ਅੰਤਰਰਾਸ਼ਟਰੀ
ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਬਣੀ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੂੰ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ ਵਜੋਂ ਚੁਣਿਆ ਗਿਆ ਹੈ। ਨਿਕੋਲਾ ਸਟਰਜਨ ਨੇ ਯੂਕੇ ਦੀ ਸਭ ਤੋਂ ਵੱਧ ਪ੍ਰਭਾਵਸ਼ਾਲੀ ਔਰਤ ਦਾ ਖਿਤਾਬ ਮਹਾਰਾਣੀ ਐਲਿਜ਼ਾਬੈਥ ਅਤੇ ਬਾਫਟਾ ਪੁਰਸਕਾਰ ਜੇਤੂ … More
ਬੀ.ਸੀ. ਕੋਰੋਨਾ ਮਹਾਂਮਾਰੀ ਤੋਂ ਮਜ਼ਬੂਤੀ ਨਾਲ ਉੱਭਰ ਰਿਹਾ ਹੈ – ਰਵੀ ਕਾਹਲੋਂ
ਸਰੀ, (ਹਰਦਮ ਮਾਨ) – ਕੈਨੇਡਾ ਵਿਚ ਸਤੰਬਰ ਮਹੀਨੇ ਦੌਰਾਨ 157,000 ਨੌਕਰੀਆਂ ਦਾ ਵਾਧਾ ਹੋਇਆ ਹੈ ਅਤੇ ਇਸ ਨਾਲ ਹੁਣ ਕੈਨੇਡਾ ਵਿਚ ਬੇ-ਰੁਜਗਾਰੀ ਦੀ ਦਰ ਫਰਵਰੀ 2020 ਦੇ ਪੱਧਰ ਤੱਕ ਪਹੁੰਚ ਗਈ ਹੈ। ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਸਤੰਬਰ ਮਹੀਨੇ … More
ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਪਹਿਲੀ ਸਿੱਖ ਮੈਂਬਰ ਪਾਰਲੀਮੈਂਟ ਪੈਮ ਗੋਸਲ ਦਾ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਸਿੱਖ ਭਾਈਚਾਰੇ ਨੂੰ ਆਪਣੇ ਬੱਚਿਆਂ ਨੂੰ ਸਰਗਰਮ ਸਿਆਸਤ ਦਾ ਹਿੱਸਾ ਜਰੂਰ ਬਣਾਉਣਾ ਚਾਹੀਦਾ ਹੈ ਤਾਂ ਜੋ ਹਾਂ-ਪੱਖੀ ਸਿਆਸਤ ਦਾ ਪਲੜਾ ਭਾਰੀ ਕੀਤਾ ਜਾ ਸਕੇ। ਮੈਂ ਪਹਿਲੀ ਸਿੱਖ ਐੱਮ ਐੱਸ ਪੀ ਜਰੂਰ ਬਣੀ ਹਾਂ, ਪਰ ਮੇਰੀ … More
ਯੂਕੇ : ਦੋ ਦਿਨਾਂ ‘ਚ 1,100 ਗੈਰਕਾਨੂੰਨੀ ਪ੍ਰਵਾਸੀ ਛੋਟੀਆਂ ਕਿਸ਼ਤੀਆਂ ਰਾਹੀਂ ਹੋਏ ਦਾਖਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈੱਨਲ ਪਾਰ ਕਰਕੇ ਦਾਖਲ ਹੋਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਮੀ ਨਹੀਂ ਹੋ ਰਹੀ ਹੈ। ਪੁਲਿਸ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 1,100 ਤੋਂ ਵੱਧ ਲੋਕਾਂ ਨੇ ਛੋਟੀਆਂ ਕਿਸ਼ਤੀਆਂ … More
ਸਕਾਟਲੈਂਡ : 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਲੱਗੀ ਕੋਰੋਨਾ ਵੈਕਸੀਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵੈਕਸੀਨ ਮੁਹਿੰਮ ਤਹਿਤ 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਖੁਰਾਕ ਦਿੱਤੀ ਗਈ ਹੈ। ਇਸ ਸਬੰਧੀ ਅੰਕੜਿਆਂ ਅਨੁਸਾਰ ਇਸ ਉਮਰ ਸਮੂਹ … More
ਸਕਾਟਲੈਂਡ ‘ਚ ਧੋਖਾਧੜੀ ਨਾਲ 87 ਸਾਲਾਂ ਬਜ਼ੁਰਗ ਤੋਂ ਹਥਿਆਏ ਹਜ਼ਾਰਾਂ ਪੌਂਡ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਘੁਟਾਲੇਬਾਜਾਂ ਵੱਲੋਂ ਨਕਲੀ ਬੈਂਕ ਕਾਲ ਕਰਕੇ ਇੱਕ 87 ਸਾਲਾਂ ਬਜ਼ੁਰਗ ਨਾਲ ਹਜ਼ਾਰਾਂ ਪੌਂਡ ਦੀ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਜ਼ੁਰਗ ਨੂੰ ਨਕਲੀ ਬੈਂਕ ਅਧਿਕਾਰੀ … More
ਲੰਡਨ : ਬੇਘਰ ਲੋਕਾਂ ਦੀ ਸਹਾਇਤਾ ਲਈ ਤਿਆਰ ਕੀਤੀਆਂ 2 ਬੱਸਾਂ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਰਾਜਧਾਨੀ ਲੰਡਨ ਵਿੱਚ ਬੇਘਰ, ਸੜਕਾਂ ‘ਤੇ ਸੌਣ ਵਾਲੇ ਲੋਕਾਂ ਨੂੰ ਵੱਖ- ਵੱਖ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਬੱਸਾਂ ਨੂੰ ਤਿਆਰ ਕੀਤਾ ਗਿਆ ਹੈ। ਲੰਡਨ ਵਿੱਚ ਇੱਕ ਸਾਲ ‘ਚ 3,000 ਤੋਂ ਵੱਧ … More
ਕੌਮ ਦੇ ਮਹਾਨ ਸੂਰਮੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵਿਖੇ 10 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ- ਹਰਦੀਪ ਸਿੰਘ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਸਿੰਘ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਵਿੰਦਰ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਗੁਰੂ ਘਰ ਵਿਖੇ … More
ਸਕਾਟਲੈਂਡ ਦੇ ਹਸਪਤਾਲ ਨੇ ਰੋਬੋਟ ਨਾਲ ਕੀਤੀ 500 ਵੀਂ ਫੇਫੜਿਆਂ ਦੀ ਸਰਜਰੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਇੱਕ ਹਸਪਤਾਲ ਨੇ ਆਧੁਨਿਕ ਰੋਬੋਟ ਤਕਨੀਕ ਦੀ ਵਰਤੋਂ ਕਰਦਿਆਂ 500 ਵੀਂ ਰੋਬੋਟਿਕ ਸਰਜਰੀ ਕੀਤੀ ਹੈ। 2018 ਵਿੱਚ ਖਾਸ ਕਰਕੇ ਫੇਫੜਿਆਂ ਦੀ ਸਰਜਰੀ ਲਈ ‘ਦ ਵਿੰਚੀ ਰੋਬੋਟ’ ਦੀ ਵਰਤੋਂ ਕਰਨ ਤੋਂ ਬਾਅਦ, ਵੈਸਟ ਡਨਬਰਟਨਸ਼ਾਇਰ ਦੇ … More
ਸਾਊਥਾਲ : ਭਾਰਤੀ ਮੂਲ ਦੇ ਜਤਿੰਦਰ ਸਹੋਤਾ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਹੋਈ ਜੇਲ੍ਹ
ਗਲਾਸਗੋ/ ਸਾਊਥਾਲ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸ਼ਹਿਰ ਸਾਊਥਾਲ ਵਿੱਚ ਇਸ ਸਾਲ ਨਸ਼ਾ ਤਸਕਰੀ ਦੇ ਦੋਸ਼ ਵਿੱਚ ਫੜੇ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ ਕੀਤੀ ਗਈ ਹੈ। ਇਸ ਮਾਮਲੇ ਵਿੱਚ … More










