ਅੰਤਰਰਾਸ਼ਟਰੀ

IMG-20220912-WA0059.resized

ਯੂਕੇ: ਗਾਇਕਾ ਤੇ ਅਦਾਕਾਰਾ ਰਾਜ ਕੌਰ ਦਾ ਵਿਸ਼ੇਸ਼ ਸਨਮਾਨ

ਬਰਮਿੰਘਮ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਸੰਗੀਤ ਜਗਤ ਦੀ ਝੋਲੀ ‘ਤਲਵਾਰ ਖਾਲਸੇ ਦੀ’, ‘ਜਾਗ ਜਾ ਪੰਜਾਬੀਆ’, ‘ਮਕਸਦ’, ‘ਮੈਂ ਤਾਂ ਨੱਚਣਾ’ ਵਰਗੇ ਮਕਬੂਲ ਗੀਤ ਪਾਉਣ ਵਾਲੀ ਗਾਇਕਾ ਤੇ ਅਦਾਕਾਰਾ ਰਾਜ ਕੌਰ ਦਾ ਵਿਸ਼ੇਸ਼ ਸਨਮਾਨ ਦਵਿੰਦਰ ਸਿੰਘ ਸੋਢੀ, ਸੁੱਖੀ ਸ਼ੇਰਗਿੱਲ  ਅਰੂਪਿੰਦਰ … More »

ਅੰਤਰਰਾਸ਼ਟਰੀ | Leave a comment
306574207_638464007838022_8522086860105035219_n.resized

ਮਹਾਰਾਣੀ ਐਲਿਜਾਬੈਥ ਦੋਇਮ ਦੀ ਮ੍ਰਿਤਕ ਦੇਹ ਸਕਾਟਿਸ਼ ਰਾਜਧਾਨੀ ਲਿਆਂਦੀ ਗਈ

ਐਡਿਨਬਰਾ, (ਮਨਦੀਪ ਖੁਰਮੀ ਹਿੰਮਤਪੁਰਾ)- ਮਹਾਰਾਣੀ ਐਲਿਜਾਬੈਥ ਦੋਇਮ ਦੇ ਅੰਤਿਮ ਦਰਸ਼ਨਾਂ ਲਈ ਲੋਕਾਂ ਵੱਲੋਂ ਸੜਕਾਂ ਦੇ ਕਿਨਾਰਿਆਂ ‘ਤੇ ਖੜ੍ਹ ਕੇ ਘੰਟਿਆਂ ਬੱਧੀ ਇੰਤਜ਼ਾਰ ਕੀਤਾ ਗਿਆ। ਬਾਲਮੋਰਲ ਮਹਿਲ ਤੋਂ ਸਕਾਟਲੈਂਡ ਦੀ ਰਾਜਧਾਨੀ ਸਥਿਤ ਹੋਲੀਰੂਡਹਾਊਸ ਤੱਕ ਤਾਬੂਤ ਲਿਜਾਣ ਲਈ ਸੜਕੀ ਰਸਤੇ ਦੀ ਚੋਣ … More »

ਅੰਤਰਰਾਸ਼ਟਰੀ | Leave a comment
IMG-20220911-WA0058.resized

ਯੂਕੇ: ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਵਾਲੇ ਨੋਟਾਂ ਅਤੇ ਸਿੱਕਿਆਂ ਨੂੰ ਬਦਲਣ ਦੀ ਯੋਜਨਾ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਾਰਾਣੀ ਐਲਿਜ਼ਾਬੈਥ ਦੀ ਮੌਤ ਨੇ ਜਿੱਥੇ ਰਾਸ਼ਟਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ ਉੱਥੇ ਹੀ ਯੂਨਾਈਟਿਡ ਕਿੰਗਡਮ ਵਿੱਚ ਤਬਦੀਲੀਆਂ ਦਾ ਇੱਕ ਦੌਰ ਵੀ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਨੋਟਾਂ ਅਤੇ ਸਿੱਕਿਆਂ ਆਦਿ ਤੋਂ … More »

ਅੰਤਰਰਾਸ਼ਟਰੀ | Leave a comment
283891761_5425666220788497_7000838274670303453_n.resized

ਬ੍ਰਿਟੇਨ ਦੀ ਮਹਾਰਾਣੀ ਏਲਿਜ਼ਾਬੇਥ-ਦੂਜੀ ਨਹੀਂ ਰਹੀ

ਲੰਦਨ- ਬ੍ਰਿਟੇਨ ਵਿਚ ਸਭ ਤੋਂ ਲੰਮੇਂ ਸਮੇਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਏਲਿਜ਼ਾਬੇਥ-ਦੂਜੀ ਦਾ 96 ਸਾਲਾਂ ਦੀ ਉਮਰ ਵਿੱਚ ਸੁਰਗਵਾਸ ਹੋ ਗਿਆ। ਉਨ੍ਹਾਂ ਨੇ ਬ੍ਰਿਟੇਨ ‘ਤੇ 70 ਸਾਲਾਂ ਤੱਕ ਰਾਜ ਕੀਤਾ। ਏਲਿਜ਼ਾਬੇਥ 1952 ਵਿੱਚ ਬ੍ਰਿਟੇਨ ਦੀ ਮਹਾਰਾਣੀ ਬਣੀ ਸੀ। ਉਨ੍ਹਾਂ … More »

ਅੰਤਰਰਾਸ਼ਟਰੀ | Leave a comment
367104259.gallery.resized

ਸਕਾਟਲੈਂਡ: ਬੱਚਿਆਂ ਨੂੰ ਮਿਲਦਾ ਭੱਤਾ 25 ਪੌਂਡ ਹਫ਼ਤਾ ਤੱਕ ਵਧੇਗਾ, ਫਸਟ ਮਨਿਸਟਰ ਵੱਲੋਂ ਪੁਸ਼ਟੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਕੌਟਿਸ਼ ਚਾਈਲਡ ਪੇਮੈਂਟ ਨੂੰ ਹਫ਼ਤੇ ਵਿੱਚ £25 ਤੱਕ ਵਧਾਉਣ ਦੀ ਪੁਸ਼ਟੀ ਕੀਤੀ ਹੈ। ਫਸਟ ਮਨਿਸਟਰ ਨੇ ਪੁਸ਼ਟੀ ਕੀਤੀ ਹੈ ਕਿ ਸਕੌਟਿਸ਼ ਚਾਈਲਡ ਪੇਮੈਂਟ £20 ਪ੍ਰਤੀ ਹਫ਼ਤੇ ਤੋਂ £25 ਤੱਕ … More »

ਅੰਤਰਰਾਸ਼ਟਰੀ | Leave a comment
PHOTO-2022-09-05-22-11-31.resized

ਨਿਊਯਾਰਕ ਦੇ ਟਾਇਮਸ ਸਕੁਏਅਰ ‘ਤੇ ਬੰਦੀ ਸਿੰਘਾਂ ਦੇ ਹੱਕ ‘ਚ ਵਰਲਡ ਸਿੱਖ ਪਾਰਲੀਮੈਂਟ ਦੀ ਹਿਊਮਨ ਰਾਈਟਸ ਕਾਉਂਸਿਲ ਵਲੋਂ ਜ਼ੋਰਦਾਰ ਪ੍ਰਚਾਰ

 ਨਿਊਯਾਰਕ – ਵਰਲਡ ਸਿੱਖ ਪਾਰਲੀਮੈਂਟ ਦੀ ਹਿਊਮਨ ਰਾਈਟਸ ਕਾਉਂਸਿਲ ਵਲੋਂ ਅਜ ਟਾਇਮਸ ਸਕੁਏਅਰ ਵਿਖੇ ਜਥੇਦਾਰ ਭਾਈ ਜਗਤਾਰ ਸਿੰਘ ਜੀ ਹਵਾਰਾ ਸਮੇਤ ਸਮੂਹ ਬੰਦੀ ਸਿੰਘਾਂ ਦੇ ਹੱਕ ਵਿਚ ਵੱਡੇ ਪੋਸਟਰ, ਫੋਟੋਆਂ ਲਗਾ ਕੇ ਜਿਨ੍ਹਾਂ ਦੇ ਵਿਚ ਹਰ ਇਕ ਬੰਦੀ ਸਿੰਘ ਬਾਰੇ … More »

ਅੰਤਰਰਾਸ਼ਟਰੀ | Leave a comment
 

ਸਕਾਟਲੈਂਡ: ਖੁਦਕੁਸ਼ੀ ਕਾਰਨ ਹੋਈਆਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀਆਂ ਮੌਤਾਂ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-  ਕਿਸੇ ਵੀ ਸਮਾਜ ਦੀ ਖੁਸ਼ਹਾਲੀ ਇਸ ਗੱਲ ਤੋਂ ਵੀ ਦੇਖੀ ਜਾ ਸਕਦੀ ਹੈ ਕਿ ਉਸ ਸਮਾਜ ਵਿੱਚ ਹੋਈਆਂ ਮੌਤਾਂ ਦੀ ਅਸਲ ਵਜ੍ਹਾ ਕੀ ਸੀ? ਇਸ ਸੰਬੰਧੀ ਨਸ਼ਰ ਹੋਣ ਵਾਲੇ ਅੰਕੜੇ ਨਿਰਸੰਦੇਹ ਬਹੁਤ ਹੀ ਹੈਰਾਨੀਜਨਕ ਸੱਚ ਸਾਹਮਣੇ … More »

ਅੰਤਰਰਾਸ਼ਟਰੀ | Leave a comment
IMG-20220905-WA0087.resized

ਸਕਾਟਲੈਂਡ: ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਵੱਲੋਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਸਕਾਟਲੈਂਡ ਵਿੱਚ ਭਾਰਤੀ ਭਾਈਚਾਰੇ ਨਾਲ ਸੰਬੰਧਤ ਸੰਸਥਾਵਾਂ ਲਈ ਛੱਤਰੀ ਵਾਂਗ ਕੰਮ ਕਰ ਰਹੀ ਸੰਸਥਾ ਹੈ। ਏ.ਆਈ.ਓ. ਦੀ ਟੀਮ ਹਰ ਸਮਾਗਮ ਸਮਰਪਣ ਭਾਵਨਾ ਨਾਲ ਕਰਦੀ ਆਈ ਹੈ। ਬੀਤੇ ਦਿਨ ਭਾਰਤ ਦੀ ਆਜਾਦੀ … More »

ਅੰਤਰਰਾਸ਼ਟਰੀ | Leave a comment
IMG-20220905-WA0047.resized

ਵੁਲਵਰਹੈਂਪਟਨ ਵਿਖੇ ਨਾਟਕ ਧਨੁ ਲੇਖਾਰੀ ਨਾਨਕਾ ਨੇ ਬੰਨ੍ਹਿਆ ਸਮਾਂ

ਗਲਾਸਗੋ/ ਵੁਲਵਰਹੈਂਪਟਨ, (ਮਨਦੀਪ ਖੁਰਮੀ ਹਿੰਮਤਪੁਰਾ) – ਨਾਟਕਕਾਰ ਡਾ. ਸਾਹਿਬ ਸਿੰਘ ਦੇ ਬਹੁ-ਚਰਚਿਤ ਨਾਟਕ ‘ਧਨੁ ਲੇਖਾਰੀ ਨਾਨਕਾ’ ਦੀਆਂ ਯੂਕੇ ਵਿੱਚ ਪੇਸ਼ਕਾਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਇਸੇ ਲੜੀ ਤਹਿਤ ਹੀ ਭਾਰਤ ਪਾਕਿਸਤਾਨ ਦੀ ਵੰਡ, ਆਜ਼ਾਦੀ ਦੀ 75ਵੀਂ ਵਰ੍ਹੇ-ਗੰਢ ਤੇ ਅਮਨ-ਸ਼ਾਂਤੀ ਨੂੰ … More »

ਅੰਤਰਰਾਸ਼ਟਰੀ | Leave a comment
298219704_500165395251810_8988035528017929655_n.resized

ਯੂਕੇ ਦੀਆਂ ਸੰਸਥਾਵਾਂ ਨੇ ਦਿੱਤਾ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਖਿਲਾਫ ਮੁਹਿੰਮ ਚਲਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ

ਗਲਾਸਗੋ/ ਗ੍ਰੇਵਜੈਂਡ, (ਮਨਦੀਪ ਖੁਰਮੀ ਹਿੰਮਤਪੁਰਾ) – ਭਾਰਤ ਪਾਕਿਸਤਾਨ ਮੈਚ ਦੌਰਾਨ ਹੱਥ ਵਿੱਚੋਂ ਕੈਚ ਛੁੱਟ ਜਾਣ ਕਰਕੇ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਨੂੰ ਵੱਡੀ ਪੱਧਰ ‘ਤੇ ਨਿਸ਼ਾਨਾ ਬਣਾਇਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਵੱਖ ਵੱਖ ਤਰ੍ਹਾਂ ਦੇ ਭੱਦੇ ਅਸ਼ਲੀਲ ਕੁਮੈਂਟ ਦੇਖਣ ਨੂੰ … More »

ਅੰਤਰਰਾਸ਼ਟਰੀ | Leave a comment