ਅੰਤਰਰਾਸ਼ਟਰੀ
ਗਲਾਸਗੋ 2024 ‘ਚ ਕਰੇਗਾ ਵਿਸ਼ਵ ਇਨਡੋਰ ਅਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਦਾ ਯੂਕੇ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅਹਿਮ ਸਥਾਨ ਹੈ। ਇਸ ਸ਼ਹਿਰ ਵਿੱਚ ਵਿਸ਼ਵ ਪੱਧਰ ਦੀਆਂ ਗਤੀਵਿਧੀਆਂ ਦੀ ਮੇਜ਼ਬਾਨੀ ਕੀਤੀ ਜਾਂਦੀ ਹੈ। ਗਲਾਸਗੋ ਵਿੱਚ ਪਿਛਲੇ ਮਹੀਨੇ ਵਿਸ਼ਵ ਪੱਧਰੀ ਜਲਵਾਯੂ ਕਾਨਫਰੰਸ ਕੋਪ 26 … More
ਹਿੰਦੁਸਤਾਨ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ – ਪ੍ਰੀਤ ਕੌਰ ਗਿਲ
ਨਵੀਂ ਦਿੱਲੀ 1 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਜਿਸ ਵਿਚ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਖੁਸ਼ੀ ਜ਼ਾਹਰ ਕੀਤੀ ਜਾ … More
ਸਕਾਟਲੈਂਡ : ਮਰਦਮਸ਼ੁਮਾਰੀ ‘ਚ ਦੇਰੀ ਕਾਰਨ ਸਰਕਾਰ ਸਿਰ ਪਵੇਗਾ 21.6 ਮਿਲੀਅਨ ਪੌਂਡ ਵੱਧ ਖਰਚਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ … More
ਸਕਾਟਲੈਂਡ : ਤੂਫਾਨ ਅਰਵੇਨ ਦੇ ਕਰੋਪ ਤੋਂ ਬਾਅਦ ਚੌਥੇ ਦਿਨ ਵੀ ਹਜ਼ਾਰਾਂ ਘਰ ਬਿਜਲੀ ਤੋਂ ਵਾਂਝੇ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕਈ ਖੇਤਰਾਂ ਵਿੱਚ ਪਿਛਲੇ ਦਿਨੀਂ ਆਏ ਤੂਫਾਨ ਅਰਵੇਨ ਨੇ ਜਿੱਥੇ ਕਈ ਲੋਕਾਂ ਦੀ ਜਾਨ ਲਈ ਹੈ, ਉੱਥੇ ਆਮ ਜਨ ਜੀਵਨ ਵੀ ਪ੍ਰਭਾਵਿਤ ਕੀਤਾ ਹੈ। ਇਸ ਤੂਫਾਨ ਦੇ ਸਿੱਟੇ ਵਜੋਂ ਹਜ਼ਾਰਾਂ ਘਰਾਂ ਦੀ ਬਿਜਲੀ ਵੀ … More
ਸ੍ਰੀ ਕੁਲਦੀਪ ਮਾਣਕ ਜੀ ਦੀ ਤੀਹ ਤਰੀਕ ਨੂੰ ਹੋਣ ਵਾਲੀ ਦਸਵੀ ਬਰਸੀ ਰੱਦ ਹੋ ਗਈ
ਪੈਰਿਸ, (ਸੁਖਵੀਰ ਸਿੰਘ ਸੰਧੂ) – ਦੇਸਾਂ ਪ੍ਰਦੇਸਾਂ ਵਿੱਚ ਵਸਦੇ ਮਾਣਕ ਸਾਹਿਬ ਜੀ ਦੇ ਪ੍ਰਸੰਸਕਾਂ ਵਿੱਚ ਇਹ ਖਬਰ ਵੜੇ ਦੁੱਖ ਨਾਲ ਪੜ੍ਹੀ ਜਾਵੇਗੀ।ਕਿਉਂ ਕਿ ਤੀਹ ਨਵੰਬਰ ਨੂੰ ਹੋਣ ਵਾਲੀ ਮਾਣਕ ਜੀ ਦੀ ਦਸਵੀਂ ਬਰਸੀ ਨੂੰ ਕੈਂਸਲ ਕਰ ਦਿੱਤਾ ਗਿਆ ਹੈ।ਸਹਿਯੋਗੀ ਜਗਰੂਪ … More
ਸਾਊਥਾਲ ‘ਚ “ਸੰਮਾਂ ਵਾਲੀ ਡਾਂਗ” ਨਾਟਕ ਰਾਹੀਂ ਡਾ. ਸਾਹਿਬ ਸਿੰਘ ਨੇ ਆਪਣੀ ਕਲਾ ਦਾ ਲੋਹਾ ਮੰਨਵਾਇਆ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੇ ਵੱਖ ਵੱਖ ਸ਼ਹਿਰਾਂ ਵਿੱਚ ਡਾ. ਸਾਹਿਬ ਸਿੰਘ ਦੁਆਰਾ ਆਪਣੇ ਬਹੁਚਰਚਿਤ ਨਾਟਕ “ਸੰਮਾ ਵਾਲੀ ਡਾਂਗ” ਦੀ ਲੜੀਵਾਰ ਪੇਸ਼ਕਾਰੀ ਕੀਤੀ ਜਾ ਰਹੀ ਹੈ। ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਾਊਥਾਲ ਵਿਖੇ ਵੀ ਸੋਲੋ ਨਾਟਕ “ਸੰਮਾਂ ਵਾਲੀ … More
ਸਕਾਟਲੈਂਡ ਵਿੱਚ ਵੀ ਬਹੁੜ ਗਿਆ ‘ਓਮੀਕਰੋਨ’ ਵੇਰੀਐਂਟ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਵੀ ਕੋਰੋਨਾ ਵਾਇਰਸ ਦਾ ਨਵਾਂ ਰੂਪ ‘ਓਮੀਕਰੋਨ’ ਆਪਣੇ ਪੈਰ ਪਸਾਰ ਰਿਹਾ ਹੈ। ਇਸ ਨਵੇਂ ਕੋਵਿਡ ਵੇਰੀਐਂਟ ਦੇ ਪਹਿਲੇ ਕੇਸ ਸਕਾਟਲੈਂਡ ਵਿੱਚ ਪਾਏ ਗਏ ਹਨ। ਛੇ ਲੋਕਾਂ ਨੇ ਇਸ ਵੇਰੀਐਂਟ ਤੋਂ ਪਾਜੇਟਿਵ ਹੋਣ ਬਾਰੇ … More
ਯੂਕੇ: ਆਰਵੈਨ ਤੂਫਾਨ ਨੇ 3 ਲੋਕਾਂ ਦੀ ਜਾਨ, ਹਜਾਰਾਂ ਘਰ ਬਿਜਲੀ ਸਪਲਾਈ ਤੋਂ ਹੋਏ ਵਾਂਝੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਵਿੱਚ ਆਰਵੈਨ ਤੂਫਾਨ ਨੇ ਕਹਿਰ ਮਚਾਇਆ ਹੋਇਆ ਹੈ। 100 ਮੀਲ ਪ੍ਰਤੀ ਘੰਟਾ ਦੀ ਰਫਤਾਰ ਵਾਲੀਆਂ ਤੇਜ਼ ਹਵਾਵਾਂ ਤੇ ਹੱਡ ਚੀਰਵੀਂ ਠੰਢ ਆਪਣਾ ਅਸਰ ਦਿਖਾਈ ਰਹੀ ਹੈ। ਇਮਾਰਤਾਂ ਦੇ ਨੁਕਸਾਨੇ ਜਾਣ ਦੀਆਂ ਮੰਦਭਾਗੀਆਂ ਖਬਰਾਂ ਆ ਰਹੀਆਂ … More
ਸਕਾਟਲੈਂਡ ਦੀ ਜੇਲ੍ਹ ਵਿੱਚ 20 ਕੈਦੀ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਲੈਣ ਤੋਂ ਬਾਅਦ ਹਸਪਤਾਲ ਦਾਖਲ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਇੱਕ ਜੇਲ੍ਹ ਵਿੱਚ ਤਸਕਰੀ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਓਵਰਡੋਜ਼ ਲੈਣ ਤੋਂ ਬਾਅਦ ਤਕਰੀਬਨ 20 ਕੈਦੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਸਬੰਧੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਐੱਚ ਐੱਮ ਪੀ ਐਡੀਵੇਲ, ਵੈਸਟ ਲੋਥੀਅਨ ਵਿੱਚ ਇੱਕ … More
ਯੂਕੇ ਵਿੱਚ ਦੁਕਾਨਾਂ ਅਤੇ ਜਨਤਕ ਆਵਾਜਾਈ ‘ਚ ਮੁੜ ਮਾਸਕ ਦੀ ਵਰਤੋਂ ਹੋਈ ਜਰੂਰੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਨੇ ਦਸਤਕ ਦਿੱਤੀ ਹੈ। ਜਿਸ ਕਾਰਨ ਸਰਕਾਰ ਵੱਲੋਂ ਸੁਰੱਖਿਆ ਦੇ ਮੱਦੇਨਜਰ ਕੁੱਝ ਸਾਵਧਾਨੀਆਂ ਨੂੰ ਲਾਗੂ ਕੀਤਾ ਗਿਆ ਹੈ। ਵਾਇਰਸ ਦੇ ਨਵੇਂ ਰੂਪ ਨੂੰ ਫੈਲਣ ਤੋਂ ਰੋਕਣ … More










