ਅੰਤਰਰਾਸ਼ਟਰੀ

IMG-20220330-WA0006.resized

ਸਕਾਟਲੈਂਡ : ਤੂਫਾਨ ਅਰਵੇਨ ਨੇ ਲਗਭਗ 16 ਮਿਲੀਅਨ ਦਰੱਖਤਾਂ ਦਾ ਕੀਤਾ ਨੁਕਸਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪਿਛਲੇ ਸਾਲ ਆਏ ਤੂਫਾਨ ਅਰਵੇਨ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਸੀ। ਇਸ ਤੂਫਾਨ ਨਾਲ ਵੱਡੀ ਗਿਣਤੀ ਵਿੱਚ ਦਰੱਖਤਾਂ ਦਾ ਵੀ ਨੁਕਸਾਨ ਹੋਇਆ ਸੀ। ਇਸ ਸੰਬੰਧੀ ਮਾਹਿਰਾਂ ਦਾ ਮੰਨਣਾ ਹੈ ਕਿ ਸਕਾਟਲੈਂਡ ਵਿੱਚ … More »

ਅੰਤਰਰਾਸ਼ਟਰੀ | Leave a comment
20220326_184004.resized

ਗਲਾਸਗੋ : ਪ੍ਰਿੰ: ਸੁਖਵੰਤ ਸਿੰਘ ਜੀ ਦੇ ਸਕਾਟਲੈਂਡ ਟੂਰ 2022 ਤਹਿਤ ਕੀਰਤਨ ਦਰਬਾਰ ਦਾ ਆਯੋਜਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਟੂਰ 2022 ਤਹਿਤ ਪੰਥ ਦੇ ਪ੍ਰਸਿੱਧ ਕੀਰਤਨੀਏ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਵੱਲੋਂ ਗਲਾਸਗੋ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ ਗਈ। ਉਹਨਾਂ ਦੇ ਇਸ ਟੂਰ ਵਿੱਚ ਐਡਿਨਬਰਾ, ਐਬਰਡੀਨ ਦੇ … More »

ਅੰਤਰਰਾਸ਼ਟਰੀ | Leave a comment
Screenshot_20220328-190008_Gallery.resized

ਬਰਤਾਨਵੀ ਸੰਸਦ ‘ਚ ਸਕਾਟਿਸ਼ ਐੱਮ ਪੀ ਨੇ ਉਠਾਇਆ ਜਲ੍ਹਿਆਂ ਵਾਲਾ ਬਾਗ ਕਤਲੇਆਮ ਸਬੰਧੀ ਮੁਆਫ਼ੀ ਦਾ ਮੁੱਦਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਕੌਮਨਵੈਲਥ ਡਿਬੇਟ ਦੌਰਾਨ ਸਕਾਟਲੈਂਡ ਦੇ ਕੋਰਟ ਬਰਿੱਜ, ਕਰਿਸਟਨ ਅਤੇ ਬੈੱਲ ਸ਼ਿਲ ਤੋਂ ਸ਼ਕਾਟਿਸ ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਸਟੀਵਨ ਬੋਨਰ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਅਧੀਨ ਬਸਤੀਵਾਦ ਦੇ ਪਰਦੇ ਪਿੱਛੇ … More »

ਅੰਤਰਰਾਸ਼ਟਰੀ | Leave a comment
 

ਚੰਡੀਗੜ੍ਹ ਵਿੱਚ ਕੇਂਦਰੀ ਸਰਵਿਸ ਨਿਯਮ ਲਾਗੂ ਕਰਕੇ ਕੇਂਦਰ ਸਰਕਾਰ ਦਾ ਇਕ ਹੋਰ ਡਾਕਾ

ਲੰਡਨ :- ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਹੋ ਜਾਵੇਗਾ, ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ … More »

ਅੰਤਰਰਾਸ਼ਟਰੀ | Leave a comment
276996960_531770614979591_3970585119690990777_n.resized

‘ਮੈਂ ਅਸਤੀਫ਼ਾ ਨਹੀਂ ਦੇਵਾਂਗਾ, 5 ਸਾਲ ਦਾ ਕਾਰਜਕਾਲ ਪੂਰਾ ਕਰਾਂਗਾ’ : ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਵਿੱਚ ਪਿੱਛਲੇ ਕੁਝ ਦਿਨਾਂ ਤੋਂ ਪ੍ਰਧਾਨਮੰਤਰੀ ਇਮਰਾਨ ਖਾਨ ਦੀ ਸਰਕਾਰ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਾਫੀ ਉਥਲ-ਪੁੱਥਲ ਮੱਚੀ ਹੋਈ ਹੈ। ਅੋਪੋਜੀਸ਼ਨ ਵੱਲੋਂ ਉਨ੍ਹਾਂ ਦੇ ਸੰਸਦ ਮੈਂਬਰਾਂ ਨੂੰ ਤੋੜਨ ਦੀਆਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ … More »

ਅੰਤਰਰਾਸ਼ਟਰੀ | Leave a comment
 

ਪੰਜਾਬ ਵਾਸੀਉ ਜੇ ਪੌਣੀ ਸਦੀ ਬਾਅਦ ਜਾਗੇ ਹੀ ਸੀ ਤਾਂ ਕਾਸ਼ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰੇਦਾਰਾਂ ਨੂੰ ਚੁਣ ਲੈਂਦੇ

ਲੰਡਨ -: ਆਮ ਲੋਕਾਂ ਨਾਲ ਜੁੜੀ ਹੋਈ ‘ਤੇ ਰਾਜਨੀਤੀ ਬਦਲ ਦੇਣ ਦਾ ਦਾਅਵਾ ਕਰਨ ਵਾਲੀ ਪਾਰਟੀ ਨੇ ਜੋ ਰਾਜਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਲਈ 5 ਨਾਵਾਂ ਦੀ ਚੋਣ ਕੀਤੀ ਹੈ ਇਹੋ ਜਿਹੇ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰਦਾਰ “ਆਮ … More »

ਅੰਤਰਰਾਸ਼ਟਰੀ | Leave a comment
IMG-20220322-WA0003.resized

ਯੂਕੇ ਨੇ ਯੂਕਰੇਨ ਨੂੰ ਭੇਜੀਆਂ ਦਵਾਈਆਂ ਦੀਆਂ ਲੱਖਾਂ ਖੁਰਾਕਾਂ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵੱਲੋਂ ਯੁੱਧ ਪ੍ਰਭਾਵਿਤ ਦੇਸ਼ ਯੂਕਰੇਨ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਇੱਕ ਉਡਾਣ ਸੋਮਵਾਰ ਨੂੰ 100,000 ਦਵਾਈਆਂ ਦੇ ਪੈਕ ਲੈ ਕੇ ਯੂਕੇ ਤੋਂ ਰਵਾਨਾ ਹੋਈ। ਰੂਸੀ ਹਮਲੇ … More »

ਅੰਤਰਰਾਸ਼ਟਰੀ | Leave a comment
IMG-20220321-WA0003.resized

ਇਸੇ ਹਫਤੇ 50 ਯੂਕਰੇਨੀ ਅਨਾਥ ਬੱਚੇ ਪਹੁੰਚਣਗੇ ਸਕਾਟਲੈਂਡ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕਰਕੇ ਵੱਡੀ ਗਿਣਤੀ ਵਿੱਚ ਬੱਚਿਆਂ ਨੂੰ ਅਨਾਥ ਬਣਾ ਦਿੱਤਾ ਗਿਆ ਹੈ। ਸਕਾਟਲੈਂਡ ਵੱਲੋਂ ਸੰਕਟ ਦੀ ਇਸ ਘੜੀ ਵਿੱਚ ਯੂਕਰੇਨੀ ਲੋਕਾਂ ਨੂੰ ਪਨਾਹ ਦੇਣ ਦੀ ਹਾਮੀ ਭਰੀ ਗਈ ਹੈ। ਜਿਸ ਤਹਿਤ … More »

ਅੰਤਰਰਾਸ਼ਟਰੀ | Leave a comment
IMG-20220317-WA0004.resized

ਸਕਾਟਲੈਂਡ: ਹੋਲੀਰੂਡ ਪੈਲੇਸ ਨੂੰ ਯੂਕਰੇਨੀ ਸ਼ਰਨਾਰਥੀਆਂ ਲਈ ਅਸਥਾਈ ਰਿਹਾਇਸ਼ ਵਜੋਂ ਵਰਤਣ ਦਾ ਸੁਝਾਅ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕੀਤੇ ਜਾਣ ਦੇ ਬਾਅਦ ਯੂਕੇ ਭਰ ਦੇ ਲੋਕਾਂ ਨੂੰ ਯੂਕਰੇਨ ਨੂੰ ਛੱਡਣ ਵਾਲੇ ਲੋਕਾਂ ਦੀ ਮੇਜ਼ਬਾਨੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਬੁਰੇ ਦੌਰ ਵਿੱਚ ਸਕਾਟਲੈਂਡ ਵੱਲੋਂ ਵੀ … More »

ਅੰਤਰਰਾਸ਼ਟਰੀ | Leave a comment
IMG-20220317-WA0003.resized

ਸਕਾਟਲੈਂਡ: ਪੁਲਿਸ ਨੇ ਕਾਰ ਵਿੱਚੋਂ ਬਰਾਮਦ ਕੀਤੀ 180,000 ਪੌਂਡ ਮੁੱਲ ਦੀ ਭੰਗ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਇੱਕ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਭੰਗ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਰਥ ਅਤੇ ਡੰਡੀ ਦੇ ਵਿਚਕਾਰ ਏ 90 ‘ਤੇ ਇੱਕ ਕਾਰ … More »

ਅੰਤਰਰਾਸ਼ਟਰੀ | Leave a comment