ਅੰਤਰਰਾਸ਼ਟਰੀ
ਗਲਾਸਗੋ: ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਦਾ ਆਯੋਜਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿੱਚ ਪੰਥ ਦੇ ਪ੍ਰਸਿੱਧ ਕਵੀਸ਼ਰੀ ਜੱਥੇ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲੇ ਤੇ ਸਾਥੀ ਸਿੰਘਾਂ ਵੱਲੋਂ ਵਿਸ਼ੇਸ਼ ਤੌਰ … More
ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਖਾਲਸਾਈ ਰੰਗ ਵਿਚ ਰੰਗਿਆ ਗਿਆ
ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਖਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ, 9 ਅਪ੍ਰੈਲ ਗੁਰਬਾਣੀ ਕੰਠ ਮੁਕਾਬਲਿਆਂ ਤੋਂ ਸ਼ੁਰੂ ਹੋਏ ਅਤੇ 24 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਨਾਲ਼ ਸਮਾਪਤ ਹੋਏ। ਦਸਤਾਰ ਵਰਕਸ਼ਾਪ, ਦਸਤਾਰ ਮੁਕਾਬਲੇ ਤੇ ਲੰਬੇ ਸਮੇ ਤੋਂ ਲਗਾਈਆਂ ਜਾ ਰਹੀਆਂ ਕੀਰਤਨ ਕਲਾਸਾਂ … More
ਸਕਾਟਲੈਂਡ : ਫਸਟ ਮਨਿਸਟਰ ਦੇ ਗਲਾਸਗੋ ਵਿਚਲੇ ਹਲਕੇ ਦੇ ਬੱਚੇ ਹਨ ਯੂਕੇ ਵਿੱਚ ਸਭ ਤੋਂ ਗਰੀਬ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫ਼ਸਟ ਮਨਿਸਟਰ ਨਿਕੋਲਾ ਸਟਰਜਨ ਦੇ ਗਲਾਸਗੋ ਸਾਊਥਸਾਈਡ ਹਲਕੇ ਦੇ ਹਿੱਸੇ, ਗੋਵਨਹਿਲ ਵੈਸਟ ਵਿੱਚ ਬਾਲ ਗਰੀਬੀ ਦਰ 69 ਪ੍ਰਤੀਸ਼ਤ ਹੈ, ਜੋ ਕਿ ਯੂਕੇ ਵਿੱਚ ਸਭ ਤੋਂ ਜ਼ਿਆਦਾ ਹੈ। ਇਸ ਸੰਬੰਧੀ ਇਹ ਡਰ ਪ੍ਰਗਟਾਇਆ ਜਾ … More
ਸਕਾਟਲੈਂਡ : ਫੂਡ ਬੈਂਕਾਂ ਨੇ ਪਿਛਲੇ ਸਾਲ ਲੋਕਾਂ ਨੂੰ ਲਗਭਗ 200,000 ਭੋਜਨ ਪਾਰਸਲ ਪਹੁੰਚਦੇ ਕੀਤੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਾਰੀ ਹੋਏ ਨਵੇਂ ਅੰਕੜਿਆਂ ਅਨੁਸਾਰ ਫੂਡ ਬੈਂਕਾਂ ਨੇ ਪਿਛਲੇ ਸਾਲ ਦੇਸ਼ ਭਰ ਵਿੱਚ ਵਿੱਤੀ ਤੰਗੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਲਗਭਗ 200,000 ਭੋਜਨ ਪਾਰਸਲ ਪਹੁੰਚਦੇ ਕੀਤੇ ਹਨ। ਜਾਰੀ ਕੀਤੇ ਗਏ ਅੰਕੜੇ ਦਰਸਾਉਂਦੇ … More
ਸਕਾਟਲੈਂਡ: ਮਰਦਮਸ਼ੁਮਾਰੀ ਵਿੱਚ ਹਿੱਸਾ ਨਾ ਲੈਣ ਵਾਲਿਆਂ ਨੂੰ ਹੋਵੇਗਾ 1000 ਪੌਂਡ ਜੁਰਮਾਨਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਮਰਦਮਸ਼ੁਮਾਰੀ ਦੇ ਚਲਦਿਆਂ 1 ਮਈ, 2022 ਦੀ ਅੰਤਮ ਤਾਰੀਖ ਤੱਕ ਇਸਦਾ ਫਾਰਮ ਜਮ੍ਹਾਂ ਨਾ ਕਰਨ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਕਾਟਲੈਂਡ ਦੇ ਤਕਰੀਬਨ 700,000 ਲੋਕਾਂ ਨੂੰ ਅਜੇ ਵੀ ਆਪਣੀ … More
ਸਕਾਟਲੈਂਡ: ਜਲਦੀ ਹੀ ਦੌੜਦੀਆਂ ਦਿਸਣਗੀਆਂ ਬਿਨਾਂ ਡਰਾਈਵਰ ਬੱਸਾਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਯੂਕੇ ਦੀਆਂ ਪਹਿਲੀਆਂ ‘ਡਰਾਈਵਰ ਰਹਿਤ’ ਬੱਸਾਂ ਦੀ ਟੈਸਟਿੰਗ ਸ਼ੁਰੂ ਹੋਣ ਜਾ ਰਹੀ ਹੈ। ਜਿਸ ਤਹਿਤ ਕੁੱਲ ਪੰਜ ਸਿੰਗਲ ਡੇਕਰ ਆਟੋਨੋਮਸ ਬੱਸਾਂ ਮੰਗਲਵਾਰ ਨੂੰ ਐਡਿਨਬਰਾ ਅਤੇ ਫਾਈਫ ਵਿੱਚ ਸੜਕ ‘ਤੇ ਬਿਨਾਂ ਡਰਾਈਵਰ ਆਪਣਾ ਸਫਰ … More
ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਵੱਲੋਂ ਲਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਾਹਾ ਲਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਭਾਰਤੀ ਭਾਈਚਾਰੇ ਦੀਆਂ ਸ਼ਿਕਾਇਤਾਂ ਨਿਵਾਰਣ, ਓ ਸੀ ਆਈ ਕਾਰਡ, ਵੀਜ਼ਾ, ਪਾਸਪੋਰਟ ਨਾਲ ਸੰਬੰਧਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਹਿੰਦੂ ਮੰਦਰ ਗਲਾਸਗੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਵਿਸ਼ਾਲ ਕੈਂਪ ਲਗਾਇਆ … More
ਸਕਾਟਲੈਂਡ ਦੇ ਕੁੱਝ ਹਿੱਸਿਆਂ ਵਿੱਚ ਜੰਗਲੀ ਅੱਗ ਦੀ ਚੇਤਾਵਨੀ ਜਾਰੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)- ਮੌਸਮ ਵਿੱਚ ਤਬਦੀਲੀ ਆਉਣ ਕਰਕੇ ਅਗਲੇ ਕੁੱਝ ਦਿਨਾਂ ਵਿੱਚ ਸਕਾਟਲੈਂਡ ਦੇ ਕਈ ਹਿੱਸਿਆਂ ਵਿੱਚ ਜੰਗਲੀ ਅੱਗ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸਕਾਟਿਸ਼ ਫਾਇਰ ਐਂਡ ਰੈਸਕਿਊ ਸਰਵਿਸ ਨੇ ਇਹ ਚੇਤਾਵਨੀ ਜਾਰੀ ਕੀਤੀ ਹੈ ਜਿਸ ਅਨੁਸਾਰ ਗਰਮ ਤਾਪਮਾਨ … More
ਸਕਾਟਲੈਂਡ : ਨਿਕੋਲਾ ਸਟਰਜਨ ਦੂਜੀ ਰਾਏਸ਼ੁਮਾਰੀ ਬਾਰੇ ਆਸਵੰਦ, ਕੀਤਾ ਇਹ ਵੱਡਾ ਐਲਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫ਼ਸਟ ਮਨਿਸਟਰ ਨਿਕੋਲਾ ਸਟਰਜਨ ਦੂਜੀ ਰਾਇਸ਼ੁਮਾਰੀ ਪ੍ਰਤੀ ਆਸਵੰਦ ਹੈ ਪਰ ਉਹਨਾਂ ਵੱਲੋਂ ਅਹਿਮ ਐਲਾਨ ਕਰਦਿਆਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਉਹ ਸੁਤੰਤਰ ਸਕਾਟਲੈਂਡ ਲਈ ਆਪਣੇ ਇਸ ਕਾਰਜ ਵਿੱਚ ਅਸਫਲ ਰਹੀ ਤਾਂ … More
ਆਸਟਰੇਲੀਆ ਵਸਦੇ ਗ਼ਜ਼ਲਗੋ ਜਸਵੰਤ ਵਾਗਲਾ ਦੀ ਪੁਸਤਕ ‘ਸਿਲਸਿਲਾ’ ਲੋਕ ਅਰਪਣ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਕਲਮਕਾਰਾਂ ਨੂੰ ਦਿੱਤਾ ਗਿਆ ਮਾਣ ਉਹਨਾਂ ਨੂੰ ਮਾਨਸਿਕ ਤੌਰ ‘ਤੇ ਹੌਸਲਾ ਦਿੰਦਾ ਹੈ ਤੇ ਉਹੀ ਹੌਸਲਾ ਉਹਨਾਂ ਕਲਮਕਾਰਾਂ ਨੂੰ ਨਰੋਈ ਸਾਹਿਤ ਸਿਰਜਣਾ ਦੇ ਰਾਹ ਤੋਰਦਾ ਹੈ। ਇਸੇ ਮਨਸ਼ੇ ਤਹਿਤ ‘ਪੰਜ ਦਰਿਆ’ ਸਕਾਟਲੈਂਡ ਟੀਮ ਵੱਲੋਂ ਸਾਹਿਤਕਾਰ ਖੇਤਰ … More










