ਅੰਤਰਰਾਸ਼ਟਰੀ
ਸਕਾਟਲੈਂਡ ‘ਚ ਪਹਿਲੀ ਵਾਰ ਕੀਤੀ ਗਲੇ ਦੇ ਟਿਊਮਰ ਦੀ ਰੋਬੋਟ ਨੇ ਸਰਜਰੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਅਜੋਕੇ ਸਮੇਂ ਵਿੱਚ ਡਾਕਟਰੀ ਖੇਤਰ ‘ਚ ਮਹੱਤਵਪੂਰਨ ਤਰੱਕੀ ਹੋ ਰਹੀ ਹੈ। ਜਿਸ ਤਹਿਤ ਅਪ੍ਰੇਸ਼ਨ ਆਦਿ ਕਰਨ ਲਈ ਰੋਬੋਟ ਦੀ ਵਰਤੋਂ ਕੀਤੀ ਜਾ ਰਹੀ ਹੈ। ਸਕਾਟਲੈਂਡ ਵੀ ਇਸ ਤਕਨੀਕ ਦੀ ਵਰਤੋਂ ਕਰਨ ਵਿੱਚ ਪਿੱਛੇ ਨਹੀਂ ਹੈ। … More
ਬਰਤਾਨੀਆਂ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ‘ਤੇ ਅਮਰੀਕੀ ਥਿੰਕ ਟੈਂਕ ਨੂੰ ਦਿੱਤੇ ਭਾਸ਼ਣ ‘ਚ ਸਿੱਖਾਂ ਨੂੰ ਬਦਨਾਮ ਕਰਨ ਦਾ ਲਗਿਆ ਦੋਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਉੱਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਗਿਆ ਹੈ ਕਿਉਂਕਿ ਉਸਨੇ ਪਿਛਲੇ ਨਵੰਬਰ ਵਿੱਚ ਦਿੱਤੇ ਇੱਕ ਭਾਸ਼ਣ ਵਿੱਚ ਯੂਕੇ ਵੱਲੋਂ ਅਮਰੀਕਾ ਨਾਲ ਸਿੱਖ ਵੱਖਵਾਦੀ ਕੱਟੜਪੰਥ ਨੂੰ “ਸਾਂਝਾ ਸੁਰੱਖਿਆ … More
ਲੱਖਾਂ ਕਰੋੜਾਂ ਦੇ ਮੁੱਲ ਦੇ ਘਰ ਬਣੇ ਭੂਤਾਂ,ਪਰੇਤਾਂ ਅਤੇ ਜੰਗਲੀ ਜਾਨਵਰਾਂ ਦਾ ਵਸੇਰਾ
ਪੈਰਿਸ, (ਸੁਖਵੀਰ ਸਿੰਘ ਸੰਧੂ) – ਫਰਾਂਸ ਦੇ ਦੋ ਨੌਜੁਆਂਨ ਗੇਬਰੀਅਲ ਤੇ ਕੋਰਨੇਟੀਨ ਵਲੋਂ ਇੱਕ ਉਜਾੜ ਪਏ ਪਿੰਡ ਦੀ ਬਣਾਈ ਹੋਈ ਡਾਕੂਮੈਂਟਰੀ ਵੀਡੀਓ ਫਿਲਮ ਸੋਸ਼ਲ ਮੀਡੀਆ ਉਪਰ ਬਹੁਤ ਘੁੰਮ ਰਹੀ ਹੈ। ਜਿਸ ਨੂੰ ਤਿੰਨ ਹਫਤਿਆਂ ਵਿੱਚ ਹੀ ਅੱਠ ਲੱਖ ਤੋਂ ਵੀ … More
ਯੂਕੇ : ਗੱਡੀ ਦੀਆਂ ਅੱਖਾਂ ਮਟਕਾਉਣ ਦਾ ਹੋ ਸਕਦਾ ਹੈ 5000 ਪੌਂਡ ਜੁਰਮਾਨਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੀ ਵਾਰ ਗੱਡੀਆਂ ਦੇ ਡਰਾਈਵਰ ਇੱਕ ਦੂਜੇ ਨੂੰ ਲਾਈਟਾਂ ਦਾ ਇਸ਼ਾਰਾ ਮਾਰ ਕੇ ਲੰਘਦੇ ਹਨ। ਇਹਨਾਂ ਇਸ਼ਾਰਿਆਂ ਦਾ ਲੁਕਵਾਂ ਇਸ਼ਾਰਾ ਪੁਲਿਸ ਚੈਕਿੰਗ ਜਾਂ ਅੱਗੇ ਸਪੀਡ ਕੈਮਰੇ ਵਾਲੀ … More
ਯੂਕੇ : ਇੰਗਲੈਂਡ ਨੇ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਕੀਤਾ ਖਤਮ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਵਿੱਚ ਸਰਕਾਰ ਵੱਲੋਂ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਇੰਗਲੈਂਡ ਵਿੱਚ ਵੀਰਵਾਰ ਨੂੰ ਲਾਜ਼ਮੀ ਫੇਸ ਮਾਸਕ ਸਮੇਤ ਜ਼ਿਆਦਾਤਰ ਕੋਰੋਨਾ ਵਾਇਰਸ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਅਨੁਸਾਰ ਵੈਕਸੀਨ ਬੂਸਟਰ ਰੋਲਆਉਟ … More
ਸਕਾਟਲੈਂਡ : ਜਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਹਨ ਤਿਆਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੀਤੇ ਗਏ ਇੱਕ ਅਧਿਐਨ ਦੌਰਾਨ ਸਾਹਮਣੇ ਆਇਆ ਹੈ ਕਿ ਇੱਥੋਂ ਦੀਆਂ ਜਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਵਿਚਾਰ ਕਰ ਰਹੀਆਂ ਹਨ। ਇਸ ਖੋਜ ਅਨੁਸਾਰ ਸਕਾਟਲੈਂਡ ਵਿੱਚ ਪੰਜਾਂ ਵਿੱਚੋਂ ਤਿੰਨ ਨਰਸਾਂ ਆਪਣੀ ਨੌਕਰੀ ਛੱਡਣ … More
ਸਕਾਟਲੈਂਡ : ਜੇਲ੍ਹਾਂ ‘ਚ ਫੋਨਾਂ ਦੀ ਤਸਕਰੀ ਲਈ ਜੇਲ੍ਹ ਸਟਾਫ ਨੂੰ ਹੋ ਰਹੀ ਹੈ ਰਿਸ਼ਵਤ ਦੀ ਪੇਸ਼ਕਸ਼
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਅਪਰਾਧਿਕ ਗਰੋਹਾਂ ਦੇ ਮੈਂਬਰ ਜੇਲ੍ਹ ਵਿੱਚ ਆਈਫੋਨ ਦੀ ਤਸਕਰੀ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ 3,000 ਪੌਂਡ ਤੱਕ ਦੀ ਪੇਸ਼ਕਸ਼ ਕਰ ਰਹੇ ਹਨ। ਇਹ ਰਕਮ ਸਟਾਫ ਦੀ ਲਗਭਗ ਦੋ ਮਹੀਨਿਆਂ ਦੀ ਤਨਖਾਹ ਦੇ ਬਰਾਬਰ … More
ਸਕਾਟਲੈਂਡ : ਵਿਦਿਆਰਥੀ ਰਿਹਾਇਸ਼ਾਂ ‘ਚ ਕਿਰਾਏ ਦੇ ਵਾਧੇ ਨੇ ਕੱਢਿਆ ਧੂੰਆਂ, ਸਰਕਾਰ ਤੋਂ ਦਖਲ ਦੀ ਮੰਗ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਆਪਣੇ ਰਿਹਾਇਸ਼ੀ ਸਥਾਨਾਂ ਦੇ ਕਿਰਾਏ ਵਿੱਚ ਹੋ ਰਹੇ ਵਾਧੇ ਦੀ ਸਮੱਸਿਆ ਨਾਲ ਜੂਝ ਰਹੇ ਹਨ। ਵਧ ਰਹੇ ਕਿਰਾਏ ਨਾਲ ਨਜਿੱਠਣ ਲਈ ਵਿਦਿਆਰਥੀ ਸਕਾਟਿਸ਼ ਸਰਕਾਰ ਤੋਂ ਕਾਰਵਾਈ ਦੀ … More
ਸਕਾਟਲੈਂਡ : 24 ਜਨਵਰੀ ਤੋਂ ਜਿਆਦਾਤਰ ਕੋਵਿਡ ਪਾਬੰਦੀਆਂ ਹਟਣ ਦੇ ਆਸਾਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਰੋਨਾ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਪਕੜ ‘ਚ ਲਿਆ ਤਾਂ ਰੋਜ਼ਾਨਾ ਮੌਤਾਂ ਦੀਆਂ ਖਬਰਾਂ ਤ੍ਰਾਹ ਕੱਢੀ ਰੱਖਦੀਆਂ ਸਨ। ਇਉਂ ਪ੍ਰਤੀਤ ਹੁੰਦਾ ਸੀ ਕਿ ਆਖਰ ਇਹ ਮੌਤਾਂ ਦੀ ਖੇਡ ਰੁਕੇਗੀ ਕਦੋਂ? ਕੋਰੋਨਾ ਦੇ ਦੌਰ ਨੇ ਬਹੁਤ … More
ਸਕਾਟਲੈਂਡ : 10 ਮਿਲੀਅਨ ਪੌਂਡ ਦੀ ਕੋਕੀਨ ਬਰਾਮਦਗੀ ਮਾਮਲੇ ‘ਤੇ ਸੁਣਵਾਈ ਹੋਵੇਗੀ ਅਗਲੇ ਮਹੀਨੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦੇ ਕਸਬੇ ਹਿਲਿੰਗਟਨ ਵਿਖੇ ਪੁਲਿਸ ਵੱਲੋਂ ਇੱਕ ਕਿਚਨ ਫਰਮ ਦੀ ਸਾਈਟ ‘ਤੇ ਛਾਪਾ ਮਾਰ ਕੇ ਸਾਲ 2019 ਵਿੱਚ ਭਾਰੀ ਮਾਤਰਾ ਵਿੱਚ ਕੋਕੀਨ ਬਰਾਮਦ ਕੀਤੀ ਗਈ ਸੀ। ਪੁਲਿਸ ਅਨੁਸਾਰ ਤਕਰੀਬਨ 10 ਮਿਲੀਅਨ … More










