ਅੰਤਰਰਾਸ਼ਟਰੀ
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਕੈਨੇਡਾ ਦੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰੀ ਕੈਨੇਡਾ ਦੀ ਸੂਬਾਈ ਅਦਾਲਤ ਵਿੱਚ ਬੀਤੇ ਦਿਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ … More
ਸਿੰਘ ਸਭਾ ਡਰਬੀ ਵਿਖੇ ਐਮ ਪੀ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ ਯੂਕੇ ਗੱਤਕਾ ਚੈਂਪੀਅਨਸਿ਼ਪ ਕਰਵਾਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ 10ਵੀਂ ਯੂ ਕੇ ਗੱਤਕਾ ਚੈਂਪੀਅਨਸਿ਼ਪ ਮੌਕੇ ਵੱਖ ਵੱਖ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ … More
ਮਰਹੂਮ ਡਿਪਟੀ ਡਾਇਰੈਕਟਰ ਸੁਰਿੰਦਰ ਮੋਹਨ ਸਿੰਘ ਦਾ ਸਪੁੱਤਰ ਸਵਰਗਵਾਸ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਅੱਜ ਪਟਿਆਲਾ ਮੀਡੀਆ ਕਲੱਬ ਵਿੱਚ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਲੋਕ ਸੰਪਰਕ ਪੰਜਾਬ ਦੇ ਮਰਹੂਮ ਡਿਪਟੀ ਡਾਇਰੈਕਟਰ ਸੁਰਿੰਦਰ ਮੋਹਨ ਸਿੰਘ ਦੇ ਨੌਜਵਾਨ ਸਪੁੱਤਰ ਕੁਸ਼ਲ ਮੋਹਨ … More
ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ‘ਤੇ ਨਿਊਯਾਰਕ ‘ਚ ਹੋਏ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸੈਸ਼ਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਯੁਕਤ ਰਾਜ ਅਮਰੀਕਾ ਦੌਰੇ ‘ਤੇ ਨਿਊਯਾਰਕ ‘ਚ ਵਿਰੋਧ ਪ੍ਰਦਰਸ਼ਨ ਹੋਏ। ਇਸ ਵਿਰੋਧ ਪ੍ਰਦਰਸ਼ਨ ਵਿਚ ਵਡੀ ਗਿਣਤੀ ਅੰਦਰ ਸਿੱਖ, ਕਸ਼ਮੀਰੀ ਅਤੇ ਹੋਰ … More
ਬੈਲਜੀਅਮ ਵਿਚ ਸਿੱਖ ਮਸਲਿਆਂ ਨੂੰ ਚੁੱਕਣ ਵਾਸਤੇ ਗੁਰਪ੍ਰੀਤ ਕੌਰ ਨਿੱਕੀ ਨੂੰ ਵੋਟ ਪਾਕੇ ਕੌਂਸਲਰ ਦੀ ਚੋਣ ਜਿਤਾਉਣ ਦੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਬੈਲਜੀਅਮ ਅੰਦਰ ਸਿੱਖਾਂ ਦੇ ਮਸਲੇ ਗੰਭੀਰ ਰੂਪ ਲੈ ਰਹੇ ਹਨ ਜਿਸ ਨਾਲ ਓਥੇ ਰਹਿ ਰਹੇ ਸਿੱਖਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬੈਲਜੀਅਮ ਦੇ ਸਿੰਤਰੁਦਨ ਤੋਂ ਸਿੱਖ ਪਰਿਵਾਰ ਦੀ ਬੀਬੀ ਗੁਰਪ੍ਰੀਤ … More
ਡਰਬੀ ਸਿਟੀ ਕਾਉਂਸਿਲ ਵੱਲੋਂ ਭਾਰਤ ਅੰਦਰ ਜੂਨ ਅਤੇ ਨਵੰਬਰ 1984 ਵਿੱਚ ਸਿੱਖਾਂ ਉੱਤੇ ਹੋਏ ਹਮਲਿਆਂ ਬਾਰੇ ਕੀਤਾ ਗਿਆ ਮਤਾ ਪਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡਰਬੀ ਸਿਟੀ ਕੌਂਸਲ ਦੀ ਮੀਟਿੰਗ ਵਿੱਚ ਲਿਬਰਲ ਡੈਮੋਕਰੇਟ ਕੌਂਸਲਰ ਅਜੀਤ ਸਿੰਘ ਅਟਵਾਲ ਨੇ ਲਿਬਰਲ ਡੈਮੋਕਰੇਟ ਕੌਂਸਲਰ ਐਮਿਲੀ ਲੋਂਸਡੇਲ ਦੀ ਹਮਾਇਤ ਵਿੱਚ ਜੂਨ ਅਤੇ ਨਵੰਬਰ 1984 ਦੀਆਂ ਘਟਨਾਵਾਂ ਉੱਤੇ ਕੇਂਦਰਿਤ ਇੱਕ ਮਤਾ ਪੇਸ਼ ਕੀਤਾ ਗਿਆ । … More
ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਪੰਚ ਪ੍ਰਧਾਨੀ ਨੀਤੀ ਤਹਿਤ ਨੌਜਵਾਨਾਂ ਨੂੰ ਸੌਂਪਿਆ ਪ੍ਰਬੰਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੇ ਵਿਸ਼ਵ ਭਰ ਤੋਂ ਸੰਘਰਸ਼ੀ ਆਗੂ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟ੍ਰੀਟ ਵੁਲਵਰਹੈਂਪਟਨ ਵਿਖੇ ਪਹੁੰਚੇ। ਜਿਸ ਵਿੱਚ ਦੁਨੀਆਂ ਭਰ ਦੇ ਸਿੱਖ ਵਿਦਵਾਨਾਂ ਅਤੇ … More
ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਸਿੱਖ ਸਭਿਆਚਾਰ ਦੀਆਂ ਕਿਤਾਬਾਂ ਪੜ੍ਹਣ ਨੂੰ ਉਤਸ਼ਾਹਿਤ ਕਰਦਾ “ਸਮਰ ਬੁੱਕ ਰੀਡਿੰਗ ਪ੍ਰੋਗਰਾਮ” ਸੰਪੰਨ
ਸਿਨਸਿਨੈਟੀ, ਓਹਾਇਓ : ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਓਹਾਇਓ ਵਿਖੇ ਜੂਨ 2024 ਤੋਂ ਗਰਮੀਆਂ ‘ਚ 22 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਪਹਿਲੀ ਵਾਰ ਕਿਤਾਬਾਂ ਪੜਣ ਲਈ ਇੱਕ ਵਿਸ਼ੇਸ਼ ਸਮਰ ਰੀਡਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਦਿਅਕ … More
ਡੇਟਨ, ਓਹਾਇਓ ਦੇ ਸਿੱਖਾਂ ਨੇ ਅਮਰੀਕਾ ‘ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਕੀਤੀ ਸ਼ਮੂਲੀਅਤ ਵਲੋਂ: ਸਮੀਪ ਸਿੰਘ ਗੁਮਟਾਲਾ
ਡੇਟਨ : ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001 ਨੂੰ ਨਿਉਯਾਰਕ ਵਿਖੇ ਵਰਲਡ ਟਰੇਡ ਸੈਂਟਰ ਦੇ ਟਾਵਰਾਂ ਅਤੇ ਪੈਂਟਾਗਨ ‘ਤੇ ਹੋਏ ਅੱਤਵਾਦੀ ਹਮਲਿਆਂ ਦੀ 23ਵੀਂ ਵਰ੍ਹੇਗੰਢ … More
ਰਾਹੁਲ ਨੇ ਭਾਜਪਾ ਦੇ ਸ਼ਾਸਨ ਦੌਰਾਨ ਵੱਖ-ਵੱਖ ਰਾਜਾਂ ‘ਚ ਵੱਖ-ਵੱਖ ਧਰਮਾਂ ਅਤੇ ਖੇਤਰਾਂ ਦੇ ਲੋਕਾਂ ਨੂੰ ਦਰਪੇਸ਼ ਵਿਆਪਕ ਚੁਣੌਤੀਆਂ ਦੇ ਪ੍ਰਤੀਬਿੰਬ ਨੂੰ ਕੀਤਾ ਉਜਾਗਰ: ਗਿਲਜੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਈ ਓ.ਸੀ. ਯੂਐਸਏ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਵਿਚ ਕਿਹਾ ਕਿ ਅਮਰੀਕਾ ਅੰਦਰ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਭਾਜਪਾ ਅਤੇ ਹਿੰਦੁਸਤਾਨੀ ਮੀਡੀਆ ਵਲੋਂ ਗਲਤ ਬਿਆਨਬਾਜ਼ੀ ਅਤੇ ਦੇਸ਼ ਨੂੰ … More









