ਅੰਤਰਰਾਸ਼ਟਰੀ

IMG-20221210-WA0048.resized

ਯੂਕੇ: ਸਾਲ 2022 ਦੌਰਾਨ ਇਹ ਕਾਰਾਂ ਹੋਈਆਂ ਸਭ ਤੋਂ ਵੱਧ ਚੋਰੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਹਰ ਸਾਲ ਹਜ਼ਾਰਾਂ ਹੀ ਕਾਰਾਂ ਚੋਰੀ ਹੁੰਦੀਆਂ ਹਨ। ਜੇਕਰ ਸਾਲ 2022 ਦੀ ਗੱਲ ਕੀਤੀ ਤਾਂ ਡੀ ਵੀ ਐੱਲ ਏ ਦੁਆਰਾ ਜਾਰੀ ਕੀਤੇ ਨਵੇਂ ਅੰਕੜਿਆਂ ਨੇ ਯੂਕੇ ਵਿੱਚ ਇਸ ਸਾਲ ਦੇ ਸਭ ਤੋਂ … More »

ਅੰਤਰਰਾਸ਼ਟਰੀ | Leave a comment
Screenshot_20221205_153436_Gallery.resized

ਸਕਾਟਲੈਂਡ: “ਮਾਤਾ ਧਰਤਿ” ਮੁਹਿੰਮ ਤਹਿਤ ਏਅਰ ਬੀਚ ‘ਤੇ ਕੀਤੇ ਗਏ ਸਫਾਈ ਕਾਰਜ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਾਡੇ ਗੁਰੂ ਸਾਹਿਬਾਨਾਂ ਨੇ ਵੀ ਧਰਤੀ ਨੂੰ ਮਾਤਾ ਕਹਿ ਕੇ ਸਤਿਕਾਰ ਦਿੱਤਾ ਹੈ। ਅਸੀਂ ਗੁਰੂਆਂ ਨੂੰ ਤਾਂ ਮੰਨਦੇ ਹਾਂ ਪਰ ਗੁਰੂਆਂ ਦੀ ਗੱਲ ਨਹੀਂ ਮੰਨਦੇ। ਹਰ ਜਾਗਰੂਕ ਇਨਸਾਨ (ਚਾਹੇ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ) ਜਾਣਦਾ … More »

ਅੰਤਰਰਾਸ਼ਟਰੀ | Leave a comment
IMG-20221204-WA0029(1).resized

ਸਾਊਥਾਲ: ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਦੇ ਟਾਊਨ ਹਾਲ ਵਿੱਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ ਕੀਤੀ ਗਈ। ਸ਼ਗੁਫ਼ਤਾ ਗਿੰਮੀ ਲੋਧੀ ਵੱਲੋਂ ਜੀ ਐੱਸ ਸਿੱਧੂ ਦੀ ਅੰਗੇਰਜ਼ੀ ਭਾਸ਼ਾ ਵਿੱਚ ਲਿਖੀ … More »

ਅੰਤਰਰਾਸ਼ਟਰੀ | Leave a comment
IMG-20221126-WA0019.resized

ਸਿਧੂ ਮੁਸੇਵਾਲੇ ਦੇ ਮਾਤਾ ਪਿਤਾ ਨੇ ਯੂਕੇ ਦੇ ਸਿਖ ਐਮਪੀ ਢੇਸੀ ਅਤੇ ਪ੍ਰੀਤ ਕੌਰ ਗਿਲ ਨਾਲ ਮੁਲਾਕਾਤ ਕਰ ਇਨਸਾਫ ਦਿਵਾਉਣ ਵਿਚ ਮਦਦ ਦੀ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਿਧੂ ਮੁਸੇਵਾਲੇ ਦੇ ਮਾਤਾ ਪਿਤਾ ਨੇ ਬਰਤਾਨੀਆਂ ਦੇ ਸਿਖ ਐਮਪੀ ਅਤੇ ਬਰਤਾਨੀਆਂ ਆਲ ਪਾਰਟੀ ਪਾਰਲੀਮੈਂਟਰੀ ਗਰੁਫ ਫਾਰ ਸਿੱਖਸ ਦੀ ਚੇਅਰਪਰਸਨ ਪ੍ਰੀਤ ਕੌਰ ਗਿਲ ਅਤੇ ਵਾਈਸ ਚੇਅਰ ਤਨਮਨਜੀਤ ਸਿੰਘ ਢੇਸੀ ਨਾਲ ਉਚੇਚੇ ਤੌਰ ਤੇ ਇਕ … More »

ਅੰਤਰਰਾਸ਼ਟਰੀ | Leave a comment
IMG-20221121-WA0026 (1)(1).resized

ਪੰਜਾਬ ਵਿੱਚ ਸਰਕਾਰ ਪੰਜਾਬੀ ਦੇ ਬੋਲਬਾਲੇ ਲਈ ਤੁਰਤ ਲੋੜੀਂਦੇ ਕਦਮ ਚੁੱਕੇ

ਮਨੁੱਖਾ ਜੀਵਨ ਦਾ ਕੋਈ ਖੇਤਰ ਨਹੀਂ ਜਿਸ ਵਿੱਚ ਭਾਸ਼ਾ ਦਾ ਦਖ਼ਲ ਨਾ ਹੁੰਦਾ ਹੋਵੇ। ਮਨੋ-ਸੰਬਾਦ ਤੋਂ ਲੈ ਕੇ ਕੌਮਾਂਤਰੀ ਅਦਾਨ-ਪ੍ਰਦਾਨ ਤੱਕ ਕੁਝ ਵੀ ਭਾਸ਼ਾ ਤੋਂ ਬਿਨਾਂ ਸੰਭਵ ਨਹੀਂ। ਵਿੱਦਿਆ, ਗਿਆਨ, ਵਿਗਿਆਨ, ਤਕਨੀਕ, ਪ੍ਰਸ਼ਾਸਨ, ਕਾਰੋਬਾਰ, ਸੰਚਾਰ, ਸਾਹਿਤ ਸੱਭਿਆਚਾਰ, ਇਤਿਹਾਸ, ਵਿਰਸਾ, ਆਦਿ … More »

ਅੰਤਰਰਾਸ਼ਟਰੀ | Leave a comment
20221120_105606.resized

ਪ੍ਰਸਿੱਧ ਗਾਇਕ ਕੁਲਦੀਪ ਪੁਰੇਵਾਲ ਦਾ ਸਕਾਟਲੈਂਡ ਵਸਦੇ ਮਿੱਤਰਾਂ ਵੱਲੋਂ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1990 ਦੇ ਦਹਾਕੇ ਦੇ ਨੇੜ ਤੇੜ ਕੁਲਦੀਪ ਪੁਰੇਵਾਲ ਨਾਮ ਦੀ ਬੁਲੰਦ ਆਵਾਜ਼ ਦਾ ਆਗਮਨ ਹੋਇਆ ਤਾਂ “ਹਾਏ ਰੱਬਾ ਸੋਹਣਿਆਂ ਨੂੰ ਕੀ ਮਿਲਦਾ, ਆਸ਼ਕਾਂ ਨੂੰ ਐਨਾ ਤੜਫਾ ਕੇ” ਗੀਤ ਗਲੀਆਂ ਮੁਹੱਲਿਆਂ ‘ਚ ਗੂੰਜ ਉੱਠਿਆ। ਕੈਸੇਟਾਂ ਵਾਲੇ … More »

ਅੰਤਰਰਾਸ਼ਟਰੀ | Leave a comment
20221119_125809.resized

ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਕੌਂਸਲ ਆਫ ਸਕਾਟਲੈਂਡ ਇੱਕ ਵੱਕਾਰੀ, ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਮੱਧ ਪ੍ਰਦੇਸ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੱਕਣ … More »

ਅੰਤਰਰਾਸ਼ਟਰੀ | Leave a comment
Screenshot_2022-11-20_21-09-53.resized

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦਾ ਟੱਕ ਲਾਉਣਾ

ਆਸਟ੍ਰੇਲੀਆ ਦੀਆਂ ਸਿੱਖ ਸੰਗਤਾਂ ਵਾਸਤੇ ਸਭ ਤੋਂ ਪਹਿਲੀ ਤੇ ਵੱਡੀ ਖੁਸ਼ਖ਼ਬਰੀ ਇਹ ਹੈ ਕਿ ਇਸ ਦੇਸ ਦੀ ਰਾਜਧਾਨੀ ਕੈਨਬਰਾ ਵਿਖੇ ਦਹਾਕਿਆਂ ਤੋਂ ਇਕੋ ਗੁਰਦੁਆਰਾ ਸਾਹਿਬ ਸ਼ਹਿਰ ਦੀਆਂ ਸੰਗਤਾਂ ਦੀਆਂ ਧਾਰਮਿਕ ਅਤੇ ਸਭਿਆਚਾਰਕ ਲੋੜਾਂ ਪੂਰੀਆਂ ਕਰਦਾ ਆ ਰਿਹਾ ਹੈ। ਦੂਸਰੇ ਸ਼ਹਿਰਾਂ … More »

ਅੰਤਰਰਾਸ਼ਟਰੀ | Leave a comment
IMG_20221119_164651.resized

ਅਮਰੀਕੀ ਸੰਸਦ ਮੈਂਬਰ ਡੋਨਾਲਡ ਨੋਰਕਰੋਸ ਨੇ ਨਵੰਬਰ 1984 ਦੇ ਸਿੱਖ ਪੀੜਤਾਂ ਨਾਲ ਪ੍ਰਗਟਾਈ ਇਕਜੁੱਟਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਅਮਰੀਕਾ ਦੇ ਇਕ ਸੰਸਦ ਮੈਂਬਰ ਡੋਨਾਲਡ ਨੋਰਕਰੋਸ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੇ ਪੀੜੀਤਾਂ ਨਾਲ ਇਕਮੁੱਠਤਾ ਪ੍ਰਗਟਾਈ ਹੈ । ਕਾਂਗਰਸਮੈਨ ਡੋਨਾਲਡ ਨੇ ਕਿਹਾ, “ਉਨ੍ਹਾਂ ਸਿੱਖਾਂ ਦੀ ਯਾਦ ਵਿੱਚ ਜੋ 1 ਨਵੰਬਰ ਤੋਂ 3 ਨਵੰਬਰ … More »

ਅੰਤਰਰਾਸ਼ਟਰੀ | Leave a comment
ਦਿਆਲ ਸਿੰਘ ਰੀਸਰਚ ਫੋਰਮ ਵਿਚ ਸਟੇਜ ‘ਤੇ ਸੁਸ਼ੋਬਿਤ ਉਚੇਚੇ ਪ੍ਰਾਹੁਣੇ

ਲਾਹੌਰ ਵਿਖੇ ਤਿੰਨ ਰੋਜਾ ਪੰਜਵੀਂ ਅੰਤਰ-ਰਾਸ਼ਟਰੀ ਪੰਜਾਬੀ ਕਾਨਫਰੰਸ ਆਯੋਜਿਤ

ਲਾਹੌਰ (ਡਾ.ਚਰਨਜੀਤ ਸਿੰਘ ਗੁਮਟਾਲਾ) -: ਲਾਹੌਰ ਕਾਲਜ ਫਾਰ ਵਿਮੇਨ ਯੂਨੀਵਰਸਿਟੀ  ਦੇ ਇਕਰਾ ਆਡੀਟੋਰੀਅਮ ਵਿਚ ਤਿੰਨ ਰੋਜ਼ਾ ਪੰਜਵੀਂ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਕੀਤੀ ਗਈ। ਪਹਿਲੇ ਦਿਨ ਦੇ ਹੋਏ ਸਮਾਗਮ ਵਿਚ  ਵੱਖ-ਵੱਖ ਮੁਲਕਾਂ ਤੋਂ ਡੈਲੀਗੇਟਾਂ ਨੇ ਹਿੱਸਾ ਲਿਆ। ਇਸ ਦੀ ਸਦਾਰਤ ਵਾਈਸ ਚਾਂਸਲਰ … More »

ਅੰਤਰਰਾਸ਼ਟਰੀ | Leave a comment