ਅੰਤਰਰਾਸ਼ਟਰੀ

AdobeStock_486206297.jpeg.resized

ਸਕਾਟਲੈਂਡ: ਗਲਾਸਗੋ ‘ਚ ਗੱਡੀਆਂ ਪਾਰਕ ਕਰਨ ਲਈ ਡਰਾਇਵਰਾਂ ਨੇ ਖਰਚੇ 25 ਮਿਲੀਅਨ ਤੋਂ ਵੱਧ ਪੌਂਡ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੱਡੀ ਹਰ ਕਿਸੇ ਲਈ ਜ਼ਰੂਰੀ ਸਾਧਨ ਬਣੀ ਹੋਈ ਹੈ। ਸ਼ਹਿਰਾਂ ‘ਚ ਗੱਡੀ ਪਾਰਕ ਕਰਨ ਲਈ ਭੁਗਤਾਨ ਕਰਨਾ ਪੈਂਦਾ ਹੈ। ਗਲਾਸਗੋ ਦੀ ਗੱਲ ਕਰੀਏ ਤਾਂ ਪਿਛਲੇ ਤਿੰਨ ਵਿੱਤੀ ਸਾਲਾਂ ਵਿੱਚ ਡਰਾਈਵਰਾਂ ਨੇ ਸ਼ਹਿਰ ਵਿੱਚ ਗੱਡੀਆਂ ਪਾਰਕ … More »

ਅੰਤਰਰਾਸ਼ਟਰੀ | Leave a comment
drinking-alone

ਕੋਵਿਡ ਦੌਰਾਨ ਵਿਗੜੀਆਂ ਲੋਕਾਂ ਦੀਆਂ ਆਦਤਾਂ- ਸਿਹਤ ਮਾਹਿਰ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)-ਵਿਸਕੀ ਦੇ ਘਰ ਵਜੋਂ ਜਾਣੇ ਜਾਂਦੇ ਸਕਾਟਲੈਂਡ ਵਿੱਚ ਕੋਵਿਡ ਦੌਰਾਨ ਅਲਕੋਹਲ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਪਿਛਲੇ 13 ਸਾਲਾਂ ਦੇ ਮੁਕਾਬਲੇ ਉੱਚੇ ਪੱਧਰ ‘ਤੇ ਦਰਜ ਹੋਇਆ ਹੈ। ਪ੍ਰਕਾਸ਼ਿਤ ਹੋਏ ਨਵੇਂ ਅੰਕੜਿਆਂ ਅਨੁਸਾਰ ਸ਼ਰਾਬਨੋਸ਼ੀ ਕਾਰਨ ਪਿਛਲੇ ਸਾਲ 1245 … More »

ਅੰਤਰਰਾਸ਼ਟਰੀ | Leave a comment
FB_IMG_1656501894037.resized

ਬਰਤਾਨਵੀ ਪਾਰਲੀਮੈਂਟ ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਤੇ 1947 ਕਤਲੇਆਮ ‘ਚ ਮਾਰੇ ਗਏ ਪੰਜਾਬੀਆਂ ਨੂੰ ਯਾਦ ਕਰਨ ਹਿਤ ਸਮਾਗਮ 12 ਸਤੰਬਰ ਨੂੰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦੇ 125ਵੇਂ ਅਤੇ 1947 ਵੰਡ ਵੇਲੇ ਹੋਏ ਕਤਲੇਆਮ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਬਰਤਾਨੀਆ ਦੇ ਪਾਰਲੀਮੈਂਟ ਵਿੱਚ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਵੱਲੋਂ 12 ਸਤੰਬਰ ਨੂੰ ਕਰਵਾਇਆ ਜਾ … More »

ਅੰਤਰਰਾਸ਼ਟਰੀ | Leave a comment
PA-50654858.resized

ਸਕਾਟਲੈਂਡ: ਸਕੂਲੀ ਵਿਦਿਆਰਥੀਆਂ ਵਿੱਚ ਈ-ਸਿਗਰਟ ਦੀ ਵਰਤੋਂ ਧਾਰ ਰਹੀ ਹੈ ਵਿਕਰਾਲ ਰੂਪ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਮਾਪਿਆਂ ਨੂੰ ਵੇਪ (ਈ-ਸਿਗਰਟ) ਦੀ ਵਰਤੋਂ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਥਾਹ ਵਾਧੇ ਬਾਰੇ ਚੇਤਾਵਨੀ ਦਿੱਤੀ ਗਈ ਹੈ। ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਵੇਪ ਦੀ ਵੱਧ ਰਹੀ ਵਰਤੋਂ ਚਿੰਤਾ ਦਾ ਵਿਸ਼ਾ … More »

ਅੰਤਰਰਾਸ਼ਟਰੀ | Leave a comment
skynews-bananas-nca_5849759.resized

ਯੂਕੇ: ਕੇਲਿਆਂ ‘ਚ ਲੁਕੋਈ ਅੱਧੇ ਟਨ ਤੋਂ ਵੱਧ ਕੋਕੀਨ ਥੇਮਜ ਬੰਦਰਗਾਹ ’ਤੇ ਜਬਤ

ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਦੱਖਣ-ਪੂਰਬੀ ਇੰਗਲੈਂਡ ਦੇ ਏਸੇਕਸ ਤੱਟ ਸਥਿਤ ਲੰਡਨ ਗੇਟਵੇ ’ਤੇ ਕੋਲੰਬੀਆ ਤੋਂ ਯਾਤਰਾ ਕਰਨ ਵਾਲੀ ਕਿਸ਼ਤੀ ’ਤੇ ਅੱਧੇ ਟਨ ਤੋਂ ਵੱਧ ਕਲਾਸ ਏ ਡਰੱਗ ਜਬਤ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਂਚਕਰਤਾਵਾਂ ਨੇ ਮੰਗਲਵਾਰ ਨੂੰ … More »

ਅੰਤਰਰਾਸ਼ਟਰੀ | Leave a comment
290598727_5239792122741451_4290783795780653856_n.resized

ਲਾਦੇਨ ਦੇ ਪਰਿਵਾਰ ਤੋਂ 1 ਮਿਲੀਅਨ ਪੌਂਡ ਚੈਰਿਟੀ ਲੈਣ ਕਰਕੇ ਪ੍ਰਿੰਸ ਚਾਰਲਸ ਵਿਵਾਦਾਂ ‘ਚ ਘਿਰੇ

ਲੰਡਨ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਓਸਾਮਾ ਬਿਨ ਲਾਦੇਨ ਦੇ ਪਰਿਵਾਰ ਤੋਂ 1 ਮਿਲੀਅਨ ਪੌਂਡ ਸਵੀਕਾਰ ਕਰਨ ਕਰਕੇ ਪ੍ਰਿੰਸ ਚਾਰਲਸ ਬੀਤੀ ਰਾਤ ਇੱਕ ਤਾਜਾ ਤੂਫਾਨ ਵਿੱਚ ਫਸ ਗਏ ਹਨ। ਜਾਣਕਾਰੀ ਮੁਤਾਬਕ ਉਸਨੇ ਅਮਰੀਕਾ ਦੇ 9/11 ਹਮਲੇ ਦੇ ਪਿੱਛੇ ਅੱਤਵਾਦੀ ਮਾਸਟਰਮਾਈਂਡ ਦੇ … More »

ਅੰਤਰਰਾਸ਼ਟਰੀ | Leave a comment
0_Screen-Shot-2022-07-30-at-222457.resized

ਸਕਾਟਲੈਂਡ: ਬਿਜਲੀ ਬਿੱਲਾਂ ਦੀ ਸਤਾਈ ਔਰਤ ਚਾਰ ਸਾਲ ਤੋਂ ਸਟੋਰਾਂ ‘ਚ ਘੁੰਮ ਕੇ ਗੁਜ਼ਾਰਦੀ ਹੈ ਦਿਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਊਰਜਾ ਬਿੱਲਾਂ ‘ਚ ਦਿਨ ਬ ਦਿਨ ਹੋਏ ਤੇ ਹੋ ਰਹੇ ਵਾਧੇ ਨੇ ਲੋਕਾਂ ਦੀ ਜਾਨ ਮੁੱਠੀ ‘ਚ ਕੀਤੀ ਪਈ ਹੈ। ਕਿਸੇ ਦਾ ਜਿਉਣਾ ਐਨਾ ਵੀ ਦੁੱਭਰ ਹੋ ਸਕਦਾ ਹੈ ਕਿ ਸਵੇਰ ਤੋਂ ਲੈ ਕੇ ਰਾਤ ਤੱਕ … More »

ਅੰਤਰਰਾਸ਼ਟਰੀ | Leave a comment
0_JS273284361.resized

ਸਕਾਟਲੈਂਡ: ਆਖਿਰ ਸੰਮੋਹਨ ਵਿਧੀ ਦੀ ਮਦਦ ਨਾਲ ਛੱਡੀ 25 ਸਾਲ ਪੁਰਾਣੀ ਆਦਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਅਕਸਰ ਹੀ ਕਿਹਾ ਜਾਂਦਾ ਹੈ ਕਿ “ਵਾਰਿਸ ਸ਼ਾਹ ਨਾ ਆਦਤਾਂ ਜਾਂਦੀਆਂ ਨੇ, ਭਾਵੇਂ ਕੱਟੀਏ ਪੋਰੀਆਂ ਪੋਰੀਆਂ ਜੀ”। ਪਰ 57 ਸਾਲਾ ਕੈਰੋਲ ਲੈਮੰਡ ਨੇ ਹਿਪਨੋਟਾਈਜ ਹੋਣ ਤੋਂ ਬਾਅਦ ਆਖਰਕਾਰ ਆਪਣੀ 25 ਸਾਲਾਂ ਦੀ ਆਦਤ ਛੱਡ ਦਿੱਤੀ ਹੈ। … More »

ਅੰਤਰਰਾਸ਼ਟਰੀ | Leave a comment
0_Close-Up-Of-Woman-Holding-Smart-Energy-Meter-In-Kitchen-Measuring-Energy-Efficiency.resized

ਯੂਕੇ: ਸਕਾਟਸ ਪਰਿਵਾਰਾਂ ਨੂੰ ਸਰਦੀਆਂ ‘ਚ ਹਰ ਮਹੀਨੇ ਮਿਲੇਗੀ ਊਰਜਾ ਬਿੱਲਾਂ ’ਤੇ 60 ਪੌਂਡ ਦੀ ਛੋਟ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਯੂ.ਕੇ. ਸਰਕਾਰ ਦੀ ਯੋਜਨਾ ਮੁਤਾਬਕ ਸਕਾਟਲੈਂਡ ਵਿਚ ਰਹਿ ਰਹੇ ਪਰਿਵਾਰਾਂ ਨੂੰ ਰਹਿਣ-ਸਹਿਣ ਦੇ ਖਰਚੇ ਦੇ ਸੰਕਟ ਨੂੰ ਘੱਟ ਕਰਨ ਲਈ ਸਰਦੀਆਂ ਦੌਰਾਨ ਹਰ ਮਹੀਨੇ ਆਪਣੇ ਊਰਜਾ ਬਿੱਲਾਂ ’ਤੇ 60 ਤੋਂ ਵੱਧ ਦੀ ਛੋਟ ਮਿਲੇਗੀ। ਜਾਣਕਾਰੀ ਮੁਤਾਬਕ … More »

ਅੰਤਰਰਾਸ਼ਟਰੀ | Leave a comment
13815033.resized

ਸਕਾਟਲੈਂਡ: 40000 ਤੋਂ ਵਧੇਰੇ ਰੇਲ ਕਰਮਚਾਰੀ ਕਰਨਗੇ ਰੇਲਾਂ ਦਾ ਚੱਕਾ ਜਾਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਿੰਗਾਈ ਨੇ ਹਰ ਕਿਸੇ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ। ਤਨਖਾਹਾਂ ਦਾ ਸਥਿਰ ਰਹਿਣਾ ਜਾਂ ਕਟੌਤੀ ਹੋਣਾ, ਹਾਲਾਤਾਂ ਨੂੰ ਹੋਰ ਪੇਚੀਦਾ ਬਣਾਉਂਦਾ ਹੈ। ਤਨਖਾਹ ਵਾਧੇ ਦੇ ਸੰਬੰਧ ਵਿੱਚ ਯੂਕੇ ਭਰ ਵਿੱਚ 40,000 ਤੋਂ ਵੱਧ ਰੇਲ … More »

ਅੰਤਰਰਾਸ਼ਟਰੀ | Leave a comment