ਕਰੈਸ਼ ਵਿੱਚ 6 ਲੋਕਾਂ ਦੀ ਮੌਤ
ਵਾਸ਼ਿੰਗਟਨ – ਅਮਰੀਕਾ ਵਿੱਚ ਇੱਕ ਹੋਰ ਜਹਾਜ਼ ਹਾਦਸੇ ਦਾ ਸਿ਼ਕਾਰ ਹੋਇਆ ਹੈ। ਫਿਲਾਡਲਫ਼ੀਆ ਵਿੱਚ ਹੋਏ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹਾਲ ਹੀ ਵਿੱਚ ਅਮਰੀਕਾ ਦੀ ਸਟੇਟ ਪੈਂਸਿਲਵੇਨੀਆਂ ਵਿੱਚ ਵੀ ਇੱਕ ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ ਸੀ। … More
ਸਾਬਕਾ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ 14 ਅਤੇ ਬੀਬੀ ਬੁਸ਼ਰਾ ਨੂੰ 7 ਸਾਲ ਦੀ ਜੇਲ੍
ਇਸਲਾਮਾਬਾਦ – ਪਾਕਿਸਤਾਨ ਦੀ ਸਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਪ੍ਰਧਾਨਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਾਬਕਾ ਪ੍ਰਧਾਨਮੰਤਰੀ ਨੂੰ 14 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਉਨ੍ਹਾਂ … More
ਲਾਸ ਏਂਜਲਸ ਦੇ ਜੰਗਲਾਂ ਵਿੱਚ ਲਗੀ ਅੱਗ ਹੋਈ ਬੇਕਾਬੂ
ਲਾਸ ਏਂਜਲਸ – ਅਮਰੀਕਾ ਦੀ ਕੈਲੇਫੋਰਨੀਆਂ ਸਟੇਟ ਦੇ ਲਾਸ ਏਂਜਲਸ ਸ਼ਹਿਰ ਦੇ ਨਜ਼ਦੀਕ ਜੰਗਲਾਂ ਵਿੱਚ ਫੈਲੀ ਅੱਗ ਨੇ ਭਿਆਨਕ ਰੂਪ ਧਰਣ ਕਰ ਲਿਆ ਹੈ। ਅੱਗ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਅਤੇ ਸ਼ਹਿਰ ਦੇ ਬਹੁਤ ਸਾਰੇ ਖੇਤਰਾਂ ਨੂੰ ਲਪੇਟ ਵਿੱਚ … More
ਭਾਈ ਨਿਝਰ ਦੀ ਯਾਦ ਵਿਚ ਬਣ ਰਹੇ ਗੇਟ ਦਾ ਪੰਜ ਸਿੰਘਾਂ ਵੱਲੋਂ ਅਰਦਾਸ ਕਰਕੇ ਸ਼ੁਰੂ ਕੀਤੇ ਕਾਰਜ’ਚ ਕੋਈ ਰੁਕਾਵਟ ਨਾ ਪਾਈ ਜਾਵੇ: ਭਾਈ ਜਗਤਾਰ ਸਿੰਘ ਤਾਰਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਭਾਈ ਜਗਤਾਰ ਸਿੰਘ ਤਾਰਾ ਨਜ਼ਰਬੰਦ ਬੁੜ੍ਹੈਲ ਜੇਲ੍ਹ ਚੰਡੀਗੜ੍ਹ ਨੇ ਕੈਨੇਡਾ ਦੇ ਸਰੀ ਸਹਿਰ ਅੰਦਰ ਭਾਈ ਹਰਦੀਪ ਸਿੰਘ ਨਿਝਰ ਦੀ ਯਾਦ ਵਿਚ ਬਣ ਰਹੇ ਯਾਦਗਾਰੀ ਗੇਟ ਤੇ ਨਿੱਜੀ ਸੂਤਰਾਂ ਰਾਹੀਂ ਭੇਜੇ ਬਿਆਨ ਵਿਚ ਕਿਹਾ ਖਾਲਸਾ ਜੀ ਜਿਵੇਂ ਆਪ … More
ਯੂਕੇ ਵਿੱਚ ਪੰਜਾਬੀ ਸਾਹਿਤ ਅਤੇ ਕਲਾ ਸੁਸਾਇਟੀ ਬੈਡਫੋਰਡ (ਯੂਕੇ) ਨਾਮ ਦੀ ਸੰਸਥਾ ਦਾ ਗਠਨ ਹੋਇਆ
ਗਲਾਸਗੋ/ ਬੈਡਫੋਰਡ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੇ ਸ਼ਹਿਰ ਬੈਡਫੋਰਡ ਵਿੱਚ ਪੰਜਾਬੀ ਸਾਹਿਤ ਅਤੇ ਕਲਾ ਸੁਸਾਇਟੀ ਬੈਡਫੋਰਡ (ਯੂਕੇ) ਦਾ ਗਠਨ ਕਰਨ ਲਈ ਲੇਖਕ ਤੇ ਕਹਾਣੀਕਾਰ ਬਲਵੰਤ ਸਿੰਘ ਗਿੱਲ ਅਤੇ ਲੇਖਿਕਾ ਰੂਪ ਦਵਿੰਦਰ ਕੌਰ ਵੱਲੋਂ ਇੱਕ ਮੀਟਿੰਗ ਬੁਲਾਈ ਗਈ, ਜਿਸ ਵਿੱਚ ਗੁਰਮੁਖ … More
ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੀਲੀਭੀਤ ‘ਚ ਸਿੱਖ ਨੌਜਵਾਨਾਂ ਦੇ ਗੈਰ-ਨਿਆਇਕ ਕਤਲਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਵਰਲਡ ਸਿੱਖ ਪਾਰਲੀਮੈਂਟ ਤਿੰਨ ਸਿੱਖ ਨੌਜਵਾਨਾਂ-ਗੁਰਵਿੰਦਰ ਸਿੰਘ (25), ਵਰਿੰਦਰ ਸਿੰਘ ਉਰਫ਼ ਰਵੀ (23), ਅਤੇ ਜਸਪ੍ਰੀਤ ਸਿੰਘ (17) – ਦੇ ਪੰਜਾਬ ਪੁਲਿਸ ਅਤੇ ਯੂ ਪੀ ਪੁਲਿਸ ਵੱਲੋਂ ਮਿਲ ਕੇ ਕੀਤੇ ਗਏ ਇੱਕ ਝੂਠੇ ਪੁਲਿਸ ਮੁਕਾਬਲੇ … More
ਕੈਨੇਡੀਅਨ ਸਿੱਖਾਂ ਨੇ ਹਿੰਦੁਸਤਾਨੀ ਅੰਬੈਂਸੀ ਵੈਨਕੂਵਰ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਅੰਬੈਂਸੀ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ ਚੁੱਕੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਸਾਲ ਦੀ 18 ਜੂਨ ਨੂੰ ਦਿਨ ਦਿਹਾੜੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ਼ਹੀਦ ਭਾਈ ਹਰਦੀਪ ਸਿੰਘ ਜੀ ਨਿੱਝਰ ਨੂੰ ਗੁਰੂ ਘਰ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ । … More
ਬ੍ਰਿਟਿਸ਼ ਸਿੱਖਾਂ ਨੂੰ ਭਾਰਤ ਵੱਲੋਂ ਪਰੇਸ਼ਾਨ ਕੀਤੇ ਜਾਣ ਦੀ ਰਿਪੋਰਟ ਤੋਂ ਬਾਅਦ ਸੁਰੱਖਿਆ ਮੰਤਰੀ ਨੇ ਜਾਰੀ ਕੀਤੀ ਸਖਤ ਚੇਤਾਵਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸੁਰੱਖਿਆ ਮੰਤਰੀ ਨੇ ਸਖ਼ਤ ਚੇਤਾਵਨੀ ਦੇਂਦਿਆ ਕਿਹਾ ਕਿ ਯੂਕੇ ਵਿਦੇਸ਼ਾਂ ਦੁਆਰਾ ਬ੍ਰਿਟਿਸ਼ ਨਾਗਰਿਕਾਂ ਨੂੰ ਤੰਗ ਕਰਨ ਜਾਂ ਡਰਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ, ਕਿਉਂਕਿ ਬਹੁਤ ਸਾਰੇ ਸਿੱਖਾਂ ਵੱਲੋਂ ਉਨ੍ਹਾਂ ਕੋਲ ਇਸ ਬਾਬਤ … More
ਮਨਦੀਪ ਖੁਰਮੀ ਹਿੰਮਤਪੁਰਾ ਨੂੰ ਮਿਲਿਆ “ਸਰਵੋਤਮ ਪੱਤਰਕਾਰ” ਐਵਾਰਡ
ਲੰਡਨ/ ਗਲਾਸਗੋ, (ਨਿਊਜ ਡੈਸਕ)- ਪਿਛਲੇ ਲਗਭਗ ਢਾਈ ਦਹਾਕਿਆਂ ਤੋਂ ਨਿਰੰਤਰ ਸਰਗਰਮੀ ਨਾਲ ਪੱਤਰਕਾਰੀ ਖੇਤਰ ਵਿੱਚ ਮੜਕ ਨਾਲ ਤੁਰਦੇ ਆ ਰਹੇ ਪੱਤਰਕਾਰ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਸਰਵੋਤਮ ਪੱਤਰਕਾਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਇਹ ਸਨਮਾਨ ਯੂਕੇ ਦੇ ਸ਼ਹਿਰ … More







