ਅੰਤਰਰਾਸ਼ਟਰੀ
ਇੰਡੀਅਨ ਵਰਕਰਜ਼ ਐਸੋ: (ਜੀਬੀ) ਦੇ ਉੱਦਮ ਨਾਲ “ਧੰਨ ਲੇਖਾਰੀ ਨਾਨਕਾ” ਨਾਟਕ ਦੀ ਸਫਲ ਪੇਸ਼ਕਾਰੀ
ਗਲਾਸਗੋ/ਈਰਥ ਕੈਂਟ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਡੀਅਨ ਵਰਕਰਜ ਐਸੋਸੀਏਸਨ (ਜੀਬੀ) ਗਰੀਨਿਚ ਤੇ ਬੈਕਸਲੀ ਬ੍ਰਾਂਚ ਵੱਲੋ ਸਲਾਨਾ ਪਬਲਿਕ ਮੀਟਿੰਗ ਈਰਥ ਕੈਂਟ ਵਿਖੇ ਆਯੋਜਿਤ ਕੀਤੀ ਗਈ। ਜਿਸ ਦੌਰਾਨ ਪ੍ਰਸਿੱਧ ਰੰਗ-ਮੰਚ ਕਲਾਕਾਰ ਡਾ. ਸਾਹਿਬ ਸਿੰਘ ਦੁਆਰਾ “ਧੰਨ ਲੇਖਾਰੀ ਨਾਨਕਾ“ ਨਾਟਕ ਦੀ ਸਫਲ ਅਦਾਕਾਰੀ … More
ਟਰੱਸ ਨੇ ਸਕਾਟਲੈਂਡ ਦੀ ਫਸਟ ਮਨਿਸਟਰ ਨੂੰ ਕਿਹਾ ਸੀ ‘ਅਟੈਨਸ਼ਨ ਸੀਕਰ”
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬੀਤੇ ਦਿਨੀਂ ਸਕਾਟਲੈਂਡ ਦੀ ਫਸਟ ਮਨਿਸਟਰ ਤੇ ਐੱਸ ਐੱਨ ਪੀ ਪ੍ਰਮੁੱਖ ਨਿਕੋਲਾ ਸਟਰਜਨ ਬਾਰੇ ਲਿਜ਼ ਟਰੱਸ ਵੱਲੋਂ ਦਿੱਤਾ ਬਿਆਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਿਜ਼ ਟਰੱਸ … More
ਸਕਾਟਲੈਂਡ: ਗਲਾਸਗੋ ‘ਚ ਗੱਡੀਆਂ ਪਾਰਕ ਕਰਨ ਲਈ ਡਰਾਇਵਰਾਂ ਨੇ ਖਰਚੇ 25 ਮਿਲੀਅਨ ਤੋਂ ਵੱਧ ਪੌਂਡ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੱਡੀ ਹਰ ਕਿਸੇ ਲਈ ਜ਼ਰੂਰੀ ਸਾਧਨ ਬਣੀ ਹੋਈ ਹੈ। ਸ਼ਹਿਰਾਂ ‘ਚ ਗੱਡੀ ਪਾਰਕ ਕਰਨ ਲਈ ਭੁਗਤਾਨ ਕਰਨਾ ਪੈਂਦਾ ਹੈ। ਗਲਾਸਗੋ ਦੀ ਗੱਲ ਕਰੀਏ ਤਾਂ ਪਿਛਲੇ ਤਿੰਨ ਵਿੱਤੀ ਸਾਲਾਂ ਵਿੱਚ ਡਰਾਈਵਰਾਂ ਨੇ ਸ਼ਹਿਰ ਵਿੱਚ ਗੱਡੀਆਂ ਪਾਰਕ … More
ਕੋਵਿਡ ਦੌਰਾਨ ਵਿਗੜੀਆਂ ਲੋਕਾਂ ਦੀਆਂ ਆਦਤਾਂ- ਸਿਹਤ ਮਾਹਿਰ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)-ਵਿਸਕੀ ਦੇ ਘਰ ਵਜੋਂ ਜਾਣੇ ਜਾਂਦੇ ਸਕਾਟਲੈਂਡ ਵਿੱਚ ਕੋਵਿਡ ਦੌਰਾਨ ਅਲਕੋਹਲ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਪਿਛਲੇ 13 ਸਾਲਾਂ ਦੇ ਮੁਕਾਬਲੇ ਉੱਚੇ ਪੱਧਰ ‘ਤੇ ਦਰਜ ਹੋਇਆ ਹੈ। ਪ੍ਰਕਾਸ਼ਿਤ ਹੋਏ ਨਵੇਂ ਅੰਕੜਿਆਂ ਅਨੁਸਾਰ ਸ਼ਰਾਬਨੋਸ਼ੀ ਕਾਰਨ ਪਿਛਲੇ ਸਾਲ 1245 … More
ਬਰਤਾਨਵੀ ਪਾਰਲੀਮੈਂਟ ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਤੇ 1947 ਕਤਲੇਆਮ ‘ਚ ਮਾਰੇ ਗਏ ਪੰਜਾਬੀਆਂ ਨੂੰ ਯਾਦ ਕਰਨ ਹਿਤ ਸਮਾਗਮ 12 ਸਤੰਬਰ ਨੂੰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦੇ 125ਵੇਂ ਅਤੇ 1947 ਵੰਡ ਵੇਲੇ ਹੋਏ ਕਤਲੇਆਮ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਬਰਤਾਨੀਆ ਦੇ ਪਾਰਲੀਮੈਂਟ ਵਿੱਚ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਵੱਲੋਂ 12 ਸਤੰਬਰ ਨੂੰ ਕਰਵਾਇਆ ਜਾ … More
ਸਕਾਟਲੈਂਡ: ਸਕੂਲੀ ਵਿਦਿਆਰਥੀਆਂ ਵਿੱਚ ਈ-ਸਿਗਰਟ ਦੀ ਵਰਤੋਂ ਧਾਰ ਰਹੀ ਹੈ ਵਿਕਰਾਲ ਰੂਪ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਮਾਪਿਆਂ ਨੂੰ ਵੇਪ (ਈ-ਸਿਗਰਟ) ਦੀ ਵਰਤੋਂ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਥਾਹ ਵਾਧੇ ਬਾਰੇ ਚੇਤਾਵਨੀ ਦਿੱਤੀ ਗਈ ਹੈ। ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਵੇਪ ਦੀ ਵੱਧ ਰਹੀ ਵਰਤੋਂ ਚਿੰਤਾ ਦਾ ਵਿਸ਼ਾ … More
ਯੂਕੇ: ਕੇਲਿਆਂ ‘ਚ ਲੁਕੋਈ ਅੱਧੇ ਟਨ ਤੋਂ ਵੱਧ ਕੋਕੀਨ ਥੇਮਜ ਬੰਦਰਗਾਹ ’ਤੇ ਜਬਤ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਦੱਖਣ-ਪੂਰਬੀ ਇੰਗਲੈਂਡ ਦੇ ਏਸੇਕਸ ਤੱਟ ਸਥਿਤ ਲੰਡਨ ਗੇਟਵੇ ’ਤੇ ਕੋਲੰਬੀਆ ਤੋਂ ਯਾਤਰਾ ਕਰਨ ਵਾਲੀ ਕਿਸ਼ਤੀ ’ਤੇ ਅੱਧੇ ਟਨ ਤੋਂ ਵੱਧ ਕਲਾਸ ਏ ਡਰੱਗ ਜਬਤ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਂਚਕਰਤਾਵਾਂ ਨੇ ਮੰਗਲਵਾਰ ਨੂੰ … More
ਲਾਦੇਨ ਦੇ ਪਰਿਵਾਰ ਤੋਂ 1 ਮਿਲੀਅਨ ਪੌਂਡ ਚੈਰਿਟੀ ਲੈਣ ਕਰਕੇ ਪ੍ਰਿੰਸ ਚਾਰਲਸ ਵਿਵਾਦਾਂ ‘ਚ ਘਿਰੇ
ਲੰਡਨ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਓਸਾਮਾ ਬਿਨ ਲਾਦੇਨ ਦੇ ਪਰਿਵਾਰ ਤੋਂ 1 ਮਿਲੀਅਨ ਪੌਂਡ ਸਵੀਕਾਰ ਕਰਨ ਕਰਕੇ ਪ੍ਰਿੰਸ ਚਾਰਲਸ ਬੀਤੀ ਰਾਤ ਇੱਕ ਤਾਜਾ ਤੂਫਾਨ ਵਿੱਚ ਫਸ ਗਏ ਹਨ। ਜਾਣਕਾਰੀ ਮੁਤਾਬਕ ਉਸਨੇ ਅਮਰੀਕਾ ਦੇ 9/11 ਹਮਲੇ ਦੇ ਪਿੱਛੇ ਅੱਤਵਾਦੀ ਮਾਸਟਰਮਾਈਂਡ ਦੇ … More
ਸਕਾਟਲੈਂਡ: ਬਿਜਲੀ ਬਿੱਲਾਂ ਦੀ ਸਤਾਈ ਔਰਤ ਚਾਰ ਸਾਲ ਤੋਂ ਸਟੋਰਾਂ ‘ਚ ਘੁੰਮ ਕੇ ਗੁਜ਼ਾਰਦੀ ਹੈ ਦਿਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਊਰਜਾ ਬਿੱਲਾਂ ‘ਚ ਦਿਨ ਬ ਦਿਨ ਹੋਏ ਤੇ ਹੋ ਰਹੇ ਵਾਧੇ ਨੇ ਲੋਕਾਂ ਦੀ ਜਾਨ ਮੁੱਠੀ ‘ਚ ਕੀਤੀ ਪਈ ਹੈ। ਕਿਸੇ ਦਾ ਜਿਉਣਾ ਐਨਾ ਵੀ ਦੁੱਭਰ ਹੋ ਸਕਦਾ ਹੈ ਕਿ ਸਵੇਰ ਤੋਂ ਲੈ ਕੇ ਰਾਤ ਤੱਕ … More
ਸਕਾਟਲੈਂਡ: ਆਖਿਰ ਸੰਮੋਹਨ ਵਿਧੀ ਦੀ ਮਦਦ ਨਾਲ ਛੱਡੀ 25 ਸਾਲ ਪੁਰਾਣੀ ਆਦਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਅਕਸਰ ਹੀ ਕਿਹਾ ਜਾਂਦਾ ਹੈ ਕਿ “ਵਾਰਿਸ ਸ਼ਾਹ ਨਾ ਆਦਤਾਂ ਜਾਂਦੀਆਂ ਨੇ, ਭਾਵੇਂ ਕੱਟੀਏ ਪੋਰੀਆਂ ਪੋਰੀਆਂ ਜੀ”। ਪਰ 57 ਸਾਲਾ ਕੈਰੋਲ ਲੈਮੰਡ ਨੇ ਹਿਪਨੋਟਾਈਜ ਹੋਣ ਤੋਂ ਬਾਅਦ ਆਖਰਕਾਰ ਆਪਣੀ 25 ਸਾਲਾਂ ਦੀ ਆਦਤ ਛੱਡ ਦਿੱਤੀ ਹੈ। … More










