ਅੰਤਰਰਾਸ਼ਟਰੀ

IMG-20230412-WA0014.resized

ਭਾਰਤੀ ਮੀਡੀਆ ਵਲੋ ਸਿੱਖ ਕੌਮ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਬਦਨਾਮ: ਜਥੇਦਾਰ ਕਰਮ ਸਿੰਘ ਹਾਲੈਂਡ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਅਤੇ ਪੰਜਾਬ ਸਰਕਾਰ ਵਲੋ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਗੁੰਮਰਾਹਕੁੰਨ ਪਰਚਾਰ ਕਰਕੇ ਕੀਤੀਆਂ ਗਈਆਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰੀਆਂ ਸਿਰਫ ਤੇ ਸਿਰਫ ਸਿੱਖ ਕੌਮ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਹੀ ਕੀਤੀਆਂ ਗਈਆਂ । … More »

ਅੰਤਰਰਾਸ਼ਟਰੀ | Leave a comment
IMG_20230411_192300.resized

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵੱਲੋਂ “ਖਾਲਸਾ ਸਾਜਨਾ” ਦਿਵਸ ਨੂੰ ਸਮਰਪਿਤ ਸਲਾਨਾ ਕਵੀ ਦਰਬਾਰ ਕਰਵਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੈਸਾਖੀ ਦੇ ਦਿਹਾੜੇ ’ਤੇ ਸੰਮਤ 1756 ਬਿਕ੍ਰਮੀ ਨੂੰ ਖਾਲਸੇ ਦੀ ਸਾਜਨਾ ਕੀਤੀ ਤਾਂ ਖਾਲਸਾ , ਪੰਥ ਦੇ ਰੂਪ ਵਿਚ ਵਿਕਸਿਤ ਹੋਇਆ ਜਿਸ ਨੇ ਨਿਵੇਕਲੇ ਮਹੱਤਵਪੂਰਨ ਸੁਨਹਿਰੀ ਮਕਬੂਲ ਇਤਿਹਾਸ … More »

ਅੰਤਰਰਾਸ਼ਟਰੀ | Leave a comment
IMG-20230410-WA0005.resized

ਯੂਕੇ ਅੰਦਰ ਸਿੱਖਾਂ ‘ਤੇ ਸ਼ਿਕੰਜਾ ਕੱਸਣ ਦੀ ਬਣ ਰਹੀ ਹੈ ਯੋਜਨਾ, ਜਲਦ ਹੋਵੇਗੀ ਘੋਸ਼ਣਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵੱਲੋਂ ਸਿੱਖ ਕੱਟੜਪੰਥੀਆਂ ਨੂੰ ਲੈ ਕੇ ਬ੍ਰਿਟੇਨ ਨਾਲ ਵਪਾਰਕ ਗੱਲਬਾਤ ਤੇ ਰੋਕ ਲਗਾਏ ਜਾਣ ਦੀ ਖ਼ਬਰ ਨੂੰ ਬਰਤਾਨਵੀ ਮੀਡੀਆ ਨੇ ਜਾਰੀ ਕੀਤੀ ਹੈ । ਉਨ੍ਹਾਂ ਲਿਖਿਆ ਕਿ ਪਿਛਲੇ ਮਹੀਨੇ ਦੇ ਅੰਤ ਵਿੱਚ ਹੋਈ ਤਾਜ਼ਾ … More »

ਅੰਤਰਰਾਸ਼ਟਰੀ | Leave a comment
20230409_100306.resized

ਸਕਾਟਲੈਂਡ: ਇਤਿਹਾਸਕ ਹੋ ਨਿੱਬੜਿਆ ਗਲਾਸਗੋ ਦਾ ਵਿਸਾਖੀ ਨਗਰ ਕੀਰਤਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਖੂਬਸੂਰਤ ਸ਼ਹਿਰ ਗਲਾਸਗੋ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦੇ ਸੰਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਕਰਵਾਇਆ ਗਿਆ। ਪੰਜ ਪਿਆਰੇ ਸਾਹਿਬਾਨਾਂ (ਲਭਾਇਆ ਸਿੰਘ ਮਹਿਮੀ, ਬਖਸ਼ੀਸ਼ ਸਿੰਘ ਦੀਹਰੇ, ਜਸਪਾਲ ਸਿੰਘ ਖਹਿਰਾ, ਕਸ਼ਮੀਰ ਸਿੰਘ ਉੱਪਲ, ਅਮਰੀਕ ਸਿੰਘ … More »

ਅੰਤਰਰਾਸ਼ਟਰੀ | Leave a comment
IMG-20230409-WA0014.resized

ਭਾਰਤ ਅੰਦਰ ਘੱਟ ਗਿਣਤੀਆਂ ਦੀ ਸਤਿਥੀ ਬਾਰੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਫਾਊਂਡੇਸ਼ਨ ਨੇ ਜ਼ਾਹਿਰ ਕੀਤੀ ਚਿੰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਫਾਊਂਡੇਸ਼ਨ ਵਲੋਂ ਭਾਰਤ ਵਿੱਚ ਘੱਟ ਗਿਣਤੀਆਂ ਦੀ ਪ੍ਰਸਥਿਤੀ ਬਾਰੇ ਚਿੰਤਾ ਜ਼ਾਹਿਰ ਕੀਤੀ ਗਈ ਹੈ । ਆਈਐਚਆਰਐਫ ਇੱਸ ਲਈ ਮੰਗ ਕਰਦਾ ਹੈ ਭਾਰਤ ਅੰਦਰ ਸਿੱਖਾਂ, ਮੁਸਲਮਾਨਾਂ, ਕੈਥੋਲਿਕ ਵੱਲ ਸੇਧਿਤ ਨਫ਼ਰਤ, ਹਿੰਸਾ, ਭੇਦਭਾਵ ਦਾ … More »

ਅੰਤਰਰਾਸ਼ਟਰੀ | Leave a comment
IMG_20230407_153651.resized

ਜੱਥੇਦਾਰ ਸਾਹਿਬ! ਅਕਾਲੀ ਫੂਲਾ ਸਿੰਘ ਜੀ ਵਾਂਗ ਆਪਣਾ ਰੁਤਬਾ ਪਛਾਣੋ, ਕੌਮ ਲਈ ਕਰੋ ਸਖ਼ਤ ਫ਼ੈਸਲਾ : ਆਸਟ੍ਰੇਲੀਅਨ ਸਿੱਖ ਜੱਥੇਬੰਦੀਆਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਸਟ੍ਰੇਲੀਆ ਦੀਆਂ ਸਿੱਖ ਜਥੇਬੰਦੀਆਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖ ਕੇ ਕੌਮ ਅਤੇ ਸਿੱਖਾਂ ਉੱਤੇ ਹੋ ਰਹੇ ਸਰਕਾਰੀ ਹਮਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਣ ਲਈ ਕਿਹਾ ਹੈ । ਉਨ੍ਹਾਂ ਲਿਖਿਆ ਕਿ ਆਪ ਜੀ ਨੂੰ … More »

ਅੰਤਰਰਾਸ਼ਟਰੀ | Leave a comment
images (3)(4).resized

ਕਿੰਗ ਚਾਰਲਸ ਦੀ ਤਾਜਪੋਸ਼ੀ ਦਾ ਸੱਦਾ ਪੱਤਰ ਜਾਰੀ: ਕਿੰਗ ਦੀ ਤਸਵੀਰ ਵਾਲੀ ਰਾਇਲ ਸਟੈਂਪ ਵੀ ਜਾਰੀ

ਲੰਡਨ, (ਦੀਪਕ ਗਰਗ) – ਬ੍ਰਿਟੇਨ ਦੇ ਨਵੇਂ ਕਿੰਗ ਚਾਰਲਸ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਲਈ ਸੱਦਾ ਪੱਤਰ ਦੀ ਪਹਿਲੀ ਫੋਟੋ ਸਾਹਮਣੇ ਆਈ ਹੈ। ਇਸ ਸੱਦਾ ਪੱਤਰ ‘ਤੇ ਕਵੀਨ ਕੰਸੋਰਟ ਦੀ ਥਾਂ ਕੈਮਿਲਾ ਲਈ ਕਵੀਨ ਦਾ ਸਿਰਲੇਖ ਵਰਤਿਆ ਗਿਆ ਹੈ। ਇਹ … More »

ਅੰਤਰਰਾਸ਼ਟਰੀ | Leave a comment
IMG-20230404-WA0018.resized

ਸਰਕਾਰ ਵਲੋ ਪੰਜਾਬ ਅਤੇ ਸਿੱਖ ਪੰਥ ਤੇ ਜਬਰ-ਜ਼ੁਲਮ ਦੀ ਚਲਾਈ ਹੋਈ ਲਹਿਰ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ: ਬੀ ਸੀ ਗੁਰਦੁਆਰਾ ਕੌਂਸਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ (ਸਰੀ, ਕੈਨੇਡਾ) ਵਿਖੇ ਗੁਰਦੁਆਰਾ ਸਾਹਿਬਾਨਾਂ ਅਤੇ ਪੰਥਕ ਜਥੇਬੰਦੀਆਂ ਦੇ ਸੱਦੇ ਤੇ ਬ੍ਰਿਟਿਸ਼ ਕੋਲੰਬੀਆ ਦੀਆਂ ਸੰਗਤਾਂ ਦਾ ਸਾਂਝਾ ਇਕੱਠ ਕੀਤਾ ਗਿਆ। ਪੰਥਕ ਨੁਮਾਇੰਦਿਆਂ ਨੇ ਮੌਜੂਦਾ ਹਲਾਤਾਂ ਬਾਰੇ ਆਪਣੇ ਵਿਚਾਰ ਅਤੇ ਸੁਝਾਅ … More »

ਅੰਤਰਰਾਸ਼ਟਰੀ | Leave a comment
IMG_20230403_143102.resized

ਇੰਗਲੈਂਡ ਦੇ ਸਿੱਖਾਂ ਵਲੋਂ ਭਾਰਤੀ ਹਾਈ ਕਮਿਸ਼ਨ ਬਰਮਿੰਘਮ ਸਾਹਮਣੇ ਜਬਰਦਸਤ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅੰਦਰ  ਸਿੱਖ ਨੌਜਵਾਨਾਂ ਦੀਆਂ ਵੱਡੇ ਪੱਧਰ ਤੇ ਹੋ ਰਹੀਆਂ ਗੈਰ ਕਾਨੂੰਨੀ ਗ੍ਰਿਫਤਾਰੀਆਂ ਅਤੇ ਉਨ੍ਹਾਂ ਉਤੇ ਪਾਏ ਝੂਠੇ ਕੇਸਾਂ ਦੇ ਖਿਲਾਫ ਇੰਗਲੈਡ ਦੀਆਂ ਪੰਥਕ ਜਥੇਬੰਦੀਆਂ ਸਿੱਖ ਸੰਸਥਾਵਾਂ ਤੇ ਇਨਸਾਫ਼ ਪਸੰਦ ਸੰਗਤਾਂ ਵਲੋਂ ਲੇਡੀਵੁੱਡ ਦੇ ਡਾਰਨਲੇ … More »

ਅੰਤਰਰਾਸ਼ਟਰੀ | Leave a comment
download (1)(4).resized

ਪਾਕਿਸਤਾਨ ‘ਚ ਸਿੱਖ ਵਪਾਰੀ ਦਾ ਕੀਤਾ ਗਿਆ ਕਤਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਅਣਪਛਾਤੇ ਵਾਹਨ ਚਾਲਕ ਨੇ ਦਿਨ ਦਿਹਾੜੇ ਇੱਕ ਸਿੱਖ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।  ਸਿੱਖ ਕਾਰੋਬਾਰੀ ਦਿਆਲ ਸਿੰਘ ਦੀ ਕਰਾਚੀ ਵਿੱਚ … More »

ਅੰਤਰਰਾਸ਼ਟਰੀ | Leave a comment