ਅੰਤਰਰਾਸ਼ਟਰੀ

Screenshot_20230319_074855_Facebook.resized

ਗਲਾਸਗੋ ਗੁਰਦੁਆਰਾ ਪੰਜਾਬੀ ਸਕੂਲ ਵਿਖੇ ਹੋਇਆ “ਪੰਜਾਬੀ ਵਿਰਸਾ” ਸਮਾਗਮ ਯਾਦਗਾਰੀ ਹੋ ਨਿੱਬੜਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਦੇਸ਼ ਦੀ ਧਰਤੀ ‘ਤੇ ਜਨਮੇ ਬੱਚਿਆਂ ਨੂੰ ਮਾਂ ਬੋਲੀ ਤੇ ਵਿਰਸੇ ਨਾਲ ਜੋੜ ਦੇ ਉਪਰਾਲੇ ਆਪਣੇ-ਆਪ ਵਿੱਚ ਵੀ ਸਨਮਾਨ ਯੋਗ ਹਨ। ਬੱਚਿਆਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਜੋੜੀ ਰੱਖਣ ਲਈ ਵਿਦੇਸ਼ਾਂ ‘ਚ ਚਲਦੇ ਪੰਜਾਬੀ … More »

ਅੰਤਰਰਾਸ਼ਟਰੀ | Leave a comment
 

ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਤੇ ਕਰਵਾਇਆ ਜਾ ਰਿਹਾ ਵੈਬੀਨਾਰ ਅਤੇ ਇਸ ਮੁੱਦੇ ਤੇ ਸਿੱਖ ਕੌਮ ਨੂੰ ਇੱਕਠੇ ਹੋਣ ਦੀ ਅਪੀਲ

ਮੂਲ ਨਾਨਕਸ਼ਾਹੀ ਕੈਲੰਡਰ ਦਾ  ਮਸਲਾ ਅੱਜ ਸਿੱਖ ਕੌਮ ਦਾ ਇੱਕ ਬਹੁਤ ਹੀ ਅਹਿਮ ਮੁੱਦਾ ਬਣਿਆ ਹੋਇਆ ਹੈ।ਇਸ ਤੇ ਸਿੱਖ ਕੌਮ ਵਿੱਚ ਅੱਜ ਦੁਬਿਧਾ ਪਈ ਹੋਈ ਹੈ।ਏਸੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ , ਦੁਨੀਆਂ ਭਰ ਵਿੱਚ ਸਿੱਖਾਂ ਦੀ ਆਵਾਜ਼ ਗਲੋਬਲ … More »

ਅੰਤਰਰਾਸ਼ਟਰੀ | Leave a comment
20230311_140947.resized

ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸਾਊਥਾਲ ਵਿਖੇ ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਹਰ ਸਾਲ ਪੰਜਾਬੀ ਦੇ ਉੱਘੇ ਕਵੀ, ਨਾਵਲਕਾਰ ਅਤੇ ਕਹਾਣੀਕਾਰ ਬਾਪੂ ਸ਼ਿਵਚਰਨ … More »

ਅੰਤਰਰਾਸ਼ਟਰੀ | Leave a comment
Polish_20230313_212339838.resized

ਸਿੱਖ ਏਡ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੀ ਮਦਦ ਲਈ ਵਿਸ਼ਾਲ ਫੰਡ ਰੇਜਿੰਗ ਸਮਾਗਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿਸੇ ਨੂੰ ਪੈਸਾ ਦਾਨ ਦੇਣ ਦੀ ਬਜਾਏ ਉੱਤਮ ਦਾਨ ਵਿੱਦਿਆ ਦਾ ਦਾਨ ਦੇ ਦਿਉ। ਜਿਸ ਨੂੰ ਹਾਸਲ ਕਰਕੇ ਵਿੱਦਿਆ ਦਾਨ ਲੈਣ ਵਾਲਾ ਕਮਾਊ ਹੱਥ ਬਣ ਕੇ ਆਪਣੀਆਂ ਪੀੜ੍ਹੀਆਂ ਦੀ ਤਕਦੀਰ ਬਦਲ ਦੇਵੇਗਾ। ਇਸੇ … More »

ਅੰਤਰਰਾਸ਼ਟਰੀ | Leave a comment
PHOTO-2023-03-13-20-38-16.resized

ਪੰਥਕ ਸਖਸ਼ੀਅਤ ਪ੍ਰੋ.ਬਲਜਿੰਦਰ ਸਿੰਘ ਨੂੰ ਚੀਫ ਖਾਲਸਾ ਦੀਵਾਨ ਦੀ ਮੈਂਬਰੀ ਤੋਂ ਹਟਾਉਣਾ ਬੇਹੱਦ ਮੰਦਭਾਗਾ ਤੇ ਨਿਖੇਧੀਯੋਗ ਕਾਰਾ : ਸਿੱਖ ਕੋਆਰਡੀਨੇਸ਼ਨ ਕਮੇਟੀ

ਨਿਊਯਾਰਕ – ਸਿੱਖ ਕੋਆਰਡੀਨੇਸ਼ਨ ਕਮੇਟੀ (ਯੂ ਐਸ ਏ) ਵੱਲੋਂ ਚੀਫ ਖਾਲਸਾ ਦੀਵਾਨ ਦੁਆਰਾ ਪ੍ਰੋਫੈਸਰ ਬਲਜਿੰਦਰ ਸਿੰਘ ਨੂੰ ਮੈਂਬਰੀ ਤੋਂ ਹਟਾਉਣ ਦੀ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ  ਨਿਖੇਧੀ ਕੀਤੀ ਗਈ। ਚੀਫ ਖਾਲਸਾ ਦੀਵਾਨ ਜੋ ਕਿ ਸਿੱਖ ਕੌਮ ਦੀ ਇਕ ਬਹੁਤ ਮਾਣਮੱਤੀ … More »

ਅੰਤਰਰਾਸ਼ਟਰੀ | Leave a comment
20230306_071842.resized

ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੂੰ ਮਿਲੀ ਧਮਕੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਫੋਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਸੁਰੱਖਿਆ ਵਧਾਉਣ ਲਈ ਮਜ਼ਬੂਰ ਹੋਣਾ ਪਿਆ ਹੈ । ਜਿਕਰਯੋਗ ਹੈ … More »

ਅੰਤਰਰਾਸ਼ਟਰੀ | Leave a comment
23 navtej.resized

ਯੂਕੇ ਦੇ ਗੁਰਦੁਆਰਾ ਪ੍ਰਬੰਧਕ ਪ੍ਰਚਾਰਕਾਂ ’ਤੇ ਲਗਾਈ ਗਈ ਰੋਕ ’ਤੇ ਮੁੜ ਵਿਚਾਰ ਕਰਨ: ਗਿ. ਨਵਤੇਜ ਸਿੰਘ

ਅੰਮ੍ਰਿਤਸਰ – ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਗੁਰਭੇਜ ਸਿੰਘ ਖਜਾਲਾ ਨੇ ਯੂਕੇ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਟੀਵੀਡੇਲ ਦੇ ਪ੍ਰਬੰਧਕਾਂ ਵਲੋਂ ਗੁਰਬਾਣੀ ਦੇ ਪ੍ਰਚਾਰਕਾਂ ਨੂੰ ਗੁਰੂਘਰ ’ਚ ਦਾਖਲੇ ’ਤੇ ਲਗਾਈ ਗਈ ਰੋਕ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। … More »

ਅੰਤਰਰਾਸ਼ਟਰੀ | Leave a comment
l29320230222113936.resized

ਸਿਆਟਲ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਵਾਲਾ ਪਹਿਲਾ ਅਮਰੀਕੀ ਸ਼ਹਿਰ ਬਣ ਗਿਆ, ਵਿਰੋਧ ਦੇ ਬਾਵਜੂਦ ਮਤਾ ਪਾਸ

ਕੋਟਕਪੂਰਾ,(ਦੀਪਕ ਗਰਗ) – ਸਿਆਟਲ ਦੀ ਸਿਟੀ ਕੌਂਸਲ (ਸਿਟੀ ਕੌਂਸਲ) ਵਿੱਚ ਇੱਕ ਹਿੰਦੂ ਪ੍ਰਤੀਨਿਧੀ ਦੁਆਰਾ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੇ ਭਾਰਤੀ ਮੂਲ ਦੇ ਲੋਕਾਂ ਵਿੱਚ ਬਹਿਸ ਛੇੜ ਦਿੱਤੀ ਸੀ। ਇਹ ਪ੍ਰਸਤਾਵ ਜਾਤੀ ਆਧਾਰਿਤ ਵਿਤਕਰੇ ‘ਤੇ ਰੋਕ ਲਗਾਉਣ ਲਈ … More »

ਅੰਤਰਰਾਸ਼ਟਰੀ | Leave a comment
IMG_20230222_172341.resized

ਬੰਦੀ ਸਿੰਘਾਂ ਦੀ ਰਿਹਾਈ ਦੇ ਸਮਰਥਨ ‘ਚ ਸਰੀ ਕਨੇਡਾ ਵਿਖੇ ਕਾਰ ਰੈਲੀ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ-ਡੈਲਟਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਕਾਰ ਰੈਲੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ, ਆਪਣੀਆਂ ਸਜਾਵਾਂ ਪੂਰੀਆਂ ਕਰਨ ਦੇ … More »

ਅੰਤਰਰਾਸ਼ਟਰੀ | Leave a comment
IMG_20230216_164752.resized

ਕਨੇਡਾ ਵਿਖੇ ਬੰਦੀ ਸਿੰਘਾਂ ਦੇ ਹਕ਼ ਵਿਚ ਨਿਕਲੇਗੀ ਕਾਰ ਰੈਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਵਲੋਂ ਲਗਾਏ ਜਾਂਦੇ ਮੋਰਚੇ ਧਰਨਿਆਂ ਦੀਆਂ ਗੁੰਜਾ ਵਿਦੇਸ਼ਾਂ ਵਿਚ ਵੀਂ ਪੈਂਦੀਆਂ ਹਨ ਜਿਸ ਨਾਲ ਉੱਥੇ ਰਹਿ ਰਹੇ ਸਿੱਖ/ਪੰਜਾਬੀ ਭਾਈਚਾਰੇ ਦੇ ਲੋਕ ਵੀਂ ਉੱਥੇ ਰੋਹ ਪ੍ਰਦਰਸ਼ਨ ਕਰਕੇ ਆਪਣੀ ਹਾਜ਼ਿਰੀ ਲਗਵਾਦੇ ਹਨ । ਇਸੇ ਤਰ੍ਹਾਂ … More »

ਅੰਤਰਰਾਸ਼ਟਰੀ | Leave a comment