ਅੰਤਰਰਾਸ਼ਟਰੀ
ਯੂਕੇ: ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਵਾਲੇ ਨੋਟਾਂ ਅਤੇ ਸਿੱਕਿਆਂ ਨੂੰ ਬਦਲਣ ਦੀ ਯੋਜਨਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਾਰਾਣੀ ਐਲਿਜ਼ਾਬੈਥ ਦੀ ਮੌਤ ਨੇ ਜਿੱਥੇ ਰਾਸ਼ਟਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ ਉੱਥੇ ਹੀ ਯੂਨਾਈਟਿਡ ਕਿੰਗਡਮ ਵਿੱਚ ਤਬਦੀਲੀਆਂ ਦਾ ਇੱਕ ਦੌਰ ਵੀ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਨੋਟਾਂ ਅਤੇ ਸਿੱਕਿਆਂ ਆਦਿ ਤੋਂ … More
ਬ੍ਰਿਟੇਨ ਦੀ ਮਹਾਰਾਣੀ ਏਲਿਜ਼ਾਬੇਥ-ਦੂਜੀ ਨਹੀਂ ਰਹੀ
ਲੰਦਨ- ਬ੍ਰਿਟੇਨ ਵਿਚ ਸਭ ਤੋਂ ਲੰਮੇਂ ਸਮੇਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਏਲਿਜ਼ਾਬੇਥ-ਦੂਜੀ ਦਾ 96 ਸਾਲਾਂ ਦੀ ਉਮਰ ਵਿੱਚ ਸੁਰਗਵਾਸ ਹੋ ਗਿਆ। ਉਨ੍ਹਾਂ ਨੇ ਬ੍ਰਿਟੇਨ ‘ਤੇ 70 ਸਾਲਾਂ ਤੱਕ ਰਾਜ ਕੀਤਾ। ਏਲਿਜ਼ਾਬੇਥ 1952 ਵਿੱਚ ਬ੍ਰਿਟੇਨ ਦੀ ਮਹਾਰਾਣੀ ਬਣੀ ਸੀ। ਉਨ੍ਹਾਂ … More
ਸਕਾਟਲੈਂਡ: ਬੱਚਿਆਂ ਨੂੰ ਮਿਲਦਾ ਭੱਤਾ 25 ਪੌਂਡ ਹਫ਼ਤਾ ਤੱਕ ਵਧੇਗਾ, ਫਸਟ ਮਨਿਸਟਰ ਵੱਲੋਂ ਪੁਸ਼ਟੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਕੌਟਿਸ਼ ਚਾਈਲਡ ਪੇਮੈਂਟ ਨੂੰ ਹਫ਼ਤੇ ਵਿੱਚ £25 ਤੱਕ ਵਧਾਉਣ ਦੀ ਪੁਸ਼ਟੀ ਕੀਤੀ ਹੈ। ਫਸਟ ਮਨਿਸਟਰ ਨੇ ਪੁਸ਼ਟੀ ਕੀਤੀ ਹੈ ਕਿ ਸਕੌਟਿਸ਼ ਚਾਈਲਡ ਪੇਮੈਂਟ £20 ਪ੍ਰਤੀ ਹਫ਼ਤੇ ਤੋਂ £25 ਤੱਕ … More
ਨਿਊਯਾਰਕ ਦੇ ਟਾਇਮਸ ਸਕੁਏਅਰ ‘ਤੇ ਬੰਦੀ ਸਿੰਘਾਂ ਦੇ ਹੱਕ ‘ਚ ਵਰਲਡ ਸਿੱਖ ਪਾਰਲੀਮੈਂਟ ਦੀ ਹਿਊਮਨ ਰਾਈਟਸ ਕਾਉਂਸਿਲ ਵਲੋਂ ਜ਼ੋਰਦਾਰ ਪ੍ਰਚਾਰ
ਨਿਊਯਾਰਕ – ਵਰਲਡ ਸਿੱਖ ਪਾਰਲੀਮੈਂਟ ਦੀ ਹਿਊਮਨ ਰਾਈਟਸ ਕਾਉਂਸਿਲ ਵਲੋਂ ਅਜ ਟਾਇਮਸ ਸਕੁਏਅਰ ਵਿਖੇ ਜਥੇਦਾਰ ਭਾਈ ਜਗਤਾਰ ਸਿੰਘ ਜੀ ਹਵਾਰਾ ਸਮੇਤ ਸਮੂਹ ਬੰਦੀ ਸਿੰਘਾਂ ਦੇ ਹੱਕ ਵਿਚ ਵੱਡੇ ਪੋਸਟਰ, ਫੋਟੋਆਂ ਲਗਾ ਕੇ ਜਿਨ੍ਹਾਂ ਦੇ ਵਿਚ ਹਰ ਇਕ ਬੰਦੀ ਸਿੰਘ ਬਾਰੇ … More
ਸਕਾਟਲੈਂਡ: ਖੁਦਕੁਸ਼ੀ ਕਾਰਨ ਹੋਈਆਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀਆਂ ਮੌਤਾਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਕਿਸੇ ਵੀ ਸਮਾਜ ਦੀ ਖੁਸ਼ਹਾਲੀ ਇਸ ਗੱਲ ਤੋਂ ਵੀ ਦੇਖੀ ਜਾ ਸਕਦੀ ਹੈ ਕਿ ਉਸ ਸਮਾਜ ਵਿੱਚ ਹੋਈਆਂ ਮੌਤਾਂ ਦੀ ਅਸਲ ਵਜ੍ਹਾ ਕੀ ਸੀ? ਇਸ ਸੰਬੰਧੀ ਨਸ਼ਰ ਹੋਣ ਵਾਲੇ ਅੰਕੜੇ ਨਿਰਸੰਦੇਹ ਬਹੁਤ ਹੀ ਹੈਰਾਨੀਜਨਕ ਸੱਚ ਸਾਹਮਣੇ … More
ਸਕਾਟਲੈਂਡ: ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਵੱਲੋਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਸਕਾਟਲੈਂਡ ਵਿੱਚ ਭਾਰਤੀ ਭਾਈਚਾਰੇ ਨਾਲ ਸੰਬੰਧਤ ਸੰਸਥਾਵਾਂ ਲਈ ਛੱਤਰੀ ਵਾਂਗ ਕੰਮ ਕਰ ਰਹੀ ਸੰਸਥਾ ਹੈ। ਏ.ਆਈ.ਓ. ਦੀ ਟੀਮ ਹਰ ਸਮਾਗਮ ਸਮਰਪਣ ਭਾਵਨਾ ਨਾਲ ਕਰਦੀ ਆਈ ਹੈ। ਬੀਤੇ ਦਿਨ ਭਾਰਤ ਦੀ ਆਜਾਦੀ … More
ਵੁਲਵਰਹੈਂਪਟਨ ਵਿਖੇ ਨਾਟਕ ਧਨੁ ਲੇਖਾਰੀ ਨਾਨਕਾ ਨੇ ਬੰਨ੍ਹਿਆ ਸਮਾਂ
ਗਲਾਸਗੋ/ ਵੁਲਵਰਹੈਂਪਟਨ, (ਮਨਦੀਪ ਖੁਰਮੀ ਹਿੰਮਤਪੁਰਾ) – ਨਾਟਕਕਾਰ ਡਾ. ਸਾਹਿਬ ਸਿੰਘ ਦੇ ਬਹੁ-ਚਰਚਿਤ ਨਾਟਕ ‘ਧਨੁ ਲੇਖਾਰੀ ਨਾਨਕਾ’ ਦੀਆਂ ਯੂਕੇ ਵਿੱਚ ਪੇਸ਼ਕਾਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਹੀ ਭਾਰਤ ਪਾਕਿਸਤਾਨ ਦੀ ਵੰਡ, ਆਜ਼ਾਦੀ ਦੀ 75ਵੀਂ ਵਰ੍ਹੇ-ਗੰਢ ਤੇ ਅਮਨ-ਸ਼ਾਂਤੀ ਨੂੰ … More
ਯੂਕੇ ਦੀਆਂ ਸੰਸਥਾਵਾਂ ਨੇ ਦਿੱਤਾ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਖਿਲਾਫ ਮੁਹਿੰਮ ਚਲਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ
ਗਲਾਸਗੋ/ ਗ੍ਰੇਵਜੈਂਡ, (ਮਨਦੀਪ ਖੁਰਮੀ ਹਿੰਮਤਪੁਰਾ) – ਭਾਰਤ ਪਾਕਿਸਤਾਨ ਮੈਚ ਦੌਰਾਨ ਹੱਥ ਵਿੱਚੋਂ ਕੈਚ ਛੁੱਟ ਜਾਣ ਕਰਕੇ ਕ੍ਰਿਕਟ ਖਿਡਾਰੀ ਅਰਸ਼ਦੀਪ ਸਿੰਘ ਨੂੰ ਵੱਡੀ ਪੱਧਰ ‘ਤੇ ਨਿਸ਼ਾਨਾ ਬਣਾਇਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਵੱਖ ਵੱਖ ਤਰ੍ਹਾਂ ਦੇ ਭੱਦੇ ਅਸ਼ਲੀਲ ਕੁਮੈਂਟ ਦੇਖਣ ਨੂੰ … More
ਪੰਜ ਦਰਿਆ’ ਵੱਲੋਂ ਗਾਇਕ ਹਰਫ਼ ਚੀਮਾ ਦਾ ਕਿਸਾਨ ਅੰਦੋਲਨ ‘ਚ ਲਾਸਾਨੀ ਯੋਗਦਾਨ ਬਦਲੇ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਦਿੱਲੀ ਦੀਆਂ ਬਰੂਹਾਂ ‘ਤੇ ਲੜ ਕੇ ਜਿੱਤਿਆ ਸੰਘਰਸ਼ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕਰ ਗਿਆ। ਲੋਕ ਸੈਂਕੜੇ ਸਾਲਾਂ ਤੱਕ ਕਿਸਾਨਾਂ ਮਜ਼ਦੂਰਾਂ ਦੇ ਜਜ਼ਬੇ ਦੀਆਂ ਉਦਾਹਰਣਾਂ ਦੇਇਆ ਕਰਨਗੇ। ਇਸ ਅੰਦੋਲਨ ਦੌਰਾਨ ਕਲਾ ਖੇਤਰ ਨੇ ਵੀ ਅਥਾਹ ਯੋਗਦਾਨ … More
ਲੰਡਨ: ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਪੁਆਈ ਸੰਤ ਸੀਚੇਵਾਲ ਦੀ ਪਾਰਲੀਮੈਂਟ ਦੇ ਦੋ ਸਦਨਾਂ ‘ਚ ਫੇਰੀ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਹਨੀਂ ਦਿਨੀਂ ਬਰਤਾਨੀਆ ਫੇਰੀ ‘ਤੇ ਹਨ। ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਸੰਤ ਸੀਚੇਵਾਲ ਨੂੰ ਬਰਤਾਨੀਆ ਦੀ ਪਾਰਲੀਮੈਂਟ ਦੇ ਦੋਹਾਂ ਸਦਨਾਂ … More









