ਅੰਤਰਰਾਸ਼ਟਰੀ
ਸਕਾਟਲੈਂਡ ਦੀ ਜੇਲ੍ਹ ਵਿੱਚ 20 ਕੈਦੀ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਲੈਣ ਤੋਂ ਬਾਅਦ ਹਸਪਤਾਲ ਦਾਖਲ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਇੱਕ ਜੇਲ੍ਹ ਵਿੱਚ ਤਸਕਰੀ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਓਵਰਡੋਜ਼ ਲੈਣ ਤੋਂ ਬਾਅਦ ਤਕਰੀਬਨ 20 ਕੈਦੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਸਬੰਧੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਐੱਚ ਐੱਮ ਪੀ ਐਡੀਵੇਲ, ਵੈਸਟ ਲੋਥੀਅਨ ਵਿੱਚ ਇੱਕ … More
ਯੂਕੇ ਵਿੱਚ ਦੁਕਾਨਾਂ ਅਤੇ ਜਨਤਕ ਆਵਾਜਾਈ ‘ਚ ਮੁੜ ਮਾਸਕ ਦੀ ਵਰਤੋਂ ਹੋਈ ਜਰੂਰੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਨੇ ਦਸਤਕ ਦਿੱਤੀ ਹੈ। ਜਿਸ ਕਾਰਨ ਸਰਕਾਰ ਵੱਲੋਂ ਸੁਰੱਖਿਆ ਦੇ ਮੱਦੇਨਜਰ ਕੁੱਝ ਸਾਵਧਾਨੀਆਂ ਨੂੰ ਲਾਗੂ ਕੀਤਾ ਗਿਆ ਹੈ। ਵਾਇਰਸ ਦੇ ਨਵੇਂ ਰੂਪ ਨੂੰ ਫੈਲਣ ਤੋਂ ਰੋਕਣ … More
ਸਕਾਟਲੈਂਡ : ਖਰਾਬ ਮੌਸਮ ਦੇ ਮੱਦੇਨਜ਼ਰ ‘ਰੈੱਡ ਅਲਰਟ’ ਖੇਤਰਾਂ ਵਿੱਚ ਡਰਾਈਵਿੰਗ ਨਾ ਕਰਨ ਦੀ ਅਪੀਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੇ ਦੌਰਾਨ ‘ਰੈੱਡ ਅਲਰਟ’ ਖੇਤਰਾਂ ਵਿੱਚ ਵਾਹਨ ਨਾ ਚਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਹ ਅਪੀਲ ਤੂਫਾਨ ਅਰਵੇਨ ਦੇ ਸਕਾਟਲੈਂਡ ਭਰ ਵਿੱਚ ਦਸਤਕ … More
ਲੰਡਨ : ਗੂਚੀ ਦੇ ਨਕਲੀ ਬੈਗ ਬਦਲੇ ਪੰਜਾਬੀ ਨੌਜਵਾਨ ਦਾ ਕਤਲ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਰਾਜਧਾਨੀ ਲੰਡਨ ਵਿੱੱਚ ਆਏ ਦਿਨ ਛੁਰੇਬਾਜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਲੰਡਨ ਪੁਲਿਸ ਅਨੁਸਾਰ ਇਸ ਸਾਲ ਲੰਡਨ ਵਿੱਚ 28 ਲੋਕਾਂ ਦਾ ਕਤਲ ਹੋਇਆ ਹੈ ਅਤੇ ਇਹਨਾਂ ਜਾਨਲੇਵਾ ਹਮਲਿਆਂ ਦਾ … More
ਸਿੱਖਾਂ ‘ਤੇ ਕਿਸਾਨ ਅੰਦੋਲਨ ਨੂੰ ਨਿਸ਼ਾਨਾ ਬਣਾਉਂਣ ਵਾਲੀਆਂ ਜਾਅਲੀ ਪ੍ਰੋਫਾਈਲਾਂ ਦਾ ਹੋਇਆ ਸ਼ਾਨਦਾਰ ਪਰਦਾਫਾਸ਼:ਪ੍ਰੀਤ ਕੌਰ/ ਤਨ ਢੇਸੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਬੀਸੀ ਵਲੋਂ ਜ਼ਾਰੀ ਕੀਤੀ ਗਈ ਰਿਪੋਰਟ ਜੋ ਕਿ ਸ਼ੋਸਲ ਮੀਡੀਆ ਵਿਚ ਸਿੱਖਾਂ ਦੇ ਜਾਅਲੀ ਖਾਤੇ ਬਣਾ ਕੇ ਸਿੱਖਾਂ ਨੂੰ ਬਦਨਾਮ ਅਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਵਰਤੇ ਗਏ ਸਨ ਬਾਰੇ ਯੂਕੇ ਦੀ … More
ਸਕਾਟਲੈਂਡ : ਪੁਲਿਸ ਦੇ ਭੇਸ ਵਿੱਚ ਆਉਂਦੇ ਲੁਟੇਰਿਆਂ ਤੋਂ ਸਾਵਧਾਨ ਰਹਿਣ ਲਈ “ਅਸਲੀ ਪੁਲਿਸ” ਨੇ ਕੀਤੀ ਅਪੀਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪੁਲਿਸ ਦੇ ਭੇਸ ਵਿੱਚ ਲੁਟੇਰਿਆਂ ਦੇ ਗਿਰੋਹ ਸਰਗਰਮ ਦੱਸੇ ਜਾ ਰਹੇ ਹਨ। ਲੁੱਟੇ ਜਾਂ ਠੱਗੇ ਜਾ ਚੁੱਕੇ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦੇ ਅਧਾਰ ‘ਤੇ “ਅਸਲੀ ਪੁਲਿਸ” ਨੇ ਲੋਕਾਂ ਨੂੰ ਇਹਨਾਂ ਲੁਟੇਰਿਆਂ ਤੋਂ ਸਾਵਧਾਨ … More
ਸਕਾਟਲੈਡ : ਸਟਰਲਿੰਗ ਨੂੰ ਰਹਿਣ ਲਈ ਸਭ ਤੋਂ ਖੁਸ਼ਹਾਲ ਸਥਾਨ ਦਾ ਮਿਲਿਆ ਖਿਤਾਬ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਸਟਰਲਿੰਗ ਨੂੰ ਰਹਿਣ ਲਈ ਸਕਾਟਲੈਂਡ ਭਰ ਵਿੱਚੋਂ ਸਭ ਤੋਂ ਬਿਹਤਰ ਮੰਨਿਆ ਗਿਆ ਹੈ। ਰਾਈਟਮੂਵ ਦੁਆਰਾ ਕੀਤੇ ਗਏ ਇੱਕ ਸਰਵੇ ਨੇ ਕੇਂਦਰੀ ਬੈਲਟ ਦੇ ਇਸ ਕਸਬੇ ਨੂੰ ਸਰਹੱਦ ਦੇ ਉੱਤਰ ਵਿੱਚ ਪਹਿਲੇ ਨੰਬਰ … More
ਸਕਾਟਲੈਂਡ : ਪ੍ਰਸਿੱਧ ਲੇਖਕ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ” ਲੋਕ ਅਰਪਣ ਹਿਤ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੇ ਕਸਬੇ ਕੰਮਬਸਲਾਂਗ ਸਥਿਤ ਹਿਮਾਲਿਅਨ ਡਾਈਨ ਇਨ ਵਿਖੇ ਬਰਤਾਨੀਆਂ ਦੇ ਪ੍ਰਸਿੱਧ ਲੇਖਕ ਗੁਰਚਰਨ ਸੱਗੂ ਦੀ ਪੁਸਤਕ ਵੇਖਿਆ ਸ਼ਹਿਰ ਬੰਬਈ ਨੂੰ ਲੋਕ ਅਰਪਣ ਕਰਨ ਹਿੱਤ ਵਿਸ਼ਾਲ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸਮਾਗਮ ਦੀ ਰੀੜ ਦੀ … More
ਗਲਾਸਗੋ: ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਪੰਜਾਬੀ ਨੌਜਵਾਨਾਂ ਨੂੰ ਕੀਤਾ ਸਨਮਾਨਿਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਨੌਜਵਾਨਾਂ ਨੂੰ ਸਨਮਾਨਿਤ ਕਰਨ ਹਿੱਤ ਸਮਾਗਮ ਦਾ ਆਯੋਜਨ ਕੀਤਾ ਗਿਆ। ਨੌਜਵਾਨ ਪ੍ਰਤੀਨਿਧਾਂ ਬਿੱਟੂ ਗਲਾਸਗੋ ਤੇ ਕੁਲਦੀਪ ਗਰੇਵਾਲ ਨੂੰ ਕਿਸਾਨੀ ਅੰਦੋਲਨ ਦੇ ਸੰਬੰਧ ਵਿੱਚ ਪਾਏ ਗਏ … More
ਬ੍ਰਿਟਿਸ਼ ਫੌਜ ਦੇ ਇੰਜੀਨੀਅਰ ਪੋਲਿਸ਼ ਸਰਹੱਦ ‘ਤੇ ਕਰਨਗੇ ਸਹਾਇਤਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬ੍ਰਿਟਿਸ਼ ਫੌਜ ਦੇ ਇੰਜੀਨੀਅਰ ਪੋਲਿਸ਼ ਸਰਹੱਦ ‘ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਰਤਾਨੀਆ ਦੇ ਰੱਖਿਆ ਸਕੱਤਰ ਨੇ ਕਿਹਾ ਹੈ ਕਿ ਬੇਲਾਰੂਸ ਦੇ ਨਾਲ ਪੋਲੈਂਡ ਦੀ ਸਰਹੱਦ ਨੂੰ ਮਜ਼ਬੂਤ ਕਰਨ ਵਿੱਚ … More










