ਅੰਤਰਰਾਸ਼ਟਰੀ
ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਕਰਨਗੇ ਮੰਗ: ਜਗਮੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੀ ਲਿਬਰਲ ਪਾਰਟੀ ਐਨਡੀਪੀ ਪ੍ਰਮੁੱਖ ਸਰਦਾਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਮੰਗ ਕਰਨਗੇ ਅਤੇ ਇਹ ਇਸ ਨਸਲਕੁਸ਼ੀ ਨੂੰ ਸਵੀਕਾਰ ਕਰਨਾ ਭਾਈਚਾਰਕ … More
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ
ਗ੍ਰੇਵਜੈਂਡ, ਇੰਗਲੈਂਡ, (ਮਨਦੀਪ ਖੁਰਮੀ ਹਿੰਮਤਪੁਰਾ) : ਯੂਕੇ ਦੀ ਧਰਤੀ ‘ਤੇ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਵੱਲੋਂ ਸਮੇਂ ਸਮੇਂ ‘ਤੇ ਸੇਵਾ ਕਾਰਜ ਕੀਤੇ ਜਾਂਦੇ ਹਨ। ਧਰਮ, ਵਿਰਸੇ ਤੇ ਸਮਾਜ ਸੇਵਾ ਨੂੰ ਪ੍ਰਣਾਈ ਇਸ ਸੰਸਥਾ ਵੱਲੋਂ ਖਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਹਰ … More
ਨਵੀਆਂ ਬੁਲੰਦੀਆਂ ਤੇ ਪਹੁੰਚੀ ਵਾਸ਼ਿੰਗਟਨ ਡੀ. ਸੀ. ਵਿੱਚ ਹੋਈ 7ਵੀਂ ਨੈਸ਼ਨਲ ਸਿੱਖ ਡੇਅ-ਪਰੇਡ
ਵਾਸ਼ਿੰਗਟਨ : ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਿੱਖਾਂ ਦੇ ਵੱਡੇ ਕੌਮੀ ਦਿਹਾੜੇ ਵਜੋਂ ਮਾਨਤਾ ਦਿਵਾਉਣ ਲਈ ਪਿਛਲੇ ਸਮਿਆਂ ਤੋਂ ਲਗਾਤਾਰ ਕੰਮ ਕਰ ਰਹੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ … More
ਅਮਰੀਕਾ ਦੀ ਰਾਈਟ ਸਟੇਟ ਯੁਨੀਵਰਸਿਟੀ ‘ਚ ਮਨਾਇਆ ਨਵਾਂ ਸਾਲ ਅਤੇ ਵਿਸਾਖੀ, ਸਜਾਈਆਂ ਗਈਆਂ ਦਸਤਾਰਾਂ
ਡੇਟਨ, ਅਮਰੀਕਾ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਓਹਾਇਓ ਦੇ ਵਿਸ਼ਵ ਪ੍ਰਸਿੱਧ ਸ਼ਹਿਰ ਡੇਟਨ ਸਥਿਤ ਰਾਈਟ ਸਟੇਟ ਯੁਨੀਵਰਸਿਟੀ ਦੀ ਸਿੱਖ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸਿੱਖਾਂ ਦੇ ਨਵੇਂ ਸਾਲ, ਖਾਲਸਾ ਸਾਜਨਾ ਦਿਵਸ ਅਤੇ ਵਾਢੀ ਦੇ ਤਿਉਹਾਰ ਵਿਸਾਖੀ ਨੁੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ … More
ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਿਕਾਲਿਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਯੂਰੋਪ ਅੰਦਰ ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਤੋਂ ਸਜਾਇਆ ਗਿਆ। ਹੈੱਡ ਗ੍ਰੰਥੀ ਸਾਹਿਬ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ … More
ਕੈਨੇਡੀਅਨ ਸਿੱਖ ਐਮਪੀ ਜਗਮੀਤ ਸਿੰਘ ਨੂੰ ਉਸ ਦੀ ਜਾਨ ਨੂੰ ਖਤਰੇ ਬਾਰੇ ਦਿੱਤੀ ਗਈ ਸੀ ਚੇਤਾਵਨੀ, ਮਾਮਲੇ ਦੀ ਹੋਈ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਵਿਚ ਐਨਡੀਪੀ ਆਗੂ ਜਗਮੀਤ ਸਿੰਘ ਉਨ੍ਹਾਂ ਸਿੱਖ ਕੈਨੇਡੀਅਨਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੂੰ ਪਿਛਲੇ ਸਾਲ ਬੀਸੀ ਵਿੱਚ ਇੱਕ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਆਪਣੀਆਂ ਜਾਨ ਲਈ ਸੰਭਾਵੀ ਖਤਰਿਆਂ ਬਾਰੇ ਚੇਤਾਵਨੀ ਦਿੱਤੀ … More
ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ‘ਚ ਸ਼ਿਰਕਤ ਕਰਨਗੀਆਂ ਵਿਸ਼ਵ ਦੀਆਂ ਨਾਮੀ ਹਸਤੀਆਂ
ਲੰਡਨ/ ਦੁਬਈ, (ਮਨਦੀਪ ਖੁਰਮੀ ਹਿੰਮਤਪੁਰਾ) - ਦੁਬਈ ਦੀ ਧਰਤੀ ‘ਤੇ ਹੋਣ ਜਾ ਰਹੇ ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਦੌਰਾਨ ਵਿਸ਼ਵ ਭਰ ਵਿੱਚੋਂ ਨਾਮੀ ਹਸਤੀਆਂ ਦੀ ਆਮਦ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਵਿਸ਼ਵ ਭਰ ਦੇ ਕਾਰੋਬਾਰੀ ਮੁਖੀਆਂ ਨੂੰ ਉਹਨਾਂ ਦੇ … More
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਮ ਰੰਗਾਂ ਦੀ ਹੋਲੀ ਖੇਡਣ ਦੀ ਥਾਂ ਤੇ ਖਾਲਸਾ ਪੰਥ ਅੰਦਰ ਚੜ੍ਹਦੀ ਕਲਾ ਦਾ ਸੰਚਾਰ ਕਰਨ ਲਈ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ ਹੋਲਾ ਮਹੱਲਾ ਮਨਾਉਣਾ ਸ਼ੁਰੂ … More
ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਹੋਏ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਦੇ ਮੁੱਖ ਸ਼ਹਿਰ ਬੈਲਜੀਅਮ ਵਿਖੇ ਬੰਦੀ ਸਿੰਘ ਅਤੇ ਕਿਸਾਨਾਂ ਦੇ ਹਕ਼ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ । ਪ੍ਰਦਰਸ਼ਨ ਬਾਰੇ ਜਾਣਕਾਰੀ ਦੇਂਦਿਆਂ ਯੂਰੋਪਿਅਨ ਸਿੱਖ ਓਰਗੇਨਾਇਜੇਸ਼ਨ ਦੇ ਮੁੱਖੀ ਬਿੰਦਰ ਸਿੰਘ ਨੇ ਦਸਿਆ ਕਿ ਆਪਣੇ ਹਕਾਂ … More
ਸ਼ਹੀਦ ਭਾਈ ਨਿੱਝਰ ਕਤਲਕਾਂਡ ਨਾਲ ਜੁੜੀ ਨਵੀਂ ਵੀਡੀਓ ਹੋਈ ਜਾਰੀ, ਕੱਤਲ ਵਿਚ ਸ਼ਾਮਿਲ ਹਨ 6 ਹਥਿਆਰਬੰਦ ਹਮਲਾਵਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿੱਚ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇੱਕ ਨਵਾਂ ਸੀ.ਸੀ.ਟੀ.ਵੀ. ਸਾਹਮਣੇ ਆਇਆ ਹੈ ਜਿਸ ‘ਚ ਹਥਿਆਰਬੰਦ ਲੋਕ ਭਾਈ ਨਿੱਝਰ ‘ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਫਿਫਥ ਅਸਟੇਟ ਵਲੋਂ ਜਾਰੀ ਅਤੇ ਕੈਨੇਡੀਅਨ … More










