ਅੰਤਰਰਾਸ਼ਟਰੀ
ਲੰਡਨ ਵਿੱਚ 14 ਸਾਲਾ ਸਿੱਖ ਕੁੜੀ ਨਾਲ ਸਮੂਹਿਕ ਜਬਰਜਿੰਨ੍ਹਾਹ, 200 ਸਿੱਖਾਂ ਨੇ ਘੇਰਾ ਪਾ ਕੇ ਕੁੜੀ ਨੂੰ ਛੁਡਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੰਗਲੈਂਡ ਦੇ ਪੱਛਮੀ ਲੰਡਨ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਾਕਿਸਤਾਨੀ ਗਰੂਮਿੰਗ ਕਰਨ ਵਾਲੇ ਗਿਰੋਹ ਨੇ ਇੱਕ ਸਿੱਖ ਨਾਬਾਲਗ ਲੜਕੀ ਨੂੰ ਪਿਆਰ ਦੇ ਜਾਲ ਵਿੱਚ ਫਸਾਇਆ ਅਤੇ ਫਿਰ ਉਸਦਾ ਜਿਨਸੀ ਸ਼ੋਸ਼ਣ ਕੀਤਾ। ਪੀੜਤਾ … More
ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ
ਪੈਰਿਸ, (ਸੁਖਵੀਰ ਸਿੰਘ ਸੰਧੂ) – ਇਥੇ ਦੇ ਸੇਨ ਸੇਦਾਂਨੀ ਇਲਾਕੇ ਵਿੱਚ ਸਥਿਤ ਇੱਕ ਹਸਪਤਾਲ ਨੂੰ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਸ ਨੇ ਗੰਭੀਰ ਬੀਮਾਰ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕੀਤੀ ਸੀ।ਜਾਣਕਾਰੀ ਮੁਤਾਬਕ ਮਰੀਜ਼ ਕਾਫੀ ਸਮੇ ਤੋਂ ਹਸਪਤਾਲ … More
ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵਿਅਕਤੀ ਸਿੱਖ ਧਰਮ ਅਤੇ ਗੁਰਦੁਆਰਿਆਂ ਬਾਰੇ ਝੂਠੇ ਤੇ ਨੀਵੇਂ ਪੱਧਰ ਦੇ ਬਿਆਨ ਮੀਡੀਆ ਵਿੱਚ ਦਿੰਦਾ ਹੈ, ਉਸ ਵਿਅਕਤੀ ਨੂੰ ਅਕਾਲ ਤਖ਼ਤ ਤੇ ਸੱਦਿਆ ਜਾਣਾ ਚਾਹੀਦਾ ਹੈ, ਚਾਹੇ ਉਹ ਸਿੱਖ ਜਾਂ ਗ਼ੈਰ ਸਿੱਖ ਕਿਉਂ … More
ਪੰਜਾਬ ਦੇ ਵਿੱਦਿਅਕ ਅਦਾਰਿਆਂ ‘ਚ ਜਨ-ਗਨ-ਮਨ ਦੀ ਥਾਂ ਤੇ “ਦੇਹ ਸਿਵਾ ਬਰੁ ਮੋਹਿ ਇਹੈ” ਸ਼ਬਦ ਲਾਗੂ ਕਰਵਾਉਣ ਲਈ ਕੈਨੇਡਾ ਦੀ ਧਰਤੀ ਤੋਂ ਸ਼ੁਰੂ ਹੋਈ ਮੁਹਿੰਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੇ ਆਪਣੀ ਸਾਰੀ ਜਿੰਦਗਾਨੀ ਕੌਮ-ਪੰਥ ਦੀ ਸੇਵਾ ਵਿੱਚ ਲਾਈ ਹੈ, ਉਹਨਾਂ ਦੇ ਸ਼ਹੀਦੀ ਅਸਥਾਨ ਤੋਂ ਗੁਰੂ ਮਹਾਰਾਜ ਜੀ ਦੇ ਅੱਗੇ ਅਰਦਾਸ ਕਰਕੇ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ … More
ਵੇਨੇਜੁਏਲਾ ‘ਤੇ ਹਮਲੇ ਤੋਂ ਬਾਅਦ ਰਾਸ਼ਟਰਪਤੀ ਮਾਦੁਰੋ ਨੂੰ ਪਤਨੀ ਸਮੇਤ ਅਮਰੀਕੀ ਸੈਨਾ ਨੇ ਹਿਰਾਸਤ ‘ਚ ਲਿਆ
ਕਾਰਾਕਾਸ – ਵੇਨੇਜੁਏਲਾ ਦੀ ਰਾਜਧਾਨੀ ਕਾਰਾਕਾਸ ਵਿੱਚ ਅਮਰੀਕੀ ਸੈਨਾ ਦੁਆਰਾ ਵੱਡੇ ਪੱਧਰ ਤੇ ਕਈ ਜਗ੍ਹਾ ਤੇ ਹਵਾਈ ਹਮਲੇ ਕਰਨ ਦਾ ਦਾਅਵਾ ਕੀਤਾ ਗਿਆ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ ਤੇ ਕਿਹਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਰਾਸ਼ਟਰਪਤੀ ਮਾਦੁਰੋ ਨੂੰ … More
ਜੱਗੀ ਜੋਹਲ ਦੀ ਰਿਹਾਈ ਅਤੇ ਵਾਪਸੀ ਲਈ ਭਾਰਤ ‘ਤੇ ਕੂਟਨੀਤਕ ਦਬਾਅ ਵਧਾਉਣ ਲਈ ਪ੍ਰਧਾਨ ਮੰਤਰੀ ਅਤੇ ਵਿਦੇਸ਼ ਸਕੱਤਰ ‘ਤੇ ਦਬਾਅ ਪਾਉਣ ਦੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਭਰ ਦੇ 400 ਤੋਂ ਵੱਧ ਵੱਖ-ਵੱਖ ਸੰਸਦ ਮੈਂਬਰਾਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਪਿਛਲੇ ਕੁਝ ਹਫ਼ਤਿਆਂ ਵਿੱਚ ਹਲਕੇ ਦੇ ਲੋਕਾਂ ਤੋਂ ਸੈਂਕੜੇ ਪੱਤਰ ਮਿਲੇ ਹਨ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਜਗਤਾਰ ਸਿੰਘ ਜੌਹਲ ਦੀ ਰਿਹਾਈ … More
ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿਖੇ ਨਵੇਂ ਈਸਵੀ ਸਾਲ ਦੀ ਆਮਦ ਤੇ ਹਜ਼ਾਰਾਂ ਹੀ ਸੰਗਤਾਂ ਨਤਮਸਤਕ ਹੋਈਆਂ, ਗੁਰੂ ਘਰ ਵਿਖੇ ਪੂਰੇ ਦਿਨ ਦੇ ਦੀਵਾਨ ਸਜਾਏ ਗਏ ਜਿਸ ਦੇ ਵਿਚ ਕੌਮ ਦੇ ਪ੍ਰਸਿੱਧ ਰਾਗੀ … More
ਨਵੇਂ ਸਾਲ ਦੇ ਜਸ਼ਨ ਦੌਰਾਨ ਸਵਿਟਿਜ਼ਰਲੈਂਡ ਦੀ ਇੱਕ ਬਾਰ ‘ਚ ਅੱਗ ਲਗਣ ਨਾਲ 40 ਲੋਕਾਂ ਦੀ ਮੌਤ
ਦੱਖਣੀ ਸਵਿਟਿਜ਼ਰਲੈਂਡ ਦੇ ਇੱਕ ਸਕੀ ਰਿਸਾਰਟ ਵਿੱਚ ਬਣੀ ਇੱਕ ਬਾਰ ਵਿੱਚ ਅੱਗ ਲਗਣ ਨਾਲ 40 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਸ ਹਾਦਸੇ ਵਿੱਚ 115 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜਖਮੀਆਂ ਵਿੱਚੋਂ ਕਈਆਂ ਦੀ ਹਾਲਤ ਬਹੁਤ ਗੰਭੀਰ ਬਣੀ … More
ਸਿੱਖਾਂ ਵਲੋਂ ਵਾਸ਼ਿੰਗਟਨ, ਲੰਡਨ, ਟੋਰਾਂਟੋ, ਵੈਨਕੂਵਰ, ਮਿਲਾਨ ਅਤੇ ਮੈਲਬੌਰਨ ਵਿੱਚ ਭਾਰਤ ਸਰਕਾਰ ਵਿਰੁੱਧ ਭਾਰੀ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕਾਰਕੁਨਾਂ ਅਤੇ ਸਿੱਖਸ ਫਾਰ ਜਸਟਿਸ ਦੇ ਮੈਂਬਰਾਂ ਨੇ ਵਾਸ਼ਿੰਗਟਨ, ਲੰਡਨ, ਟੋਰਾਂਟੋ, ਵੈਨਕੂਵਰ, ਮਿਲਾਨ, ਢਾਕਾ ਅਤੇ ਮੈਲਬੌਰਨ ਵਿੱਚ ਭਾਰਤ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ, ਜਿਸ ਵਿੱਚ ਉਨ੍ਹਾਂ ਨੇ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਅਤੇ ਬੰਗਲਾਦੇਸ਼ੀ … More
ਭਾਈ ਹਰਦੀਪ ਸਿੰਘ ਜੀ ਨਿੱਝਰ ਦੀ ਸ਼ਹਾਦਤ ਨੂੰ 900 ਦਿਨ ਪੂਰੇ ਹੋਣ ਤੇ ਭਾਰਤੀ ਅੰਬੈਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੀ ਆਜ਼ਾਦੀ ਲਈ ਚਲ ਰਹੇ ਸੰਘਰਸ਼ ਵਿਚ ਹੋਏ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਜੀ ਨਿੱਝਰ ਜਿੰਨਾਂ ਨੂੰ ਭਾਰਤ ਦੀ ਸ਼ਹਿ ਉਪਰ ਗੁਰੂ ਘਰ ਦੀ … More








