ਅੰਤਰਰਾਸ਼ਟਰੀ
ਯੂਕੇ : ਹਜ਼ਾਰਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਯੂਕਰੇਨੀ ਸ਼ਰਨਾਰਥੀਆਂ ਨੂੰ ਰੱਖਣ ਲਈ ਭਰੀ ਹਾਮੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਯੂਕਰੇਨ ਦੇ ਸ਼ਰਨਾਰਥੀਆਂ ਲਈ ਹੋਮ ਸਕੀਮ ਸ਼ੁਰੂ ਕਰਨ ਤੋਂ ਬਾਅਦ ਲਗਭਗ 44,000 ਲੋਕਾਂ ਨੇ ਆਪਣੇ ਘਰਾਂ ਵਿੱਚ ਇੱਕ ਸ਼ਰਨਾਰਥੀ ਦੀ ਮੇਜ਼ਬਾਨੀ ਕਰਨ ਲਈ ਸਾਈਨ ਅੱਪ ਕੀਤਾ ਹੈ। ਸੋਮਵਾਰ ਨੂੰ, ਕਮਿਊਨਿਟੀਜ਼ ਸੈਕਟਰੀ … More
ਨਨਕਾਣਾ ਸਾਹਿਬ ’ਚ ਨਵੇਂ ਵਰ੍ਹੇ ਮੂਲ ਨਾਨਕਸ਼ਾਹੀ ਸੰਮਤ ੫੫੪ ਸਬੰਧੀ ਕੈਲੰਡਰ ਜਾਰੀ
ਨਨਕਾਣਾ ਸਾਹਿਬ- ਨਨਕਾਣਾ ਸਾਹਿਬ ਵਿੱਚ ਮੂਲ ਨਾਨਕਸ਼ਾਹੀ ਕੈਲੰਡਰਸੰਮਤ ੫੫੪ਵਾਂ ਸਾਲ ੨੦੨੨-੨੩ ਦਾ ਕੈਲੰਡਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕਰ ਦਿੱਤਾ ਗਿਆ। ਗੁੁਰਦੁਆਰਾ ਜਨਮ ਅਸਥਾਨ ਦੇ ਗ੍ਰੰਥੀ ਭਾਈ ਪ੍ਰੇਮ ਸਿੰਘ, ਗਿਆਨੀ ਜਨਮ ਸਿੰਘ, ਸ. ਤਰਨ ਸਿੰਘ ਸਾਬਕਾ ਮੈਂਬਰ (ਪੀ.ਐਸ.ਜੀ.ਪੀ.ਸੀ) … More
ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ … More
6 ਪੰਨੇ ‘ਤੇ 16 ਨੰਬਰ ਖਾਨੇ ‘ਚ ਮੁੱਖ ਬੋਲੀ ਵਜੋਂ “ਪੰਜਾਬੀ” ਭਾਸ਼ਾ ਭਰ ਕੇ ਪੰਜਾਬੀ ਹੋਣ ਦਾ ਫਰਜ਼ ਅਦਾ ਕਰੋ- ਭਕਨਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਨਗਣਨਾ ਕਰਨ ਦੀ ਕਾਰਵਾਈ ਤਹਿਤ ਲੋਕਾਂ ਨੂੰ ਸੱਦੇ ਡਾਕ ਰਾਹੀਂ ਭੇਜੇ ਗਏ ਹਨ ਅਤੇ ਇਸ ਸਬੰਧੀ ਫਾਰਮ ਨੂੰ ਪੂਰਾ ਨਾ ਕਰਨ ‘ਤੇ 1,000 ਪੌਂਡ ਦਾ ਜੁਰਮਾਨਾ ਲੱਗ ਸਕਦਾ ਹੈ। ਜਨਗਣਨਾ ਤਹਿਤ ਦੇਸ਼ ਦੇ … More
ਰੂਸ ਨੇ ਅਮਰੀਕਾ ਤੇ ਯੁਕਰੇਨ ‘ਚ ਕੈਮੀਕਲ ਹੱਥਿਆਰਾਂ ਦੀਆਂ ਪ੍ਰਯੋਗਸ਼ਾਲਾਵਾਂ ਚਲਾਉਣ ਦਾ ਲਗਾਇਆ ਆਰੋਪ
ਨਿਊਯਾਰਕ – ਪਿੱਛਲੇ ਕੁਝ ਦਿਨਾਂ ਤੋਂ ਰੂਸ ਅਤੇ ਯੁਕਰੇਨ ਵਿੱਚਕਾਰ ਚੱਲ ਰਹੇ ਯੁੱਧ ਨੂੰ ਜਿੱਤਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਿਹਾ ਹੈ। ਇਸ ਦਰਮਿਆਨ ਰੂਸ ਨੇ ਅਮਰੀਕਾ ਉਪਰ ਇਹ ਵੀ ਆਰੋਪ ਲਗਾਇਆ ਹੈ ਕਿ ਅਮਰੀਕਾ ਯੁਕਰੇਨ ਦੇ ਇਲਾਕੇ ਵਿੱਚ … More
ਸਕਾਟਲੈਂਡ ਦੇ ਸਭ ਤੋਂ ਵੱਡੇ ਹਿੰਦੂ ਮੰਦਿਰ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਗੁੰਦੇ ਹੋਏ ਗੁਲਦਸਤੇ ਵਾਂਗ ਹੈ, ਜਿਸ ਵਿਚਲੇ ਸਾਰੇ ਫੁੱਲ ਆਪੋ ਆਪਣੀ ਮਹਿਕ ਨਾਲ ਆਸੇ ਪਾਸੇ ਨੂੰ ਮਹਿਕਾ ਰਹੇ ਹੋਣ। ਆਏ ਦਿਨ ਕਿਸੇ ਨਾ ਕਿਸੇ ਧਾਰਮਿਕ ਸਥਾਨ … More
ਸਕਾਟਲੈਂਡ: ਸੈਕੰਡਰੀ ਸਕੂਲਾਂ ‘ਚ ਕਲਾਸਰੂਮ ‘ਚ ਮਾਸਕ ਤੋਂ ਰਾਹਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੁਣ ਕਲਾਸਰੂਮਾਂ ਵਿੱਚ ਚਿਹਰੇ ਦੇ ਮਾਸਕ ਪਹਿਨਣ ਦੀ ਲੋੜ ਨਹੀਂ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਸਟ ਮਨਿਸਟਰ ਨਿਕੋਲਾ ਸਟਰਜਨ ਦੁਆਰਾ ਘੋਸ਼ਣਾ ਕਰਨ ਤੋਂ ਬਾਅਦ ਸੋਮਵਾਰ … More
ਸਕਾਟਲੈਂਡ: ਸਰਕਾਰੀ ਪ੍ਰੋਗਰਾਮ ਰਾਹੀਂ 1000 ਤੋਂ ਵੱਧ ਬੇਘਰ ਲੋਕਾਂ ਨੂੰ ਮੁਹੱਈਆ ਕਰਵਾਏ ਘਰ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਹਾਊਸਿੰਗ ਫਸਟ ਨੇ ਨਸ਼ਾਖੋਰੀ ਵਰਗੇ ਮੁੱਦਿਆਂ ਨਾਲ ਜੂਝ ਰਹੇ ਬੇਘਰੇ ਲੋਕਾਂ ਨੂੰ ਆਪਣੇ ਘਰ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ। ਬੇਘਰਿਆਂ ਨਾਲ ਨਜਿੱਠਣ ਲਈ ਸਰਕਾਰ ਦੁਆਰਾ ਫੰਡ ਕੀਤੇ ਇਸ ਪ੍ਰੋਗਰਾਮ ਦੁਆਰਾ 1000 ਤੋਂ ਵੱਧ … More
ਸਕਾਟਲੈਂਡ: ਦੀਪ ਸਿੱਧੂ ਨਮਿਤ ਅਰਦਾਸ ਸਮਾਗਮ ‘ਚ ਸੈਂਕੜੇ ਪੰਜਾਬੀਆਂ ਨੇ ਭਰੀ ਹਾਜ਼ਰੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਫਿਲਮ ਅਦਾਕਾਰ ਦੀਪ ਸਿੱਧੂ ਦੇ ਸੜਕ ਹਾਦਸੇ ਵਿੱਚ ਚਲਾਣੇ ਉਪਰੰਤ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਦੌੜੀ ਹੋਈ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਆਪਣੇ ਮਹਿਬੂਬ ਨੌਜਵਾਨ ਮਰਹੂਮ ਦੀਪ ਸਿੱਧੂ ਦੀ ਯਾਦ ਵਿੱਚ ਆਪੋ ਆਪਣੇ ਪੱਧਰ … More
ਪਾਕਿਸਤਾਨ ਦੇ ਗੁਰਦੁਆਰਿਆਂ ‘ਚ ਵੀ ਭਾਈ ਦੀਪ ਸਿੱਧੂ ਲਈ ਵਿਸ਼ੇਸ਼ ਸਮਾਗਮ ਅਤੇ ਅਰਦਾਸਾਂ
ਨਨਕਾਣਾ ਸਾਹਿਬ – ਅੱਜ ਪੰਜਾਬ ਦੇ ਵਾਰਿਸ ਭਾਈ ਸੰਦੀਪ ਸਿੰਘ ਸਿੱਧੂ ਹੁਣਾਂ ਦੀ ਅੰਤਮ ਅਰਦਾਸ ‘ਫਤਿਹਗੜ੍ਹ ਸਾਹਿਬ ‘ ਦੀਵਾਨ ਟੋਡਰ ਮੱਲ ਦੀਵਾਨ ਹਾਲ ਵਿਚ ਹੋ ਰਹੀ ਹੈ । ਇਸ ਸਬੰਧ ‘ਚ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵੀ ਅਰਦਾਸ ਕੀਤੀ … More










