ਅੰਤਰਰਾਸ਼ਟਰੀ

IMG-20211119-WA0009.resized

ਲੰਡਨ : 70 ਮਿੰਟ ਤੱਕ ਐਂਬੂਲੈਂਸ ਦਾ ਇੰਤਜ਼ਾਰ ਕਰਨ ਤੋਂ ਬਾਅਦ ਹਾਰਟ ਅਟੈਕ ਪੀੜਤ ਦੀ ਹੋਈ ਮੌਤ

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਰਾਜਧਾਨੀ ਲੰਡਨ ਵਿੱਚ ਸੰਭਾਵਿਤ ਤੌਰ ‘ਤੇ ਦਿਲ ਦੇ ਦੌਰੇ ਤੋਂ ਪੀੜਤ ਇੱਕ 70 ਸਾਲਾਂ ਬਜੁਰਗ ਦੀ ਇੱਕ ਐਂਬੂਲੈਂਸ ਦੀ ਲਗਭਗ 70 ਮਿੰਟ ਉਡੀਕ ਕਰਨ ਦੇ ਬਾਅਦ ਮੌਤ ਹੋ ਗਈ। ਇਸ 70 ਸਾਲਾਂ ਵਿਅਕਤੀ ਨੂੰ … More »

ਅੰਤਰਰਾਸ਼ਟਰੀ | Leave a comment
FB_IMG_1602174363757.resized

ਕਾਲੀ ਸੂਚੀ ਦੇ ਨਾਮ ਤੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲੀ ਭਾਰਤੀ ਹਕੂਮਤ ਅਤੇ ਉਸ ਦੇ ਚਹੇਤੇ ਅੱਜ ਚੁੱਪ ਕਿਉ: ਹਰਦੀਪ ਸਿੰਘ ਨਿੱਝਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਵਲੋਂ ਵਿਦੇਸ਼ੀ ਸਿੱਖਾਂ ਨੂੰ ਕਿਸਾਨ ਹਮਾਇਤੀ ਦਸ ਕੇ ਏਅਰਪੋਰਟ ਤੋਂ ਵਾਪਿਸ ਭੇਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਓ ਆਈ ਸੀ ਕਾਰਡ ਵੀ ਰੱਦ ਕਰਣ ਦਾ ਚਰਚਾ ਵਿਚ ਬਣਿਆ ਹੋਈਆਂ ਹੈ ਇਸ ਮਸਲੇ … More »

ਅੰਤਰਰਾਸ਼ਟਰੀ | Leave a comment
IMG-20211108-WA0002.resized

ਗਲਾਸਗੋ : ਰੋਸ ਪ੍ਰਦਰਸ਼ਨ ਦੌਰਾਨ 20 ਤੋਂ ਵੱਧ ਕਾਰਕੁੰਨਾਂ ਨੂੰ ਕੀਤਾ ਗ੍ਰਿਫਤਾਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਸ਼ਨੀਵਾਰ ਨੂੰ ਕੋਪ 26 ਦੌਰਾਨ ਵਿਸ਼ਵ ਭਰ ਦੇ ਹਜ਼ਾਰਾਂ ਜਲਵਾਯੂ ਕਾਰਕੁੰਨਾਂ ਵੱਲੋਂ ਕੱਢੇ ਗਏ ਵਿਸ਼ਾਲ ਪ੍ਰਦਰਸ਼ਨ ਦੌਰਾਨ ਪੁਲਿਸ ਦੁਆਰਾ 20 ਤੋਂ ਵੱਧ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ । ਇਸ ਸਬੰਧੀ ਸਕਾਟਲੈਂਡ ਦੇ ਪੁਲਿਸ … More »

ਅੰਤਰਰਾਸ਼ਟਰੀ | Leave a comment
eiffel n photo 1.resized

ਕਈ ਮਹੀਨਿਆਂ ਬਾਅਦ ਆਈਫਲ ਟਾਵਰ ਉਪਰ ਰੌਣਕਾਂ ਲੱਗਣੀਆਂ ਸ਼ੁਰੂ ਹੋਈਆਂ

ਪੈਰਿਸ, (ਸੁਖਵੀਰ ਸਿੰਘ ਸੰਧੂ) – ਭਾਵੇਂ ਕੋਵਿਡ 19 ਨਾਂ ਦੀ ਮਹਾਂਮਾਰੀ ਨੇ ਲੋਕਾਂ ਦਾ ਜਨ ਜੀਵਨ ਥੰਮ ਦਿੱਤਾ ਸੀ।ਵੱਡੇ ਵੱਡੇ ਕਾਰੋਬਾਰ ਅਤੇ ਵੇਖਣਯੋਗ ਸਥਾਨ ਬੰਦ ਹੋ ਗਏ ਸਨ।ਪਰ ਇਸ ਮਹਾਂਮਾਰੀ ਉਪਰ ਕੁਝ ਹੱਦ ਤੱਕ ਕਾਬੂ ਪਾ ਲੈਣ ਕਾਰਨ ਲੋਕਾਂ ਦੇ … More »

ਅੰਤਰਰਾਸ਼ਟਰੀ | Leave a comment
PhotoCollage_20211105_152433406.resized

ਜੱਗੀ ਜੋਹਲ ਦੀ ਪਤਨੀ ਨੇ ਬੋਰਿਸ ਜੌਹਨਸਨ ਨੂੰ ਚਿੱਠੀ ਲਿਖ ਮਾਮਲੇ ਵਿਚ ਦਖਲ ਦੇਣ ਲਈ ਕਿਹਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੋਹਲ ਦੀ ਪਤਨੀ ਗੁਰਪ੍ਰੀਤ ਕੌਰ ਨੇ ਬਰਤਾਨੀਆ ਦੇ ਪ੍ਰਧਾਨਮੰਤਰੀ ਬੋਰਿਸ ਜੌਹਨਸਨ ਦੇ ਨਾਮ ਖੁਲੀ ਚਿੱਠੀ ਲਿਖ ਕੇ ਜੱਗੀ ਦੇ ਮਾਮਲੇ ਵਿਚ ਦਖਲ ਦੇਣ ਦੀ … More »

ਅੰਤਰਰਾਸ਼ਟਰੀ | Leave a comment
IMG-20211105-WA0016.resized

ਯੂਕੇ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਮਰਕ ਦੀ ਕੋਵਿਡ ਗੋਲੀ ਨੂੰ ਦਿੱਤੀ ਮਨਜ਼ੂਰੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੁਆਰਾ ਕੋਵਿਡ-19 ਦੇ ਇਲਾਜ ਲਈ ਮਰਕ ਕੰਪਨੀ ਦੀ ਕੋਰੋਨਾ ਵਾਇਰਸ ਐਂਟੀਵਾਇਰਲ ਗੋਲੀ ਨੂੰ ਵਰਤੋਂ ਦਾ ਸ਼ਰਤੀਆ ਅਧਿਕਾਰ ਦਿੱਤਾ ਹੈ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਗੋਲੀ ਕਿੰਨੀ ਜਲਦੀ ਉਪਲੱਬਧ ਹੋਵੇਗੀ। ਇਸ … More »

ਅੰਤਰਰਾਸ਼ਟਰੀ | Leave a comment
IMG-20211105-WA0018.resized

ਗਲਾਸਗੋ ਕੋਪ 26 : ਹਫਤੇ ਦੇ ਅੰਤ ‘ਚ ਤਕਰੀਬਨ 58,000 ਪ੍ਰਦਰਸ਼ਨਕਾਰੀਆਂ ਦੀ ਸੜਕਾਂ ‘ਤੇ ਉਤਰਨ ਦੀ ਉਮੀਦ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਚੱਲ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਇਸ ਹਫਤੇ ਦੇ ਅੰਤ ਵਿੱਚ 58,000 ਤੋਂ ਵੱਧ ਕਾਰਕੁੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਗਲਾਸਗੋ … More »

ਅੰਤਰਰਾਸ਼ਟਰੀ | Leave a comment
 

ਸਿੱਖ ਕੌਮ ਦੀ ਨਸਲਕੁਸ਼ੀ ਬਾਦਸਤੂਰ ਜਾਰੀ ਹੈ ਭਾਂਵੇ ਮੁਗਲ, ਅੰਗਰੇਜ ਹੋਣ ਜਾਂ 1947 ਤੋਂ ਬਾਦ ਦੇ ਹੁਕਮਰਾਨ

ਇੰਗਲੈਂਡ  – ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦਾ ਇਨਸਾਫ ਨਾਂ ਮਿਲਣ ਤੇ ਅਤੇ 1947 ਤੋਂ ਹੁੰਦੀਆਂ ਆ ਰਹੀਆਂ ਬੇਇਨਸਾਫੀਆਂ ਦਾ ਕਦੇ ਵੀ ਇਨਸਾਫ ਨਾ ਮਿਲਣ ਦੀ ਉਮੀਦ ਨੂੰ ਕਾਂਗਰਸ ਨੇ ਟਾਈਟਲਰ ਨੂੰ ਉੱਚ ਅਹੁਦਾ ਦੇ ਕੇ ਅਤੇ ਬੀ. ਜੇ. ਪੀ. … More »

ਅੰਤਰਰਾਸ਼ਟਰੀ | Leave a comment
_117166422_whatsubject.resized

ਕੋਪ 26 ਦੇ ਸਨਮਾਨ ਹਿਤ ਅੰਟਾਰਕਟਿਕਾ ਦੇ ਗਲੇਸ਼ੀਅਰ ਦਾ ਨਾਮ ਰੱਖਿਆ ਗਲਾਸਗੋ ਗਲੇਸ਼ੀਅਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਦਾ ਕੋਪ 26 ਜਲਵਾਯੂ ਸੰਮੇਲਨ  ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋ ਰਿਹਾ ਹੈ , ਇਸਦੇ ਮੱਦੇਨਜ਼ਰ ਗਲਾਸਗੋ ਸ਼ਹਿਰ ਨੂੰ ਸਨਮਾਨ ਦੇਣ ਲਈ ਪੱਛਮੀ ਅੰਟਾਰਕਟਿਕਾ ਦੇ ਇੱਕ ਅਣਜਾਣ ਗਲੇਸ਼ੀਅਰ ਨੂੰ ਗਲਾਸਗੋ ਗਲੇਸ਼ੀਅਰ ਕਿਹਾ ਜਾਵੇਗਾ। … More »

ਅੰਤਰਰਾਸ਼ਟਰੀ | Leave a comment
IMG-20211102-WA0009.resized

ਗਲਾਸਗੋ : ਮਹਾਰਾਣੀ ਨੇ ਵੀਡੀਓ ਸੰਦੇਸ਼ ਰਾਹੀਂ ਵਿਸ਼ਵ ਨੇਤਾਵਾਂ ਨੂੰ ਸੁਰੱਖਿਅਤ ਭਵਿੱਖ ਬਣਾਉਣ ਦੀ ਕੀਤੀ ਅਪੀਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਚੱਲ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਨੇਤਾਵਾਂ ਦੇ ਨਾਲ ਬਰਤਾਨੀਆ ਦੀ ਮਹਾਂਰਾਣੀ ਐਲਿਜਾਬੈਥ ਦੋਇਮ ਨੇ ਵੀ ਆਪਣੀ ਸ਼ਮੂਲੀਅਤ ਕਰਨੀ ਸੀ, ਪਰ ਕੁੱਝ ਸਿਹਤ ਸਮੱਸਿਆਵਾਂ ਕਾਰਨ ਉਹ ਇਸ ਕਾਨਫਰੰਸ ਵਿੱਚ ਭਾਗ ਨਹੀਂ … More »

ਅੰਤਰਰਾਸ਼ਟਰੀ | Leave a comment