ਅੰਤਰਰਾਸ਼ਟਰੀ

Imran-2.resized

ਇਮਰਾਨ ਖਾਨ ਦੀ ਅਪੀਲ ‘ਤੇ ਤੋਸ਼ਾਖਾਨਾ ਕੇਸ ਦੀ ਸਜ਼ਾ ਵਿਰੁੱਧ ਇਸਲਾਮਾਬਾਦ ਹਾਈ ਕੋਰਟ 22 ਅਗਸਤ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ 17 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਇਸਲਾਮਾਬਾਦ ਹਾਈ ਕੋਰਟ ਨੇ ਬੀਤੇ ਦਿਨੀਂ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਇਮਰਾਨ ਖ਼ਾਨ ਦੀ ਸਜ਼ਾ ਖ਼ਿਲਾਫ਼ ਅਪੀਲ 22 ਅਗਸਤ ਨੂੰ ਸੁਣਵਾਈ ਲਈ ਤੈਅ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ … More »

ਅੰਤਰਰਾਸ਼ਟਰੀ | Leave a comment
IMG-20230815-WA0075.resized

ਸਕਾਟਲੈਂਡ: ਭਾਰਤ ਦੇ ਆਜਾਦੀ ਦਿਹਾੜੇ ਸੰਬੰਧੀ ਸਮਾਗਮ ਵਿੱਚ ਇਕੱਠ ਨੇ ਰਿਕਾਰਡ ਤੋੜਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -  ਭਾਰਤ ਦੇ ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਵਿਸ਼ਾਲ ਸਮਾਰੋਹ ਕਰਵਾਇਆ ਗਿਆ। ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜ਼ੇਸ਼ਨਜ਼ (ਏ ਆਈ ਓ) ਦੇ ਵਿਸ਼ੇਸ਼ ਉੱਦਮ ਨਾਲ ਐਲਬਰਟ ਡਰਾਈਵ ਸਥਿਤ ਟਰਾਮਵੇਅ ਵਿਖੇ ਹੋਏ ਇਸ ਸਮਾਗਮ … More »

ਅੰਤਰਰਾਸ਼ਟਰੀ | Leave a comment
IMG_20230720_134820.resized

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਸਮਰਪਿਤ ਹੋਏ ਚੌਪਈ ਸਾਹਿਬ ਦੇ ਜਾਪ ਅਤੇ ਅਰਦਾਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 18 ਜੁਲਾਈ ਨੂੰ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਇਕ ਮਹੀਨੇ ਦਾ ਸਮਾਂ ਬੀਤ ਜਾਣ ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਉਨ੍ਹਾਂ ਦੇ ਸ਼ਹੀਦੀ ਅਸਥਾਨ ਤੇ … More »

ਅੰਤਰਰਾਸ਼ਟਰੀ | Leave a comment
_130415213_hi086283247.resized

ਕਿੰਗ ਦੇ ਨਾਮ ਨਾਲ ਜਾਰੀ ਕੀਤੇ ਗਏ ਪਹਿਲੇ “ਹਿਜ ਮੈਜੇਸਟੀ” ਲਿਖੇ ਬ੍ਰਿਟਿਸ਼ ਪਾਸਪੋਰਟ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਇੰਗਲੈਂਡ ਵਿੱਚ ਕਿੰਗ ਚਾਰਲਸ ਦੇ ਨਾਂ ’ਤੇ ਜਾਰੀ ਕੀਤੇ ਗਏ ਪਹਿਲੇ ਬ੍ਰਿਟਿਸ਼ ਪਾਸਪੋਰਟ ਇਸ ਹਫਤੇ ਜਾਰੀ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪਹਿਲਾਂ ਇਹ ਪਾਸਪੋਰਟ ਮਰਹੂਮ ਮਹਾਰਾਣੀ ਐਲਿਜ਼ਾਬੈਥ ਦੋਇਮ ਦੇ ਨਾਮ ਨਾਲ “ਹਰ ਮੈਜੇਸਟੀ” ਲਿਖੇ ਵਾਲੇ … More »

ਅੰਤਰਰਾਸ਼ਟਰੀ | Leave a comment
20230717_144359.resized

ਲੇਬਰ ਪਾਰਟੀ ਸ਼ੈਡੋ ਸੈਕਰੇਟਰੀ ਪਰੀਤ ਗਿੱਲ ਤੇ ਸਕਾਟਿਸ਼ ਲੇਬਰ ਪ੍ਰਮੁੱਖ ਅਨਸ ਸਰਵਰ ਵੱਲੋਂ ਸਿੱਖ ਭਾਈਚਾਰੇ ਨਾਲ ਸੰਵਾਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਲੇਬਰ ਪਾਰਟੀ ਵੱਲੋਂ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਂਦਿਆਂ ਸਕਾਟਲੈਂਡ ਦੇ ਵੱਖ ਵੱਖ ਭਾਈਚਾਰਿਆਂ ਨਾਲ ਮਿਲਣੀਆਂ ਦਾ ਦੌਰ ਆਰੰਭਿਆ ਹੋਇਆ ਹੈ। ਇਸੇ ਲੜੀ ਤਹਿਤ ਲੇਬਰ ਪਾਰਟੀ ਦੀ ਸ਼ੈਡੋ ਸੈਕਰੇਟਰੀ ਫੌਰ ਇੰਟਰਨੈਸ਼ਨਲ ਡਿਵੈੱਲਪਮੈਂਟ ਪਰੀਤ ਗਿੱਲ ਤੇ ਸਕਾਟਿਸ਼ … More »

ਅੰਤਰਰਾਸ਼ਟਰੀ | Leave a comment
IMG_20230713_183422.resized

ਐਨਆਈਏ ਵਲੋਂ 21 ਸਿੱਖਾਂ ਦੀ ਹਿੱਟ ਲਿਸਟ ਜਾਰੀ, ਅੰਤਰਰਾਸ਼ਟਰੀ ਪੱਧਰ ਤੇ ਹੋ ਰਹੀ ਆਲੋਚਨਾ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਭਾਰਤੀ ਟੀਵੀ ‘ਤੇ ਡਾਇਸਪੋਰਾ ਵਿੱਚ 21 ਸਿੱਖਾਂ ਦੀ “ਹਿੱਟ ਲਿਸਟ” ਪਾਉਣ ਨਾਲ ਹੁਣ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।  ਇਸ ਵਿੱਚ ਯੂਕੇ, ਅਮਰੀਕਾ, ਕੈਨੇਡਾ ਅਤੇ ਪਾਕਿਸਤਾਨ ਵਿੱਚ ਰਹਿੰਦੇ … More »

ਅੰਤਰਰਾਸ਼ਟਰੀ | Leave a comment
Screenshot_20230704_202150_Gallery.resized

ਵਿਸ਼ਵ ਭਰ ਵਿੱਚ “ਸਿੰਗਿੰਗ ਬੱਸ ਡਰਾਈਵਰ” ਵਜੋਂ ਚਰਚਿਤ ਰਣਜੀਤ ਸਿੰਘ ਵੀਰ “ਬ੍ਰਿਟਿਸ਼ ਪੰਜਾਬੀ” ਗੀਤ ਰਾਹੀਂ ਮੁੜ ਮੈਦਾਨ ‘ਚ

ਵੈਸਟ ਬਰਾਮਿਚ/ ਵੁਲਵਰਹੈਂਪਟਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਿਜ ਕੁਝ ਮਹੀਨੇ ਪਹਿਲਾਂ ਹੀ ਇੱਕ ਅਸਲੀ ਬੱਸ ਡਰਾਈਵਰ ਵੱਲੋਂ ਯੂਕੇ ਦੇ ਬੱਸ ਡਰਾਈਵਰਾਂ ਦੀ ਮੁਸ਼ੱਕਤ ਬਾਰੇ ਗੀਤ “ਬੱਸ ਡਰਾਈਵਰ” ਗਾਇਆ ਤਾਂ ਉਸ ਗੀਤ ਦੀ ਧੁੰਮ ਪੂਰੇ ਵਿਸ਼ਵ ਵਿੱਚ ਸੁਣਨ ਨੂੰ ਮਿਲੀ। ਉਸ … More »

ਅੰਤਰਰਾਸ਼ਟਰੀ | Leave a comment
IMG-20230704-WA0007.resized

ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ਨੂੰ ਲਗਾਈ ਅੱਗ, ਖਾਲਿਸਤਾਨੀ ਸਿੰਘਾਂ ਤੇ ਕੀਤਾ ਜਾ ਰਿਹਾ ਸ਼ੱਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 2 ਜੁਲਾਈ ਨੂੰ ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ਦੇ ਗੇਟ ਰਾਹੀਂ ਇੱਕ ਕੰਟੇਨਰ ਵਿੱਚੋਂ ਕੋਈ ਜਲਣਸ਼ੀਲ ਤਰਲ ਪਦਾਰਥ ਪਾ ਕੇ ਅੱਗ ਲਗਾ ਦਿੱਤੀ ਤੇ ਫਾਇਰ ਬ੍ਰਿਗੇਡ ਨੇ ਅੱਗ ਫੈਲਣ ਤੋਂ ਪਹਿਲਾਂ ਹੀ ਕਾਬੂ ਪਾ … More »

ਅੰਤਰਰਾਸ਼ਟਰੀ | Leave a comment
ਠਾਕੁਰ ਦਲੀਪ ਸਿੰਘ(1).resized.resized

ਪੰਥ ਵਧਾਉਣ ਵਾਸਤੇ ਵਿਰੋਧ ਨਹੀਂ ਸਗੋਂ ਪ੍ਰੇਮ ਦੀ ਲੋੜ ਹੈ – ਠਾਕੁਰ ਦਲੀਪ ਸਿੰਘ

ਸਰੀ, (ਹਰਦਮ ਮਾਨ)-ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਸਿੱਖ ਪੰਥ ਦੀ ਗਿਣਤੀ ਵਧਾਉਣ ਲਈ ਸੁਝਾਅ ਦਿੰਦਿਆਂ ਕਿਹਾ ਕਿ ਪੰਥ ਵਧਾਉਣ ਵਾਸਤੇ ਵਿਰੋਧ ਨਹੀਂ ਸਗੋਂ ਪ੍ਰੇਮ ਦੀ ਲੋੜ ਹੈ। ਆਪਣੇ ਇਕ ਸੰਦੇਸ਼ ਵਿਚ ਉਨ੍ਹਾਂ ਕਿਹਾ ਹੈ ਕਿ ਬਹੁਤ ਸਾਰੇ ‘ਮੋਨੇ ਸਿੱਖ’ … More »

ਅੰਤਰਰਾਸ਼ਟਰੀ | Leave a comment
Picture3-Meeting_StateRepresentative_Elliot.resized

ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

ਕੋਲੰਬਸ, ਓਹਾਇਓ, (ਡਾ. ਚਰਨਜੀਤ ਸਿੰਘ ਗੁਮਟਾਲਾ): ਬੀਤੇ ਦਿਨੀਂ ਅਮਰੀਕਾ ਦੇ ਓਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਸਿੱਖ ਕੋਲੀਸ਼ਨ ਵਲੌਂ ਦਿੱਤੇ ਗਏ ਸੱਦੇ ‘ਤੇ ਕੋਲੰਬਸ, ਸਿਨਸਿਨਾਟੀ, ਡੇਟਨ, ਕਲੀਵਲੈਂਡ ਤੇ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਓਹਾਇਓ ਸਟੇਟ ਹਾਉਸ ਪੁੱਜੇ। ਇੱਥੇ … More »

ਅੰਤਰਰਾਸ਼ਟਰੀ | Leave a comment