ਅੰਤਰਰਾਸ਼ਟਰੀ
ਸਕਾਟਲੈਂਡ: ਸ੍ਰੀਮਤੀ ਸਵਰਨ ਕੌਰ ਚੌਧਰੀ ਨੂੰ ਬ੍ਰਿਟਿਸ਼ ਐਂਪਾਇਰ ਮੈਡਲ (ਬੀ.ਈ.ਐੱਮ.) ਨਾਲ ਨਿਵਾਜਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਿੱਖ ਭਾਈਚਾਰੇ ਦੇ ਸ਼ਾਨਾਮੱਤੇ ਕਾਰਜਾਂ ਦੀ ਲੜੀ ਦਿਨੋ ਦਿਨ ਲੰਮੀ ਹੁੰਦੀ ਜਾ ਰਹੀ ਹੈ। ਸਮਾਜ ਸੇਵਾ ਦੇ ਖੇਤਰ ਵਿੱਚ ਲੱਕ ਬੰਨ੍ਹ ਕੇ ਤੁਰੇ ਮਰਦ ਔਰਤਾਂ ਨਵੇਂ ਦਿਸਹੱਦੇ ਸਿਰਜ ਰਹੇ ਹਨ। ਗਲਾਸਗੋ ਦੀ ਝੋਲੀ … More
ਸਕਾਟਲੈਂਡ ਦੀ ਆਜ਼ਾਦੀ ਬਾਰੇ ਮੁੜ ਰਾਇਸ਼ੁਮਾਰੀ ‘ਤੇ ਦ੍ਰਿੜ ਹੈ ਨਿਕੋਲਾ ਸਟਰਜਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸੱਤਾਧਾਰੀ “ਸਕਾਟਿਸ਼ ਨੈਸ਼ਨਲ ਪਾਰਟੀ” (ਐੱਸ.ਐੱਨ.ਪੀ.) ਸਕਾਟਲੈਂਡ ਨੂੰ ਯੂਕੇ ਤੋਂ ਅਲੱਗ ਕਰਵਾਉਣ ਦੀ ਸੋਚ ਨੂੰ ਲੈ ਕੇ ਨਿਰੰਤਰ ਅੱਗੇ ਵਧ ਰਹੀ ਹੈ। ਹੁਣ ਐੱਸ.ਐੱਨ.ਪੀ. ਵੱਲੋਂ ਸਕਾਟਿਸ਼ ਸਰਕਾਰ ਦੇ ਸੁਪਰੀਮ ਕੋਰਟ ਦੇ ਕੇਸ ਵਿੱਚ ਦਖਲ ਦੇਣ … More
ਸਕਾਟਲੈਂਡ: ਟਾਈਮ ਆਊਟ ਸਰਵੇਖਣ ਅਨੁਸਾਰ ਗਲਾਸਗੋ ਨੂੰ ਦੁਨੀਆ ਦੇ ਤੀਜੇ ਸਭ ਤੋਂ ਗੰਦੇ ਸ਼ਹਿਰ ਦਾ ਦਰਜਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਦੇਸ਼ਾਂ ਵਿੱਚ ਅਕਸਰ ਹੀ ਵੱਖ ਵੱਖ ਸ਼ਹਿਰਾਂ ਦੀ ਖੂਬਸੂਰਤੀ, ਭੱਦੇਪਣ, ਖਾਣ-ਪੀਣ, ਮਿਲਾਪੜੇਪਣ ਆਦਿ ਸੰਬੰਧੀ ਸਰਵੇਖਣ ਹੁੰਦੇ ਰਹਿੰਦੇ ਹਨ। ਆਨਲਾਈਨ ਸਰਵੇਖਣਾਂ ਰਾਹੀਂ ਮਿਥ ਲਿਆ ਜਾਂਦਾ ਹੈ ਕਿ ਵਧੇਰੇ ਲੋਕ ਕਿਸ ਦੇ ਹੱਕ ਜਾਂ ਵਿਰੋਧ ਵਿੱਚ ਖੜ੍ਹੇ … More
ਨਿਰਮਲ ਜੌੜਾ ਤੁਰਿਆ ਫਿਰਦਾ ਸ਼ਬਦਕੋਸ਼ ਤੇ ਸੰਸਥਾ- ਡਾ. ਆਲਮ, ਜੱਗੀ ਕੁੱਸਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਾਹਿਤਕ ਤੇ ਸੱਭਿਆਚਾਰਕ ਹਲਕਿਆਂ ਵਿੱਚ ਇਹ ਖ਼ਬਰ ਬੜੇ ਮਾਣ ਨਾਲ ਪੜ੍ਹੀ ਜਾਵੇਗੀ ਕਿ ਉਹਨਾਂ ਦੇ ਆਪਣੇ ਡਾ. ਨਿਰਮਲ ਜੌੜਾ ਨੇ ਪ੍ਰਾਪਤੀ ਭਰੀ ਇੱਕ ਪੁਲਾਂਘ ਪੁੱਟੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਵਲੋਂ ਪੰਜਾਬ … More
ਯੂਕੇ: ਲੰਡਨ ਫਾਇਰ ਬ੍ਰਿਗੇਡ ਲਈ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਕੱਲ੍ਹ ਦਾ ਦਿਨ ਸੀ ਸਭ ਤੋਂ ਬੁਰਾ ਦਿਨ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪਿਛਲੇ ਕੁਝ ਦਿਨਾਂ ਤੋਂ ਯੂਕੇ ਭਰ ਵਿੱਚ ਅੰਤਾਂ ਦੀ ਗਰਮੀ ਨੇ ਲੋਕਾਂ ਦਾ ਤ੍ਰਾਹ ਕੱਢਿਆ ਹੋਇਆ ਹੈ। ਸਰਕਾਰ ਵੱਲੋਂ ਲੋਕਾਂ ਨੂੰ ਆਪਣਾ ਬਚਾਅ ਕਰਨ ਦੀਆਂ ਬੇਨਤੀਆਂ ਨਿਰੰਤਰ ਕੀਤੀਆਂ ਜਾ ਰਹੀਆਂ ਹਨ। ਇਸ ਭਿਆਨਕ ਗਰਮੀ … More
ਸਿੱਖ ਕੌਸਲ ਆਫ ਸਕਾਟਲੈਂਡ ਦੇ ਯਤਨਾਂ ਸਦਕਾ ਸਿਕਲੀਗਰਾਂ ਤੇ ਵਣਜਾਰੇ ਸਿੱਖਾਂ ਦੇ ਬੱਚੇ ਹੁਣ ਇੰਡੋ ਸਕਾਟਿਸ਼ ਅਕੈਡਮੀ ‘ਚ ਪ੍ਰਾਪਤ ਕਰਨਗੇ ਉੱਚ ਵਿੱਦਿਆ
ਲੁਧਿਆਣਾ – ਸਿੱਖ ਕੌਂਸਲ ਆਫ ਸਕਾਟਲੈਂਡ ਦੇ ਮੀਡੀਆ ਸਲਾਹਕਾਰ ਸ. ਰਣਜੀਤ ਸਿੰਘ ਖਾਲਸਾ ਨੇ ਅੱਜ ਕੌਂਸਲ ਦੇ ਸੀ.ਈ.ਉ ਸ. ਗੁਰਦੀਪ ਸਿੰਘ ਸਮਰਾ ਦੇ ਹਵਾਲੇ ਨਾਲ ਪ੍ਰੈਸ ਨੂੰ ਜਾਣਕਾਰੀ ਦੇਦਿਆ ਦੱਸਿਆ ਕਿ ਮੱਧ ਪ੍ਰਦੇਸ਼ ਦੇ ਵੱਖ-ਵੱਖ ਪੱਛੜੇ ਇਲਾਕਿਆਂ ਵਿੱਚ ਵੱਸਦੇ ਗੁਰੂ … More
ਯੂਕੇ: ਬੈੱਡਫੋਰਡ ਵਿਖੇ ਦੋ ਰੋਜ਼ਾ 25ਵਾਂ ਸ਼ਹੀਦੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ
ਗਲਾਸਗੋ/ ਬੈੱਡਫੋਰਡ, (ਮਨਦੀਪ ਖੁਰਮੀ ਹਿੰਮਤਪੁਰਾ) – ਸ਼ਹੀਦੀ ਸਪੋਰਟਸ ਕੌਂਸਲ ਬੈੱਡਫੋਰਡ ਵੱਲੋਂ ਖਾਲਸਾ ਫੁੱਟਬਾਲ ਫੈਡਰੇਸ਼ਨ ਦੇ ਸਹਿਯੋਗ ਨਾਲ ਦੋ ਰੋਜ਼ਾ 25ਵਾਂ ਸ਼ਹੀਦੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਦੀ ਖੂਬਸੂਰਤੀ ਇਹ ਸੀ ਕਿ ਇਹ ਖੇਡ ਮੇਲਾ ਪੰਜਾਬ ਦੇ ਖੇਡ ਮੇਲਿਆਂ … More
ਸਕਾਟਲੈਂਡ: “ਪੰਜ ਦਰਿਆ” ਵੱਲੋਂ ਐਡਵੋਕੇਟ ਕੁਲਵੰਤ ਕੌਰ ਢਿੱਲੋਂ ਦਾ ਜੀਵਨ ਭਰ ਦੀਆਂ ਪ੍ਰਾਪਤੀਆਂ ਬਦਲੇ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਭਾਰਤੀ ਸਮਾਜ ਵਿੱਚ ਜਦੋਂ ਔਰਤਾਂ ਦਾ ਕਾਰਜ ਸਥਾਨ ਘਰ ਦੀ ਚਾਰਦੀਵਾਰੀ ਜਾਂ ਚੌਂਕਾ ਚੁੱਲ੍ਹੇ ਤੱਕ ਹੀ ਸੀਮਤ ਮੰਨਿਆ ਜਾਂਦਾ ਹੋਵੇ ਤਾਂ ਮਰਦ ਔਰਤ ਬਰਾਬਰੀ ਦੀਆਂ ਗੱਲਾਂ ਨਾਟਕ ਜਿਹਾ ਲਗਦੀਆਂ ਹਨ। ਅਜਿਹੇ ਸਮੇਂ ਵਿੱਚ ਜਦੋਂ ਕੁੜੀਆਂ … More
ਯੂਕੇ: ਪੱਤਰਕਾਰ, ਲੇਖਕ ਸੁਕੀਰਤ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਲਮ ਐਂਡ ਆਰਟ ਸੋਸਾਇਟੀ ਯੂ.ਕੇ. ਵੱਲੋਂ ਪ੍ਰਸਿੱਧ ਪੰਜਾਬੀ ਪੱਤਰਕਾਰ ਅਤੇ ਲੇਖਕ ਸੁਕੀਰਤ ਨਾਲ ਮਿਲ ਬੈਠਣ ਵਾਸਤੇ ਹੇਜ਼ ਵਿਖੇ ‘ਰੂਬਰੂ‘ ਸਮਾਗਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਕੀਰਤ ਇਹਨੀਂ ਦਿਨੀਂ ਯੂ.ਕੇ. ਦੌਰੇ ‘ਤੇ ਹਨ। ਇਸ ਸਭਾ ਦੀ … More
ਆਪ ਸਰਕਾਰ ਨੂੰ ਆਪਹੁਦਰੀਆਂ ਕਰਕੇ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਨੇ ਲਿਆ ਲੰਮੇ ਹੱਥੀਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬ ਸਰਕਾਰ ਕੋਲੋਂ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਭਰਪੂਰ ਆਸਾਂ ਹਨ ਪਰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਆਪਹੁਦਰੀਆਂ ਕਰਕੇ ਆਲੋਚਨਾ ਹੋਣੀ ਸ਼ੁਰੂ ਹੋ ਗਈ ਹੈ। ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਦੇ ਡਾਇਰੈਕਟਰ ਸ. ਹਰਮੀਤ … More










