ਅੰਤਰਰਾਸ਼ਟਰੀ
ਬਰਤਾਨਵੀ ਸੰਸਦ ‘ਚ ਸਕਾਟਿਸ਼ ਐੱਮ ਪੀ ਨੇ ਉਠਾਇਆ ਜਲ੍ਹਿਆਂ ਵਾਲਾ ਬਾਗ ਕਤਲੇਆਮ ਸਬੰਧੀ ਮੁਆਫ਼ੀ ਦਾ ਮੁੱਦਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਕੌਮਨਵੈਲਥ ਡਿਬੇਟ ਦੌਰਾਨ ਸਕਾਟਲੈਂਡ ਦੇ ਕੋਰਟ ਬਰਿੱਜ, ਕਰਿਸਟਨ ਅਤੇ ਬੈੱਲ ਸ਼ਿਲ ਤੋਂ ਸ਼ਕਾਟਿਸ ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਸਟੀਵਨ ਬੋਨਰ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਅਧੀਨ ਬਸਤੀਵਾਦ ਦੇ ਪਰਦੇ ਪਿੱਛੇ … More
ਚੰਡੀਗੜ੍ਹ ਵਿੱਚ ਕੇਂਦਰੀ ਸਰਵਿਸ ਨਿਯਮ ਲਾਗੂ ਕਰਕੇ ਕੇਂਦਰ ਸਰਕਾਰ ਦਾ ਇਕ ਹੋਰ ਡਾਕਾ
ਲੰਡਨ :- ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਹੋ ਜਾਵੇਗਾ, ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ … More
‘ਮੈਂ ਅਸਤੀਫ਼ਾ ਨਹੀਂ ਦੇਵਾਂਗਾ, 5 ਸਾਲ ਦਾ ਕਾਰਜਕਾਲ ਪੂਰਾ ਕਰਾਂਗਾ’ : ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਵਿੱਚ ਪਿੱਛਲੇ ਕੁਝ ਦਿਨਾਂ ਤੋਂ ਪ੍ਰਧਾਨਮੰਤਰੀ ਇਮਰਾਨ ਖਾਨ ਦੀ ਸਰਕਾਰ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਾਫੀ ਉਥਲ-ਪੁੱਥਲ ਮੱਚੀ ਹੋਈ ਹੈ। ਅੋਪੋਜੀਸ਼ਨ ਵੱਲੋਂ ਉਨ੍ਹਾਂ ਦੇ ਸੰਸਦ ਮੈਂਬਰਾਂ ਨੂੰ ਤੋੜਨ ਦੀਆਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ … More
ਪੰਜਾਬ ਵਾਸੀਉ ਜੇ ਪੌਣੀ ਸਦੀ ਬਾਅਦ ਜਾਗੇ ਹੀ ਸੀ ਤਾਂ ਕਾਸ਼ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰੇਦਾਰਾਂ ਨੂੰ ਚੁਣ ਲੈਂਦੇ
ਲੰਡਨ -: ਆਮ ਲੋਕਾਂ ਨਾਲ ਜੁੜੀ ਹੋਈ ‘ਤੇ ਰਾਜਨੀਤੀ ਬਦਲ ਦੇਣ ਦਾ ਦਾਅਵਾ ਕਰਨ ਵਾਲੀ ਪਾਰਟੀ ਨੇ ਜੋ ਰਾਜਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਲਈ 5 ਨਾਵਾਂ ਦੀ ਚੋਣ ਕੀਤੀ ਹੈ ਇਹੋ ਜਿਹੇ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰਦਾਰ “ਆਮ … More
ਯੂਕੇ ਨੇ ਯੂਕਰੇਨ ਨੂੰ ਭੇਜੀਆਂ ਦਵਾਈਆਂ ਦੀਆਂ ਲੱਖਾਂ ਖੁਰਾਕਾਂ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵੱਲੋਂ ਯੁੱਧ ਪ੍ਰਭਾਵਿਤ ਦੇਸ਼ ਯੂਕਰੇਨ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਇੱਕ ਉਡਾਣ ਸੋਮਵਾਰ ਨੂੰ 100,000 ਦਵਾਈਆਂ ਦੇ ਪੈਕ ਲੈ ਕੇ ਯੂਕੇ ਤੋਂ ਰਵਾਨਾ ਹੋਈ। ਰੂਸੀ ਹਮਲੇ … More
ਇਸੇ ਹਫਤੇ 50 ਯੂਕਰੇਨੀ ਅਨਾਥ ਬੱਚੇ ਪਹੁੰਚਣਗੇ ਸਕਾਟਲੈਂਡ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕਰਕੇ ਵੱਡੀ ਗਿਣਤੀ ਵਿੱਚ ਬੱਚਿਆਂ ਨੂੰ ਅਨਾਥ ਬਣਾ ਦਿੱਤਾ ਗਿਆ ਹੈ। ਸਕਾਟਲੈਂਡ ਵੱਲੋਂ ਸੰਕਟ ਦੀ ਇਸ ਘੜੀ ਵਿੱਚ ਯੂਕਰੇਨੀ ਲੋਕਾਂ ਨੂੰ ਪਨਾਹ ਦੇਣ ਦੀ ਹਾਮੀ ਭਰੀ ਗਈ ਹੈ। ਜਿਸ ਤਹਿਤ … More
ਸਕਾਟਲੈਂਡ: ਹੋਲੀਰੂਡ ਪੈਲੇਸ ਨੂੰ ਯੂਕਰੇਨੀ ਸ਼ਰਨਾਰਥੀਆਂ ਲਈ ਅਸਥਾਈ ਰਿਹਾਇਸ਼ ਵਜੋਂ ਵਰਤਣ ਦਾ ਸੁਝਾਅ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕੀਤੇ ਜਾਣ ਦੇ ਬਾਅਦ ਯੂਕੇ ਭਰ ਦੇ ਲੋਕਾਂ ਨੂੰ ਯੂਕਰੇਨ ਨੂੰ ਛੱਡਣ ਵਾਲੇ ਲੋਕਾਂ ਦੀ ਮੇਜ਼ਬਾਨੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਬੁਰੇ ਦੌਰ ਵਿੱਚ ਸਕਾਟਲੈਂਡ ਵੱਲੋਂ ਵੀ … More
ਸਕਾਟਲੈਂਡ: ਪੁਲਿਸ ਨੇ ਕਾਰ ਵਿੱਚੋਂ ਬਰਾਮਦ ਕੀਤੀ 180,000 ਪੌਂਡ ਮੁੱਲ ਦੀ ਭੰਗ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਇੱਕ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਭੰਗ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਰਥ ਅਤੇ ਡੰਡੀ ਦੇ ਵਿਚਕਾਰ ਏ 90 ‘ਤੇ ਇੱਕ ਕਾਰ … More
ਯੂਕੇ : ਹਜ਼ਾਰਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਯੂਕਰੇਨੀ ਸ਼ਰਨਾਰਥੀਆਂ ਨੂੰ ਰੱਖਣ ਲਈ ਭਰੀ ਹਾਮੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਯੂਕਰੇਨ ਦੇ ਸ਼ਰਨਾਰਥੀਆਂ ਲਈ ਹੋਮ ਸਕੀਮ ਸ਼ੁਰੂ ਕਰਨ ਤੋਂ ਬਾਅਦ ਲਗਭਗ 44,000 ਲੋਕਾਂ ਨੇ ਆਪਣੇ ਘਰਾਂ ਵਿੱਚ ਇੱਕ ਸ਼ਰਨਾਰਥੀ ਦੀ ਮੇਜ਼ਬਾਨੀ ਕਰਨ ਲਈ ਸਾਈਨ ਅੱਪ ਕੀਤਾ ਹੈ। ਸੋਮਵਾਰ ਨੂੰ, ਕਮਿਊਨਿਟੀਜ਼ ਸੈਕਟਰੀ … More
ਨਨਕਾਣਾ ਸਾਹਿਬ ’ਚ ਨਵੇਂ ਵਰ੍ਹੇ ਮੂਲ ਨਾਨਕਸ਼ਾਹੀ ਸੰਮਤ ੫੫੪ ਸਬੰਧੀ ਕੈਲੰਡਰ ਜਾਰੀ
ਨਨਕਾਣਾ ਸਾਹਿਬ- ਨਨਕਾਣਾ ਸਾਹਿਬ ਵਿੱਚ ਮੂਲ ਨਾਨਕਸ਼ਾਹੀ ਕੈਲੰਡਰਸੰਮਤ ੫੫੪ਵਾਂ ਸਾਲ ੨੦੨੨-੨੩ ਦਾ ਕੈਲੰਡਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕਰ ਦਿੱਤਾ ਗਿਆ। ਗੁੁਰਦੁਆਰਾ ਜਨਮ ਅਸਥਾਨ ਦੇ ਗ੍ਰੰਥੀ ਭਾਈ ਪ੍ਰੇਮ ਸਿੰਘ, ਗਿਆਨੀ ਜਨਮ ਸਿੰਘ, ਸ. ਤਰਨ ਸਿੰਘ ਸਾਬਕਾ ਮੈਂਬਰ (ਪੀ.ਐਸ.ਜੀ.ਪੀ.ਸੀ) … More








