ਅੰਤਰਰਾਸ਼ਟਰੀ
‘ਲਾਦਿਨ ਤਾਂ ਮਰ ਗਿਆ, ਪਰ ਗੁਜਰਾਤ ਦਾ ਕਸਾਈ ਅਜੇ ਜਿਊਂਦਾ ਹੈ’ – ਬਿਲਾਵਲ ਭੁੱਟੋ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ਮੰਤਰੀ ਬਿਲਾਵਲ ਭੁੱਟੋ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਮੋਦੀ ਤੇ ਤਿੱਖੇ ਵਾਰ ਕੀਤੇ। ਬਿਲਾਵਲ ਦੇ ਬਿਆਨ ਤੋਂ ਬਾਅਦ ਭਾਰਤ ਵਿੱਚ ਉਨ੍ਹਾਂ ਦੇ ਖਿਲਾਫ਼ ਬਹੁਤ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਬਿਲਾਵਲ ਨੇ ਯੂਐਨਐਸਸੀ ਦੀ ਬੈਠਕ ਦੇ … More
ਪਾਕਿਸਤਾਨ ‘ਚ ਸਿੱਖਾਂ ਨੂੰ ਮਿਲਿਆ ਵੱਖਰੇ ਭਾਈਚਾਰੇ ਦਾ ਦਰਜਾ: ਸੁਪਰੀਮ ਕੋਰਟ ਨੇ ਦਿੱਤਾ ਫੈਸਲਾ, ਜਨਗਣਨਾ ਫਾਰਮ ‘ਚ ਹੋਵੇਗਾ ਵੱਖਰਾ ਕਾਲਮ
ਕੋਟਕਪੂਰਾ,(ਦੀਪਕ ਗਰਗ) – ਗੁਆਂਢੀ ਮੁਲਕ ਪਾਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਹੁਣ ਆਪਣੀ ਵੱਖਰੀ ਪਛਾਣ ਹੋਵੇਗੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੰਡ ਦੇ 75 ਸਾਲਾਂ ਬਾਅਦ ਸਿੱਖਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸਿੱਖਾਂ ਨੂੰ ਵੱਖਰੇ ਭਾਈਚਾਰੇ … More
ਯੂਕੇ: ਸਾਲ 2022 ਦੌਰਾਨ ਇਹ ਕਾਰਾਂ ਹੋਈਆਂ ਸਭ ਤੋਂ ਵੱਧ ਚੋਰੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਹਰ ਸਾਲ ਹਜ਼ਾਰਾਂ ਹੀ ਕਾਰਾਂ ਚੋਰੀ ਹੁੰਦੀਆਂ ਹਨ। ਜੇਕਰ ਸਾਲ 2022 ਦੀ ਗੱਲ ਕੀਤੀ ਤਾਂ ਡੀ ਵੀ ਐੱਲ ਏ ਦੁਆਰਾ ਜਾਰੀ ਕੀਤੇ ਨਵੇਂ ਅੰਕੜਿਆਂ ਨੇ ਯੂਕੇ ਵਿੱਚ ਇਸ ਸਾਲ ਦੇ ਸਭ ਤੋਂ … More
ਸਕਾਟਲੈਂਡ: “ਮਾਤਾ ਧਰਤਿ” ਮੁਹਿੰਮ ਤਹਿਤ ਏਅਰ ਬੀਚ ‘ਤੇ ਕੀਤੇ ਗਏ ਸਫਾਈ ਕਾਰਜ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਾਡੇ ਗੁਰੂ ਸਾਹਿਬਾਨਾਂ ਨੇ ਵੀ ਧਰਤੀ ਨੂੰ ਮਾਤਾ ਕਹਿ ਕੇ ਸਤਿਕਾਰ ਦਿੱਤਾ ਹੈ। ਅਸੀਂ ਗੁਰੂਆਂ ਨੂੰ ਤਾਂ ਮੰਨਦੇ ਹਾਂ ਪਰ ਗੁਰੂਆਂ ਦੀ ਗੱਲ ਨਹੀਂ ਮੰਨਦੇ। ਹਰ ਜਾਗਰੂਕ ਇਨਸਾਨ (ਚਾਹੇ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ) ਜਾਣਦਾ … More
ਸਾਊਥਾਲ: ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਦੇ ਟਾਊਨ ਹਾਲ ਵਿੱਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ ਕੀਤੀ ਗਈ। ਸ਼ਗੁਫ਼ਤਾ ਗਿੰਮੀ ਲੋਧੀ ਵੱਲੋਂ ਜੀ ਐੱਸ ਸਿੱਧੂ ਦੀ ਅੰਗੇਰਜ਼ੀ ਭਾਸ਼ਾ ਵਿੱਚ ਲਿਖੀ … More
ਸਿਧੂ ਮੁਸੇਵਾਲੇ ਦੇ ਮਾਤਾ ਪਿਤਾ ਨੇ ਯੂਕੇ ਦੇ ਸਿਖ ਐਮਪੀ ਢੇਸੀ ਅਤੇ ਪ੍ਰੀਤ ਕੌਰ ਗਿਲ ਨਾਲ ਮੁਲਾਕਾਤ ਕਰ ਇਨਸਾਫ ਦਿਵਾਉਣ ਵਿਚ ਮਦਦ ਦੀ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਿਧੂ ਮੁਸੇਵਾਲੇ ਦੇ ਮਾਤਾ ਪਿਤਾ ਨੇ ਬਰਤਾਨੀਆਂ ਦੇ ਸਿਖ ਐਮਪੀ ਅਤੇ ਬਰਤਾਨੀਆਂ ਆਲ ਪਾਰਟੀ ਪਾਰਲੀਮੈਂਟਰੀ ਗਰੁਫ ਫਾਰ ਸਿੱਖਸ ਦੀ ਚੇਅਰਪਰਸਨ ਪ੍ਰੀਤ ਕੌਰ ਗਿਲ ਅਤੇ ਵਾਈਸ ਚੇਅਰ ਤਨਮਨਜੀਤ ਸਿੰਘ ਢੇਸੀ ਨਾਲ ਉਚੇਚੇ ਤੌਰ ਤੇ ਇਕ … More
ਪੰਜਾਬ ਵਿੱਚ ਸਰਕਾਰ ਪੰਜਾਬੀ ਦੇ ਬੋਲਬਾਲੇ ਲਈ ਤੁਰਤ ਲੋੜੀਂਦੇ ਕਦਮ ਚੁੱਕੇ
ਮਨੁੱਖਾ ਜੀਵਨ ਦਾ ਕੋਈ ਖੇਤਰ ਨਹੀਂ ਜਿਸ ਵਿੱਚ ਭਾਸ਼ਾ ਦਾ ਦਖ਼ਲ ਨਾ ਹੁੰਦਾ ਹੋਵੇ। ਮਨੋ-ਸੰਬਾਦ ਤੋਂ ਲੈ ਕੇ ਕੌਮਾਂਤਰੀ ਅਦਾਨ-ਪ੍ਰਦਾਨ ਤੱਕ ਕੁਝ ਵੀ ਭਾਸ਼ਾ ਤੋਂ ਬਿਨਾਂ ਸੰਭਵ ਨਹੀਂ। ਵਿੱਦਿਆ, ਗਿਆਨ, ਵਿਗਿਆਨ, ਤਕਨੀਕ, ਪ੍ਰਸ਼ਾਸਨ, ਕਾਰੋਬਾਰ, ਸੰਚਾਰ, ਸਾਹਿਤ ਸੱਭਿਆਚਾਰ, ਇਤਿਹਾਸ, ਵਿਰਸਾ, ਆਦਿ … More
ਪ੍ਰਸਿੱਧ ਗਾਇਕ ਕੁਲਦੀਪ ਪੁਰੇਵਾਲ ਦਾ ਸਕਾਟਲੈਂਡ ਵਸਦੇ ਮਿੱਤਰਾਂ ਵੱਲੋਂ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1990 ਦੇ ਦਹਾਕੇ ਦੇ ਨੇੜ ਤੇੜ ਕੁਲਦੀਪ ਪੁਰੇਵਾਲ ਨਾਮ ਦੀ ਬੁਲੰਦ ਆਵਾਜ਼ ਦਾ ਆਗਮਨ ਹੋਇਆ ਤਾਂ “ਹਾਏ ਰੱਬਾ ਸੋਹਣਿਆਂ ਨੂੰ ਕੀ ਮਿਲਦਾ, ਆਸ਼ਕਾਂ ਨੂੰ ਐਨਾ ਤੜਫਾ ਕੇ” ਗੀਤ ਗਲੀਆਂ ਮੁਹੱਲਿਆਂ ‘ਚ ਗੂੰਜ ਉੱਠਿਆ। ਕੈਸੇਟਾਂ ਵਾਲੇ … More
ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਕੌਂਸਲ ਆਫ ਸਕਾਟਲੈਂਡ ਇੱਕ ਵੱਕਾਰੀ, ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਮੱਧ ਪ੍ਰਦੇਸ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੱਕਣ … More
ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦਾ ਟੱਕ ਲਾਉਣਾ
ਆਸਟ੍ਰੇਲੀਆ ਦੀਆਂ ਸਿੱਖ ਸੰਗਤਾਂ ਵਾਸਤੇ ਸਭ ਤੋਂ ਪਹਿਲੀ ਤੇ ਵੱਡੀ ਖੁਸ਼ਖ਼ਬਰੀ ਇਹ ਹੈ ਕਿ ਇਸ ਦੇਸ ਦੀ ਰਾਜਧਾਨੀ ਕੈਨਬਰਾ ਵਿਖੇ ਦਹਾਕਿਆਂ ਤੋਂ ਇਕੋ ਗੁਰਦੁਆਰਾ ਸਾਹਿਬ ਸ਼ਹਿਰ ਦੀਆਂ ਸੰਗਤਾਂ ਦੀਆਂ ਧਾਰਮਿਕ ਅਤੇ ਸਭਿਆਚਾਰਕ ਲੋੜਾਂ ਪੂਰੀਆਂ ਕਰਦਾ ਆ ਰਿਹਾ ਹੈ। ਦੂਸਰੇ ਸ਼ਹਿਰਾਂ … More










