ਅੰਤਰਰਾਸ਼ਟਰੀ

106984183-1638542516304-gettyimages-1236961859-sindeyev-notitle211202_npXve-1.resized

ਸਕਾਟਲੈਂਡ : ਕ੍ਰਿਸਮਸ ਮੌਕੇ ਕਾਰੋਬਾਰਾਂ ‘ਤੇ ਓਮੀਕਰੋਨ ਦੀ ਗੜੇਮਾਰੀ, ਯੂਕੇ ਸਰਕਾਰ ਤੋਂ ਮੰਗਿਆ ਵਿੱਤੀ ਪੈਕੇਜ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਉਸ ਵੇਲੇ ਕਿਸਾਨ ਦਾ ਦਿਲ ਪੁੱਛਿਆ ਜਾਣਦਾ ਹੈ ਜਦੋਂ ਪੱਕੀ ਫਸਲ ‘ਤੇ ਗੜੇਮਾਰੀ ਹੋ ਜਾਵੇ। ਵਿਦੇਸ਼ਾਂ ‘ਚ ਕ੍ਰਿਸਮਸ ਦੇ ਦਿਨ ਕਿਸਾਨ ਦੀ ਪੱਕੀ ਫਸਲ ਵਾਂਗ ਹੀ ਹੁੰਦੇ ਹਨ, ਜਦੋਂ ਕਾਰੋਬਾਰੀ ਲੋਕਾਂ ਨੇ ਕਮਾਈ ਕਰਨੀ ਹੁੰਦੀ … More »

ਅੰਤਰਰਾਸ਼ਟਰੀ | Leave a comment
IMG-20211215-WA0002.resized

ਯੂਕੇ : ਮਹਿੰਗਾਈ ਦਰ ਵਿੱਚ ਇੱਕ ਦਹਾਕੇ ਤੋਂ ਵੱਧ ਸਮੇਂ ‘ਚ ਹੋਇਆ ਸਭ ਤੋਂ ਵੱਧ ਵਾਧਾ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮੌਜੂਦਾ ਸਮੇਂ ਦੁਨੀਆਂ ਦੇ ਹਰ ਦੇਸ਼ ਵਿੱਚ ਵਧ ਰਹੀ ਮਹਿੰਗਾਈ ਲੋਕਾਂ ਦਾ ਲੱਕ ਤੋੜ ਰਹੀ ਹੈ। ਯੂਕੇ ਵੀ ਮਹਿੰਗਾਈ ਦੀ ਇਸ ਮਾਰ ਤੋਂ ਬਚ ਨਹੀਂ ਸਕਿਆ ਹੈ। ਪੈਟਰੋਲ, ਕੱਪੜਿਆਂ ਅਤੇ ਖਾਣ-ਪੀਣ ਦੀਆਂ ਕੀਮਤਾਂ ਵਿੱਚ … More »

ਅੰਤਰਰਾਸ਼ਟਰੀ | Leave a comment
Arpan(1).resized

ਕਿਸਾਨੀ ਮੋਰਚੇ ਦੀ ਜਿੱਤ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ

ਸਰੀ,(ਹਰਦਮ ਮਾਨ) – ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ ਕਿਸਾਨ ਮੋਰਚੇ ਦੀ ਇਤਿਹਾਸਕ ਜਿੱਤ ਨੂੰ ਸਮਰਪਿਤ ਕੀਤੀ ਗਈ। ਕਿਸਾਨ ਅੰਦੋਲਨ ਦੌਰਾਨ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇਣ ਵਾਲੀ … More »

ਅੰਤਰਰਾਸ਼ਟਰੀ | Leave a comment
IMG-20211210-WA0003.resized

ਸਕਾਟਲੈਂਡ : ਪਬਲਿਕ ਸੈਕਟਰ ਕਰਮਚਾਰੀਆਂ ਦੀ ਘੱਟੋ-ਘੱਟ ਉਜਰਤ ‘ਚ ਹੋਵੇਗਾ ਵਾਧਾ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪਬਲਿਕ ਸੈਕਟਰ ਕਰਮਚਾਰੀਆਂ ਦੀ ਘੱਟੋ ਘੱਟ ਉਜਰਤ ਵਿੱਚ ਵਾਧਾ ਕੀਤਾ ਜਾਵੇਗਾ। ਇਸ ਸਬੰਧੀ ਸਕਾਟਿਸ਼ ਸੰਸਦ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਸਕੱਤਰ ਕੇਟ ਫੋਰਬਸ ਨੇ ਕਿਹਾ ਕਿ ਸਕਾਟਿਸ਼ ਸਰਕਾਰ ਪਬਲਿਕ ਸੈਕਟਰ ਦੇ ਸਟਾਫ ਲਈ 10.50 ਪੌਂਡ … More »

ਅੰਤਰਰਾਸ਼ਟਰੀ | Leave a comment
ਸਨਮਾਨ-1.resized

ਅਲਬਰਟਾ ਸਰਕਾਰ ਵੱਲੋਂ ਗੁਰੂ ਨਾਨਕ ਫੂਡ ਬੈਂਕ ਅਤੇ ਅਕਾਲ ਸੇਵਾ ਫਾਊਂਡੇਸ਼ਨ ਦੇ ਸੇਵਾ ਕਾਰਜਾਂ ਦੀ ਸ਼ਲਾਘਾ

ਸਰੀ, (ਹਰਦਮ ਮਾਨ)- ਗੁਰੂ ਨਾਨਕ ਫੂਡ ਬੈਂਕ, ਅਕਾਲ ਸੇਵਾ ਫਾਊਂਡੇਸ਼ਨ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਬੀ ਸੀ ਵਿਚ ਆਏ ਹੜ੍ਹਾਂ ਦੌਰਾਨ ਪੀੜਤ ਲੋਕਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਤੱਕ ਰਾਹਤ ਪੁਚਾਉਣ ਲਈ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕਰਦਿਆਂ ਅਲਬਰਟਾ ਸਰਕਾਰ … More »

ਅੰਤਰਰਾਸ਼ਟਰੀ | Leave a comment
IMG-20211208-WA0010.resized

ਸਕਾਟਲੈਂਡ ‘ਚ ਸ਼ਰਾਬ ਪੀਣ ਕਾਰਨ ਹੁੰਦੀਆਂ ਮੌਤਾਂ ਦੀ ਦਰ ਯੂਕੇ ਵਿੱਚ ਸਭ ਤੋਂ ਜਿਆਦਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸ਼ਰਾਬ ਪੀਣ ਕਾਰਨ ਹੁੰਦੀਆਂ ਮੌਤਾਂ ਦੀ ਦਰ ਯੂਕੇ ਭਰ ਵਿੱਚੋਂ ਸਭ ਤੋਂ ਜਿਆਦਾ ਦਰਜ਼ ਕੀਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਨਵੇਂ ਅੰਕੜਿਆਂ ਨੇ ਸਕਾਟਲੈਂਡ ਵਿੱਚ ਅਲਕੋਹਲ ਕਾਰਨ ਹੁੰਦੀਆਂ ਮੌਤਾਂ ਦੀ ਗਿਣਤੀ ‘ਤੇ … More »

ਅੰਤਰਰਾਸ਼ਟਰੀ | Leave a comment
IMG-20211207-WA0016.resized

ਸਕਾਟਲੈਂਡ : ਓਮੀਕਰੋਨ 71 ਕੇਸ ਹੋਰ ਮਿਲੇ, ਇੱਕ ਪ੍ਰਾਇਮਰੀ ਸਕੂਲ ਹੋਇਆ ਬੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਫੈਲਣ ਕਾਰਨ ਇੱਕ ਪ੍ਰਾਇਮਰੀ ਸਕੂਲ ਨੂੰ ਬੰਦ ਕਰਨਾ ਪਿਆ ਹੈ। ਨਵੇਂ ਕੋਵਿਡ -19 ਓਮੀਕਰੋਨ ਵੇਰੀਐਂਟ ਦੇ ਫੈਲਣ ਤੋਂ ਬਾਅਦ ਸਕੂਲ ਦੇ ਬਹੁਤ ਸਾਰੇ ਸਟਾਫ … More »

ਅੰਤਰਰਾਸ਼ਟਰੀ | Leave a comment
Sikh-Canadidate-in-Pakistan-2.resized

ਪਾਕਿਸਤਾਨ ਦੀ ਕੱਟੜਪੰਥੀ ਪਾਰਟੀ ‘ਜਮਾਤ-ਏ-ਇਸਲਾਮੀ’ ਨੇ ਹਰਦੀਪ ਸਿੰਘ ਨੂੰ ਐਲਾਣਿਆ ਮਿਊਂਸਪਲ ਚੋਣਾਂ ਲਈ ਉਮੀਦਵਾਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੀ ਕੱਟੜਪੰਥੀ ਪਾਰਟੀ ‘ਜਮਾਤ-ਏ-ਇਸਲਾਮੀ’ ਨੇ ਖੈਬਰ ਪਖਤੂਨਖਵਾ ਦੇ 17 ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਅੰਦਰ ਇੱਕ ਸਿੱਖ ਹਰਦੀਪ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਮਾਤ-ਏ-ਇਸਲਾਮੀ ਦੇ ਸੂਬਾਈ ਪ੍ਰਧਾਨ ਮੁਸ਼ਤਾਕ ਅਹਿਮਦ ਖਾਨ ਨੇ ਐਲਾਨ ਕੀਤਾ … More »

ਅੰਤਰਰਾਸ਼ਟਰੀ | Leave a comment
KHURMI UK NEWS (1) 06-12-21.resized

ਲੇਖਕ, ਪਾਠਕ ਤੇ ਸੱਭਿਆਚਾਰਕ ਮੰਚ ਸਲੋਹ ਦੇ ਸਾਲਾਨਾ ਸਮਾਰੋਹ ‘ਚ ਡਾ. ਸਾਹਿਬ ਸਿੰਘ ਦੀ ਅਦਾਕਾਰੀ ਨੇ ਦਰਸ਼ਕ ਕੀਲੇ – ਨਾਟਕ “ਸੰਮਾਂ ਵਾਲ਼ੀ ਡਾਂਗ” ਦਾ ਸਫ਼ਲ ਮੰਚਨ

ਗਲਾਸਗੋ/ਸਲੋਹ, (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਦੀ ਧਰਤੀ ਹਮੇਸ਼ਾ ਹੀ ਪੰਜਾਬੀ ਕਲਾਕਾਰਾਂ, ਫ਼ਨਕਾਰਾਂ ਦੀ ਕਦਰਦਾਨ ਵਜੋਂ ਬਾਖੂਬੀ ਨਿਭਦੀ ਆ ਰਹੀ ਹੈ। ਸਿਰਫ ਗਾਇਕਾਂ ਦੇ ਅਖਾੜਿਆਂ ‘ਚ ਹੀ ਰੌਣਕਾਂ ਨਹੀਂ ਜੁੜਦੀਆਂ ਸਗੋਂ ਹਰ ਵਿਧਾ ਨੂੰ ਪੰਜਾਬੀਆਂ ਵੱਲੋਂ ਹਿੱਕ ਨਾਲ ਲਗਾ ਕੇ ਸਤਿਕਾਰ … More »

ਅੰਤਰਰਾਸ਼ਟਰੀ | Leave a comment
khalsa-brampton.resized

ਕਨੇਡਾ ਦੇ ਬਰੈਂਪਟਨ ਵਿਚ ਚਲਦੇ ਖਾਲਸਾ ਸਕੂਲ ਤੇ ਲਿਖੀ ਨਸਲੀ ਟਿਪਣੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕਨੇਡਾ ਦੇ ਬਰੈਂਪਟਨ ਸ਼ਹਿਰ ਦੇ ਇੱਕ ਖਾਲਸਾ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਸੇ ਗੈਰ ਸਮਾਜਿਕ ਅਨਸਰ ਵੱਲੋਂ ਨਸਲੀ ਟਿੱਪਣੀਆਂ ਲਿਖੀਆਂ ਗਈਆਂ ਹਨ, ਨੂੰ ਲੈ ਕੇ ਵੱਖ ਵੱਖ ਭਾਈਚਾਰਿਆਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਬਰੈਂਪਟਨ … More »

ਅੰਤਰਰਾਸ਼ਟਰੀ | Leave a comment