ਅੰਤਰਰਾਸ਼ਟਰੀ
ਕਾਬੁਲ ਦੇ ਹੋਟਲ ਤੇ ਤਾਲਿਬਾਨ ਵਲੋਂ ਆਤਮਘਾਤੀ ਹਮਲਾ
ਕਾਬੁਲ- ਅਫ਼ਗਾਨਿਸਤਾਨ ਦੇ ਕਾਬੁਲ ਸ਼ਹਿਰ ਦੇ ਇੱਕ ਫਾਈਵ ਸਟਾਰ ਹੋਟਲ ਤੇ ਤਾਲਿਬਾਨ ਵਲੋਂ ਕੀਤੇ ਗਏ ਹਮਲੇ ਦੌਰਾਨ 6 ਹਮਲਾਵਰ ਮਾਰੇ ਗਏ ਹਨ। ਇਸ ਆਤਮਘਾਤੀ ਹਮਲੇ ਵਿੱਚ ਘੱਟ ਤੋਂ ਘੱਟ 8 ਸਿਵਲੀਅਨ ਮਾਰੇ ਗਏ ਹਨ ਅਤੇ 6 ਜਖਮੀ ਹੋ ਗਏ ਹਨ। … More
ਗਦਾਫ਼ੀ ਅਤੇ ਉਸ ਦੇ ਪੁੱਤਰ ਦੇ ਖਿਲਾਫ਼ ਜਾਰੀ ਗ੍ਰਿਫ਼ਤਾਰੀ ਦੇ ਵਰੰਟ
ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਲੀਬੀਆ ਦੇ ਤਾਨਾਸ਼ਾਹ ਕਰਨਲ ਗਦਾਫ਼ੀ ਦੇ ਖਿਲਾਫ਼ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਹਨ। ਗਦਾਫ਼ੀ ਤੇ ਵਿਦਰੋਹੀਆਂ ਨੂੰ ਸੰਘਰਸ਼ ਦੌਰਾਨ ਕੁਚਲਣ ਅਤੇ ਆਮ ਲੋਕਾਂ ਤੇ ਹਮਲੇ ਕਰਨ ਦੇ ਅਰੋਪ ਲਗਾਏ ਗਏ ਹਨ। ਕਰਨਲ ਗਦਾਫ਼ੀ ਦੇ ਪੁੱਤਰ ਸੈਫ਼ ਅਲ … More
ਲੀਬੀਆ ਮੁੱਦੇ ਤੇ ਹਾਊਸ ਨੇ ਦਿੱਤਾ ਓਬਾਮਾ ਨੂੰ ਝਟਕਾ
ਵਾਸਿੰਗਟਨ – ਅਮਰੀਕਾ ਦੇ ਹਾਊਸ ਆਫ਼ ਰੀਪਰੈਜੈਨਟੇਟਿਵਜ਼ ਨੇ ਲੀਬੀਆ ਵਿੱਚ ਨੈਟੋ ਵਲੋਂ ਸੰਘਰਸ਼ ਜਾਰੀ ਰੱਖਣ ਲਈ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਪੂਰਨ ਅਧਿਕਾਰ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ। ਸੰਸਦ ਨੇ ਇਸ ਕਾਰਵਾਈ ਲਈ ਧਨ ਦੀ ਕਟੌਤੀ ਦੀ ਮੰਗ ਨੂੰ ਠੁਕਰਾ … More
ਕਸ਼ਮੀਰ ਮਸਲਾ ਗੱਲਬਾਤ ਦੁਆਰਾ ਹੱਲ ਕੀਤਾ ਜਾਵੇ- ਮੂਨ
ਨਿਊਯਾਰਕ- ਸੰਯੁਕਤ ਰਾਸ਼ਟਰ ਨੇ ਕਸ਼ਮੀਰ ਮੁੱਦਾ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੀ ਲੋੜ ਤੇ ਜੋਰ ਦਿੱਤਾ ਹੈ। ਯੂਐਨਓ ਦੇ ਮੁੱਖ ਸਕੱਤਰ ਬਾਨ ਕੀ ਮੂਨ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਨੇਤਾਵਾਂ ਨਾਲ ਸਲਾਹ ਮਸ਼ਵਰਾ ਕਰਨਗੇ ਕਿ ਉਹ … More
ਅਮਰੀਕੀ ਸੈਨਾ ਅਫ਼ਗਾਨਿਸਤਾਨ ਵਿੱਚੋਂ ਜਲਦੀ ਵਾਪਿਸ ਆਉਣੀ ਸ਼ੁਰੂ ਹੋ ਜਾਵੇਗੀ – ਓਬਾਮਾ
ਵਾਸਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਜਿਹੜੇ 33,000 ਅਮਰੀਕੀ ਸੈਨਿਕ ਦਸੰਬਰ 2009 ਵਿੱਚ ਅਫ਼ਗਾਨਿਸਤਾਨ ਵਿੱਚ ਤੈਨਾਤ ਕੀਤੇ ਗਏ ਸਨ, ਉਹ ਅੱਗਲੇ 15 ਮਹੀਨਿਆਂ ਵਿੱਚ ਵਾਪਿਸ ਅਮਰੀਕਾ ਆ ਜਾਣਗੇ। ਵਾਈਟ ਹਾਊਸ ਤੋਂ ਅਮਰੀਕੀ ਲੋਕਾਂ … More
ਅਹਿਮ ਮੁੱਦਿਆਂ ਤੇ ਗੰਭੀਰਤਾ ਨਾਲ ਵਿਚਾਰ ਹੋਣੀ ਚਾਹੀਦੀ ਹੈ-ਗਿਲਾਨੀ
ਇਸਲਾਮਾਬਾਦ- ਪਾਕਿਸਤਾਨ ਅਤੇ ਭਾਰਤ ਦੇ ਵਿਦੇਸ਼ ਸਕੱਤਰਾਂ ਦੀ ਬੈਠਕ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਕਿਹਾ ਕਿ ਦੋਧਿਰੀ ਵਾਰਤਾ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਅਹਿਮ ਮੁੱਦਿਆਂ ਤੇ ਗੰਭੀਰਤਾ ਨਾਲ ਚਰਚਾ ਹੋਣੀ ਚਾਹੀਦੀ ਹੈ। ਪ੍ਰਧਾਨਮੰਤਰੀ ਗਿਲਾਨੀ ਨੇ ਕਿਹਾ ਕਿ … More
ਸਮੁੰਦਰੀ ਜੀਵਾਂ ਦੇ ਖ਼ਤਮ ਹੋਣ ਦਾ ਖਤਰਾ
ਪੂਰੇ ਵਿਸ਼ਵ ਦੇ ਸਮੁੰਦਰਾਂ ਦੀ ਸਥਿਤੀ ਸਬੰਧੀ ਜਾਰੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਮੁੰਦਰਾਂ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਸਮੁੰਦਰੀ ਜੀਵਾਂ ਦੇ ਖ਼ਤਮ ਹੋਣ ਦਾ ਖ਼ਤਰਾ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ‘ਇੰਟਰਨੈਸ਼ਨਲ … More
ਲੀਬੀਆ ‘ਚ ਗੱਲਬਾਤ ਦੁਆਰਾ ਰਾਜਨੀਤਕ ਹਲ ਦੀ ਉਮੀਦ-ਮੂਨ
ਨਿਊਯਾਰਕ- ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਬਾਨ ਕੀ ਮੂਨ ਨੇ ਯੌਰਪੀ ਸੰਘ, ਅਫ਼ਰੀਕੀ ਸੰਘ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਸੰਘਰਸ਼ ਦੇ ਦੌਰ ਵਿੱਚ ਗੁਜ਼ਰ ਰਹੇ ਲੀਬੀਆ ਵਿੱਚ ਗੱਲਬਾਤ ਰਾਹੀਂ ਮਸਲਾ ਹਲ ਕਰਨ ਦੇ ਸੰਕੇਤ ਨਜ਼ਰ ਆ … More
ਅਮਰੀਕਾ ਨੇ ਮੰਨਿਆ ਕਿ ਉਸ ਦੀ ਤਾਲਿਬਾਨ ਨਾਲ ਸਮਝੌਤੇ ਲਈ ਗੱਲਬਾਤ ਚਲ ਰਹੀ ਹੈ
ਵਾਸਿੰਗਟਨ- ਅਮਰੀਕਾ ਦੇ ਰੱਖਿਆ ਮੰਤਰੀ ਨੇ ਪਹਿਲੀ ਵਾਰ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਮਰੀਕਾ ਅਤੇ ਕੁਝ ਹੋਰ ਦੇਸ਼ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਨਾਲ ਸ਼ਾਂਤੀ ਬਹਾਲ ਕਰਨ ਲਈ ਗੱਲਬਾਤ ਕਰ ਰਹੇ ਹਨ। ਅਮਰੀਕੀ ਰੱਖਿਆ ਮੰਤਰੀ ਗੇਟਸ ਨੇ ਇੱਕ ਟੀਵੀ … More
ਅੰਤਰਰਾਸ਼ਟਰੀ ਅਰਥਵਿਵਸਥਾ ਦਾ ਖਤਰਾ ਵਧਿਆ-ਆਈਐਮਐਫ਼
ਵਾਸਿੰਗਟਨ – ਅੰਤਰਰਾਸ਼ਟਰੀ ਮੁਦਰਾ ਕੋਸ਼ ਨੇ ਆਪਣੀ ਨਵੀਂ ਰਿਪੋਰਟ ਵਿੱਚ ਕਿਹਾ ਹੈ ਕਿ ਵਿਸ਼ਵ ਅਰਥਵਿਵਸਥਾ ਨੂੰ ਖਤਰਾ ਵੱਧ ਗਿਆ ਹੈ। ਇਸ ਲਈ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ਾਂ ਨੂੰ ਰੁਜਗਾਰ ਅਤੇ ਵਿਕਾਸ ਦੇ ਸਾਧਨ ਵਧਾਉਣ ਲਈ ਸਖਤ ਨੀਤੀਆਂ ਬਣਾਉਣੀਆਂ ਹੋਣਗੀਆਂ। ਆਈਐਮਐਫ਼ ਦਾ … More










