ਅੰਤਰਰਾਸ਼ਟਰੀ
ਇੰਗਲੈਂਡ ਦੇ ਸਿੱਖਾਂ ਵਲੋਂ ਭਾਰਤੀ ਹਾਈ ਕਮਿਸ਼ਨ ਬਰਮਿੰਘਮ ਸਾਹਮਣੇ ਜਬਰਦਸਤ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀਆਂ ਵੱਡੇ ਪੱਧਰ ਤੇ ਹੋ ਰਹੀਆਂ ਗੈਰ ਕਾਨੂੰਨੀ ਗ੍ਰਿਫਤਾਰੀਆਂ ਅਤੇ ਉਨ੍ਹਾਂ ਉਤੇ ਪਾਏ ਝੂਠੇ ਕੇਸਾਂ ਦੇ ਖਿਲਾਫ ਇੰਗਲੈਡ ਦੀਆਂ ਪੰਥਕ ਜਥੇਬੰਦੀਆਂ ਸਿੱਖ ਸੰਸਥਾਵਾਂ ਤੇ ਇਨਸਾਫ਼ ਪਸੰਦ ਸੰਗਤਾਂ ਵਲੋਂ ਲੇਡੀਵੁੱਡ ਦੇ ਡਾਰਨਲੇ … More
ਪਾਕਿਸਤਾਨ ‘ਚ ਸਿੱਖ ਵਪਾਰੀ ਦਾ ਕੀਤਾ ਗਿਆ ਕਤਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਅਣਪਛਾਤੇ ਵਾਹਨ ਚਾਲਕ ਨੇ ਦਿਨ ਦਿਹਾੜੇ ਇੱਕ ਸਿੱਖ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਿੱਖ ਕਾਰੋਬਾਰੀ ਦਿਆਲ ਸਿੰਘ ਦੀ ਕਰਾਚੀ ਵਿੱਚ … More
ਗਲਾਸਗੋ: ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ “ਮੈਂ ਪੰਜਾਬ” ਸੰਗੀਤ ਜਗਤ ਦੀ ਝੋਲੀ ਪਾਉਣ ਹਿਤ ਸਮਾਗਮ ਹੋਇਆ
ਗਲਾਸਗੋ, (ਨਿਊਜ ਡੈਸਕ) – ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿੱਚ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਮਨਦੀਪ ਖੁਰਮੀ ਹਿੰਮਤਪੁਰਾ ਦੇ ਗੀਤ ‘ਮੈਂ ਪੰਜਾਬ’ ਨੂੰ ਸੰਗੀਤ ਜਗਤ ਦੀ ਝੋਲੀ ਪਾਇਆ ਗਿਆ। ਪੰਜਾਬ ਦੇ ਮੌਜੂਦਾ ਕਰੂਰ ਹਾਲਾਤਾਂ … More
ਲਾਰਡ ਸਿੰਘ (ਵਿੰਬਲਡਨ) ਨੇ ਬ੍ਰਿਟਿਸ਼ ਐਮਪੀ ਨੂੰ ਪੰਜਾਬ ਵਿੱਚ ਸਿੱਖਾਂ ਦੇ ਵਿਰੁੱਧ ਹੋ ਰਹੀ ਕਾਰਵਾਈ, ਸੰਸਦ ਅੱਗੇ ਰੱਖਣ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਿੰਬਲਡਨ ਦੇ ਲਾਰਡ ਸਿੰਘ ਨੇ ਬ੍ਰਿਟਿਸ਼ ਐਮਪੀ ਬੌਬ ਬਲੈਕਮੈਨ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਹਾਊਸ ਆਫ਼ ਕਾਮਨਜ਼ ਸੰਯੁਕਤ ਰਾਸ਼ਟਰ ਖੁਦ ਸਾਰੇ ਲੋਕਾਂ ਦੇ ਸਵੈ-ਨਿਰਣੇ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਜਿਵੇਂ … More
ਅਮਰੀਕਾ ਦੀ ਇਕ ਅਦਾਲਤ ਵਲੋਂ ਪੰਜਾਬ ਮੁੱਖਮੰਤਰੀ ਸਮੇਤ ਦੋ ਹੋਰਾਂ ਦੇ ਜਾਰੀ ਹੋਏ ਸੰਮਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਯੂਐਸ ਫੈਡਰਲ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਦੋ ਹੋਰ ਅਧਿਕਾਰੀਆਂ ਨੂੰ ਰਾਜ ਵਿੱਚ ਇੰਟਰਨੈੱਟ ‘ਤੇ ਪਾਬੰਦੀ ਸਮੇਤ ਸਿੱਖਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੇ ਜਾਣ ਤੋਂ ਬਾਅਦ ਸੰਮਨ ਜਾਰੀ ਕੀਤਾ ਹੈ।ਨਿਊਯਾਰਕ … More
ਸਕਾਟਲੈਂਡ ਦੇ ਫਸਟ ਮਨਿਸਟਰ ਦੀ ਦੌੜ ‘ਚ ਹਮਜ਼ਾ ਯੂਸਫ਼ ਨੇ ਮਾਰੀ ਬਾਜ਼ੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫਸਟ ਮਨਿਸਟਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਨਿਕੋਲਾ ਸਟਰਜਨ ਦੀ ਥਾਂ ਅਜਿਹੇ ਨੇਤਾ ਦੀ ਭਾਲ ਸ਼ੁਰੂ ਹੋਈ ਸੀ, ਜੋ ਐਸਐਨਪੀ ਨੇਤਾ ਵਜੋਂ ਪਾਰਟੀ ਦਾ ਭਾਰ ਆਪਣੇ ਮੋਢਿਆਂ ‘ਤੇ ਝੱਲ ਸਕੇ। ਅਖੀਰ ਫਸਟ … More
ਵਿਦੇਸ਼ ਵਿੱਚ ਪੈਦਾ ਹੋਏ ਲੜਕੇ ਨੇ ਆਪਣੇ ਪੁਰਖਿਆਂ ਦੇ ਪਿੰਡ ਜਾਕੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੈਗ ਵੰਡੇ
ਪੈਰਿਸ,(ਸੰਧੂ) – ਪ੍ਰਦੇਸ ਵਿੱਚ ਪੈਦਾ ਹੋਇਆਂ ਭਾਵੇਂ ਇਕੱਤੀ ਸਾਲ ਹੋ ਗਏ ਹਨ।ਪਰ ਆਪਣੇ ਪੁਰਖਿਆਂ ਦੀ ਭੂਮੀ ਨਾਲ ਜੁੜੇ੍ਹ ਰਹਿਣਾ ਹਰ ਇੱਕ ਦੇ ਵੱਸ ਦੀ ਗੱਲ ਨਹੀ ਹੁੰਦੀ।ਇਸ ਦੀ ਮਿਸਾਲ ਪੈਰਿਸ ਵਿੱਚ ਮਿਲਦੀ ਹੈ।ਜਿਥੇ ਸੁਖਵੀਰ ਸਿੰਘ ਸੰਧੂ ਦੇ ਲੜਕੇ ਸਤਿੰਦਰ ਸਿੰਘ … More
ਪੰਜਾਬ ਸਰਕਾਰ ਸਿੱਖਾਂ ਦਾ ਅਕਸ ਵਿਗਾੜਨ ਦੀ ਰਾਹ ‘ਤੇ- ਹਰਪਾਲ ਸਿੰਘ ਸਕਾਟਲੈਂਡ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਭਾਈ ਅੰਮ੍ਰਿਤਪਾਲ ਸਿੰਘ ਨੂੰ ਢਾਲ ਬਣਾ ਕੇ ਪੰਜਾਬ ਸਰਕਾਰ ਵਿਸ਼ਵ ਭਰ ਵਿੱਚ ਸਿੱਖਾਂ ਦਾ ਅਕਸ ਵਿਗਾੜਨ ਦੇ ਰਾਹ ਤੁਰੀ ਹੋਈ ਹੈ। ਕਸ਼ਮੀਰ ਵਾਂਗ ਪੰਜਾਬ ਦੇ ਗਲ ‘ਤੇ ਗੋਡਾ ਧਰਵਾਉਣ ਲਈ ਪੰਜਾਬ ਸਰਕਾਰ ਪਤਾ ਨਹੀਂ ਕਿਸ ਮਜਬੂਰੀ … More
ਯੂਕੇ ਵਸਦੇ ਪ੍ਰੇਮੀ ਜੌਹਲ ਨੇ ਸੰਗੀਤ ਜਗਤ ਨੂੰ ਦਿੱਤੇ ਹਨ ਅਨੇਕਾਂ ਹਿੱਟ ਗੀਤ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸੰਗੀਤ ਵਰਗੀ ਕੋਮਲ ਕਲਾ ਨਾਲ ਜੁੜਿਆ ਇਨਸਾਨ ਕੋਮਲ ਸੁਭਾਅ ਦਾ ਨਾ ਹੋਵੇ, ਇਹ ਹੋ ਹੀ ਨਹੀਂ ਸਕਦਾ। ਜੇਕਰ ਕੋਈ ਅੱਖੜ ਹੋਵੇਗਾ ਤਾਂ ਸੰਗੀਤ ਨੇ ਉਸਦੇ ਮਨ ਅੰਦਰ ਵਾਸਾ ਹੀ ਨਹੀਂ ਕੀਤਾ ਹੋਣਾ। ਯੂਕੇ ਵਸਦਾ ਗਾਇਕ … More
ਲੰਡਨ ਵਿਖੇ ਭਾਰਤੀ ਐਬੰਸੀ ਦੀ ਛੱਤ ਤੋਂ ਭਾਰੀ ਰੋਸ ਮੁਜਾਹਰਾ ਕਰ ਰਹੇ ਸਿੰਘਾਂ ਅਤੇ ਪੁਲਿਸ ‘ਤੇ ਸੁੱਟਿਆ ਗਿਆ ਕਾਲਾ ਰੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਬਹਾਨੇ ਸਰਕਾਰ ਵਲੋਂ ਅਰੰਭੇ ਗਏ ਧੱਕੜ ਅਤੇ ਜ਼ਾਲਮਾਨਾ ਰਵੱਈਏ ਨੇ ਫੇਰ ਸਾਬਤ ਕਰ ਦਿੱਤਾ ਹੈ ਕਿ ਸਿੱਖ ਭਾਰਤ ਵਿੱਚ ਗੁਲਾਮ ਹਨ ਅਤੇ … More










