ਅੰਤਰਰਾਸ਼ਟਰੀ
ਯੂਕੇ: ਤਨਖਾਹ ਦੇ ਮੁੱਦੇ ਨੂੰ ਲੈ ਕੇ ਨਰਸਾਂ ਕਰ ਸਕਦੀਆਂ ਹਨ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਤਨਖਾਹ ਦੇ ਮੁੱਦੇ ਨੂੰ ਲੈ ਕੇ ਨਰਸਾਂ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ ਕਰ ਸਕਦੀਆਂ ਹਨ। ਨਰਸਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ ਅੱਗੇ ਵਧ ਸਕਦੀ ਹੈ ਕਿਉਂਕਿ ਇਸ … More
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਈ ਗੋਲੀਬਾਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਇਮਰਾਨ ਖਾਨ ਲਾਹੌਰ ਤੋਂ ਇਸਲਾਮਾਬਾਦ ਤੱਕ ਮਾਰਚ ਕੱਢ ਰਹੇ ਹਨ, ਜਿਸ ਦੌਰਾਨ ਉਨ੍ਹਾਂ ‘ਤੇ ਵਜ਼ੀਰਾਬਾਦ ਕਸਬੇ ਨੇੜੇ ਹਮਲਾ ਕੀਤਾ ਗਿਆ। ਹਮਲੇ ‘ਚ ਚਾਰ ਲੋਕ ਜ਼ਖਮੀ ਹੋਏ ਹਨ ਅਤੇ ਇਮਰਾਨ ਖਾਨ ਦੀ ਸੱਜੀ ਲੱਤ ‘ਤੇ ਵੀ … More
ਦੱਖਣੀ ਕੋਰੀਆ ਵਿੱਚ ਹੈਲੋਵੀਨ ਪਾਰਟੀ ਦੌਰਾਨ ਮਚੀ ਭਗਦੜ ‘ਚ 151 ਲੋਕਾਂ ਦੀ ਗਈ ਜਾਨ
ਸੀਓਲ – ਦੱਖਣੀ ਕੋਰੀਆ ਦੇ ਸੀਓਲ ਵਿੱਚ ਇੱਕ ਹੈਲੋਵੀਨ ਪਾਰਟੀ ਦੌਰਾਨ ਲੋਕਾਂ ਵਿੱਚ ਹਫੜਾ-ਦਫੜੀ ਮੱਚਣ ਕਰ ਕੇ ਮਰਨ ਵਾਲਿਆਂ ਦੀ ਸੰਖਿਆ 151 ਤੱਕ ਪੁੁੰਚ ਗਈ।ਹੈ ਅਤੇ 150 ਤੋਂ ਵੱਧ ਲੋਕ ਜਖਮੀ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ … More
ਇਮਰਾਨ ਖਾਨ ਨੇ ਸ਼ਰੀਫ਼ ਸਰਕਾਰ ਦੇ ਖਿਲਾਫ਼ ਲਾਹੌਰ ਤੋਂ ਸ਼ੁਰੂ ਕੀਤਾ ਲਾਂਗ ਮਾਰਚ
ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਅਤੇ ਪੀਟੀਆਈ ਦੇ ਪ੍ਰਧਾਨ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਹੋਰ ਮੈਂਬਰਾਂ ਸਮੇਤ ਲਾਹੌਰ ਦੇ ਲਿਬਰਟੀ ਚੌਂਕ ਤੋਂ ਇਸਲਾਮਾਬਾਦ ਤੱਕ “ਹਕੀਕੀ ਆਜ਼ਾਦੀ ਲਾਂਗ ਮਾਰਚ” ਸ਼ੁਰੂ ਕੀਤਾ। ਚਾਰ ਨਵੰਬਰ ਨੂੰ ਉਨ੍ਹਾਂ ਦੀ ਫੈਡਰਲ ਕੈਪੀਟਲ ਇਸਲਾਮਾਬਾਦ … More
ਅਮਰੀਕਾ ਦੇ ਡੇਟਨ ਗੁਰਦੁਆਰਾ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਡੇਟਨ -: ਅਮਰੀਕਾ ਦੇ ਓਹਾਇਹੋ ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ … More
ਚਾਰ ਸਾਲ ਬਾਅਦ ਐਫ਼ਏਟੀਐਫ ਨੇ ਪਾਕਿਸਤਾਨ ਨੂੰ ਗਰੇ ਲਿਸਟ ਤੋਂ ਕੀਤਾ ਬਾਹਰ
ਇਸਲਾਮਾਬਾਦ – ਐਫ਼ਏਟੀਐਫ਼ ਨੇ ਪਾਕਿਸਤਾਨ ਨੂੰ ਰਾਹਤ ਦਿੰਦੇ ਹੋਏ ਗਰੇ ਲਿਸਟ ਤੋਂ ਬਾਹਰ ਕਰ ਦਿੱਤਾ ਹੈ। ਪਾਕਿਸਤਾਨ 2018 ਤੋਂ ਗਰੇ ਲਿਸਟ ਵਿੱਚ ਪਾਏ ਜਾਣ ਕਰ ਕੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਆ ਰਿਹਾ ਸੀ। ਦੋ ਦਿਨ ਤੱਕ ਐਫ਼ਏਟੀਐਫ਼ ਦੀ ਮੀਟਿੰਗ … More
ਲੰਡਨ: “ਈਲਿੰਗ ਟੂਗੈਦਰ ਆਨਰਜ਼ ਆਫਟਰਨੂਨ ਟੀ” ਸਮਾਗਮ ਦੌਰਾਨ ਵੋਇਸ ਆਫ ਵੂਮੈਨ ਦੇ ਕੋਵਿਡ ਦੌਰਾਨ ਕੰਮਾਂ ਦੀ ਸ਼ਲਾਘਾ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਈਲਿੰਗ ਕੌਂਸਲ ਦੇ ਉੱਚ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੋਵਿਡ ਦੌਰਾਨ ਲੋਕਾਂ ਦੀ ਨਿਸਕਾਮ ਸੇਵਾ ਕਰਨ ਵਾਲੀਆਂ ਸੰਸਥਾਵਾਂ ਦੀ ਸਲਾਹੁਤਾ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵੱਖ ਵੱਖ ਸੰਸਥਾਵਾਂ ਦੇ ਅਣਥੱਕ ਕਾਰਜਾਂ ਸੰਬੰਧੀ … More
ਯੂਕੇ ‘ਚ ਭਾਰਤੀ ਅਧਿਕਾਰੀਆਂ ਨੇ ਦਵਿੰਦਰਜੀਤ ਸਿੰਘ ਦੇ ਖ਼ਿਲਾਫ਼ ਜ਼ੋਰਦਾਰ ਨਫ਼ਰਤੀ ਮੁਹਿੰਮ ਚਲਾ ਕੇ ਲਾਰਡ ਬਣਨ ਤੋਂ ਰੁਕਵਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਿੱਖ ਦਵਿੰਦਰਜੀਤ ਸਿੰਘ ਸਿੱਧੂ ਨੇ ਮੀਡੀਆ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਲਿਖਿਆ ਕਿ ਅੱਜ ਲਾਰਡਜ਼ ਦੇ ਨਾਵਾਂ ਦੀ ਜਨਤਕ ਘੋਸ਼ਣਾ ਦੇ ਨਾਲ ਉਹ ਪਿਛਲੇ 2 ਸਾਲਾਂ ਤੋਂ ਆਪਣੇ ਨਾਲ ਹੋਏ ਦੁਰਵਿਹਾਰ ਨੂੰ ਜਨਤਕ … More
ਸਕਾਟਲੈਂਡ: ਕੋਰੋਨਾ ਕਾਲ ‘ਚ ਸਿਹਤ ਕਾਮਿਆਂ ਦੀ ਅਣਥੱਕ ਮਿਹਨਤ ਨੂੰ ਮਿਲਿਆ ਮਾਣ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਰੋਨਾ ਮਹਾਮਾਰੀ ਦੇ ਦੌਰਾਨ ਅਣਥੱਕ ਕੰਮ ਕਰਨ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਸਮਰਪਿਤ ਸਕਾਟਲੈਂਡ ਵਿੱਚ ਪਹਿਲੀ ਯਾਦਗਾਰ ਦਾ ਉਦਘਾਟਨ ਕੀਤਾ ਗਿਆ ਹੈ। ਸਿਹਤ ਕਰਮਚਾਰੀਆਂ ਦੀ ਨਿਸਕਾਮ ਸੇਵਾ ਨੂੰ ਸਮਰਪਿਤ ਚਾਰ ਕਾਂਸੀ ਦੀਆਂ ਮੂਰਤੀਆਂ ਐਡਿਨਬਰਾ ਦੇ … More
ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਲਗਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਾਹਾ ਲਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਪਾਸਪੋਰਟ, ਵੀਜ਼ਾ ਜਾਂ ੌਛੀ ਕਾਰਡ ਨਾਲ ਸਬੰਧਿਤ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਦਫ਼ਤਰ ਵੱਲੋਂ ਗਲਾਸਗੋ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਗ੍ਰੰਥ ਸਾਹਿਬ ਗੁਰਦੁਆਰਾ … More