ਅੰਤਰਰਾਸ਼ਟਰੀ

1653376591194.resized

ਸਿੱਖ ਕੌਮ ਦਾ ਸੰਘਰਸ਼ੀ ਯੋਧਾ ਸੀ– ਬਾਈ ਜਗਦੀਸ਼ ਸਿੰਘ ਭੂਰਾ ਬੈਲਜੀਅਮ

ਸਾਡਾ ਬਹੁਤ ਹੀ ਸਤਿਕਾਰਯੋਗ ਭਾਈ ਜਗਦੀਸ਼ ਸਿੰਘ ਭੂਰਾ ਪਿਛਲੇ ਦਿਨੀਂ ਪ੍ਰਮਾਤਮਾ ਵੱਲੋਂ ਦਿੱਤੀ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ ,ਜੇਕਰ ਭਾਈ ਜਗਦੀਸ਼ ਸਿੰਘ ਭੂਰਾ ਦੀ ਜ਼ਿੰਦਗੀ ਦਾ ਪੂਰਾ ਨਿਚੋੜ ਇੱਕ ਲਾਈਨ ਵਿੱਚ ਕੱਢਣਾ  … More »

ਅੰਤਰਰਾਸ਼ਟਰੀ | Leave a comment
283972216_376005321226893_6771007646204399878_n.resized

ਟੈਕਸਸ ਦੇ ਰਾਬ ਐਲੀਮੈਂਟਰੀ ਸਕੂਲ ‘ਚ ਹੋਈ ਸ਼ੂਟਿੰਗ ਦੌਰਾਨ 19 ਬੱਚਿਆਂ ਸਮੇਤ 21 ਦੀ ਮੌਤ

ਯੂਵਾਲਡੇ - ਅਮਰੀਕਾ ਦੀ ਟੈਕਸਸ ਸਟੇਟ ਦੇ ਯੂਵਾਲਡੇ ਦੇ ਰਾਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ 21 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸ਼ੂਟਿੰਗ ਵਿੱਚ ਮਰਨ ਵਾਲੇ ਜਿਆਦਾਤਰ ਸਕੂਲ ਦੇ ਬੱਚੇ ਹਨ। ਇਸ ਰੂਹ … More »

ਅੰਤਰਰਾਸ਼ਟਰੀ | Leave a comment
IMG-20220522-WA0030.resized

ਸਕਾਟਲੈਂਡ: ਸੈਮਸਾ ਵੱਲੋਂ ਕਰਵਾਏ ਬੈਡਮਿੰਟਨ ਮੁਕਾਬਲਿਆਂ ਉਪਰੰਤ ਸਨਮਾਨ ਸਮਾਰੋਹ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਨਾਮਵਾਰ ਸੰਸਥਾ ਸਕਾਟਿਸ਼ ਐਥਨਿਕ ਮਾਈਨੌਰਿਟੀ ਸਪੋਰਟਸ ਐਸੋਸੀਏਸ਼ਨ (ਸੈਮਸਾ) ਪਿਛਲੇ ਲੰਮੇ ਸਮੇਂ ਤੋਂ ਸਰਗਰਮੀ ਨਾਲ ਗਤੀਵਿਧੀਆਂ ਕਰਦੀ ਆ ਰਹੀ ਹੈ। ਇਸ ਵਰ੍ਹੇ ਦੇ ਬੈਡਮਿੰਟਨ ਮੁਕਾਬਲਿਆਂ ਦਾ ਆਯੋਜਨ ਸਕੌਟਸਟਨ ਸਥਿਤ ਨੈਸ਼ਨਲ ਬੈਡਮਿੰਟਨ ਅਕੈਡਮੀ ਵਿਖੇ ਕਰਵਾਇਆ … More »

ਅੰਤਰਰਾਸ਼ਟਰੀ | Leave a comment
PHOTO-2022-05-22-21-35-51.resized

ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਐਲਬਿਨ ਕੁਰਤੀ ਨਾਲ ਮੁਲਾਕਾਤ

ਗ੍ਰੀਨਵਿਚ, ਕਨੈਕਟੀਕਟ : ਕੋਸੋਵੋ ਇੱਕ ਸੁਤੰਤਰ ਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ, ਭੂਮੀਗਤ ਖੇਤਰ (ਸਮੁੰਦਰੀ ਤੱਟ ਤੋਂ ਬਗੈਰ) ਵਾਲੇ ਇਸ ਦੇਸ਼ ਨੇ 2008 ਵਿੱਚ ਆਪਣੀ ਆਜ਼ਾਦੀ ਦਾ ਐਲਾਨ ਕੀਤਾ, ਤੇ ਹੁਣ ਕੋਸੋਵੋ ਨੂੰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਤੋਂ ਬਹੁਤ ਸਮਰਥਨ ਮਿਲ … More »

ਅੰਤਰਰਾਸ਼ਟਰੀ | Leave a comment
IMG-20220520-WA0018.resized

ਸਕਾਟਲੈਂਡ ਦੇ ਪ੍ਰਮੁੱਖ ਸ਼ਹਿਰਾਂ ਦੀ ਸੂਚੀ ‘ਚ ਡੰਫਰਲਾਈਨ ਹੋਵੇਗਾ ਅੱਠਵਾਂ ਸ਼ਹਿਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਡੰਫਰਲਾਈਨ ਕਸਬੇ ਨੂੰ ਮਹਾਰਾਣੀ ਦੇ ਪਲੈਟੀਨਮ ਜੁਬਲੀ ਦੇ ਜਸ਼ਨਾਂ ਦੇ ਹਿੱਸੇ ਵਜੋਂ ਦਰਜਾ ਦਿੱਤੇ ਜਾਣ ਤੋਂ ਬਾਅਦ ਸਕਾਟਲੈਂਡ ਦਾ ਅੱਠਵਾਂ ਸ਼ਹਿਰ ਬਣਾਇਆ ਜਾਵੇਗਾ। ਫਾਈਫ ਦੇ ਇਸ ਕਸਬੇ ਨੂੰ ਯੂਕੇ ਅਤੇ ਵਿਦੇਸ਼ੀ ਖੇਤਰਾਂ ਵਿੱਚ … More »

ਅੰਤਰਰਾਸ਼ਟਰੀ | Leave a comment
IMG-20220517-WA0016.resized

ਸਕਾਟਲੈਂਡ ਵਿੱਚ ਬੇਰੁਜ਼ਗਾਰੀ ਦੀ ਦਰ ‘ਚ ਆਈ ਗਿਰਾਵਟ

ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਨਸ਼ਰ ਹੋਏ ਤਾਜ਼ਾ ਅੰਕੜਿਆਂ ਅਨੁਸਾਰ ਬੇਰੁਜ਼ਗਾਰੀ ਦੀ ਦਰ ਪਿਛਲੀ ਤਿਮਾਹੀ ਵਿੱਚ ਰਿਕਾਰਡ ਹੇਠਲੇ ਪੱਧਰ ‘ਤੇ ਆ ਗਈ ਹੈ। ਰਾਸ਼ਟਰੀ ਅੰਕੜਾ ਦਫ਼ਤਰ  (ONS) ਦੇ ਅੰਕੜਿਆਂ ਅਨੁਸਾਰ ਜਨਵਰੀ ਅਤੇ ਮਾਰਚ ਦੇ ਵਿਚਕਾਰ 16 ਸਾਲ ਤੋਂ … More »

ਅੰਤਰਰਾਸ਼ਟਰੀ | Leave a comment
20220515_122612.resized

ਸਕਾਟਲੈਂਡ ਦੇ ਸਭ ਤੋਂ ਵੱਡੇ ਸੈਂਟਰਲ ਗੁਰਦੁਆਰਾ ਸਾਹਿਬ ਦੀ ਛੇਵੀਂ ਵਰ੍ਹੇਗੰਢ ਮੌਕੇ ਵਿਸ਼ਾਲ ਧਾਰਮਿਕ ਸਮਾਗਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਪ੍ਰਸਿੱਧ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਦੀ ਛੇਵੀਂ ਵਰ੍ਹੇਗੰਢ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਸਮਾਗਮਾਂ ਦੌਰਾਨ ਸਕਾਟਲੈਂਡ ਦੇ ਦੂਰ ਦੁਰਾਡੇ ਦੇ ਇਲਾਕਿਆਂ ਤੋਂ ਸੈਂਕੜਿਆਂ ਦੀ ਤਾਦਾਦ … More »

ਅੰਤਰਰਾਸ਼ਟਰੀ | Leave a comment
IMG-20220513-WA0000.resized

ਸਕਾਟਲੈਂਡ ਦੇ ਤੀਜੇ ਸਭ ਤੋਂ ਬਜ਼ੁਰਗ ਵਿਅਕਤੀ ਦੀ 104 ਸਾਲ ਦੀ ਉਮਰ ਵਿੱਚ ਮੌਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਤੀਜੇ ਸਭ ਤੋਂ ਬਜ਼ੁਰਗ ਵਿਅਕਤੀ ਦੀ 104 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਇੱਕ ਸਦੀ ਤੋਂ ਉੱਪਰ ਆਪਣੀ ਉਮਰ ਭੋਗਣ ਵਾਲੇ ਸਾਬਕਾ ਪੁਲਿਸ ਅਧਿਕਾਰੀ ਪਰਸੀ ਮੈਨ ਨੂੰ ਦਿਹਾਂਤ ਤੋਂ ਬਾਅਦ ਸ਼ਰਧਾਂਜਲੀ ਦਿੱਤੀ … More »

ਅੰਤਰਰਾਸ਼ਟਰੀ | Leave a comment
IMG-20220512-WA0001.resized

ਯੂਕੇ: ਡਾਕ ਪਹੁੰਚਾਉਣ ਲਈ ਰਾਇਲ ਮੇਲ ਨੂੰ ਹੈ 500 ਡਰੋਨਾਂ ਦੀ ਲੋੜ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਡਾਕ ਪਹੁੰਚਾਉਣ ਵਿੱਚ ਮਦਦ ਕਰਨ ਲਈ ਰਾਇਲ ਮੇਲ ਉਸਨੂੰ 500 ਡਰੋਨਾਂ ਦੀ ਲੋੜ ਹੈ। ਰਾਇਲ ਮੇਲ ਨੂੰ ਉਮੀਦ ਹੈ ਕਿ ਅਗਲੇ ਤਿੰਨ ਸਾਲਾਂ ਤੱਕ 200 ਦੀ ਸੰਖਿਆ ਤੱਕ … More »

ਅੰਤਰਰਾਸ਼ਟਰੀ | Leave a comment
IMG-20220511-WA0006.resized

ਯੂਕੇ ਦੇ ਬਾਸ਼ਿੰਦੇ ਨੂੰ ਨਿੱਕਲੀ 184 ਮਿਲੀਅਨ ਪੌਂਡ ਦੀ ਲਾਟਰੀ

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਇੱਕ ਟਿਕਟ ਧਾਰਕ ਨੇ 184 ਮਿਲੀਅਨ ਪੌਂਡ ਦਾ ਯੂਰੋ ਮਿਲੀਅਨ ਜੈਕਪਾਟ ਜਿੱਤਿਆ ਹੈ, ਜੋ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਰਾਸ਼ਟਰੀ ਲਾਟਰੀ ਇਨਾਮ ਹੈ। ਇਸ ਲਾਟਰੀ ਨਾਲ ਸੰਬੰਧਿਤ ਮੰਗਲਵਾਰ ਦੇ … More »

ਅੰਤਰਰਾਸ਼ਟਰੀ | Leave a comment