ਅੰਤਰਰਾਸ਼ਟਰੀ
ਪੰਜਾਬੀ ਸਾਹਿਤ ਪੀਠ ਦੀ ਸਥਾਪਨਾ – ਡਾ. ਅਮਰਜੀਤ ਟਾਂਡਾ
ਸਿਡਨੀ – ਸਭ ਤੋਂ ਪਹਿਲੇ “ਪੰਜਾਬੀ ਸਾਹਿਤ ਪੀਠ” ਦੀ ਸਥਾਪਨਾ ਕੀਤੀ ਗਈ ਹੈ, ਜੋ ਪੰਜਾਬੀ ਸਾਹਿਤ ਦੇ ਆਧੁਨਿਕ ਅਤੇ ਪਰੰਪਰਾਗਤ ਸੁਮੇਲ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ਵ ਪੱਧਰੀ ਪਹਿਲ ਹੈ। ਇਸ ਬਾਰੇ “ਪੰਜਾਬੀ ਸਾਹਿਤ ਪੀਠ” ਦੇ ਕਨਵੀਨਰ, ਡਾ ਅਮਰਜੀਤ ਟਾਂਡਾ … More
ਰਾਸ਼ਟਰਪਤੀ ਟਰੰਪ ਨੇ ਵਾਈਟ ਹਾਊਸ ਦੇ ਕੋਲ ਫਾਇਰਿੰਗ ਕਰਨ ਵਾਲੇ ਹਮਲਾਵਰਾਂ ਨੂੰ ਚੈਲਿੰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ
ਵਾਸ਼ਿੰਗਟਨ – ਵਾਈਟ ਹਾਊਸ ਦੇ ਕੋਲ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਨੈਸ਼ਨਲ ਗਾਰਡਾਂ ਦੀ ਮੌਤ ਹੋ ਗਈ ਹੈ ਅਤੋ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਹਨ। ਇਹ ਘਟਨਾ 17ਵੀਂ ਸਟਰੀਟ ਅਤੇ ਐਚ ਸਟਰੀਟ ਦੇ ਨਜ਼ਦੀਕ ਹੋਈ ਜੋ ਕਿ ਵਾਈਟ … More
ਅਮਰੀਕਾ ਦੀ ਯੂਟਾ ਸਟੇਟ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਨੁੱਖੀ ਇਤਿਹਾਸ ਵਿੱਚ ਲਾਸਾਨੀ ਸ਼ਹਾਦਤ ਨੂੰ ਧਾਰਮਿਕ ਅਜ਼ਾਦੀ ਦੇ ਰੱਖਿਅਕ ਵਜੋਂ ਮਾਨਤਾ ਦੇਣ ਦਾ ਐਲਾਨ
ਸਾਲਟ ਲੇਕ ਸਿਟੀ, ਯੂਟਾ : ਸਿੱਖ ਕੌਮ ਲਈ ਅੱਜ ਦਾ ਦਿਨ ਬਹੁਤ ਮਾਣ ਵਾਲਾ ਅਤੇ ਇਤਿਹਾਸਿਕ ਬਣ ਗਿਆ ਜਦੋ ਅਮਰੀਕਾ ਦੀ ਯੂਟਾ ਸਟੇਟ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਬਹੁਤ ਯਾਦਗਾਰੀ ਸਮਾਗਮ ਕਰਵਾਇਆ … More
ਸਿੱਖ ਯੂਥ ਯੂਕੇ ਨੇ ਯੂਕੇ ਵਿਚ ਸ਼ੁਰੂ ਕੀਤੀ ਰਾਸ਼ਟਰੀ ਸਿੱਖ ਸੁਰੱਖਿਆ ਮੁਹਿੰਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਯੂਕੇ ਦੇ ਮੁੱਖੀ ਭਾਈ ਦੀਪਾ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਰਾਹੀਂ ਦਸਿਆ ਕਿ ਦੇਸ਼ ਅੰਦਰ ਸਿੱਖਾਂ ਉਪਰ ਵੱਧ ਰਹੇ ਹਮਲਿਆਂ ਨਾਲ ਜਿੱਥੇ ਸਿੱਖਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋਇਆ ਹੈ ਓਥੇ … More
ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਦਾ ਜੀ 7 ਮੀਟਿੰਗ ਦੌਰਾਨ ਕੈਨੇਡੀਅਨ ਸਿੱਖਾਂ ਵਲੋਂ 36 ਘੰਟੇ ਦਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਕੈਨੇਡਾ ਵਲੋਂ ਜੀ 7 ਦੀ ਮੀਟਿੰਗ ਵਿਚ ਹਾਜ਼ਿਰੀ ਭਰਣ ਦੇ ਦਿੱਤੇ ਸੱਦੇ ਤੋਂ ਬਾਅਦ, ਜਦੋ ਕੈਨੇਡੀਅਨ ਸਿੱਖਾਂ ਨੂੰ ਪਤਾ ਲਗਿਆ ਓਦੋ ਤੋਂ ਹੀ ਉਨ੍ਹਾਂ ਨੇ ਇਸ ਦਾ ਵੱਡੇ ਪੱਧਰ … More
ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਕੱਢਿਆ ਗਿਆ ਨਗਰ ਕੀਰਤਨ
ਸਿਨਸਿਨੈਟੀ, ( ਸਮੀਪ ਸਿੰਘ ਗੁਮਟਾਲਾ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ … More
ਬਰੈਂਪਟਨ ਵਿੱਚ ਭਾਰੀ ਬਰਫਬਾਰੀ ਦੇ ਬਾਵਜੂਦ ਨਿੱਕੇ ਨਿੱਕੇ ਬੱਚਿਆਂ ਸਮੇਤ ਸਿੱਖਾਂ ਨੇ ਕੀਤਾ ਭਾਰਤੀ ਕੌਂਸਲੇਟਾਂ ਦਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਬਰੈਂਪਟਨ ਵਿੱਚ ਲਾਈਫ ਸਰਟੀਫਿਕੇਟ ਵੰਡ ਰਹੇ ਭਾਰਤੀ ਕੌਂਸਲੇਟਾਂ ਦਾ ਸਿੱਖ ਹੈਰੀਟੇਜ ਸੈਂਟਰ ਦੇ ਬਾਹਰ ਭਾਰੀ ਬਰਫਬਾਰੀ ਦੇ ਬਾਵਜੂਦ ਕੈਨੇਡੀਅਨ ਸਿੱਖਾਂ ਵਲੋਂ ਛੋਟੇ ਛੋਟੇ ਬੱਚਿਆਂ ਸਮੇਤ ਭਾਰੀ ਵਿਰੋਧ ਕੀਤਾ ਗਿਆ । ਜਿਕਰਯੋਗ ਹੈ ਕਿ … More
ਭਾਰਤੀ ਰਾਜਦੁਤਾਂ ਦਾ ਕੈਨੇਡਾ ਦੇ ਓਟਵਾ, ਵੈਨਕੂਵਰ, ਸਰੀ ਅਤੇ ਹੋਰ ਥਾਵਾਂ ‘ਤੇ ਕੈਨੇਡੀਅਨ ਸਿੱਖਾਂ ਵੱਲੋਂ ਭਾਰੀ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਰਾਜਦੁਤ ਵਲੋਂ ਕੈਨੇਡਾ ਦੇ ਵੈਨਕੂਵਰ ਅਤੇ ਵੱਖ-ਵੱਖ ਸ਼ਹਿਰਾਂ ਦੇ ਵਿੱਚ ਵੱਖ-ਵੱਖ ਥਾਵਾਂ ਤੇ ਜਾਕੇ ਲਾਇਫ਼ ਸਰਟੀਫਿਕੇਟ ਵੰਡੇ ਜਾ ਰਹੇ ਹਨ, ਇਸ ਦਾ ਪਤਾ ਲਗਦੇ ਹੀ ਜਿੱਥੇ-ਜਿੱਥੇ ਵੀ ਭਾਰਤੀ ਕੌਂਸਲੇਟ ਆਏ ਹਨ ਓਸ ਹਰ ਥਾਂ … More
ਬਲੂਮਬਰਗ ਦੀ ਰਿਪੋਰਟ ਮੁਤਾਬਿਕ ਯੂਕੇ ਸਰਕਾਰ ਨੇ ਕੈਨੇਡਾ ਨੂੰ ਦਿੱਤੇ ਸਨ ਭਾਰਤ ਦੀ ਸਮੂਲੀਅਤ ਦੇ ਪੁਖਤਾ ਸਬੂਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਨੇ ਬਲੂਮਬਰਗ ਵਲੋਂ ਭਾਈ ਹਰਦੀਪ ਸਿੰਘ ਨਿੱਝਰ, ਭਾਈ ਅਵਤਾਰ ਸਿੰਘ ਖੰਡਾ ਅਤੇ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਅਤੇ ਕਤਲ ਦੀ ਸਾਜ਼ਿਸ਼ ਵਿਚ ਭਾਰਤ ਦੀ ਭੂਮਿਕਾ ਦੇ ਪੁਖਤਾ ਸਬੂਤਾਂ ਦੀ ਗੱਲ ਕਰਦਿਆਂ ਦਸਤਾਵੇਜ਼ੀ … More
ਯੂਕੇ ਦੇ ਵਾਲਸਾਲ ਵਿਚ 20 ਸਾਲਾਂ ਪੰਜਾਬੀ ਔਰਤ ਨਾਲ ਜਬਰਜਿਨਾਹ, ਸਿੱਖ ਆਗੂਆਂ ਤੇ ਸਿੱਖ ਐਮਪੀ ਨੇ ਕੀਤੀ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਵਾਲਸਾਲ ਵਿਖ਼ੇ ਇੱਕ 20 ਸਾਲਾ ਔਰਤ, ਜਿਸਦੀ ਪਛਾਣ ਭਾਰਤੀ ਮੂਲ ਦੀ ਹੋਣ ਵਜੋਂ ਹੋਈ ਹੈ, ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ ਸੀ, ਜਿਸ ਨੂੰ ਪੁਲਿਸ ਦਾ ਮੰਨਣਾ ਹੈ ਕਿ ਇਹ ਹਫਤੇ ਦੇ … More










