ਅੰਤਰਰਾਸ਼ਟਰੀ
ਇਜ਼ਰਾਈਲ ਨੇ ਸੰਭਾਵਿਤ ਜ਼ਮੀਨੀ ਹਮਲੇ ਦੇ ਰੂਪ ਵਿੱਚ ਗਾਜ਼ਾ ਵਿੱਚ ਲੱਖਾਂ ਲੋਕਾਂ ਨੂੰ ਨਿਕਾਸੀ ਦਾ ਦਿੱਤਾ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਜ਼ਰਾਈਲ ਦੀ ਫੌਜ ਨੇ ਸ਼ੁੱਕਰਵਾਰ ਨੂੰ ਲਗਭਗ 1 ਮਿਲੀਅਨ ਤੋਂ ਵੱਧ ਫਿਲਸਤੀਨੀਆਂ ਨੂੰ ਉੱਤਰੀ ਗਾਜ਼ਾ ਨੂੰ ਖਾਲੀ ਕਰਨ ਅਤੇ ਘੇਰਾਬੰਦੀ ਵਾਲੇ ਖੇਤਰ ਦੇ ਦੱਖਣੀ ਹਿੱਸੇ ਵੱਲ ਜਾਣ ਲਈ ਕਿਹਾ ਹੈ । ਇਜਰਾਇਲ ਵਲੋਂ ਸੱਤਾਧਾਰੀ ਹਮਾਸ … More
ਸਕਾਟਲੈਂਡ ਦੀ ਐੱਮ ਐੱਸ ਪੀ ਕਾਉਕਬ ਸਟੀਵਰਟ ਨੇ 1984 ਦੀ ਸਿੱਖ ਵਿਰੋਧੀ ਹਿੰਸਾ ਖਿਲਾਫ ਪਾਰਲੀਮੈਂਟ ‘ਚ ਮੋਸ਼ਨ ਪੇਸ਼ ਕੀਤਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1984 ਵਰ੍ਹੇ ਦੇ 31 ਅਕਤੂਬਰ ਤੋਂ 4 ਨਵੰਬਰ ਤੱਕ ਦਿੱਲੀ ਵਿੱਚ ਮੌਤ ਦਾ ਤਾਂਡਵ ਨਾਚ ਕਿਸੇ ਨੂੰ ਭੁੱਲਿਆ ਨਹੀਂ ਹੈ। ਚੁਣ ਚੁਣ ਕੇ ਸਿੱਖ ਪਰਿਵਾਰਾਂ ਦੀਆਂ ਇੱਜ਼ਤਾਂ ਹੀ ਲੰਗਾਰ ਨਹੀਂ ਕੀਤੀਆਂ ਸਗੋਂ ਉਹਨਾ ਨੂੰ ਆਪਣੇ … More
ਅਮਰੀਕਾ-ਆਸਟ੍ਰੇਲੀਆ ਨੇ ਦਿੱਤਾ ਕਨੇਡਾ ਦਾ ਸਾਥ, ਭਾਰਤ ਨੂੰ ਜਾਂਚ ‘ਚ ਸਹਿਯੋਗ ਕਰਨ ਦੀ ਤਾੜਨਾ
ਵਾਸ਼ਿੰਗਟਨ – ਕਨੇਡਾ ਦੇ ਪ੍ਰਧਾਨਮੰਤਰੀ ਟਰੂਡੋ ਨੇ ਭਾਰਤ ਸਰਕਾਰ ਤੇ ਇਹ ਦੋਸ਼ ਲਗਾਏ ਹਨ ਕਿ ਸਿੱਖ ਆਗੂ ਸ੍ਰ. ਹਰਦੀਪ ਸਿੰਘ ਨਿਜ਼ਰ ਦੀ ਹੱਤਿਆ ਦੇ ਮਾਮਲੇ ਵਿੱਚ ਉਨ੍ਹਾਂ ਦਾ ਹੱਥ ਹੈ। ਅਮਰੀਕਾ ਨੇ ਇਨ੍ਹਾਂ ਆਰੋਪਾਂ ਨੂੰ ਬਹੁਤ ਹੀ ਗੰਭੀਰ ਦੱਸਦੇ ਹੋਏ, … More
ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਭਾਰਤੀ ਡਿਪਲੋਮੈਟ ਰਾਏ ਨੂੰ ਕੱਢਿਆ
ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ):-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਊਸ ਆਫ ਕਾਮਨਜ਼ ਨੂੰ ਦਿੱਤੇ ਇੱਕ ਐਮਰਜੈਂਸੀ ਬਿਆਨ ਵਿੱਚ ਕਿਹਾ ਕਿ ਇੱਕ ਕੈਨੇਡੀਅਨ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ “ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ … More
ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ‘‘ਸੈਮਸਾ’’ ਵੱਲੋਂ ਸਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ/ਪੰਜ ਦਰਿਆ ਬਿਊਰੋ) ਸਕਾਟਿਸ਼ ਐਥਨਿਕ ਮਾਈਨਾਰਿਟੀ ਸਪੋਰਟਸ ਐਸੋਸੀਏਸ਼ਨ ਵੱਲੋਂ ਸਲਾਨਾ ਸਨਮਾਨ ਸਮਾਰੋਹ ਗਲਾਸਗੋ ਦੇ ਪ੍ਰਸਿੱਧ ਮਿਸਟਰ ਸਿੰਘਜ ਇੰਡੀਆ ਵਿਖੇ ਕਰਵਾਇਆ ਗਿਆ। ਇਸ ਮੌਕੇ ਪਰੀਤਿਕਾ ਸਮਰਾ, ਮਨਰੂਪ ਕੌਰ, ਡੰਡੀ ਵਿਮਨਜ਼ ਬੈਡਮਿੰਟਨ ਕਲੱਬ, ਰਹੀਲਾ ਮੋਗੁਲ, ਦਲਬੀਰ ਲੱਲੀ, ਐਂਡਰਿਊ ਕਰਿਸ਼ਨ … More
ਅਮਰੀਕਾ ‘ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਓਹਾਇਓ ਦੇ ਸਿੱਖ ਭਾਈਚਾਰੇ ਨੇ ਕੀਤੀ ਸ਼ਮੂਲੀਅਤ
ਡੇਟਨ,(ਸਮੀਪ ਸਿੰਘ ਗੁਮਟਾਲਾ) : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001 ਨੂੰ ਨਿਉਯਾਰਕ ਵਿਖੇ ਵਰਲਡ ਟਰੇਡ ਸੈਂਟਰ ਟਾਵਰਾਂ ਅਤੇ ਪੈਂਟਾਗਨ ‘ਤੇ ਹੋਏ ਅੱਤਵਾਦੀ ਹਮਲਿਆਂ ਦੀ 22ਵੀਂ ਵਰ੍ਹੇਗੰਢ ਮਨਾਓਂਦੇ … More
ਸਿਨਸਿਨੈਟੀ ਦੇ ਛੇਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ
ਸਿਨਸਿਨੈਟੀ/ਓਹਾਇਓ, (ਸਮੀਪ ਸਿੰਘ ਗੁਮਾਟਾਲਾ) : ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਛੇਵਾਂ ਸਲਾਨਾ “ਸਿਨਸਨੈਟੀ ਫੈਸਟੀਵਲ ਆਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 … More
ਸੰਤ ਸੀਚੇਵਾਲ ਦੀ ਯੂਕੇ ਫੇਰੀ ਦੌਰਾਨ ਸ੍ਰੋਮਣੀ ਅਕਾਲੀ ਦਲ (ਬ) ਯੂਕੇ ਦੇ ਪ੍ਰਧਾਨ ਬਲਿਹਾਰ ਸਿੰਘ ਰਾਮੇਵਾਲ ਦੇ ਗ੍ਰਹਿ ਵਿਖੇ ਹੋਈਆਂ ਵਿਚਾਰਾਂ
ਬਰਮਿੰਘਮ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਹਨੀਂ ਦਿਨੀਂ ਰਾਜ ਸਭਾ ਮੈਂਬਰ ਪੰਜਾਬ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਯੂਕੇ ਫੇਰੀ ‘ਤੇ ਆਏ ਹੋਏ ਹਨ। ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਸ੍ਰੋਮਣੀ ਅਕਾਲੀ ਦਲ (ਬ) ਯੂਕੇ ਦੇ … More
ਅਮਰੀਕਾ ਦੇ ਸ਼ਾਰਲਟ ਵਿਖੇ ਕਰਵਾਇਆ ਗਿਆ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2023
ਸ਼ਾਰਲਟ, ਨੌਰਥ ਕੈਰੋਲਾਈਨਾ, (ਸਮੀਪ ਸਿੰਘ ਗੁਮਟਾਲਾ) : ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨੌਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਰੋਜ਼ਾ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੌਰਥ ਕੈਰੋਲਾਈਨਾ ਦੇ ਸ਼ਹਿਰ ਸ਼ਾਰਲਟ ਵਿਖੇ ਆਯੋਜਿਤ … More
ਕੈਨੇਡਾ ਬੀਸੀ ਦੇ ਹੋਮੀਸਾਈਡ ਸਕੁਐਡ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਵਰਤੇ ਗਏ ਸ਼ੱਕੀ ਵਾਹਨ ਦੀ ਕੀਤੀ ਪਛਾਣ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦਸਿਆ ਕਿ ਸਰੀ ਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੂੰ ਜੂਨ ਵਿੱਚ ਗੋਲੀ ਮਾਰ ਕੇ ਕਤਲ ਕਰਨ ਵਾਲੀ 2008 ਦੀ ਟੋਇਟਾ ਕੰਪਨੀ ਦੀ ਸਿਲਵਰ ਟੋਇਟਾ ਕੈਮਰੀ ਨੂੰ ਉਸਦੀ ਹੱਤਿਆ … More










