ਅੰਤਰਰਾਸ਼ਟਰੀ
ਖੇਡ ਪ੍ਰੋਮੋਟਰ ਜਗਰੂਪ ਸਿੰਘ ਜਰਖੜ ਦੀ ਬੇਟੀ ਪਰਨੀਤ ਕੌਰ ਅਤੇ ਕਾਕਾ ਹਰਸਿਮਰਤ ਸਿੰਘ ਚਾਹਿਲ ਵਿਆਹ ਦੇ ਬੰਧਨ ਵਿੱਚ ਬੱਝੇ
ਸਿਆਟਲ – ਉੱਘੇ ਖੇਡ ਲੇਖਕ ਤੇ ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਅਤੇ ਪਰਮਜੀਤ ਕੌਰ ਸਰਾਂ ਦੀ ਬੇਟੀ ਪਰਨੀਤ ਕੌਰ ਸਰਾਂ ਦਾ ਸ਼ੁੱਭ ਵਿਆਹ ਕਾਕਾ ਹਰਸਿਮਰਤ ਸਿੰਘ ਚਾਹਿਲ ਸਪੁੱਤਰ ਲਾਭ ਸਿੰਘ ਚਹਿਲ ( ਰਿਟਾਇਰਡ ਡਿਪਟੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਸਰਕਾਰ ) ਮਾਤਾ … More
ਸਕਾਟਲੈਂਡ ਵਿੱਚ ਜਲਵਾਯੂ ਤਬਦੀਲੀ 2080 ਤੱਕ ਕਰ ਸਕਦੀ ਹੈ ਵਿਸਕੀ ਦੇ ਉਤਪਾਦਨ ਨੂੰ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਜੋ ਕਿ ਦੁਨੀਆਂ ਭਰ ਵਿੱਚ ਵਿਸਕੀ ਦੇ ਉਤਪਾਦਨ ਲਈ ਪ੍ਰਸਿੱਧ ਹੈ, ਵਿੱਚ 2080 ਤੱਕ ਵਿਸਕੀ ਦਾ ਉਤਪਾਦਨ ਘੱਟ ਜਾਂ ਬੰਦ ਹੋ ਸਕਦਾ ਹੈ। ਇਸ ਸਬੰਧੀ ਇੱਕ ਰਿਪੋਰਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਗਲੋਬਲ … More
ਯੂਕੇ : ਤਾਮਰ ਬ੍ਰਿਜ ਨੇ ਮਨਾਈ ਆਪਣੀ 60 ਵੀਂ ਵਰ੍ਹੇਗੰਢ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਮਸ਼ਹੂਰ ਅਤੇ ਪੁਰਾਣੇ ਪੁਲਾਂ ਵਿੱਚੋਂ ਇੱਕ ਤਾਮਰ ਬ੍ਰਿਜ ਨੇ ਆਪਣੀ 60 ਵੀਂ ਵਰ੍ਹੇਗੰਢ ਮਨਾਈ ਹੈ। ਇਹ ਪੁਲ ਕਾਰਨਵਾਲ ਵਿੱਚ ਸਾਲਟਾਸ਼ ਅਤੇ ਡੇਵੋਨ ਵਿੱਚ ਪਲਿਮਥ ਨੂੰ ਜੋੜਦਾ ਹੈ ਅਤੇ ਇਸਨੂੰ 24 ਅਕਤੂਬਰ 1961 … More
ਫੋਸਟਰ ਕੇਅਰ ਵਿੱਚ ਜਿਣਸੀ ਸੋਸ਼ਣ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਗਲਾਸਗੋ ਸਿਟੀ ਕੌਂਸਲ ਦੇਵੇਗੀ ਲੱਖਾਂ ਪੌਂਡ ਦਾ ਹਰਜਾਨਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਅਦਾਲਤ ਵੱਲੋਂ ਗਲਾਸਗੋ ਸਿਟੀ ਕੌਂਸਲ ਨੂੰ ਉਸ ਵਿਅਕਤੀ ਨੂੰ 1.3 ਮਿਲੀਅਨ ਪੌਂਡ ਤੋਂ ਵੱਧ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸਦਾ ਉਸ ਦੇ ਪਾਲਣ-ਪੋਸ਼ਣ ਕਰਨ ਵਾਲੇ ਵਿਅਕਤੀ ਦੁਆਰਾ ਇੱਕ ਬੱਚੇ ਵਜੋਂ … More
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਪ 26 ਵਿੱਚ ਨਹੀਂ ਹੋਣਗੇ ਸ਼ਾਮਿਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ ਸਮੂਲੀਅਤ ਕਰ ਰਹੇ ਹਨ, ਜਿਹਨਾਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਸ਼ਾਮਿਲ ਹਨ। ਪਰ ਇਸ … More
ਪੀਐਮ ਮੋਦੀ ਦੇ ਕੋਪ 26 ਸੰਮੇਲਨ ‘ਚ ਸ਼ਾਮਿਲ ਹੋਣ ਤੇ ਵੱਡੀ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਣ ਦੀ ਸੰਭਾਵਨਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਮੂਲੀਅਤ ਕਰਨਗੇ। ਇਸ ਸਬੰਧੀ ਭਾਰਤ ਦੇ ਕੇਂਦਰੀ ਵਾਤਾਵਰਣ ਮੰਤਰੀ ਭੁਪੇਂਦਰ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ … More
ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਸਬੰਧੀ ਵੈਨਕੂਵਰ ਪੁੱਜੇ ਵਫਦ ਦੀ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਨਾਲ ਮੀਟਿੰਗ
ਸਰੀ – ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੈਨੇਡਾ ਵਿਚਲੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੇ ਵਿਚਾਰ ਜਾਨਣ ਲਈ ਵੈਨਕੂਵਰ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨੇ ਬੀਤੇ ਦਿਨ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ … More
ਗਲਾਸਗੋ : ਕੋਪ 26 ਦੌਰਾਨ ਕਈ ਪ੍ਰਮੁੱਖ ਸੈਲਾਨੀ ਕੇਂਦਰ ਹੋਣਗੇ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਸ਼ਹਿਰ ਵਿਚਲੇ ਪ੍ਰਮੁੱਖ ਸੈਲਾਨੀ ਕੇਂਦਰ ਬੰਦ ਕੀਤੇ ਜਾਣਗੇ। ਜਿਹਨਾਂ ਵਿੱਚ ਆਰਟ ਗੈਲਰੀਆਂ, ਅਜਾਇਬ ਘਰ ਅਤੇ ਹੋਰ ਪ੍ਰਮੁੱਖ ਸਥਾਨ ਸ਼ਾਮਲ ਹਨ। ਇਸ ਸਬੰਧੀ ਸ਼ਹਿਰ ਦੇ ਸਭਿਆਚਾਰ ਅਤੇ … More
ਕਾਟਲੈਂਡ ਦੇ ਸਕੂਲਾਂ ਨੇ ਕੀਤੀ ਬੱਚਿਆਂ ਦੇ ਚਿਹਰਿਆਂ ਨੂੰ ਸਕੈਨ ਕਰਨ ਦੀ ਸ਼ੁਰੂਆਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੁਪਹਿਰ ਦੇ ਖਾਣੇ ਦਾ ਭੁਗਤਾਨ ਕਰਨ ਦੀ ਆਗਿਆ ਦੇਣ ਲਈ ਚਿਹਰੇ ਦੀ ਪਛਾਣ ਕਰਨ ਲਈ ਸਕੈਨ ਕਰਨ ਵਾਲੇ ਸੌਫਟਵੇਅਰ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਸਕੂਲਾਂ … More
ਯੂਕੇ : ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਸੜਕ ਕਿਨਾਰੇ ਘਰਾਂ ਦੀ ਕਤਾਰ ਨੂੰ ਢਾਹਿਆ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸੈਂਟਰਲ ਲੰਡਨ ਦੇ ਬਾਹਰ ਵੇਲਜ਼ ਦੀ ਇੱਕ ਸੜਕ ਦੇ ਕਿਨਾਰੇ ਦਹਾਕਿਆਂ ਤੋਂ ਮੌਜੂਦ 23 ਘਰਾਂ ਦੀ ਕਤਾਰ ਨੂੰ ਪ੍ਰਦੂਸ਼ਣ ਖਾਸ ਕਰਕੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਵਧਣ ਕਾਰਨ ਢਾਹਿਆ ਗਿਆ ਹੈ। ਇਹਨਾਂ ਘਰਾਂ ਵਿੱਚ ਸਾਲਾਂ … More










