ਅੰਤਰਰਾਸ਼ਟਰੀ
ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ
ਕੁਆਲਾਲੰਪੁਰ – ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ ਅਗਸਤ 4, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ … More
ਅਮਰੀਕਾ ਦੇ ਨਿਊਯਾਰਕ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਕੀਤੀ ਗਈ ਧੱਕੇਸ਼ਾਹੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊ ਯਾਰਕ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕ੍ਰਿਪਾਨ ਨਾਲ ਹਮਲਾ ਕਰਨ ਦੇ ਬੇਬੁਨਿਆਦ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨ ਦੀ ਸ਼ਨਾਖਤ ਰੂਪਨਜੋਤ ਸਿੰਘ ਵਜੋਂ ਕੀਤੀ ਗਈ ਹੈ ਜੋ ਅਮਰੀਕਾ ਵਿਚ ਪੜ੍ਹ ਰਿਹਾ ਹੈ … More
ਹਮਾਸ ਦੇ ਚੋਟੀ ਦੇ ਰਾਜਨੀਤਿਕ ਨੇਤਾ, ਇਸਮਾਈਲ ਹਨੀਹ ਦਾ ਈਰਾਨ ਵਿੱਚ ਕੀਤਾ ਗਿਆ ਕਤਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹਮਾਸ ਦੇ ਰਾਜਨੀਤਿਕ ਮੁਖੀ ਇਸਮਾਈਲ ਹਨੀਹ ਦੀ 62 ਸਾਲ ਦੀ ਉਮਰ ਵਿੱਚ ਤਹਿਰਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ ਜਿਸ ਬਾਰੇ ਫਲਸਤੀਨੀ ਸਮੂਹ ਨੇ “ਉਸਦੀ ਰਿਹਾਇਸ਼ ਉੱਤੇ ਇੱਕ ਧੋਖੇਬਾਜ਼ ਜ਼ਯੋਨਿਸਟ ਛਾਪੇ” ਵਜੋਂ ਵਰਣਨ ਕੀਤਾ ਹੈ। 2006 … More
ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਕਰਵਾਈ ਚੌਥੀ ਪੰਜਾਬੀ ਕਾਨਫਰੰਸ 2024 ਸਫਲਤਾ ਪੂਰਵਕ ਸੰਪੰਨ
ਲੈਸਟਰ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਲੈਸਟਰ ਵਿਖੇ ਕਰਵਾਈ ਗਈ ਚੌਥੀ ਪੰਜਾਬੀ ਕਾਨਫਰੰਸ ਯੂਕੇ 2024 ਸਫਲਤਾ ਪੂਰਵਕ ਸੰਪੰਨ ਹੋਈ। ਪੰਜਾਬੀ ਸਿੱਖਿਆ ਤੇ ਸਾਹਿਤ, ਪੰਜਾਬੀ ਬੋਲੀ, ਧਾਰਮਿਕ, ਸਮਾਜਿਕ, ਰਾਜਨੀਤਕ ਤੇ ਵਿਗਿਆਨਕ ਅਤੇ ਤਕਨੀਕ ਦੇ ਸੰਦਰਭ ਵਿੱਚ ਕਰਵਾਈ … More
ਸਿਨਸਿਨੈਟੀ ਦੇ ਸਿੱਖ ਭਾਈਚਾਰੇ ਨੇ ਇੰਟਰਫੇਥ ਸਮਾਗਮ ‘ਚ ਕੀਤੀ ਸ਼ਮੂਲੀਅਤ
ਸਿਨਸਿਨੈਟੀ, ਓਹਾਇਓ – ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਅਤੇ ਡੇਟਨ ਤੋਂ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਾਲ ਹੀ ਵਿੱਚ ਸਿਨਸਿਨੈਟੀ, ਓਹਾਇਓ ਵਿੱਚ “ਦ ਐਪੀਸਕੋਪਲ ਚਰਚ ਆਫ਼ ਦਿ ਰੀਡੀਮਰ” ਵਿਖੇ ਆਯੋਜਿਤ “ਇੰਟਰਫੇਥ ਕੰਨਵਰਸੇਸ਼ਨ ਐਂਡ ਕੁਜ਼ੀਨ” ਸਮਾਗਮ ਵਿੱਚ ਹਿੱਸਾ ਲਿਆ। ਇਸ … More
ਆਗਰਾ ਦੇ ਕਾਰੋਬਾਰੀ ਗੈਵਿਨ ਦਸੌਰ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ
ਆਗਰਾ,(ਦੀਪਕ ਗਰਗ ): ਅਮਰੀਕਾ ਦੇ ਇੰਡੀਆਨਾ ਸ਼ਹਿਰ ਵਿੱਚ ਆਗਰਾ ਦੇ ਰਹਿਣ ਵਾਲੇ ਨੌਜਵਾਨ ਗੈਵਿਨ ਦਾਸੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲ, ਜੋ ਕਿ ਸ਼ੇਵਰਲੇਟ ਪਿਕਅਪ ਵਿੱਚ ਸਫ਼ਰ ਕਰ ਰਿਹਾ ਸੀ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਪਰ … More
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵਲੋਂ ਚੋਣ ਨਾ ਲੜਣ ਦਾ ਐਲਾਨ
ਵਾਸ਼ਿੰਗਟਨ – ਅਮਰੀਕਾ ਦੇ 81 ਸਾਲਾ ਰਾਸ਼ਟਰਪਤੀ ਨੇ ਇਸ ਸਾਲ ਹੋਣ ਵਾਲੀਆਂ ਚੋਣਾਂ ਨਾ ਲੜਣ ਦਾ ਐਲਾਨ ਕੀਤਾ ਹੈ। ਉਨ੍ਹਾਂ ‘ਤੇ ਖ਼ਰਾਬ ਸਿਹਤ ਅਤੇ ਕਮਜ਼ੋਰ ਯਾਦਾਸ਼ਤ ਕਰਕੇ 2025 ਲਈ ਹੋਣ ਵਾਲੀ ਚੋਣ ਤੋਂ ਆਪਣਾ ਨਾਮ ਵਾਪਸ ਲੈਣ ਦਾ ਦਬਾਅ ਵਧਦਾ … More
ਸੰਯੁਕਤ ਰਾਸ਼ਟਰ ਦੀ ਮਨੁੁੱਖੀ ਅਧਿਕਾਰ ਕਮੇਟੀ ਦੇ ਸੈਸ਼ਨ ਦੌਰਾਨ ਸਿੱਖਾਂ ਵੱਲੋਂ ਭਾਰਤ ਦੇ ਮਨੁੁੱਖੀ ਅਧਿਕਾਰਾਂ ਦੇ ਘਾਣ ਦਾ ਪਰਦਾਫਾਸ਼
ਭਾਰਤ ਦੀਆਂ ਸੰਯੁਕਤ ਰਾਸ਼ਟਰ ਦੁਆਰਾ ਆਪਣੇ ਮਨੁੁੱਖੀ ਅਧਿਕਾਰਾਂ ਦੇ ਰਿਕਾਰਡ ਦੀ ਜਾਂਚ ਤੋਂ ਚੋਣ ਦੀਆਂ ਕੋਸ਼ਿਸ਼ਾਂ ਇਸ ਹਫਤੇ ਜਨੇਵਾ ਵਿੱਚ ਬਹੁਤ ਹੀ ਸ਼ਰਮਨਾਕ ਢੰਗ ਨਾਲ ਖਤਮ ਹੋਈਆਂ। 20 ਸਾਲਾਂ ਦੀ ਦੇਰੀ ਤੋਂ ਬਾਅਦ, ਮਨੁੁੱਖੀ ਅਧਿਕਾਰ ਕਮੇਟੀ (HRC) ਨੇ ਨਾਗਰਿਕ ਅਤੇ … More
ਪੇਂਸਿਲਵੇਨੀਆਂ ‘ਚ ਚੋਣ ਪਰਚਾਰ ਦੌਰਾਨ ਟਰੰਪ ਤੇ ਹੋਇਆ ਹਮਲਾ
ਨਿਊਯਾਰਕ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਤੇ ਉਸ ਸਮੇਂ ਹਮਲਾ ਹੋ ਗਿਆ ਜਦੋਂ ਉਹ ਪੇਂਸਿਲਵੇਨੀਆਂ ਵਿੱਚ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਪਰਚਾਰ ਕਰ ਰਹੇ ਸਨ। ਟਰੰਪ ਨੂੰ ਗੋਲੀ ਸਿਰਫ਼ ਕੰਨ ਨੂੰ ਛੂਹ ਕੇ ਲੰਘੀ ਹੈ। ਸੀਕਰਟ … More
ਕੈਨੇਡਾ ਵਿਖ਼ੇ ਬਿਪ੍ਰਵਾਦੀ ਤਾਕਤਾਂ ਵਲੋਂ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਅਤੇ ਗੁਰਬਾਣੀ ਕੀਰਤਨ ਦੇ ਪ੍ਰੋਗਰਾਮ ਦੇ ਪੋਸਟਰ ਫਾੜੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਥਿਤ ਤੌਰ ‘ਤੇ ਇੰਡੋਕੈਨੇਡੀਅਨ ਹਿੰਦੂਤਵੀ ਤਾਕਤਾਂ ਨੇ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਅਤੇ ਗੁਰਦੁਆਰਾ ਮਿਲਫੋਰਡ ਵਿਖੇ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਕੀਤੀ ਹੈ ਤੇ ਨਾਲ ਹੀ ਉਘੇ ਕੀਰਤਨੀ ਭਾਈ ਬਲਵਿੰਦਰ ਸਿੰਘ … More










