ਅੰਤਰਰਾਸ਼ਟਰੀ
ਭਾਰਤ ਯੂਕੇ ਦੇ ਸਿੱਖਾਂ ‘ਤੇ ਕਰ ਰਿਹਾ ਅੰਤਰਰਾਸ਼ਟਰੀ ਦਮਨ: ਪ੍ਰੀਤ ਕੌਰ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਹਾਊਸ ਆਫ ਕਾਮਨਜ਼ ਦੇ ਫਲੋਰ ‘ਤੇ ‘ਭਾਰਤ ਨਾਲ ਸਬੰਧ ਰੱਖਣ ਵਾਲੇ ਏਜੰਟਾਂ’ ‘ਤੇ ਬ੍ਰਿਟਿਸ਼ ਸਿੱਖਾਂ ‘ਤੇ ਅੰਤਰ-ਰਾਸ਼ਟਰੀ ਜਬਰ ਦਾ ਦੋਸ਼ ਲਾਇਆ ਹੈ। ਸੋਮਵਾਰ ਨੂੰ ਗ੍ਰਹਿ ਦਫਤਰ ਨੂੰ ਜ਼ੁਬਾਨੀ … More
ਅਮਰੀਕਾ ਦੀ ਫੌਜ ’ਚ ਪਹਿਲੇ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਤੇਜਦੀਪ ਸਿੰਘ ਰਤਨ ਲੜ ਰਹੇ ਹਨ ਮਾਊਨਟੇਨ ਹਾਊਸ ਕੈਲੀਫੋਰਨੀਆ ਦੀ ਸਿਟੀ ਕੌਂਸਲ ਦੀਆਂ ਚੋਣਾਂ
ਮਾਊਨਟੇਨ ਹਾਊਸ, ਕੈਲੀਫੋਰਨੀਆ, (ਸਮੀਪ ਸਿੰਘ ਗੁਮਟਾਲਾ): ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ … More
ਬਰਤਾਨੀਆਂ ਦੇ ਦਰਜਨਾਂ ਸਿੱਖਾਂ ਦੀ ਜਾਨ ਖਤਰੇ ਵਿਚ, 8 ਐਮਪੀ ਨੇ ਮੁਲਕ ਦੇ ਸੁਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਅਤੇ ਕੈਨੇਡਾ ਮਗਰੋਂ ਯੂ.ਕੇ. ਵਿਚ ਦਰਜਨਾਂ ਸਿੱਖਾਂ ਦੀ ਜਾਨ ਖਤਰੇ ਵਿਚ ਹੋਣ ਦਾ ਮਾਮਲਾ ਉਠਾਉਂਦਿਆਂ 8 ਐਮ.ਪੀਜ਼ ਨੇ ਮੁਲਕ ਦੇ ਸੁਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਜਵਾਬ ਮੰਗਿਆ ਕਿ ਖਤਰੇ ਦੀ ਜ਼ਦ ਵਿਚ ਆਏ … More
ਬਰਤਾਨੀਆ ਸਰਕਾਰ, ਬ੍ਰਿਟਿਸ਼ ਸਿੱਖ ਭਾਈਚਾਰੇ ਨੂੰ ਕਿਸੇ ਵੀ ਗ਼ੈਰ-ਕਾਨੂੰਨੀ ਖਤਰਿਆਂ ਜਾਂ ਹਮਲਿਆਂ ਤੋਂ ਬਚਾਉਣ ਲਈ ਚੁੱਕੇ ਉਚਿਤ ਕਦਮ: ਪ੍ਰੀਤ ਕੌਰ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਵਿਦੇਸ਼ਾਂ ਅੰਦਰ ਆਜ਼ਾਦੀ ਪਸੰਦ ਸਿੱਖਾਂ ਦੇ ਕੀਤੇ ਗਏ ਕੱਤਲ ਉਪਰੰਤ ਹਿੰਦੁਸਤਾਨ ਵਲੋਂ 20 ਸਿੱਖਾਂ ਦੀ ਲਿਸਟ ਜਾਰੀ ਕਰਨ ਨਾਲ ਬਰਤਾਨੀਆ ਵਿੱਚ ਰਹਿ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਸੰਸਦ ਮੈਂਬਰਾਂ ਦਾ ਇੱਕ ਕਰਾਸ ਪਾਰਟੀ … More
ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਭਾਈ ਤਰਸੇਮ ਸਿੰਘ ਦਿਉਲ ਦਾ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਵੀਜ਼ਾ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਮਿੰਘਮ ਦੇ ਭਾਰਤੀ ਸਫ਼ਾਰਤਖ਼ਾਨੇ ਵਲੋਂ ਯੂਕੇ ਦੀ ਇਕ ਜਥੇਬੰਦੀ ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਭਾਈ ਤਰਸੇਮ ਸਿੰਘ ਦਿਓਲ ਦਾ ਭਾਰਤ ਵਿੱਚ ਕਿਸਾਨ ਮੋਰਚੇ ਅਤੇ ਸਿੱਖਾਂ ਦੀ ਮਦਦ ਕਰਨ ਦੇ ਸ਼ੱਕ ਵਿੱਚ ਜਾਰੀ ਕੀਤਾ 5 ਸਾਲਾ … More
ਯੂਕੇ ਦੇ ਸਮੂਹ ਗੁਰਦੁਆਰਾ ਸਾਹਿਬ ਦੀ ਸਟੇਜ ਤੋਂ ਕਿਸੇ ਵੀ ਸਿਆਸਤਦਾਨ ਨੂੰ ਬੋਲਣ ਦੀ ਇਜਾਜ਼ਤ ਤੇ ਰੋਕ ਦੀ ਅਪੀਲ: ਯੂਕੇ ਸਿੱਖ ਜਥੇਬੰਦੀਆਂ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਗੁਰੂ ਨਾਨਕ ਗੁਰਦੁਆਰਾ, ਸਮੈਥਵਿਕ ਵਿਖੇ ਯੂਕੇ ਦੇ ਸਾਰੇ ਗੁਰਦੁਆਰਿਆਂ, ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਰਾਸ਼ਟਰੀ ਕਾਨਫਰੰਸ ਹੋਈ।ਇਸ ਵਿਚ ਬਰਤਾਨਵੀ ਸਿੱਖ ਨੁਮਾਇੰਦੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਵਿੱਚ ਭਾਰਤ ਸਰਕਾਰ ਵੱਲੋਂ ਡਾਇਸਪੋਰਾ ਵਿੱਚ … More
ਸੈਂਟਰਲ ਗੁਰਦੁਆਰਾ ਗਲਾਸਗੋ ਵਿਖੇ ਸਰਬੱਤ ਦੇ ਭਲੇ ਲਈ ਵਿਸ਼ਾਲ ਅਰਦਾਸ ਸਮਾਗਮ ਹੋਇਆ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਮਾਘੀ ਦੀ ਸੰਗਰਾਂਦ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਰਖਵਾਏ ਅਖੰਡ ਪਾਠਾਂ ਦੇ ਭੋਗ ਪਾਏ ਗਏ। ਜ਼ਿਕਰਯੋਗ ਹੈ ਇਸ ਅਖੰਡ ਪਾਠ ਸਾਹਿਬ ਦੀ ਸੇਵਾ ਸਕਾਟਲੈਂਡ ਵਸਦੇ … More
ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪੰਜਾਬੀ ਕਾਨਫਰੰਸ ਯੂਕੇ 2024 ਸੰਬੰਧੀ ਕੀਤੀ ਗਈ ਮੀਟਿੰਗ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਇੰਗਲੈਂਡ ਦੇ ਸ਼ਹਿਰ ਹਿਚਨ ਵਿਖੇ ਚੈਅਰਮੈਨ ਡਾ: ਪਰਗਟ ਸਿੰਘ ਦੀ ਪ੍ਰਧਾਨਗੀ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬੀ ਕਾਨਫਰੰਸ ਯੂਕੇ 2024 ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਕਾਨਫਰੰਸ ਦਾ ਸਾਰਾ … More
ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਨਵੇਂ ਸਾਲ ਦੀ ਆਮਦ ‘ਤੇ ਧਾਰਮਿਕ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਨਵੇਂ ਸਾਲ ਦੀ ਆਮਦ ‘ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸਕਾਟਲੈਂਡ ਭਰ ਵਿੱਚੋਂ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮਾਂ ਦੌਰਾਨ ਭਾਈ ਅਮਰੀਕ ਸਿੰਘ ਰਾਠੌਰ ਜੀ ਦੇ ਜੱਥੇ ਵੱਲੋ … More
ਯੂਕੇ ਦੇ ਹਵਾਈ ਅੱਡੇ ‘ਤੇ ਸਿੱਖ ਕਾਰਕੁਨ ਦੀਪਾ ਸਿੰਘ ਨਾਲ ਕੀਤਾ ਗਿਆ ਅੱਤਵਾਦੀ ਵਾਂਗ ਵਿਵਹਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਯੂਕੇ ਦੇ ਇੱਕ ਸਿੱਖ ਕਾਰਕੁਨ ਦੀਪਾ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਕਿਵੇਂ ਇਸ ਹਫ਼ਤੇ ਗੈਟਵਿਕ ਹਵਾਈ ਅੱਡੇ ‘ਤੇ ਬਹੁਤ ਜ਼ਿਆਦਾ ਆਲੋਚਨਾ ਕੀਤੇ ਗਏ ਸ਼ਡਿਊਲ 7 ਦੇ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਉਸਨੂੰ ਇੱਕ ਅਪਮਾਨਜਨਕ ਹਿਰਾਸਤ … More










