ਅੰਤਰਰਾਸ਼ਟਰੀ
ਸਕਾਟਲੈਂਡ ਭਰ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਨਵਾਂ ਸਾਲ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) ਬੇਸ਼ੱਕ ਕੋਵਿਡ ਦੇ ਪ੍ਰਕੋਪ ਕਰਕੇ ਮਨੁੱਖ ਘਰਾਂ ਦੀ ਚਾਰ ਦੀਵਾਰੀ ‘ਚ ਕੈਦ ਹੋ ਕੇ ਰਹਿਣ ਲਈ ਮਜਬੂਰ ਹੈ। ਪਰ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ ਲਈ ਲੋਕਾਂ ਵੱਲੋਂ ਹਰ ਵਾਹ ਲਾਈ ਗਈ। ਜਿੱਥੇ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਵੱਲੋਂ … More
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵੱਲੋਂ ਗੁਰਬਾਣੀ ਸ਼ੁੱਧ ਉਚਾਰਨ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਭ ਤੋਂ ਪਹਿਲਾਂ ਸਾਡੇ ਲਈ ਗੁਰਬਾਣੀ ਸ਼ੁੱਧ ਉਚਾਰਨ ਲਈ ਗੁਰੂ ਸਾਹਿਬ ਦੇ ਅਦਬ-ਸਤਿਕਾਰ ਨੂੰ ਬਹਾਲ ਰੱਖਣਾ ਜ਼ਰੂਰੀ ਹੈ। ਜਿਸ ਕਾਰਨ ਗੁਰੂ ਨਾਨਕ ਸਿੱਖ … More
ਯੂਕੇ : ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਜਾਗਰੂਕਤਾ ਮਾਰਚ ਕੱਢਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪੰਥ ਦੀ ਖਾਤਿਰ ਆਪਣੇ ਜਿਗਰ ਦੇ ਟੁਕੜੇ ਚਾਰੇ ਸਾਹਿਬਜ਼ਾਦਿਆਂ ਦਾ ਬਲੀਦਾਨ ਦੁਨੀਆ ਦੇ ਇਤਿਹਾਸ ਦੀ ਇੱਕ ਵਿਲੱਖਣ ਘਟਨਾ ਹੈ। ਅਨੰਦਪੁਰ ਸਾਹਿਬ ਦਾ ਕਿਲਾ ਛੱਡਣਾ, ਸਰਸਾ ਨਦੀ ‘ਤੇ ਪਰਿਵਾਰ ਵਿਛੋੜਾ, ਚਮਕੌਰ … More
ਸਕਾਟਲੈਂਡ : ਬਾਬਾ ਬੁੱਢਾ ਦਲ ਗਲਾਸਗੋ ਵੱਲੋਂ ਉੱਤਰਾਖੰਡ ਵਿਖੇ ਨਾਟਕ ਦੌਰਾਨ ਸਾਹਿਬਜਾਦਿਆਂ ਦੀ ਨਕਲ ਦੀ ਨਿਖੇਧੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਉੱਤਰਾਖੰਡ ਦੇ ਸ਼ਹਿਰ ਬਾਜਪੁਰ ਦੇ ਗਿਆਨਦੀਪ ਗਲੋਬਲ ਸਕੂਲ ਵਿਖੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜਾਦਿਆਂ ਦੀ ਨਕਲ ਦਾ ਮਾਮਲਾ ਪ੍ਰਕਾਸ਼ ਵਿੱਚ ਆਉਂਦਿਆਂ ਹੀ ਸਿੱਖ ਸੰਗਤਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਸੰਗਤ … More
ਸਕਾਟਲੈਂਡ : ਸਿਹਤ ਕਾਮਿਆਂ ਨੂੰ 6 ਮਹੀਨੇ ‘ਚ ਝੱਲਣੇ ਪਏ 7000 ਸਰੀਰਕ ਹਮਲੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਿਹਤ ਕਾਮਿਆਂ ਨਾਲ ਆਮ ਨਾਗਰਿਕਾਂ ਵੱਲੋਂ ਦੁਰਵਿਵਹਾਰ ਸ਼ਰਾਬ ਅਤੇ ਹਿੰਸਾ ਦੀ ਸਾਂਝੇਦਾਰੀ ਵਜੋਂ ਦੇਖਿਆ ਜਾ ਰਿਹਾ ਹੈ। ਘਰੇਲੂ ਹਿੰਸਾ, ਪੁਲਿਸ ‘ਤੇ ਹਮਲੇ, ਆਪਣੇ ਹੀ ਚੁਣੇ ਹੋਏ ਸਿਆਸਤਦਾਨਾਂ ਨੂੰ ਧਮਕੀਆਂ ਕਾਰਨ ਹਾਲਾਤ ਦਿਨ ਬ … More
ਬਰਤਾਨਵੀ ਮਹਾਰਾਣੀ ਨੂੰ ਮਾਰਨ ਲਈ ਮਹਿਲ ‘ਚ ਵੜਨ ਵਾਲੇ ਨੌਜਵਾਨ ਦੀ ਤਸਵੀਰ ਸਾਹਮਣੇ ਆਈ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੋਇਮ ਨੂੰ ਮਾਰਨ ਦੀ ਧਮਕੀ ਦੇਣ ਅਤੇ ਕੋਸ਼ਿਸ਼ ਤਹਿਤ ਮਹੱਲ ਵਿੱਚ ਦਾਖ਼ਲ ਹੋਣ ਵਾਲੇ 19 ਸਾਲਾ ਨੌਜਵਾਨ ਜਸਵੰਤ ਸਿੰਘ ਚੈਲ ਦੀ ਤਸਵੀਰ ਜਾਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਉਕਤ ਨੌਜਵਾਨ … More
ਜਪਾਨ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਵਿਦੇਸ਼ਾਂ ਵਿਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਜਪਾਨ ਵਰਗੇ ਮੁੱਲਕ ਵਿਚ ਵੀ ਭੈਣ ਗੁਰਸ਼ਰਨ ਜੀਤ ਕੌਰ ਪਿਛਲੇ ਕਈ ਸਾਲਾਂ ਤੋਂ ਸਿੱਖੀ … More
ਸਕਾਟਲੈਂਡ : ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਸ਼ਹੀਦੀ ਹਫਤੇ ਸਬੰਧੀ ਵਿਸ਼ਾਲ ਸਮਾਗਮ ਕਰਵਾਏ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਦੋਂ ਦਸੰਬਰ ਮਹੀਨੇ ਦਾ ਸ਼ਹੀਦੀ ਹਫਤਾ ਆਉਂਦਾ ਹੈ ਤਾਂ ਹਰ ਕਿਸੇ ਦੀ ਅੱਖ ਖੂਨ ਦੇ ਅੱਥਰੂ ਰੋਂਦੀ ਨਜ਼ਰ ਆਉਂਦੀ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਯਾਦ ਕੀਤੀਆਂ ਜਾਂਦੀਆਂ ਹਨ। … More
ਸਕਾਟਲੈਂਡ ‘ਚ ਨਾਈਟ ਕਲੱਬ 27 ਦਸੰਬਰ ਤੋਂ ਤਿੰਨ ਹਫ਼ਤਿਆਂ ਲਈ ਰਹਿਣਗੇ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਸਕਾਟਲੈਂਡ ਦੇ ਡਿਪਟੀ ਫਸਟ ਮਨਿਸਟਰ ਜੌਹਨ ਸਵਿੰਨੇ ਨੇ ਦੱਸਿਆ ਕਿ ਸਕਾਟਲੈਂਡ ਦੇ ਨਾਈਟ … More
ਯੂਕੇ : ਕੋਵਿਡ ਇਕਾਂਤਵਾਸ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਦਿਨ ਹੋਵੇਗੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) -ਇੰਗਲੈਂਡ ਵਿੱਚ ਕੋਵਿਡ-19 ਲਈ ਪਾਜੇਟਿਵ ਟੈਸਟ ਕਰਨ ਵਾਲੇ ਲੋਕਾਂ ਲਈ ਸਵੈ- ਇਕਾਂਤਵਾਸ ਹੋਣ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਕਰ ਦਿੱਤੀ ਜਾਵੇਗੀ। ਜੋ ਲੋਕ ਆਪਣੀ ਕੁਆਰੰਟੀਨ ਦੀ ਸ਼ੁਰੂਆਤ ਤੋਂ ਬਾਅਦ ਛੇਵੇਂ ਅਤੇ ਸੱਤਵੇਂ ਦਿਨ ਦੋ … More









