ਅੰਤਰਰਾਸ਼ਟਰੀ
ਸਕਾਟਲੈਂਡ: ਰਾਣਾ ਸੇਖੋਂ ਦੇ ਜਿਮ ਨੂੰ ਮਿਲਿਆ “ਸਾਲ ਦਾ ਸਰਵੋਤਮ ਜਿਮ” ਐਵਾਰਡ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵੱਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਗਲਾਸਗੋ ਦੇ ਪੰਜਾਬੀ ਪਿਓ ਪੁੱਤਾਂ ਦੀ ਮਿਹਨਤ ਨੇ ਅਜਿਹਾ ਡੰਕਾ ਵਜਾਇਆ ਕਿ ਉਹਨਾਂ ਦਾ ਕਾਰੋਬਾਰ ਸਕਾਟਲੈਂਡ ਦੇ ਬਿਹਤਰੀਨ ਕਾਰੋਬਾਰਾਂ ਵਿੱਚ ਸ਼ੁਮਾਰ ਹੋਇਆ। ਜੇਕਰ ਉਹ ਕਾਰੋਬਾਰ ਮਨੁੱਖੀ … More
ਸਕਾਟਲੈਂਡ ਵਿੱਚ ਘਰਾਂ ਦੀਆਂ ਕੀਮਤਾਂ ‘ਚ ਆਇਆ ਵੱਡਾ ਉਬਾਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਾਇਦਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਨਿਰੰਤਰ ਜਾਰੀ ਹੈ। ਜਿਸ ਕਰਕੇ ਸਕਾਟਲੈਂਡ ਵਿੱਚ ਔਸਤ ਘਰ ਦੀ ਕੀਮਤ ਰਿਕਾਰਡ ਪੱਧਰ ‘ਤੇ ਹੈ ਅਤੇ ਪਹਿਲੀ ਵਾਰ ਇਸਦੀ ਕੀਮਤ 200,000 ਪੌਂਡ ਤੋਂ ਵੱਧ ਹੈ। ਇੱਥੇ ਜਾਇਦਾਦ … More
ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿੱਖੇ ਅਮਰੀਕਾ ਦੇ ਆਜ਼ਾਦੀ ਦਿਵਸ ‘ਤੇ ਝੰਡਾ ਲਹਿਰਾਇਆ ਗਿਆ
ਡੇਟਨ,( ਅਮਰੀਕਾ )-: ਅਮਰੀਕਾ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਓਹਾਇਓ ਸ¨ਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ … More
ਸਕਾਟਲੈਂਡ: ਬੋਰਿਸ ਜੌਹਨਸਨ ਦੇ ਦੋ ਮੰਤਰੀਆਂ ਦੇ ਅਸਤੀਫੇ ‘ਤੇ ਫਸਟ ਮਨਿਸਟਰ ਨੇ ਕਸਿਆ ਤੰਜ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਿਨ ਬ ਦਿਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੇ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਇਹ ਕਹਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ਾ … More
ਸਿੱਖ ਕੌਂਸਲ ਆਫ ਸਕਾਟਲੈਂਡ ਨੂੰ ਐਡਿਨਬਰਾ ਗੁਰਦੁਆਰਾ ਸਾਹਿਬ ਵੱਲੋਂ ਸਕੂਲ ਨਿਰਮਾਣ ਲਈ ਆਰਥਿਕ ਸਹਾਇਤਾ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿਕਲੀਗਰ ਵਣਜਾਰੇ ਸਿੱਖਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨਸ਼ੇ ਨਾਲ ਸੇਵਾ ਕਾਰਜ ਕਰ ਰਹੀ ਸੰਸਥਾ ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਐਡਿਨਬਰਾ ਗੁਰਦੁਆਰਾ ਸਾਹਿਬ ਨਤਮਸਤਕ ਹੋਇਆ ਗਿਆ। ਐਡਿਨਬਰਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ, ਬੀਜੇ … More
ਅਮਰੀਕਾ ’ਚ ਸਿੱਖਾਂ ’ਤੇ ਹਮਲਾ ਕਰਨ ਵਾਲੇ ਵਰਨੌਨ ਡਗਲਸ ਦਾ ਹੋਇਆ ਕਤਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅਮਰੀਕਾ ਦੇ ਨਿਊ ਯਾਰਕ ਸ਼ਹਿਰ ਵਿਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ ਵਰਨੌਨ ਡਗਲਸ ਦੀ ਅਣਪਛਾਤੇ ਹਮਲਾਵਰਾਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿਤੀ। ਨਿਊ ਯਾਰਕ ਪੁਲਿਸ ਨੇ ਸਪੱਸ਼ਟ ਕੀਤਾ ਹੈ … More
ਸਕਾਟਲੈਂਡ: ਪੰਜਾਬੀ ਨੌਜਵਾਨਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਪੇਸ਼ ਕੀਤੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬ ਦੀ ਸਿਆਸਤ ਦਾ ਪ੍ਰਭਾਵ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ‘ਚ ਵੀ ਦੇਖਣ ਨੂੰ ਮਿਲਦਾ ਰਹਿੰਦਾ ਹੈ। ਸਿਆਸਤ ਦੇ ਉਤਰਾਅ ਚੜਾਅ ਪ੍ਰਵਾਸੀ ਪੰਜਾਬੀਆਂ ਨੂੰ ਹਰ ਵਕਤ ਪੰਜਾਬ ਨਾਲ ਜੋੜੀ ਰੱਖਦੇ ਹਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ … More
ਇੰਗਲੈਂਡ: ਬੈਰਿਸਟਰਾਂ ਨੇ ਤਨਖਾਹ ਵਾਧੇ ਲਈ ਕੀਤੀ ਜ਼ਿੰਦਾਬਾਦ ਮੁਰਦਾਬਾਦ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਅਜੋਕਾ ਦੌਰ ਅੰਤਾਂ ਦੀ ਮਹਿੰਗਾਈ ਦਾ ਦੌਰ ਹੈ। ਜਿੰਨਾ ਵੱਡਾ ਰੁਤਬਾ, ਓਨੇ ਹੀ ਵੱਡੇ ਖਰਚੇ। ਸਮਾਜ ਦਾ ਹਰ ਵਰਗ ਬਰਤਾਨੀਆ ਵਿੱਚ ਵਧ ਰਹੀ ਮਹਿੰਗਾਈ ਕੋਲੋਂ ਤੰਗ ਹੈ। ਤਨਖ਼ਾਹ ਵਾਧੇ ਨੂੰ ਲੈ ਕੇ ਲੰਬੇ ਸਮੇਂ … More
ਇੰਗਲੈਂਡ ਤੇ ਵੇਲਜ ਵਿੱਚ 2021 ਦੀ ਜਨਗਣਨਾ ਮੁਤਾਬਿਕ ਹੋਇਆ ਸਾਢੇ ਤਿੰਨ ਮਿਲੀਅਨ ਦਾ ਵਾਧਾ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਕਿਸੇ ਵੀ ਖਿੱਤੇ ਦੇ ਵਸਨੀਕਾਂ ਦਾ ਮੁਕੰਮਲ ਅੰਕੜਾ, ਉਹਨਾਂ ਲੋਕਾਂ ਦੇ ਬਿਹਤਰ ਜੀਵਨ ਲਈ ਉਲੀਕੀਆਂ ਜਾਣ ਵਾਲੀਆਂ ਯੋਜਨਾਵਾਂ ਲਈ ਸਹਾਈ ਹੁੰਦਾ ਹੈ। ਇਹਨਾਂ ਅੰਕੜਿਆਂ ਦੇ ਆਧਾਰ ‘ਤੇ ਹੀ ਸਿਹਤ, ਵਿੱਦਿਆ, ਰੁਜ਼ਗਾਰ ਸਮੇਤ ਹੋਰ ਸੁਖ ਸਹੂਲਤਾਂ … More
ਪੰਜਾਬ ਦੇ ਮੇਲੇ ਦੀ ਤਸਵੀਰ ਪੇਸ਼ ਕਰਦਾ ਸੀ ਗਲਾਸਗੋ ਮੇਲਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮੇਲਾ ਸ਼ਬਦ ਜ਼ਿਹਨ ਵਿੱਚ ਆਉਂਦਿਆਂ ਹੀ ਕੰਨਾਂ ਨੂੰ ਢੋਲ ਦੀਆਂ ਤਾਲਾਂ ਸੁਣਨ ਲਗਦੀਆਂ ਹਨ। ਗਿੱਧੇ ਦੇ ਪਿੜ ‘ਚ ਤਾੜੀਆਂ ਤੇ ਭੰਗੜੇ ‘ਚ ਲਲਕਾਰੇ ਵੱਜਦੇ ਪ੍ਰਤੀਤ ਹੁੰਦੇ ਹਨ। ਇਹੋ ਜਿਹੀਆਂ ਸੁਪਨਮਈ ਗੱਲਾਂ ਨੂੰ ਹਕੀਕਤ ‘ਚ ਬਦਲਣ … More








