ਅੰਤਰਰਾਸ਼ਟਰੀ
ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਗੁਰਦੁਆਰਾ ਪ੍ਰੰਬਧਕ ਕਮੇਟੀ ਡੈਨੀਕਨ ਦੇ ਸਮੂੰਹ ਮੈਂਬਰ ਅਤੇ ਭਾਰੀ ਗਿਣਤੀ ਅੰਦਰ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪ੍ਰੰਤ ਬੰਸਤੀ ਰੰਗ ਦਾ ਨਿਸ਼ਾਨ … More
ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ … More
ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਅਣਗੌਲਿਆਂ ਕਰ ਦਿੱਲੀ ਹਵਾਈ ਅੱਡੇ ਨੂੰ ਦੇ ਰਹੀ ਤਰਜੀਹ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਹਾਲ ਵਿੱਚ ਹੀ ਪ੍ਰਵਾਸੀ ਪੰਜਾਬੀਆਂ ਨੂੰ ਦਿੱਲੀ ਹਵਾਈ ਅੱਡੇ ਉੱਪਰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਨੂੰ ਹੋਰ ਵਿਕਸਤ ਅਤੇ ਉਡਾਣਾਂ ਸ਼ੁਰੂ ਕਰਾਉਣ ਲਈ ਯਤਨਸ਼ੀਲ … More
ਕੈਨੇਡਾ ਵਿਚ ਸ਼ਹੀਦ ਭਾਈ ਦਿਲਾਵਰ ਸਿੰਘ ਨੂੰ ਸਮਰਪਿਤ ਮਾਰਚ ਅਤੇ ਭੇਂਟ ਕੀਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿੱਚ ਸਿੱਖ ਜਥੇਬੰਦੀਆਂ ਦੇ ਵੱਖ ਵੱਖ ਸਮੂਹਾਂ ਨੇ ਮਾਰਚ ਕੱਢ ਕੇ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਜ਼ਿੰਮੇਵਾਰ ਆਤਮਘਾਤੀ ਹਮਲਾਵਰ ਦਿਲਾਵਰ ਸਿੰਘ ਨੂੰ “ਸ਼ਰਧਾਜਲੀ” ਭੇਟ ਕੀਤੀ। ਪੰਥਕ ਸੇਵਾਦਾਰ ਭਾਈ … More
ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ
ਨਿਊਯਾਰਕ : ਅੱਜ ਅਮਰੀਕਾ ਭਰ ਦੀਆਂ ਪੰਥਕ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਪ੍ਰਸਤਾਂ ਦੀ ਹੰਗਾਮੀ ਤੌਰ ਤੇ ਇੱਕ ਟੈਲੀਕਾਨਫਰੰਸ ਸੱਦੀ ਗਈ, ਜਿਸ ਵਿੱਚ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਬਹੁਤ ਵੱਡੀ ਤਾਦਾਦ ਵਿੱਚ ਹਿੱਸਾ ਲਿਆ। ਦਮਦਮੀ ਟਕਸਾਲ ਜਿਸਨੂੰ … More
ਏਅਰ ਇੰਡੀਆ ਬੰਬ ਧਮਾਕੇ ਦੀ ਨਵੀਂ ਜਾਂਚ ਖੋਲ੍ਹਣ ਲਈ ਲਿਬਰਲ ਐਮਪੀ ਸੁਖ ਧਾਲੀਵਾਲ ਨੇ ਪਟੀਸ਼ਨ ਨੂੰ ਕੀਤਾ ਸਪਾਂਸਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਗਭਗ ਦੋ ਦਹਾਕਿਆਂ ਬਾਅਦ ਇੱਕ ਦੂਜੀ ਜਨਤਕ ਜਾਂਚ ਵਿੱਚ ਪਾਇਆ ਗਿਆ ਕਿ ਕੈਨੇਡਾ ਵਿੱਚ ਰਹਿ ਰਹੇ ਕੁਝ ਸਿੱਖ ਲੋਕਾਂ ਨੇ ਨੇ ਏਅਰ ਇੰਡੀਆ ਦੇ ਬੰਬ ਧਮਾਕੇ ਦੀ ਸਾਜਿਸ਼ ਰਚੀ ਸੀ, ਇੱਕ ਲਿਬਰਲ ਸੰਸਦ ਮੈਂਬਰ ਸੁਖ … More
ਕੈਨੇਡੀਅਨ ਸਿੱਖ ਇੰਦਰਜੀਤ ਗੋਸਲ ਨੂੰ ਪੁਲਿਸ ਵਲੋਂ ਮਿਲਿਆ ਜਾਨ ਨੂੰ ਖਤਰੇ ਦੀ ਚੇਤਾਵਨੀ ਦਾ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪੁਲਿਸ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਪਿਛਲੇ ਸਾਲ ਕਤਲ ਕੀਤੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿਝਰ ਦੇ ਇੱਕ ਸਹਿਯੋਗੀ ਇੰਦਰਜੀਤ ਗੋਸਲ ਨੂੰ ਉਸ ਦੀ ਜਾਨ ਨੂੰ ਵੱਧ ਰਹੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ । ਓਨਟਾਰੀਓ … More
ਬੈਲਜੀਅਮ ‘ਚ ਦਲ ਖਾਲਸਾ ਦੇ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਾਂਝੇ ਤੌਰ ਤੇ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ … More
ਅਮਰੀਕਾ ‘ਚ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਾਥੀ ਸਤਿੰਦਰਪਾਲ ਸਿੰਘ ਰਾਜੂ ਉਪਰ ਜਾਨਲੇਵਾ ਹਮਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਨਿੱਝਰ ਦੇ ਨਜ਼ਦੀਕੀ ਸਾਥੀ ਅਤੇ ਖਾਲਿਸਤਾਨ ਰੈਫਰੈਂਡਮ ਦੇ ਸਰਗਰਮ ਆਯੋਜਕ ਸਤਿੰਦਰ ਪਾਲ ਸਿੰਘ ਰਾਜੂ ਇੱਕ ਘਾਤਕ ਹਮਲੇ ਵਿੱਚ ਬਚ ਗਏ ਜਦੋਂ ਉਹ ਜਿਸ ਟਰੱਕ ਵਿੱਚ ਸਫਰ ਕਰ ਰਿਹਾ ਸੀ, ਆਈ-505 ਸਾਊਥ ‘ਤੇ ਸ਼ੂਟਰਾਂ ਦੁਆਰਾ … More
ਵਿਦੇਸ਼ਾਂ ਅੰਦਰ ਭਾਰਤੀ ਸ਼ਰਾਫ਼ਤਖਾਨੇ ਸਾਹਮਣੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਕੀਤੇ ਗਏ ਭਾਰੀ ਮੁਜਾਹਿਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਅਖੌਤੀ ਅਜ਼ਾਦੀ ਦੀ 77 ਵੀਂ ਵਰੇ੍ਹਗੰਢ ਤੇ ਸਿੱਖ ਕੌਮ ਦੀ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਤੇ ਹਿੰਦੂਤਵੀਆਂ ਦੀ ਦੂਜੀ ਗੁਲਾਮੀ ਤੇ ਘੱਟਗਿਣਤੀ ਕੌਮਾਂ ਸਿੱਖ , ਮੁਲਮਾਨ ,ਦਲਿਤ ,ਈਸਾਈਆਂ ਤੇ ਹੋ ਰਹੇ ਜ਼ੁਲਮਾਂ ਮਨੀਪੁਰ … More










