ਅੰਤਰਰਾਸ਼ਟਰੀ

IMG-20211203-WA0004.resized

ਸਕਾਟਲੈਂਡ : ਅਰਵੇਨ ਤੂਫਾਨ ਤੋਂ ਬਾਅਦ ਮਦਦ ਲਈ ਕੀਤੀ ਫੌਜ ਦੀ ਤਾਇਨਾਤੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਟ ਦੇ ਕਈ ਖੇਤਰਾਂ ਵਿੱਚ ਆਏ ਤੂਫਾਨ ਅਰਵੇਨ ਨਾਲ ਵੱਡੇ ਪੱਧਰ ‘ਤੇ ਤਬਾਹੀ ਮੱਚੀ ਹੈ। ਜਿਸ ਕਾਰਨ ਲੋਕਾਂ ਦੀ ਸਹਾਇਤਾ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਤੂਫਾਨ ਅਰਵੇਨ ਕਾਰਨ ਹੋਈ ਤਬਾਹੀ ਤੋਂ ਬਾਅਦ … More »

ਅੰਤਰਰਾਸ਼ਟਰੀ | Leave a comment
 

ਸਿੱਖ ਕੌਮ ਨੂੰ ਮੁਖੌਟਾਧਾਰੀ ਛਲੇਡਿਆਂ ਤੋਂ ਸੁਚੇਤ ਰਹਿਣ ਦੀ ਲੋੜ- ਹਰਜੀਤ ਸਿੰਘ ਖਹਿਰਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) “ਮੁਖੌਟਿਆਂ ਪਿੱਛੇ ਲੁਕੇ ਚਾਲਬਾਜ਼ ਲੋਕ ਸਮਾਂ ਆਉਣ ‘ਤੇ ਆਪਣੇ ਆਪ ਹੀ ਨੰਗੇ ਹੋ ਜਾਂਦੇ ਹਨ। ਸਮਾਂ ਬਹੁਤ ਬਲਵਾਨ ਹੈ, ਚੰਗੇ ਮਾੜੇ ਦੀ ਪਹਿਚਾਣ ਸਮਾਂ ਖੁਦ ਹੀ ਕਰਵਾ ਦਿੰਦਾ ਹੈ। ਮਨਜਿੰਦਰ ਸਿੰਘ ਸਿਰਸਾ ਦੀ ‘ਜ਼ਮੀਰ ਬਦਲੀ ਕਾਰਵਾਈ’ … More »

ਅੰਤਰਰਾਸ਼ਟਰੀ | Leave a comment
IMG-20211202-WA0001.resized

ਗਲਾਸਗੋ 2024 ‘ਚ ਕਰੇਗਾ ਵਿਸ਼ਵ ਇਨਡੋਰ ਅਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦਾ ਯੂਕੇ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅਹਿਮ ਸਥਾਨ ਹੈ। ਇਸ ਸ਼ਹਿਰ ਵਿੱਚ ਵਿਸ਼ਵ ਪੱਧਰ ਦੀਆਂ ਗਤੀਵਿਧੀਆਂ ਦੀ ਮੇਜ਼ਬਾਨੀ ਕੀਤੀ ਜਾਂਦੀ ਹੈ। ਗਲਾਸਗੋ ਵਿੱਚ ਪਿਛਲੇ ਮਹੀਨੇ ਵਿਸ਼ਵ ਪੱਧਰੀ ਜਲਵਾਯੂ ਕਾਨਫਰੰਸ ਕੋਪ 26 … More »

ਅੰਤਰਰਾਸ਼ਟਰੀ | Leave a comment
IMG_20211201_164418.resized

ਹਿੰਦੁਸਤਾਨ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ – ਪ੍ਰੀਤ ਕੌਰ ਗਿਲ

ਨਵੀਂ ਦਿੱਲੀ 1 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਜਿਸ ਵਿਚ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਖੁਸ਼ੀ ਜ਼ਾਹਰ ਕੀਤੀ ਜਾ … More »

ਅੰਤਰਰਾਸ਼ਟਰੀ | Leave a comment
IMG-20211201-WA0001.resized

ਸਕਾਟਲੈਂਡ : ਮਰਦਮਸ਼ੁਮਾਰੀ ‘ਚ ਦੇਰੀ ਕਾਰਨ ਸਰਕਾਰ ਸਿਰ ਪਵੇਗਾ 21.6 ਮਿਲੀਅਨ ਪੌਂਡ ਵੱਧ ਖਰਚਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -  ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ … More »

ਅੰਤਰਰਾਸ਼ਟਰੀ | Leave a comment
IMG-20211130-WA0006.resized

ਸਕਾਟਲੈਂਡ : ਤੂਫਾਨ ਅਰਵੇਨ ਦੇ ਕਰੋਪ ਤੋਂ ਬਾਅਦ ਚੌਥੇ ਦਿਨ ਵੀ ਹਜ਼ਾਰਾਂ ਘਰ ਬਿਜਲੀ ਤੋਂ ਵਾਂਝੇ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)  – ਸਕਾਟਲੈਂਡ ਦੇ ਕਈ ਖੇਤਰਾਂ ਵਿੱਚ ਪਿਛਲੇ ਦਿਨੀਂ ਆਏ ਤੂਫਾਨ ਅਰਵੇਨ ਨੇ ਜਿੱਥੇ ਕਈ ਲੋਕਾਂ ਦੀ ਜਾਨ ਲਈ ਹੈ, ਉੱਥੇ ਆਮ ਜਨ ਜੀਵਨ ਵੀ ਪ੍ਰਭਾਵਿਤ ਕੀਤਾ ਹੈ। ਇਸ ਤੂਫਾਨ ਦੇ ਸਿੱਟੇ ਵਜੋਂ ਹਜ਼ਾਰਾਂ ਘਰਾਂ ਦੀ ਬਿਜਲੀ ਵੀ … More »

ਅੰਤਰਰਾਸ਼ਟਰੀ | Leave a comment
manak poster.resized

ਸ੍ਰੀ ਕੁਲਦੀਪ ਮਾਣਕ ਜੀ ਦੀ ਤੀਹ ਤਰੀਕ ਨੂੰ ਹੋਣ ਵਾਲੀ ਦਸਵੀ ਬਰਸੀ ਰੱਦ ਹੋ ਗਈ

ਪੈਰਿਸ, (ਸੁਖਵੀਰ ਸਿੰਘ ਸੰਧੂ) – ਦੇਸਾਂ ਪ੍ਰਦੇਸਾਂ ਵਿੱਚ ਵਸਦੇ ਮਾਣਕ ਸਾਹਿਬ ਜੀ ਦੇ ਪ੍ਰਸੰਸਕਾਂ ਵਿੱਚ ਇਹ ਖਬਰ ਵੜੇ ਦੁੱਖ ਨਾਲ ਪੜ੍ਹੀ ਜਾਵੇਗੀ।ਕਿਉਂ ਕਿ ਤੀਹ ਨਵੰਬਰ ਨੂੰ ਹੋਣ ਵਾਲੀ ਮਾਣਕ ਜੀ ਦੀ ਦਸਵੀਂ ਬਰਸੀ ਨੂੰ ਕੈਂਸਲ ਕਰ ਦਿੱਤਾ ਗਿਆ ਹੈ।ਸਹਿਯੋਗੀ ਜਗਰੂਪ … More »

ਅੰਤਰਰਾਸ਼ਟਰੀ | Leave a comment
IMG-20211128-WA0003.resized

ਸਾਊਥਾਲ ‘ਚ “ਸੰਮਾਂ ਵਾਲੀ ਡਾਂਗ” ਨਾਟਕ ਰਾਹੀਂ ਡਾ. ਸਾਹਿਬ ਸਿੰਘ ਨੇ ਆਪਣੀ ਕਲਾ ਦਾ ਲੋਹਾ ਮੰਨਵਾਇਆ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੇ ਵੱਖ ਵੱਖ ਸ਼ਹਿਰਾਂ ਵਿੱਚ ਡਾ. ਸਾਹਿਬ ਸਿੰਘ ਦੁਆਰਾ ਆਪਣੇ ਬਹੁਚਰਚਿਤ ਨਾਟਕ “ਸੰਮਾ ਵਾਲੀ ਡਾਂਗ” ਦੀ ਲੜੀਵਾਰ ਪੇਸ਼ਕਾਰੀ ਕੀਤੀ ਜਾ ਰਹੀ ਹੈ। ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਾਊਥਾਲ ਵਿਖੇ ਵੀ ਸੋਲੋ ਨਾਟਕ “ਸੰਮਾਂ ਵਾਲੀ … More »

ਅੰਤਰਰਾਸ਼ਟਰੀ | Leave a comment
IMG-20211129-WA0012.resized

ਸਕਾਟਲੈਂਡ ਵਿੱਚ ਵੀ ਬਹੁੜ ਗਿਆ ‘ਓਮੀਕਰੋਨ’ ਵੇਰੀਐਂਟ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਵੀ ਕੋਰੋਨਾ ਵਾਇਰਸ ਦਾ ਨਵਾਂ ਰੂਪ ‘ਓਮੀਕਰੋਨ’ ਆਪਣੇ ਪੈਰ ਪਸਾਰ ਰਿਹਾ ਹੈ। ਇਸ ਨਵੇਂ ਕੋਵਿਡ ਵੇਰੀਐਂਟ ਦੇ ਪਹਿਲੇ ਕੇਸ ਸਕਾਟਲੈਂਡ ਵਿੱਚ ਪਾਏ ਗਏ ਹਨ। ਛੇ ਲੋਕਾਂ ਨੇ ਇਸ ਵੇਰੀਐਂਟ ਤੋਂ ਪਾਜੇਟਿਵ ਹੋਣ ਬਾਰੇ … More »

ਅੰਤਰਰਾਸ਼ਟਰੀ | Leave a comment
Screenshot_20211128-095555_Google.resized

ਯੂਕੇ: ਆਰਵੈਨ ਤੂਫਾਨ ਨੇ 3 ਲੋਕਾਂ ਦੀ ਜਾਨ, ਹਜਾਰਾਂ ਘਰ ਬਿਜਲੀ ਸਪਲਾਈ ਤੋਂ ਹੋਏ ਵਾਂਝੇ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਵਿੱਚ ਆਰਵੈਨ ਤੂਫਾਨ ਨੇ ਕਹਿਰ ਮਚਾਇਆ ਹੋਇਆ ਹੈ। 100 ਮੀਲ ਪ੍ਰਤੀ ਘੰਟਾ ਦੀ ਰਫਤਾਰ ਵਾਲੀਆਂ ਤੇਜ਼ ਹਵਾਵਾਂ ਤੇ ਹੱਡ ਚੀਰਵੀਂ ਠੰਢ ਆਪਣਾ ਅਸਰ ਦਿਖਾਈ ਰਹੀ ਹੈ। ਇਮਾਰਤਾਂ ਦੇ ਨੁਕਸਾਨੇ ਜਾਣ ਦੀਆਂ ਮੰਦਭਾਗੀਆਂ ਖਬਰਾਂ ਆ ਰਹੀਆਂ … More »

ਅੰਤਰਰਾਸ਼ਟਰੀ | Leave a comment