ਅੰਤਰਰਾਸ਼ਟਰੀ
ਓਹਾਇਓ ਸੂਬੇ ਦੇ ਸਭਿਆਚਾਰਕ ਸਿੱਖਿਆ ਬਿੱਲ ਸੰਬੰਧੀ ਦੂਜੀ ਸੁਣਵਾਈ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ
ਕੋਲੰਬਸ/ ਓਹਾਇਓ : ਬੀਤੇ ਦਿਨੀਂ ਅਮਰੀਕਾ ਦੇ ਓਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਵੱਖ ਵੱਖ ਸਭਿਆਚਾਰਾ ਅਤੇ ਧਰਮਾਂ ਸੰਬੰਧੀ ਬਹੁ-ਸੱਭਿਚਾਰਕ ਸਿੱਖਿਆ ਬਿੱਲ (ਐਚ ਬੀ 171) ਦੇ ਸਮਰਥਕਾਂ ਨੇ ਓਹਾਇਓ ਸਟੇਟ ਹਾਉਸ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਐਜੂਕੇਸ਼ਨ ਕਮੇਟੀ ਦੇ ਸਾਹਮਣੇ ਸੁਣਵਾਈ … More
ਅਮਰੀਕਾ ਦੇ ਈਸਟ ਕੋਸਟ ਦੀਆਂ 6 ਸਟੇਟਾਂ ਵਿੱਚ ਤੀਜਾ ਧਾਰਮਿਕ ਪ੍ਰਤੀਯੋਗਤਾ ਮੁਕਾਬਲਾ ਬਹੁਤ ਚੜਦੀ ਕਲਾ ਨਾਲ ਹੋਇਆ ਸੰਪੰਨ
ਨਿਊਯਾਰਕ : ਸਿੱਖ ਕੌਮ ਦਾ ਭਵਿੱਖ ਅਗਲੀ ਪੀੜ੍ਹੀ ਨੂੰ ਗੁਰਬਾਣੀ ਅਤੇ ਮਾਣਮੱਤੇ ਇਤਿਹਾਸ ਤੇ ਵਿਰਸੇ ਨਾਲ ਜੋੜਣ ਲਈ ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਕੌਂਸਲਾਂ ਵਲੋਂ ਦੁਨੀਆਂ ਭਰ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। 2021 ਤੋਂ ਸ਼ੁਰੂ ਹੋਏ ਸਲਾਨਾ … More
ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਨੇ ਸਰਕਾਰ ਵਲੋਂ ਮਾਤਮੀ ਧੁਨਾਂ ਦੇ ਫੈਸਲੇ ਨੂੰ ਨਕਾਰਿਆ-ਡਾ ਟਾਂਡਾ
ਸਿਡਨੀ : ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਦੇ ਚੇਅਰਮੈਨ ਅਤੇ ‘ਵਿਸ਼ਵ ਪੰਜਾਬੀ ਸਾਹਿਤ ਪੀਠ’ ਦੇ ਡਾਇਰੈਕਟਰ ਡਾ ਅਮਰਜੀਤ ਸਿੰਘ ਟਾਂਡਾ ਨੇ ਪਰੈਸ ਦੇ ਨਾਂ ਨੋਟ ਜਾਰੀ ਕਰਦਿਆਂ ਰੋਜਹਿੱਲ ਸਿਡਨੀ ( ਹੈੱਡ ਦਫਤਰ ਆਰਗੇਨਾਈਜੇਸ਼ਨ) ਆਸਟਰੇਲੀਆ ਵਿਖੇ ਇਹ ਕਿਹਾ ਕਿ ਮੁੱਖ ਮੰਤਰੀ … More
ਸਿਨਸਿਨੈਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਤੰਤੀ ਸਾਜ਼ਾਂ ਨਾਲ ਸਜਾਏ ਗਏ ਕੀਰਤਨ ਦਰਬਾਰ, ਕੱਢਿਆ ਗਿਆ ਨਗਰ ਕੀਰਤਨ
ਸਿਨਸਿਨੈਟੀ, ਓਹਾਇਓ,(ਸਮੀਪ ਸਿੰਘ ਗੁਮਟਾਲਾ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ … More
ਵਰਲਡ ਸਿੱਖ ਪਾਰਲੀਮੈਂਟ ਵਿਸ਼ਵ ਭਰ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਗਰਮ
ਵਾਸ਼ਿੰਗਟਨ ਡੀ.ਸੀ.: ਵਰਲਡ ਸਿੱਖ ਪਾਰਲੀਮੈਂਟ (WSP) ਦੇ ਡੈਲੀਗੇਟਾਂ, ਜਿਸ ਵਿੱਚ ਸੰਯੁਕਤ ਰਾਸ਼ਟਰ (ਯੂ.ਐਨ.) ਅਤੇ ਗੈਰ-ਸਰਕਾਰੀ ਸੰਗਠਨ (ਐਨ.ਜੀ.ਓ.) ਕੌਂਸਲ ਦੇ ਨੁਮਾਇੰਦੇ ਸ਼ਾਮਲ ਸਨ ਦੁਆਰਾ ਇੱਥੇ ਆਯੋਜਿਤ ਇੱਕ ਅਹਿਮ ਮੀਟਿੰਗ ਵਿੱਚ, ਸਿੱਖਾਂ ਦੀ ਸੁਰੱਖਿਆ ਤੇ ਵਿਸ਼ਵ ਪੱਧਰ ‘ਤੇ ਸਿੱਖਾਂ ਦੀ ਭਲਾਈ ਪ੍ਰਤੀ … More
ਗਾਇਕ ਨਿਰਮਲ ਸਿੱਧੂ ਦਾ ਸੰਗੀਤਕ ਖੇਤਰ ‘ਚ 40 ਸਾਲ ਦੀਆਂ ਸੇਵਾਵਾਂ ਬਦਲੇ ਲੰਡਨ ‘ਚ ਸਨਮਾਨ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਪੰਜਾਬੀ ਸੰਗੀਤ ਤੇ ਗਾਇਕੀ ਵਿੱਚ ਨਿਰਮਲ ਸਿੱਧੂ ਦਾ ਨਾਮ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ। ਨਿਰਮਲ ਸਿੱਧੂ ਦੀ ਆਵਾਜ ਦੀਆਂ ਬਾਲੀਵੁੱਡ ਤੱਕ ਧੁੰਮਾਂ ਪੈਣ ਦਾ ਸਿਹਰਾ, ਉਹਨਾਂ ਦੇ ਵਗਦੇ ਪਾਣੀ ਵਰਗੇ ਸੁਭਾਅ ਤੇ ਬਿਜੜੇ ਵਾਂਗ ਕੀਤੀ ਮਿਹਨਤ … More
ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਭਾਰਤ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕਾਟਲੈਂਡ ਵਿੱਚ ਵੀ ਜਾਹੋ ਜਲਾਲ ਵੇਖਣ ਵਾਲੇ ਸਨ। ਸਕਾਟਲੈਂਡ ਦੇ ਵੱਖ ਵੱਖ ਗੁਰੂ ਘਰਾਂ … More
ਯੂਰਪੀ ਸੰਘ ਦੀ ਅਦਾਲਤ ਦਾ ‘ਹੈਰਾਨੀਜਨਕ’ ਫੈਸਲਾ ਸਰਕਾਰੀ ਦਫਤਰਾਂ ਨੂੰ ਧਾਰਮਿਕ ਚਿੰਨ੍ਹਾਂ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਇਜਾਜ਼ਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿਜਾਬ ਪਹਿਨਣ ਨੇ ਯੂਰਪ ਨੂੰ ਸਾਲਾਂ ਤੋਂ ਵੰਡਿਆ ਹੋਇਆ ਹੈ ਅਤੇ ਇਹ ਮੁੜ ਸੁਰਖੀਆਂ ਵਿੱਚ ਆ ਗਿਆ ਹੈ, ਪਰ ਇਹ ਮੁੱਦਾ ਸਿਰਫ਼ ਮੁਸਲਿਮ ਔਰਤਾਂ ਤੱਕ ਸੀਮਤ ਨਹੀਂ ਹੈ। ਹੁਣ ਇਸ ਵਿਚ ਹੋਰ ਧਰਮਾਂ ਨੂੰ ਵੀਂ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਸ਼ਬਦ ਰਲੀਜ਼ ਕੀਤਾ ਗਿਆ
ਪੈਰਿਸ, (ਸੁਖਵੀਰ ਸਿੰਘ ਸੰਧੂ) – ਫਗਵਾੜੇ ਵਾਲਿਆ ਦਾ ਜੱਥਾ ਭਾਈ ਗੁਰਮੀਤ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਦਲਜੀਤ ਸਿੰਘ ਵਲੋਂ ਗਾiੋੲਨ ਕੀਤਾ ਗਿਆ ਗੁਰਬਾਣੀ ਸ਼ਬਦ “ਸਤਿਗੁਰੂ ਨਾਨਕ ਦੇਵ”, ਸ੍ਰੀ ਗੁਰੂ ਗਬਿੰਦ ਸਿੰਘ ਗੁਰੁਦੁਆਰਾ (ਬਰੈਡਫੋਰਡ) ਵਿਖੇ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More
ਗਲਾਸਗੋ ‘ਚ ਪਹਿਲੀ ਵਾਰ ਸਜਾਇਆ ਗਿਆ ਗੁਰਪੁਰਬ ਨਗਰ ਕੀਰਤਨ, ਹਜ਼ਾਰਾਂ ਦੀ ਤਾਦਾਦ ‘ਚ ਸੰਗਤਾਂ ਨੇ ਭਰੀ ਹਾਜ਼ਰੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਪਹਿਲੀ ਵਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ। ਐਲਬਰਟ ਡਰਾਈਵ ਗੁਰੂਘਰ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ, ਜਿਸਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ … More










