ਅੰਤਰਰਾਸ਼ਟਰੀ
ਯੂਕੇ : ਬੱਚਿਆਂ ਦੇ ਕਾਤਲ ਤੇ ਬਲਾਤਕਾਰੀ ਕੋਲਿਨ ਪਿਚਫੋਰਕ ਨੂੰ ਕੀਤਾ ਜੇਲ੍ਹ ਤੋਂ ਰਿਹਾਅ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਬੱਚਿਆਂ ਨੂੰ ਮਾਰਨ ਅਤੇ ਜਿਨਸੀ ਸ਼ੋਸ਼ਣ ਕਰਨ ਵਾਲੇ ਅਪਰਾਧੀ ਨੂੰ ਬੁੱਧਵਾਰ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਹੈ। 1980 ਦੇ ਦਹਾਕੇ ਵਿੱਚ ਦੋ ਸਕੂਲੀ ਵਿਦਿਆਰਥਣਾਂ ਨਾਲ ਬਲਾਤਕਾਰ ਅਤੇ ਹੱਤਿਆ ਕਰਨ ਵਾਲੇ … More
ਸਕਾਟਲੈਂਡ : ਕੋਪ 26 ਲਈ ਪੁਲਿਸ ਨੂੰ ਦਿੱਤੀ ਜਾ ਰਹੀ ਹੈ ਦੰਗਿਆਂ ਨਾਲ ਨਜਿੱਠਣ ਦੀ ਸਿਖਲਾਈ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਸੰਮੇਲਨ ਦੇ ਮੱਦੇਨਜ਼ਰ ਹਜ਼ਾਰਾਂ ਪੁਲਿਸ ਅਧਿਕਾਰੀਆਂ ਨੂੰ ਦੰਗਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਵਿਸ਼ਵ ਪੱਧਰੀ ਸਮਾਗਮ ਵਿੱਚ ਵਿਸ਼ਵ ਦੇ ਲੀਡਰ ਨਵੰਬਰ ਮਹੀਨੇ … More
ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸਮਾਪਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਨ ਸੰਬੰਧੀ ਰਾਮਗੜ੍ਹੀਆ ਕੌਂਸਲ ਯੂਕੇ ਵੱਲੋਂ ਹਰ ਸਾਲ ਕਿਸੇ ਵੱਖਰੇ ਮੁਲਕ ਵਿੱਚ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ ਦੀ ਕਾਨਫਰੰਸ ਦੇ ਪ੍ਰਬੰਧਾਂ ਦੀ ਸੇਵਾ ਸਕਾਟਲੈਂਡ ਦੀ ਝੋਲੀ ਵਿੱਚ ਪਈ ਸੀ। … More
ਸਕਾਟਲੈਂਡ ਆਉਣ ਵਾਲੇ ਯਾਤਰੀ ਕਰ ਸਕਣਗੇ ਪ੍ਰਾਈਵੇਟ ਖੇਤਰ ਦੇ ਕੋਰੋਨਾ ਟੈਸਟਾਂ ਦੀ ਵਰਤੋਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਆਉਣ ਵਾਲੇ ਯਾਤਰੀ, ਯਾਤਰਾ ਸਬੰਧੀ ਕੋਰੋਨਾ ਨਿਯਮਾਂ ਤਹਿਤ ਪ੍ਰਾਈਵੇਟ ਕੰਪਨੀਆਂ ਦੇ ਕੋਰੋਨਾ ਟੈਸਟ ਦੀ ਵਰਤੋਂ ਕਰ ਸਕਣਗੇ। ਸਕਾਟਲੈਂਡ ਸਰਕਾਰ ਦੁਆਰਾ ਯਾਤਰੀਆਂ ਦੀ ਸਹੂਲਤ ਲਈ ਮਾਨਤਾ ਪ੍ਰਾਪਤ ਪ੍ਰਾਈਵੇਟ ਕੰਪਨੀਆਂ ਨੂੰ ਕੋਰੋਨਾ ਟੈਸਟ ਕਰਨ ਦੀ … More
ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਸ਼ਰਧਾਂਜਲੀ
ਸਰੀ, (ਹਰਦਮ ਮਾਨ) -ਵੈਨਕੂਵਰ ਵਿਚਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਪ੍ਰਸਿੱਧ ਪੰਜਾਬੀ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਦੀਵੀ ਵਿਛੋੜੇ ਉਪਰ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਵਿਚ ਪਾਏ ਵੱਡਮੁੱਲੇ ਯੋਗਦਾਨ ਦੀ ਚਰਚਾ … More
ਬਰਤਾਨੀਆ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਵ੍ਹੀਲਚੇਅਰ ਰਗਬੀ ‘ਚ ਜਿੱਤਿਆ ਸੋਨ ਤਮਗਾ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਜਪਾਨ ਦੇ ਸ਼ਹਿਰ ਟੋਕੀਓ ਵਿੱਚ ਉਲੰਪਿਕ ਖੇਡਾਂ ਤੋਂ ਬਾਅਦ ਹੁਣ ਪੈਰਾਲੰਪਿਕ ਖੇਡਾਂ ਹੋ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਬਰਤਾਨਵੀ ਵ੍ਹੀਲ ਚੇਅਰ ਰਗਬੀ ਟੀਮ ਨੇ ਅਮਰੀਕਾ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ ਹੈ। … More
ਅਫਗਾਨਿਸਤਾਨ ਤੋਂ 170 ਬਿੱਲੀਆਂ ਅਤੇ ਕੁੱਤਿਆਂ ਦੇ ਨਾਲ ਲੰਡਨ ਪਹੁੰਚਿਆ ਬ੍ਰਿਟਿਸ਼ ਵਿਅਕਤੀ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਇੱਕ ਪੂਸ਼ ਸ਼ੈਲਟਰ ਚਲਾਉਦਾ ਪੇਨ ਫਾਰਥਿੰਗ ਐਤਵਾਰ ਨੂੰ ਸਵੇਰੇ 7 ਵਜੇ ਅਫਗਾਨਿਸਤਾਨ ਤੋਂ ਪ੍ਰਾਈਵੇਟ ਚਾਰਟਰ ਫਲਾਈਟ ‘ਤੇ 170 ਅਫਗਾਨ ਕੁੱਤਿਆਂ ਅਤੇ ਬਿੱਲੀਆਂ ਸਮੇਤ ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰਿਆ। … More
ਐਨਡੀਪੀ ਸਰਕਾਰ ਬਣਨ ‘ਤੇ ਤਜਵੀਜ਼ਸ਼ੁਦਾ ਦਵਾਈਆਂ ਮੁਫ਼ਤ ਮਿਲਣਗੀਆਂ – ਜਗਮੀਤ ਸਿੰਘ
ਸਰੀ,(ਹਰਦਮ ਮਾਨ) – ਐਨਡੀਪੀ ਸਰਕਾਰ ਬਣਨ ਤੇ ਕੈਨੇਡਾ ਵਿੱਚ ਹਰ ਕਿਸੇ ਲਈ ਤਜਵੀਜ਼ਸ਼ੁਦਾ ਦਵਾਈਆਂ ਮੁਫ਼ਤ ਉਪਲਬਧ ਕਰਵਾਉਣ ਦੀ ਯੋਜਨਾ ਲਿਆਂਦੀ ਜਾਵੇਗੀ। ਇਸ ਯੋਜਨਾ ਨਾਲ ਹਰ ਇਕ ਪਰਿਵਾਰ ਨੂੰ ਔਸਤਨ 550 ਡਾਲਰ ਦੀ ਬਚਤ ਹੋਵੇਗੀ। ਇਹ ਐਲਾਨ ਕਰਦਿਆਂ ਐਨਡੀਪੀ ਲੀਡਰ ਜਗਮੀਤ … More
ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਵੱਲੋਂ ਕਿਸਾਨਾਂ ਨੂੰ ਦਿੱਤੀ ਆਰਥਿਕ ਮਦਦ
ਸਰੀ, (ਹਰਦਮ ਮਾਨ) – ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਨੇ ਭਾਰਤੀ ਕਿਸਾਨ ਯੂਨੀਅਨ ਦਾ ਸਮੱਰਥਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਚੀਮਾ ਇਕਾਈ ਨੂੰ 15 ਹਜਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਹੈ। ਇਹ ਰਾਸ਼ੀ ਕਿਸਾਨ ਆਗੂ ਦਰਸ਼ਨ ਸਿੰਘ ਚੀਮਾ … More
ਗਲਾਸਗੋ ‘ਚ ਹੋਣ ਵਾਲੇ ਜਲਵਾਯੂ ਸੰਮੇਲਨ ਵਿੱਚ ਮਹਾਰਾਣੀ ਐਲਿਜਾਬੈਥ ਕਰਨਗੇ ਸ਼ਮੂਲੀਅਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਇਸ ਸਾਲ ਕੋਪ 26 ਜਲਵਾਯੂ ਸੰਮੇਲਨ ਹੋਣ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ ਸ਼ਾਮਲ ਹੋਣਗੇ। ਕੋਪ 26 ਦੇ ਪ੍ਰਬੰਧਕਾਂ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਬਰਤਾਨੀਆ … More









