ਅੰਤਰਰਾਸ਼ਟਰੀ
ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਜੀ ਅਤੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿੱਚ ਫਰੈਕਫੋਰਟ ਵਿਖੇ ਹੋਇਆ ਸ਼ਹੀਦੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਜੂਨ 84 ਵਿੱਚ ਫ਼ੌਜੀ ਹਮਲਾ ਕਰਾਕੇ ਖੂਨੀ ਘੱਲੂਘਾਰਾ ਵਰਤਾਉਣ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸ ਦੇ ਪਾਪਾਂ ਦੀ ਖਾਲਸਾਈ ਰਵਾਇਤਾਂ ਅਨੁਸਾਰ … More
ਖਾਲਿਸਤਾਨ ਰੈਫਰੈਂਡਮ ‘ਚ 200,000 ਤੋਂ ਵੱਧ ਕੈਨੇਡੀਅਨ ਸਿੱਖਾਂ ਨੇ ਕੀਤੀ ਇਤਿਹਾਸਕ ਵੋਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਮਰਹੂਮ ਖਾਲਿਸਤਾਨੀ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਵਜੋਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਹੋਏ ਖਾਲਿਸਤਾਨ ਰੈਫਰੈਂਡਮ ਵਿੱਚ 200,000 ਤੋਂ ਵੱਧ ਕੈਨੇਡੀਅਨ ਸਿੱਖਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਭਾਈ ਹਰਦੀਪ … More
ਯੂਕੇ ਗੁਰਦੁਆਰਾ ਦੇ ਸਾਬਕਾ ਪ੍ਰਧਾਨ ਨੂੰ ਕ੍ਰਿਪਾਨ ਨਾਲ ਅਦਾਲਤ ‘ਚ ਜਾਣ ਤੋਂ ਰੋਕਿਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਯੂਕੇ ਦੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਂਸਲ ਯੂ. ਕੇ. ਦੇ ਸਾਬਕਾ ਜਨਰਲ ਸਕੱਤਰ ਜਤਿੰਦਰ ਸਿੰਘ ਬਾਸੀ ਨੂੰ ਬਰਮਿੰਘਮ ਕਰਾਊਨ ਕੋਰਟ ਵਿਚ ਆਪਣੀਆਂ ਅਦਾਲਤੀ ਸੇਵਾਵਾਂ ਦੇਣ ਲਈ ਬੁਲਾਇਆ ਗਿਆ ਸੀ, … More
ਸਿਨਸਿਨੈਟੀ ਦੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਅਮਰੀਕਾ ਅਤੇ ਕੈਨੇਡਾ ਦੀ ਸਿੱਖ ਸੰਗਤ ਨੇ ਕੀਤੀ ਸ਼ਮੂਲੀਅਤ
ਸਿਨਸਿਨੈਟੀ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਹਰ ਸਾਲ ਵਾਂਗ, ਇਸ ਵਾਰ ਵੀ ਅਮਰੀਕਾ ਅਤੇ ਕੈਨੇਡਾ ਤੋਂ ਗੁਰਸਿੱਖ … More
ਪੈਰਿਸ ਦੀ ਅਦਾਲਤ ਨੇ ਬੇ ਘਰ ਆਦਮੀ ਨੂੰ ਸੌਲਾਂ ਸਾਲ ਦੀ ਕੈਦ ਸੁਣਾਈ ਹੈ
ਫਰਾਂਸ, (ਸੁਖਵੀਰ ਸਿੰਘ ਸੰਧੂ) – ਇਥੇ ਇੱਕ ਅਠਤਾਲੀ ਸਾਲਾਂ ਦੇ ਆਦਮੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਉਪਰ ਦੋਸ਼ ਸੀ ਕਿ ਜਨਵਰੀ 2021 ਨੂੰ ਜਿਸ ਵਕਤ ਫਰਾਂਸ ਵਿੱਚ ਕਰੋਨਾ ਮਹਾਂਮਾਰੀ ਦੀ ਭਰਮਾਰ ਸੀ।ਪੂਰੇ ਪੈਰਿਸ ਵਿੱਚ ਕਰਫਿਊ ਵਰਗੇ ਹਾਲਾਤ ਬਣੇ … More
ਇਜ਼ਰਾਈਲ ਨੇ ਸੰਭਾਵਿਤ ਜ਼ਮੀਨੀ ਹਮਲੇ ਦੇ ਰੂਪ ਵਿੱਚ ਗਾਜ਼ਾ ਵਿੱਚ ਲੱਖਾਂ ਲੋਕਾਂ ਨੂੰ ਨਿਕਾਸੀ ਦਾ ਦਿੱਤਾ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਜ਼ਰਾਈਲ ਦੀ ਫੌਜ ਨੇ ਸ਼ੁੱਕਰਵਾਰ ਨੂੰ ਲਗਭਗ 1 ਮਿਲੀਅਨ ਤੋਂ ਵੱਧ ਫਿਲਸਤੀਨੀਆਂ ਨੂੰ ਉੱਤਰੀ ਗਾਜ਼ਾ ਨੂੰ ਖਾਲੀ ਕਰਨ ਅਤੇ ਘੇਰਾਬੰਦੀ ਵਾਲੇ ਖੇਤਰ ਦੇ ਦੱਖਣੀ ਹਿੱਸੇ ਵੱਲ ਜਾਣ ਲਈ ਕਿਹਾ ਹੈ । ਇਜਰਾਇਲ ਵਲੋਂ ਸੱਤਾਧਾਰੀ ਹਮਾਸ … More
ਸਕਾਟਲੈਂਡ ਦੀ ਐੱਮ ਐੱਸ ਪੀ ਕਾਉਕਬ ਸਟੀਵਰਟ ਨੇ 1984 ਦੀ ਸਿੱਖ ਵਿਰੋਧੀ ਹਿੰਸਾ ਖਿਲਾਫ ਪਾਰਲੀਮੈਂਟ ‘ਚ ਮੋਸ਼ਨ ਪੇਸ਼ ਕੀਤਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1984 ਵਰ੍ਹੇ ਦੇ 31 ਅਕਤੂਬਰ ਤੋਂ 4 ਨਵੰਬਰ ਤੱਕ ਦਿੱਲੀ ਵਿੱਚ ਮੌਤ ਦਾ ਤਾਂਡਵ ਨਾਚ ਕਿਸੇ ਨੂੰ ਭੁੱਲਿਆ ਨਹੀਂ ਹੈ। ਚੁਣ ਚੁਣ ਕੇ ਸਿੱਖ ਪਰਿਵਾਰਾਂ ਦੀਆਂ ਇੱਜ਼ਤਾਂ ਹੀ ਲੰਗਾਰ ਨਹੀਂ ਕੀਤੀਆਂ ਸਗੋਂ ਉਹਨਾ ਨੂੰ ਆਪਣੇ … More
ਅਮਰੀਕਾ-ਆਸਟ੍ਰੇਲੀਆ ਨੇ ਦਿੱਤਾ ਕਨੇਡਾ ਦਾ ਸਾਥ, ਭਾਰਤ ਨੂੰ ਜਾਂਚ ‘ਚ ਸਹਿਯੋਗ ਕਰਨ ਦੀ ਤਾੜਨਾ
ਵਾਸ਼ਿੰਗਟਨ – ਕਨੇਡਾ ਦੇ ਪ੍ਰਧਾਨਮੰਤਰੀ ਟਰੂਡੋ ਨੇ ਭਾਰਤ ਸਰਕਾਰ ਤੇ ਇਹ ਦੋਸ਼ ਲਗਾਏ ਹਨ ਕਿ ਸਿੱਖ ਆਗੂ ਸ੍ਰ. ਹਰਦੀਪ ਸਿੰਘ ਨਿਜ਼ਰ ਦੀ ਹੱਤਿਆ ਦੇ ਮਾਮਲੇ ਵਿੱਚ ਉਨ੍ਹਾਂ ਦਾ ਹੱਥ ਹੈ। ਅਮਰੀਕਾ ਨੇ ਇਨ੍ਹਾਂ ਆਰੋਪਾਂ ਨੂੰ ਬਹੁਤ ਹੀ ਗੰਭੀਰ ਦੱਸਦੇ ਹੋਏ, … More
ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਭਾਰਤੀ ਡਿਪਲੋਮੈਟ ਰਾਏ ਨੂੰ ਕੱਢਿਆ
ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ):-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਊਸ ਆਫ ਕਾਮਨਜ਼ ਨੂੰ ਦਿੱਤੇ ਇੱਕ ਐਮਰਜੈਂਸੀ ਬਿਆਨ ਵਿੱਚ ਕਿਹਾ ਕਿ ਇੱਕ ਕੈਨੇਡੀਅਨ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ “ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ … More
ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ‘‘ਸੈਮਸਾ’’ ਵੱਲੋਂ ਸਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ/ਪੰਜ ਦਰਿਆ ਬਿਊਰੋ) ਸਕਾਟਿਸ਼ ਐਥਨਿਕ ਮਾਈਨਾਰਿਟੀ ਸਪੋਰਟਸ ਐਸੋਸੀਏਸ਼ਨ ਵੱਲੋਂ ਸਲਾਨਾ ਸਨਮਾਨ ਸਮਾਰੋਹ ਗਲਾਸਗੋ ਦੇ ਪ੍ਰਸਿੱਧ ਮਿਸਟਰ ਸਿੰਘਜ ਇੰਡੀਆ ਵਿਖੇ ਕਰਵਾਇਆ ਗਿਆ। ਇਸ ਮੌਕੇ ਪਰੀਤਿਕਾ ਸਮਰਾ, ਮਨਰੂਪ ਕੌਰ, ਡੰਡੀ ਵਿਮਨਜ਼ ਬੈਡਮਿੰਟਨ ਕਲੱਬ, ਰਹੀਲਾ ਮੋਗੁਲ, ਦਲਬੀਰ ਲੱਲੀ, ਐਂਡਰਿਊ ਕਰਿਸ਼ਨ … More