ਅੰਤਰਰਾਸ਼ਟਰੀ
ਯੂਕੇ : ਸਭ ਤੋਂ ਪ੍ਰਭਾਵਸ਼ਾਲੀ ਕਾਲੇ ਮੂਲ ਦੇ ਲੋਕਾਂ ਦੀ ਸੂਚੀ ਜਾਰੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਕਾਲੇ ਮੂਲ ਦੇ ਲੋਕਾਂ ਨਾਲ ਸਬੰਧਿਤ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਡੈਨੀਅਲ ਕਾਲੂਆ ਅਤੇ ਫੁੱਟਬਾਲ ਖਿਡਾਰੀ ਮਾਰਕਸ ਰੈਸ਼ਫੋਰਡ ਨੂੰ ਯੂਕੇ ਦੇ ਸਭ ਤੋਂ ਪ੍ਰਭਾਵਸ਼ਾਲੀ ਕਾਲੇ ਲੋਕਾਂ ਵਿੱਚ … More
ਯੂਕੇ ‘ਚ ਹਜ਼ਾਰਾਂ ਲੋਕਾਂ ਨੂੰ ਪੀ ਸੀ ਆਰ ਕੋਵਿਡ ਟੈਸਟ ਦੇ ਗਲਤ ਨਤੀਜੇ ਦਿੱਤੇ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਇੰਗਲੈਂਡ ਅਤੇ ਵੇਲਜ਼ ਦੇ ਹਜ਼ਾਰਾਂ ਲੋਕਾਂ ਨੂੰ ਇੱਕ ਗਲਤੀ ਦੇ ਬਾਅਦ ਕੋਵਿਡ ਟੈਸਟ ਦੇ ਗਲਤ ਨੈਗੇਟਿਵ ਨਤੀਜੇ ਦਿੱਤੇ ਜਾਣ ਦੀ ਸ਼ੰਕਾ ਪ੍ਰਗਟ ਕੀਤੀ ਗਈ ਹੈ। ਇਸ ਸਬੰਧੀ ਯੂਕੇ ਦੀ ਸਿਹਤ ਸੁਰੱਖਿਆ ਏਜੰਸੀ … More
ਸਕਾਟਲੈਂਡ:ਕੋਪ 26 ਲਈ ਵਾਤਾਵਰਨ ਕਾਰਕੁੰਨ ਕਰਨਗੇ ‘ਜਲਵਾਯੂ ਰੇਲ’ ਦੀ ਯਾਤਰਾ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) -ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਸਾਮਲ ਹੋਣ ਲਈ ਯੂਰਪ ਭਰ ਦੇ ਵਾਤਾਵਰਨ ਕਾਰਕੁੰਨਾਂ ਦੁਆਰਾ ਰੇਲ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਇੱਕ ਖਾਸ ਜਲਵਾਯੂ ਰੇਲ ‘ਤੇ ਯਾਤਰਾ ਕੀਤੀ ਜਾਵੇਗੀ। ਲਗਭਗ 500 ਲੋਕ, ਜਿਨ੍ਹਾਂ ਵਿੱਚ … More
ਭਾਈ ਜਿੰਦਾ ਸੁੱਖਾ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕੌਮ ਦੇ ਮਹਾਨ ਸੂਰਮਿਆਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਨ੍ਹਾਂ ਮਹਾਨ ਸ਼ਹੀਦਾਂ … More
ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਬਣੀ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੂੰ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ ਵਜੋਂ ਚੁਣਿਆ ਗਿਆ ਹੈ। ਨਿਕੋਲਾ ਸਟਰਜਨ ਨੇ ਯੂਕੇ ਦੀ ਸਭ ਤੋਂ ਵੱਧ ਪ੍ਰਭਾਵਸ਼ਾਲੀ ਔਰਤ ਦਾ ਖਿਤਾਬ ਮਹਾਰਾਣੀ ਐਲਿਜ਼ਾਬੈਥ ਅਤੇ ਬਾਫਟਾ ਪੁਰਸਕਾਰ ਜੇਤੂ … More
ਬੀ.ਸੀ. ਕੋਰੋਨਾ ਮਹਾਂਮਾਰੀ ਤੋਂ ਮਜ਼ਬੂਤੀ ਨਾਲ ਉੱਭਰ ਰਿਹਾ ਹੈ – ਰਵੀ ਕਾਹਲੋਂ
ਸਰੀ, (ਹਰਦਮ ਮਾਨ) – ਕੈਨੇਡਾ ਵਿਚ ਸਤੰਬਰ ਮਹੀਨੇ ਦੌਰਾਨ 157,000 ਨੌਕਰੀਆਂ ਦਾ ਵਾਧਾ ਹੋਇਆ ਹੈ ਅਤੇ ਇਸ ਨਾਲ ਹੁਣ ਕੈਨੇਡਾ ਵਿਚ ਬੇ-ਰੁਜਗਾਰੀ ਦੀ ਦਰ ਫਰਵਰੀ 2020 ਦੇ ਪੱਧਰ ਤੱਕ ਪਹੁੰਚ ਗਈ ਹੈ। ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਸਤੰਬਰ ਮਹੀਨੇ … More
ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਪਹਿਲੀ ਸਿੱਖ ਮੈਂਬਰ ਪਾਰਲੀਮੈਂਟ ਪੈਮ ਗੋਸਲ ਦਾ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਸਿੱਖ ਭਾਈਚਾਰੇ ਨੂੰ ਆਪਣੇ ਬੱਚਿਆਂ ਨੂੰ ਸਰਗਰਮ ਸਿਆਸਤ ਦਾ ਹਿੱਸਾ ਜਰੂਰ ਬਣਾਉਣਾ ਚਾਹੀਦਾ ਹੈ ਤਾਂ ਜੋ ਹਾਂ-ਪੱਖੀ ਸਿਆਸਤ ਦਾ ਪਲੜਾ ਭਾਰੀ ਕੀਤਾ ਜਾ ਸਕੇ। ਮੈਂ ਪਹਿਲੀ ਸਿੱਖ ਐੱਮ ਐੱਸ ਪੀ ਜਰੂਰ ਬਣੀ ਹਾਂ, ਪਰ ਮੇਰੀ … More
ਯੂਕੇ : ਦੋ ਦਿਨਾਂ ‘ਚ 1,100 ਗੈਰਕਾਨੂੰਨੀ ਪ੍ਰਵਾਸੀ ਛੋਟੀਆਂ ਕਿਸ਼ਤੀਆਂ ਰਾਹੀਂ ਹੋਏ ਦਾਖਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈੱਨਲ ਪਾਰ ਕਰਕੇ ਦਾਖਲ ਹੋਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਮੀ ਨਹੀਂ ਹੋ ਰਹੀ ਹੈ। ਪੁਲਿਸ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 1,100 ਤੋਂ ਵੱਧ ਲੋਕਾਂ ਨੇ ਛੋਟੀਆਂ ਕਿਸ਼ਤੀਆਂ … More
ਸਕਾਟਲੈਂਡ : 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਲੱਗੀ ਕੋਰੋਨਾ ਵੈਕਸੀਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵੈਕਸੀਨ ਮੁਹਿੰਮ ਤਹਿਤ 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਖੁਰਾਕ ਦਿੱਤੀ ਗਈ ਹੈ। ਇਸ ਸਬੰਧੀ ਅੰਕੜਿਆਂ ਅਨੁਸਾਰ ਇਸ ਉਮਰ ਸਮੂਹ … More
ਸਕਾਟਲੈਂਡ ‘ਚ ਧੋਖਾਧੜੀ ਨਾਲ 87 ਸਾਲਾਂ ਬਜ਼ੁਰਗ ਤੋਂ ਹਥਿਆਏ ਹਜ਼ਾਰਾਂ ਪੌਂਡ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਘੁਟਾਲੇਬਾਜਾਂ ਵੱਲੋਂ ਨਕਲੀ ਬੈਂਕ ਕਾਲ ਕਰਕੇ ਇੱਕ 87 ਸਾਲਾਂ ਬਜ਼ੁਰਗ ਨਾਲ ਹਜ਼ਾਰਾਂ ਪੌਂਡ ਦੀ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਜ਼ੁਰਗ ਨੂੰ ਨਕਲੀ ਬੈਂਕ ਅਧਿਕਾਰੀ … More










