ਅੰਤਰਰਾਸ਼ਟਰੀ

IMG-20211102-WA0008.resized

100 ਤੋਂ ਵੱਧ ਦੇਸ਼ 2030 ਤੱਕ ਜੰਗਲਾਂ ਦੀ ਕਟਾਈ ਨੂੰ ਖਤਮ ਕਰਨ ਦੇ ਸਮਝੌਤੇ ‘ਤੇ ਕਰਨਗੇ ਦਸਤਖਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਾਤਾਵਰਨ ਸੰਕਟ ਨਾਲ ਨਜਿੱਠਣ ਲਈ ਵਿਸ਼ਵ ਨੇਤਾਵਾਂ ਵੱਲੋਂ ਮਹੱਤਵਪੂਰਨ ਫੈਸਲੇ ਲਏ ਜਾਣਗੇ। ਇਸ ਲੜੀ ਤਹਿਤ ਵਿਸ਼ਵ ਦੇ 85% ਜੰਗਲਾਂ ਦੀ ਨੁਮਾਇੰਦਗੀ ਕਰਨ ਵਾਲੇ 100 … More »

ਅੰਤਰਰਾਸ਼ਟਰੀ | Leave a comment
IMG-20211101-WA0016.resized

ਸਕਾਟਲੈਂਡ : ਕੋਪ 26 ਵਿੱਚ ਭਾਗ ਲੈ ਰਹੇ ਕੁੱਝ ਦੇਸ਼ ਹਨ ਦੁਨੀਆ ਦੇ ਸਭ ਤੋਂ ਵੱਡੇ ਪ੍ਰਦੂਸ਼ਣ ਉਤਪਾਦਕ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਚੱਲ ਰਹੀ ਕੋਪ 26 ਜਲਵਾਯੂ ਕਾਨਫਰੰਸ ਵਿੱਚ ਵਿਸ਼ਵ ਭਰ ਦੇ ਨੇਤਾ, ਡੈਲੀਗੇਟ ਹਿੱਸਾ ਲੈ ਰਹੇ ਹਨ। ਇਹ ਸਿਖਰ ਸੰਮੇਲਨ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਤਬਾਹੀ ਨੂੰ ਰੋਕਣ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਗੈਸੀ … More »

ਅੰਤਰਰਾਸ਼ਟਰੀ | Leave a comment
IMG-20211101-WA0015.resized

ਬਰਮਿੰਘਮ : ਪੁਲਿਸ ਦੁਆਰਾ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਦੀ ਜਾਂਚ ਸ਼ੁਰੂ

ਗਲਾਸਗੋ / ਬਰਮਿੰਘਮ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਸ਼ਹਿਰ ਬਰਮਿੰਘਮ ਵਿੱਚ ਪੁਲਿਸ ਦੁਆਰਾ ਇੱਕ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਵੈਸਟ ਮਿਡਲੈਂਡਜ਼ ਪੁਲਿਸ ਵਿਰੁੱਧ ਸ਼ਿਕਾਇਤ ਕੀਤੇ ਜਾਣ ਤੋਂ … More »

ਅੰਤਰਰਾਸ਼ਟਰੀ | Leave a comment
gar 3(1).resized

ਓਹ ਬੱਚੇ ਨੂੰ ਲਵਾਰਿਸ ਸਟੇਸ਼ਨ ਤੇ ਛੱਡ ਕੇ ਮੁੜ ਉਸੇ ਟਰੇਨ ਵਿੱਚ ਬੈਠ ਕੇ ਚਲੀ ਗਈ

ਫਰਾਂਸ, (ਸੁਖਵੀਰ ਸਿੰਘ ਸੰਧੂ) -  ਅੱਜ ਪੁਲਿਸ ਨੇ ਉਸ ਔਰਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਜਿਹੜੀ ਪੁਸ਼ਚੇਅਰ ਸਮੇਤ ਗਿਆਰਾਂ ਸਾਲਾਂ ਦੇ ਬੱਚੇ ਨੂੰ ਰੇਲਵੇ ਸਟੇਸ਼ਨ ਤੇ ਛੱਡ ਕੇ ਚਲੀ ਗਈ ਸੀ। ਇਹ ਘਟਨਾ ਪਿਛਲੇ ਹਫਤੇ ਏਸੋਨ ਨਾਂ ਦੇ ਇਲਾਕੇ … More »

ਅੰਤਰਰਾਸ਼ਟਰੀ | Leave a comment
Screenshot_20211031-150342_Gallery.resized

ਗਲਾਸਗੋ : ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਮੋਦੀ ਖਿਲਾਫ ਰੋਸ ਪ੍ਰਦਰਸ਼ਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਪ 26 ਸੰਮੇਲਨ ਦੌਰਾਨ ਸਕਾਟਲੈਂਡ ਦੀ ਧਰਤੀ ‘ਤੇ ਵੱਖ-ਵੱਖ ਸੰਸਥਾਵਾਂ, ਸੰਗਠਨਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਆਪਣਾ ਵਿਰੋਧ ਦਰਜ ਕਰਨ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਗਲਾਸਗੋ ਦੇ … More »

ਅੰਤਰਰਾਸ਼ਟਰੀ | Leave a comment
IMG-20211031-WA0000.resized

ਗਲਾਸਗੋ : ਨੌਜਵਾਨ ਡੈਲੀਗੇਟਾਂ ਨੇ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਦੇ ਭਾਸ਼ਣ ਵਿੱਚ ਪਾਇਆ ਵਿਘਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੀ ਯੂਨੀਵਰਸਿਟੀ ਆਫ ਸਟ੍ਰੈਥਕਲਾਈਡ ਵਿੱਚ ਸ਼ਨੀਵਾਰ ਨੂੰ ਕੋਪ 26 ਦੀ ਯੁਵਾ ਕਾਨਫਰੰਸ ਵਿੱਚ ਨੌਜਵਾਨ ਡੈਲੀਗੇਟਾਂ ਨੇ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਦੇ ਭਾਸ਼ਣ ਦੌਰਾਨ ਵਿਘਨ ਪਾਇਆ। ਇਸ ਮੌਕੇ ਸ਼ਰਮਾ ਸ਼ੈਟਲੈਂਡ ਦੇ ਪੱਛਮ ਵਿੱਚ … More »

ਅੰਤਰਰਾਸ਼ਟਰੀ | Leave a comment
IMG-20211029-WA0003.resized

ਸਕਾਟਲੈਂਡ ਦੇ ਕੁੱਝ ਖੇਤਰਾਂ ਵਿੱਚ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕੁੱਝ ਖੇਤਰ ਭਾਰੀ ਮੀਂਹ ਪੈਣ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਇਹਨਾਂ ਖੇਤਰਾਂ ਵਿੱਚ ਡਮਫ੍ਰਾਈਜ਼ ਅਤੇ ਗੈਲੋਵੇ ਆਦਿ ਖੇਤਰ ਸ਼ਾਮਲ ਹਨ, ਜਿੱਥੇ ਨੀਥ ਨਦੀ ਕੰਢੇ ਪਾਣੀ ਨਾਲ ਟੁੱਟਣ ਕਾਰਨ ਹੜ੍ਹਾਂ … More »

ਅੰਤਰਰਾਸ਼ਟਰੀ | Leave a comment
IMG-20211029-WA0005.resized

ਸਕਾਟਲੈਂਡ : ਨਿਕੋਲਾ ਸਟਰਜਨ ਨੇ ਕੋਪ 26 ਵਿੱਚ ਵਿਘਨ ਪਾਉਣ ਸਬੰਧੀ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਚਿਤਾਵਨੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ 31 ਅਕਤੂਬਰ ਤੋਂ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਸ਼ੁਰੂ ਹੋ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ, ਡੇਲੀਗੇਟ ਆਦਿ ਜਲਵਾਯੂ ਸਬੰਧੀ ਗੱਲਬਾਤ ਕਰਨ ਲਈ ਆਪਣੀ ਸ਼ਮੂਲੀਅਤ ਕਰ … More »

ਅੰਤਰਰਾਸ਼ਟਰੀ | Leave a comment
IMG-20211025-WA0015.resized

ਗਲਾਸਗੋ : ਨਰਿੰਦਰ ਮੋਦੀ ਖਿਲਾਫ਼ 30 ਅਕਤੂਬਰ ਨੂੰ ਯੂਕੇ ਭਰ ‘ਚੋਂ ਪਹੁੰਚ ਕੇ ਲੋਕ ਕਰਨਗੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਪ 26 ਸੰਮੇਲਨ ਜਲਵਾਯੂ ਤਬਦੀਲੀ ਵਰਗੇ ਅਹਿਮ ਮਸਲੇ ‘ਤੇ ਵਿਚਾਰ ਵਟਾਂਦਰਾ ਕਰਨ ਤੇ ਭਵਿੱਖੀ ਨੀਤੀਆਂ ਤਿਆਰ ਕਰਨ ਲਈ ਹੋ ਰਿਹਾ ਹੈ। ਪਰ ਇਸ ਸਮੇਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਦੇਖਦਿਆਂ ਸਿੱਖ … More »

ਅੰਤਰਰਾਸ਼ਟਰੀ | Leave a comment
Dr. Henry(1).resized.resized

ਬੀ.ਸੀ. ਵਿਚ ਹੁਣ ਲੋਕਾਂ ਨੂੰ ਦਿੱਤੀ ਜਾਵੇਗੀ ਵੈਕਸੀਨ ਦੀ ਤੀਜੀ ਖੁਰਾਕ

ਸਰੀ,ਹਰਦਮ ਮਾਨ – ਬੀ.ਸੀ. ਵਿਚ ਜਿਨ੍ਹਾਂ ਲੋਕਾਂ ਨੇ ਕੋਵਿਡ-19 ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰ ਲਈਆਂ ਹਨ ਉਨ੍ਹਾਂ ਨੂੰ ਹੁਣ ਕੋਵਿਡ-19 ਦੀ ਤੀਜੀ ਖੁਰਾਕ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਇੱਕ ਪ੍ਰੈਸ ਕਾਨਫਰੰਸ … More »

ਅੰਤਰਰਾਸ਼ਟਰੀ | Leave a comment