ਅੰਤਰਰਾਸ਼ਟਰੀ
ਪੰਜ ਦਰਿਆ’ ਵੱਲੋਂ ਗਾਇਕ ਹਰਫ਼ ਚੀਮਾ ਦਾ ਕਿਸਾਨ ਅੰਦੋਲਨ ‘ਚ ਲਾਸਾਨੀ ਯੋਗਦਾਨ ਬਦਲੇ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਦਿੱਲੀ ਦੀਆਂ ਬਰੂਹਾਂ ‘ਤੇ ਲੜ ਕੇ ਜਿੱਤਿਆ ਸੰਘਰਸ਼ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕਰ ਗਿਆ। ਲੋਕ ਸੈਂਕੜੇ ਸਾਲਾਂ ਤੱਕ ਕਿਸਾਨਾਂ ਮਜ਼ਦੂਰਾਂ ਦੇ ਜਜ਼ਬੇ ਦੀਆਂ ਉਦਾਹਰਣਾਂ ਦੇਇਆ ਕਰਨਗੇ। ਇਸ ਅੰਦੋਲਨ ਦੌਰਾਨ ਕਲਾ ਖੇਤਰ ਨੇ ਵੀ ਅਥਾਹ ਯੋਗਦਾਨ … More
ਲੰਡਨ: ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਪੁਆਈ ਸੰਤ ਸੀਚੇਵਾਲ ਦੀ ਪਾਰਲੀਮੈਂਟ ਦੇ ਦੋ ਸਦਨਾਂ ‘ਚ ਫੇਰੀ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਹਨੀਂ ਦਿਨੀਂ ਬਰਤਾਨੀਆ ਫੇਰੀ ‘ਤੇ ਹਨ। ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਸੰਤ ਸੀਚੇਵਾਲ ਨੂੰ ਬਰਤਾਨੀਆ ਦੀ ਪਾਰਲੀਮੈਂਟ ਦੇ ਦੋਹਾਂ ਸਦਨਾਂ … More
ਮਹਾਰਾਣੀ ਐਲਿਜਾਬੈਥ ਦੋਇਮ ਜ਼ਿੰਦਗੀ ‘ਚ ਪਹਿਲੀ ਵਾਰ ਸਕਾਟਲੈਂਡ ਤੋਂ ਕਰਨਗੇ ਨਵੇਂ ਪ੍ਰਧਾਨ ਮੰਤਰੀ ਦੇ ਨਾਮ ਦਾ ਐਲਾਨ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੋਇਮ ਦੇ ਹੁਣ ਤੱਕ ਦੇ ਸਮੇਂ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਉਹ ਨਵੇਂ ਚੁਣੇ ਜਾਣ ਵਾਲੇ ਪ੍ਰਧਾਨ ਮੰਤਰੀ ਦੇ ਨਾਮ ਦਾ ਐਲਾਨ ਸਕਾਟਲੈਂਡ ਦੀ ਧਰਤੀ ਤੋਂ ਕਰਨਗੇ। ਬਕਿੰਘਮ … More
ਸਕਾਟਲੈਂਡ ਵਿੱਚ ਘਰੇਲੂ ਹਿੰਸਾ ਖਿਲਾਫ ਕਾਨੂੰਨ ਬਣਨ ਵੱਲ ਵਧ ਰਹੇ ਹਨ ਕਦਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਪੈਮ ਗੋਸਲ ਨੂੰ ਮਈ 2021 ਵਿੱਚ ਸਕਾਟਲੈਂਡ ਦੀ ਧਰਤੀ ‘ਤੇ ਹੁਣ ਤੱਕ ਦੀ ਪਹਿਲੀ ਸਿੱਖ ਐੱਮ.ਐੱਸ.ਪੀ. ਹੋਣ ਦਾ ਮਾਣ ਹਾਸਲ ਹੋਇਆ ਸੀ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਪੈਮ ਗੋਸਲ ਨੇ ਜਿਸ ਸਰਗਰਮੀ ਨਾਲ ਆਪਣੇ ਕਾਰਜ ਆਰੰਭੇ … More
ਸਕਾਟਲੈਂਡ: ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਵਿਭਾਗ ਵੱਲੋਂ ਬਿਮਾਰੀਆਂ ਫੈਲਣ ਸਬੰਧੀ ਚੇਤਾਵਨੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਤਨਖਾਹ ਵਾਧੇ ਦੇ ਸੰਬੰਧ ਵਿੱਚ ਕੀਤੀ ਹੜਤਾਲ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ। ਕਰਮਚਾਰੀਆਂ ਦੀਆਂ ਯੂਨੀਅਨਾਂ ਯੂਨਾਈਟ ਅਤੇ ਦ ਜੀ ਐੱਮ ਬੀ ਨੇ ਕੌਂਸਲਾਂ ਵੱਲੋਂ ਦਿੱਤੇ ਸੁਝਾਵਾਂ ਨੂੰ … More
ਬਰੈਡਫੋਰਡ: ਬੀਕਾਸ ਸੰਸਥਾ ਦੇ ਉੱਦਮ ਨਾਲ “ਧੰਨ ਲੇਖਾਰੀ ਨਾਨਕਾ” ਨਾਟਕ ਦੀ ਸਫ਼ਲ ਪੇਸ਼ਕਾਰੀ
ਬਰੈਡਫੋਰਡ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰੈਡਫੋਰਡ ਦੀ ਨਾਮਵਾਰ ਸੰਸਥਾ ਬਰਿਟਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋਸੀਏਸ਼ਨ ਆਫ ਸਿੱਖਸ (ਬੀਕਾਸ) ਵੱਲੋਂ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਬਰੈਡਫੋਰਡ ਦੇ ਸ਼ਹੀਦ ਊਧਮ ਸਿੰਘ ਹਾਲ ਵਿੱਚ ਡਾ: ਸਾਹਿਬ ਸਿੰਘ ਦੁਆਰਾ ਰਚਿਤ ਨਾਟਕ “ਧੰਨ ਲੇਖਾਰੀ ਨਾਨਕਾ” ਦੀ ਪੇਸ਼ਕਾਰੀ … More
ਗੱਤਕਾ ਫੈਡਰੇਸਨ ਯੂਕੇ ਵੱਲੋਂ ਗੱਤਕਾ ਚੈਂਪੀਅਨਸ਼ਿਪ ਦੌਰਾਨ ਸੰਤ ਸੀਚੇਵਾਲ ਦਾ ਵਿਸ਼ੇਸ਼ ਸਨਮਾਨ
ਗਲਾਸਗੋ/ ਲੰਡਨ, (ਮਨਦੀਪ ਸਿੰਘ ਖੁਰਮੀ) – ਲਮਿੰਗਟਨ ਸਪਾ ਵਿਖੇ 8ਵੀਂ ਗੱਤਕਾ ਚੈਂਪੀਅਨਸ਼ਿਪ ਦਾ ਆਯੋਜਨ ਗੱਤਕਾਫੈਡਰੇਸਨ ਯੂਕੇ ਦੇ ਵਿਸ਼ੇਸ਼ ਉੱਦਮ ਨਾਲ ਕਰਵਾਇਆ ਗਿਆ। ਇਸ ਚੈਂਪੀਅਨਸ਼ਿਪ ਦੌਰਾਨ ਸੈਂਕੜਿਆਂ ਦੀ ਤਾਦਾਦ ਵਿੱਚ ਭੁਜੰਗੀ ਸਿੰਘਾਂ ਤੇ ਸਿੰਘਣੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਹਾਜ਼ਰੀ ਭਰੀ। … More
ਸਕਾਟਲੈਂਡ: ਯਮਲਾ ਜੱਟ ਪਰਿਵਾਰ ਦੇ ਹੀਰੇ ਵਿਜੇ ਯਮਲਾ ਦਾ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ-ਪੰਜਾਬੀ ਸੰਗੀਤ ਜਗਤ ਵਿੱਚ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੇ ਪਰਿਵਾਰ ਦਾ ਨਾਂ ਸਤਿਕਾਰ ਸਹਿਤ ਲਿਆ ਜਾਂਦਾ ਹੈ। ਆਪਣੇ ਦਾਦਾ ਜੀ ਦੀ ਸੰਗੀਤਕ ਵਿਰਾਸਤ ਨੂੰ ਉਹਨਾਂ ਦੇ ਪੋਤਰੇ ਅੱਗੇ ਤੋਰ ਹਰੇ ਹਨ। ਵਿਜੇ ਯਮਲਾ ਉਹਨਾਂ ਦਾ … More
ਪਾਕਿਸਤਾਨ ’ਚ ਜਬਰੀ ਧਰਮ ਬਦਲੀ ਤੇ ਨਿਕਾਹ ਦਾ ਸ਼ਿਕਾਰ ਬਣੀ ਸਿੱਖ ਕੁੜੀ ਦੀਨਾ ਕੌਰ ਦਾ ਮਾਮਲਾ ਦਿੱਲੀ ਕਮੇਟੀ ਨੇ ਪਾਕ ਹਾਈ ਕਮਿਸ਼ਨ ਕੋਲ ਚੁੱਕਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਵਫ਼ਦ ਵੱਲੋਂ ਅੱਜ ਇਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਰਾਜਨੀਤਕ ਸਲਾਹਕਾਰ ਸ੍ਰੀ ਏਜਾਜ ਖਾਨ … More
ਸਕਾਟਲੈਂਡ: ਲਗਭਗ 50 ਸਾਲ ਪਹਿਲਾਂ ਕੀਤੀਆਂ ਕਰਤੂਤਾਂ ਦੀ ਸਜ਼ਾ ਹੁਣ 72 ਸਾਲ ਦੀ ਉਮਰ ‘ਚ ਮਿਲੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿ ਕਾਨੂੰਨ ਦਾ ਡੰਡਾ ਜਦੋਂ ਚਲਦਾ ਹੈ ਤਾਂ ਕਈ ਵਾਰ ਮਿਸਾਲੀ ਫੈਸਲੇ ਵੀ ਹੋ ਜਾਂਦੇ ਹਨ। ਐਬਰਡੀਨ ਦੇ ਬੁਕਾਨ ਇਲਾਕੇ ਦੇ ਜੌਹਨ ਸਿਨਕਲੇਅਰ ਨੂੰ ਜਵਾਨੀ ਵੇਲੇ ਕੀਤੇ ਜਿਣਸੀ ਸੋਸ਼ਣ ਵਰਗੇ ਕਾਰਨਾਮਿਆਂ ਦੀ ਸਜ਼ਾ … More









