ਅੰਤਰਰਾਸ਼ਟਰੀ
ਸਕਾਟਲੈਂਡ ‘ਚ ਨਾਈਟ ਕਲੱਬ 27 ਦਸੰਬਰ ਤੋਂ ਤਿੰਨ ਹਫ਼ਤਿਆਂ ਲਈ ਰਹਿਣਗੇ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਸਕਾਟਲੈਂਡ ਦੇ ਡਿਪਟੀ ਫਸਟ ਮਨਿਸਟਰ ਜੌਹਨ ਸਵਿੰਨੇ ਨੇ ਦੱਸਿਆ ਕਿ ਸਕਾਟਲੈਂਡ ਦੇ ਨਾਈਟ … More
ਯੂਕੇ : ਕੋਵਿਡ ਇਕਾਂਤਵਾਸ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਦਿਨ ਹੋਵੇਗੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) -ਇੰਗਲੈਂਡ ਵਿੱਚ ਕੋਵਿਡ-19 ਲਈ ਪਾਜੇਟਿਵ ਟੈਸਟ ਕਰਨ ਵਾਲੇ ਲੋਕਾਂ ਲਈ ਸਵੈ- ਇਕਾਂਤਵਾਸ ਹੋਣ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਕਰ ਦਿੱਤੀ ਜਾਵੇਗੀ। ਜੋ ਲੋਕ ਆਪਣੀ ਕੁਆਰੰਟੀਨ ਦੀ ਸ਼ੁਰੂਆਤ ਤੋਂ ਬਾਅਦ ਛੇਵੇਂ ਅਤੇ ਸੱਤਵੇਂ ਦਿਨ ਦੋ … More
ਸਕਾਟਲੈਂਡ : 26 ਦਸੰਬਰ ਤੋਂ ਹੋਣਗੀਆਂ ਕੋਰੋਨਾ ਤੋਂ ਸੁਰੱਖਿਆ ਲਈ ਨਵੀਆਂ ਪਾਬੰਦੀਆਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਕੁੱਝ ਨਵੀਆਂ ਪਾਬੰਦੀਆਂ ਵੀ 26 ਦਸੰਬਰ ਤੋਂ … More
20 ਦਿਨਾਂ ‘ਚ ਦੇਸ਼ ਦੇ 13 ਸੂਬਿਆਂ ‘ਚ ਪਹੁੰਚਿਆ ਓਮਿਕਰੋਨ ਨਵਾਂ ਵੇਰੀਐਂਟ, ਦਿੱਲੀ ਅਤੇ ਮਹਾਰਾਸ਼ਟਰ ‘ਚ ਸਭ ਤੋਂ ਵੱਧ ਸੰਕਰਮਣ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਵਿੱਚ ਓਮਿਕਰੋਨ ਸੰਕਰਮਣ ਦੇ ਮਾਮਲੇ 200 ਨੂੰ ਪਾਰ ਕਰ ਗਏ ਹਨ। ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚ ਦਿੱਲੀ ਅਤੇ ਮਹਾਰਾਸ਼ਟਰ ਸ਼ਾਮਲ ਹਨ। ਦੋਵਾਂ ਰਾਜਾਂ ਵਿੱਚ ਓਮੀਕਰੋਨ ਦੇ 54-54 ਕੇਸ ਪਾਏ ਗਏ ਹਨ। ਇਸ ‘ਚ ਖਤਰਾ ਇਹ … More
ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਸਿੱਖ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ਼ ਹੋਈ
ਪਿਛਲੇ ਦਿਨੀਂ ਕੈਨਬਰਾ ਸਿੱਖ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ਼ ਹੋਈ। ਇਸ ਚਿਰਕਾਲੀ ਡਿਊ ਚੋਣ ਵਾਸਤੇ ਭਰਪੂਰ ਗਿਣਤੀ ਵਿਚ ਮੈਂਬਰਾਂ ਨੇ ਹਿੱਸਾ ਲਿਆ। ਵਾਤਾਵਰਨ ਪੂਰਨ ਸ਼ਾਂਤਮਈ ਅਤੇ ਉਤਸ਼ਾਹਪੂਰਨ ਸੀ। ਜੈਕਾਰਿਆਂ ਦੀ ਗੂੰਜ ਵਿਚ, ਸ. ਸਤਨਾਮ ਸਿੰਘ ਦਬੜੀਖਾਨਾ ਦੀ ਅਗਵਾਈ ਵਿਚ, … More
ਯੂਕੇ : ਐੱਨ ਆਰ ਆਈ ਏਕਤਾ ਸੰਸਥਾ ਰਾਹੀਂ ਪ੍ਰਵਾਸੀ ਪੰਜਾਬੀਆਂ ਦੇ ਮੁੱਦੇ ਉਭਾਰਾਂਗੇ- ਅਵਤਾਰ ਸਿੰਘ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) “ਪ੍ਰਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀ ਸਾਹ ਰਗ ਪੰਜਾਬ ਦੀ ਧਰਤੀ ਨਾਲ ਹਮੇਸ਼ਾ ਜੁੜੀ ਰਹੇਗੀ। ਮਾਪੇ, ਘਰ ਪਰਿਵਾਰ, ਜ਼ਮੀਨ ਜਾਇਦਾਦ ਹਰ ਪ੍ਰਵਾਸੀ ਨੂੰ ਮੱਲੋਮੱਲੀ ਖਿੱਚ ਕੇ ਪੰਜਾਬ ਲੈ ਜਾਂਦੀ ਹੈ। ਪਰ ਬੜੇ ਦੁੱਖ ਦੀ ਗੱਲ ਹੈ ਕਿ … More
ਯੂਕੇ ਸਰਕਾਰ ਨੇ ਸਕਾਟਲੈਂਡ ਲਈ ਕੋਵਿਡ ਨਕਦ ਸਹਾਇਤਾ ਕੀਤੀ ਦੁੱਗਣੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਵਧ ਰਹੇ ਕੋਵਿਡ ਕੇਸਾਂ ਵਿੱਚ ਓਮੀਕਰੋਨ ਵੇਰੀਐਂਟ ਜਿਆਦਾ ਚਿੰਤਾਜਨਕ ਹੈ। ਬਣ ਰਹੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਯੂਕੇ ਸਰਕਾਰ ਨੇ ਕੋਵਿਡ ਨਾਲ ਨਜਿੱਠਣ ਲਈ ਸਕਾਟਲੈਂਡ ਲਈ … More
ਯੂਕੇ ਦੀ ਸਿੱਖ ਸੰਸਦ ਪ੍ਰੀਤ ਕੌਰ ਗਿਲ ਨੂੰ ਬੇਅਦਬੀ ਮਾਮਲੇ ਵਿਚ ਰੋਸ ਪ੍ਰਗਟ ਕਰਣ ਕਰਕੇ ਬਣਾਇਆ ਜਾ ਰਿਹਾ ਹੈ ਨਿਸ਼ਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ ):-ਬ੍ਰਿਟੇਨ ਦੇ ਬਰਮਿੰਗਮ ਤੋਂ ਲੇਬਰ ਪਾਰਟੀ ਦੀ ਸਿੱਖ ਮੈਂਬਰ ਪਾਰਲੀਮੈਂਟ ਪ੍ਰੀਤ ਕੌਰ ਗਿੱਲ ਨੂੰ ਸਿਰਫ ਇਸ ਕਰਕੇ ਟ੍ਰੋਲ ਕੀਤਾ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਪ੍ਰੀਤ ਨੇ ਦਰਬਾਰ ਸਾਹਿਬ ਹੋਈ ਬੇਅਦਬੀ … More
ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਮੰਦਭਾਗੀ – ਇਤਿਹਾਸ ਯੂਕੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਘਟਨਾ ਸੰਬੰਧੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਮਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਕਾਟਲੈਂਡ ਦੀ ਸੰਸਥਾ “ਇਤਿਹਾਸ ਯੂਕੇ” ਦੇ ਆਗੂਆਂ ਵੱਲੋਂ ਵੀ ਇਸ … More
ਯੂਕੇ : ਓਮੀਕਰੋਨ ਦੇ ਖਤਰੇ ਨੂੰ ਭਾਂਪਦਿਆਂ ਫਰਾਂਸ ਨੇ ਕੀਤੇ ਬਾਰਡਰ ਬੰਦ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕੋਰੋਨਾ ਦਾ ਕਹਿਰ ਓਮੀਕਰੋਨ ਵੇਰੀਐਂਟ ਦੇ ਰੂਪ ਵਿੱਚ ਮੁੜ ਭਿਆਨਕ ਰੂਪ ਅਖਤਿਆਰ ਕਰਦਾ ਨਜ਼ਰ ਆ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਲਗਾਤਾਰ ਵਧ ਰਹੇ ਕੇਸਾਂ ਨੇ ਸਰਕਾਰ ਦੀ ਵੀ ਚਿੰਤਾ ਵਧਾਈ ਹੋਈ … More









