ਅੰਤਰਰਾਸ਼ਟਰੀ
ਸਕਾਟਲੈਂਡ: ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਚੂਹਿਆਂ ਦੀ ਛਾਉਣੀ ਬਣੀ ਰਾਜਧਾਨੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਵਿੱਚ ਸਫਾਈ ਕਾਮਿਆਂ ਵੱਲੋਂ ਤਨਖਾਹ ਵਾਧੇ ਸੰਬੰਧੀ ਮੁੱਦਿਆਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਚੂਹਿਆਂ ਦਾ ਸੰਕਟ ਪੈਦਾ ਹੋ ਗਿਆ ਹੈ। ਕਰਮਚਾਰੀਆਂ ਦੀ ਹੜਤਾਲ ਦੇ ਨਤੀਜੇ ਵਜੋਂ ਸ਼ਹਿਰ ਵਿੱਚ ਭੋਜਨ ਦੀ … More
ਸਕਾਟਲੈਂਡ: ਸੜਕ ਹਾਦਸੇ ‘ਚ ਮਾਰੇ ਗਏ 3 ਭਾਰਤੀ ਵਿਦਿਆਰਥੀ, ਇੱਕ ਗੰਭੀਰ ਜ਼ਖ਼ਮੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਭਾਰਤੀ ਮੂਲ ਦੇ ਚਾਰ ਦੋਸਤਾਂ ਨੂੰ ਕੀ ਪਤਾ ਸੀ ਕਿ ਸਕਾਟਲੈਂਡ ਵਿੱਚ ਛੁੱਟੀਆਂ ਮਨਾਉਣ ਤਾਂ ਆ ਗਏ ਪਰ ਵਾਪਸ ਜਿਉਂਦਾ ਇੱਕ ਹੀ ਜਾਵੇਗਾ। ਅਜਿਹੀ ਭਿਆਨਕ ਘਟਨਾ ਲੈਸਟਰ ਯੂਨੀਵਰਸਿਟੀ ਦੇ ਤਿੰਨ ਵਿਦਿਆਰਥੀਆਂ ਤੇ ਇੱਕ ਡਿਗਰੀ ਕਰ ਚੁੱਕੇ … More
ਸਕਾਟਲੈਂਡ: ਪੇਜ਼ਲੀ ਦੀ 10 ਕਿਲੋਮੀਟਰ ਦੌੜ ਦੋ ਸਕੇ ਭਰਾਵਾਂ ਨੇ ਜਿੱਤੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਕੋਰੋਨਾ ਦੀ ਮਾਰ ਹੇਠ ਆ ਕੇ ਪੇਜ਼ਲੀ ਦੀ ਸਾਲਾਨਾ 10 ਕਿਲੋਮੀਟਰ ਦੌੜ ਦੋ ਸਾਲ ਨਾ ਹੋ ਸਕੀ। ਇਸ ਵਰ੍ਹੇ ਦੀ ਇਹ ਦੌੜ ਬੀਤੇ ਦਿਨ ਕਰਵਾਈ ਗਈ ਜਿਸ ਵਿੱਚ 2500 ਦੌੜਾਕਾਂ ਨੇ ਹਿੱਸਾ ਲਿਆ। ਕਾਂ ਦੀ ਅੱਖ … More
ਸਕਾਟਲੈਂਡ : ਬਿਜਲੀ ਸਪਲਾਈ ਨੂੰ ਅੱਪਗ੍ਰੇਡ ਕਰਨ ਵਾਸਤੇ ਲਈ ਜਾ ਰਹੀ ਹੈ ਹੈਲੀਕਾਪਟਰਾਂ ਦੀ ਮੱਦਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕੁੱਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਨੂੰ ਅੱਪਗ੍ਰੇਡ ਕਰਨ ਲਈ 10 ਮਿਲੀਅਨ ਪੌਂਡ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਹਵਾਈ ਸਹਾਇਤਾ ਲਈ ਜਾ ਰਹੀ ਹੈ। ਇਸ ਪ੍ਰੋਜੈਕਟ ਵਿੱਚ ਹੈਲੀਕਾਪਟਰਾਂ … More
ਸਕਾਟਲੈਂਡ: ਲਹਿੰਦੇ ਪੰਜਾਬ ਦੇ ਸਾਬਕਾ ਗਵਰਨਰ ਦਾ ਚੜ੍ਹਦੇ ਪੰਜਾਬ ਦੇ ਦੋਸਤਾਂ ਨੇ ਮਨਾਇਆ ਜਨਮਦਿਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਸਥਿਤ ਬੰਬੇ ਬਲੂਅਜ਼ ਵਿਖੇ ਭਾਈਚਾਰਕ ਸਾਂਝ ਵਧਾਉਣ ਹਿੱਤ ਇੱਕ ਵਿਸ਼ੇਸ਼ ਸਮਾਗਮ ਉੱਘੇ ਕਾਰੋਬਾਰੀ ਸੋਹਣ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਪਾਕਿਸਤਾਨ ਪੰਜਾਬ ਦੇ ਦੋ ਵਾਰ ਗਵਰਨਰ ਰਹਿ ਚੁੱਕੇ … More
ਸਕਾਟਲੈਂਡ: ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਵਾਪਸ ਭਾਰਤ ਭੇਜਣ ਲਈ ਗਲਾਸਗੋ ਲਾਈਫ ਮਿਊਜ਼ੀਅਮ ਨੇ ਕੀਤੀ ਪਹਿਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਦੀ ਭਾਰਤ ਨੂੰ ਮੁੜ ਸਪੁਰਦਗੀ ਕਰਨ ਦੀ ਗਲਾਸਗੋ ਲਾਈਫ ਮਿਊਜ਼ੀਅਮ ਨੇ ਪਹਿਲ ਕੀਤੀ ਹੈ। ਇਸ ਤਰ੍ਹਾਂ ਇਹ ਅਜਾਇਬ ਘਰ ਯੂਕੇ ਦਾ ਪਹਿਲਾ ਅਜਿਹਾ ਅਜਾਇਬ ਘਰ ਬਣ ਗਿਆ ਹੈ ਜਿਸਨੇ ਭਾਰਤ ਤੋਂ … More
ਸਕਾਟਲੈਂਡ : ਐੱਮ ਪੀ ਮਾਰਗਰੇਟ ਫੇਰੀਅਰ ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਲਈ ਦੋਸ਼ੀ ਮੰਨਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਸਾਬਕਾ ਐੱਸ ਐੱਨ ਪੀ ਪਾਰਟੀ ਦੀ ਐੱਮ ਪੀ ਮਾਰਗਰੇਟ ਫੇਰੀਅਰ ਨੂੰ ਕੋਵਿਡ ਦੌਰ ਦੇ ਦੌਰਾਨ ਸਤੰਬਰ 2020 ਵਿੱਚ ਇਕਾਂਤਵਾਸ ਹੋਣ ਲਈ ਕਹੇ ਜਾਣ ਤੋਂ ਬਾਅਦ ਸਕਾਟਲੈਂਡ ਅਤੇ ਲੰਡਨ ਵਿਚਕਾਰ ਇੱਕ ਰੇਲਗੱਡੀ ਵਿੱਚ ਯਾਤਰਾ … More
ਬੈਡਫ਼ੋਰਡ ਵਿਖੇ ਪੰਜਾਬੀਆਂ ਨੇ ਨਾਟਕ ‘ਧੰਨ ਲੇਖਾਰੀ ਨਾਨਕਾ’ ਦਾ ਮਾਣਿਆ ਭਰਪੂਰ ਆਨੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਬੈਡਫ਼ਰਡ ਦੇ ‘ਦੀ ਪਲੇਸ’ ਥੀਏਟਰ ਵਿੱਚ ‘ਧੰਨ ਲਿਖਾਰੀ ਨਾਨਕਾ’ ਨਾਟਕ ਦਾ ਅਯੋਜਨ ਸ਼ ਬਲਵੰਤ ਸਿੰਘ ਗਿੱਲ ਨੇ ਆਪਣੇ ਦੋਸਤਾਂ ਸ਼; ਸ਼ਮਿੰਦਰ ਸਿੰਘ ਗਰਚਾ, ਸ਼; ਪਰਮਜੀਤ ਸਿੰਘ ਸੋਹਲ, ਸ਼; ਸਰਬਣ ਸਿੰਘ ਮੰਡੇਰ, ਸ਼; ਬਲਵੀਰ ਸਿੰਘ ਢੀਂਡਸਾ, ਸ਼; … More
ਯੂਕੇ: ਸਾਬਿਰ ਅਲੀ ਸਾਬਿਰ ਦੀ ਪੁਸਤਕ ‘ਭੁੱਖ’ ਦੇ ਲੋਕ ਅਰਪਣ ਸੰਬੰਧੀ ਸਮਾਗਮ ਕਰਵਾਇਆ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਇਹਨੀਂ ਦਿਨੀਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸ਼ਾਇਰ ਯੂਕੇ ਦੌਰੇ ‘ਤੇ ਆਏ ਹੋਏ ਹਨ। ਜਿਹਨਾਂ ਵਿੱਚ ਸਾਬਿਰ ਅਲੀ ਸਾਬਿਰ, ਤਾਹਿਰਾ ਸਰਾ, ਸਿਮਰਨ ਅਕਸ ਤੇ ਸੁਨੀਲ ਸਾਜੱਲ ਦੇ ਨਾਂ ਸ਼ਾਮਲ ਹਨ। ਸਾਬਿਰ ਅਲੀ ਸਾਬਿਰ ਦੀ ਪੁਸਤਕ … More
ਯੂਕ੍ਰੇਨ-ਰੂਸ ਦੀ ਜੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਿਰ ’ਤੇ ਰੱਖ ਸੁਰੱਖਿਅਤ ਬ੍ਰਿਟੇਨ ਪਹੁੰਚਾਉਣ ਵਾਲੇ ਸਿਮਰਨ ਸਿੰਘ ਦਾ ਦਿੱਲੀ ਕਮੇਟੀ ਵੱਲੋਂ ਹੋਇਆ ਸਨਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੂਕ੍ਰੇਨ-ਰੂਸ ’ਚ ਜਾਰੀ ਭਿਆਨਕ ਜੰਗ ਅਤੇ ਬੰਮਬਾਰੀ ਵਿਚਾਲੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਯੂਕ੍ਰੇਨ ਦੇ ਗੁਰਦੁਆਰੇ ’ਚ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ’ਤੇ ਰੱਖ ਕੇ ਸੁਰੱਖਿਅਤ ਬ੍ਰਿਟੇਨ ਪਹੁੰਚਾਉਣ ਵਾਲੇ ਅਮਰੀਕਨ ਸਿੱਖ … More










